Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:36:53 AM

  • iran warns about hormuz

    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ...

  • bpeo office clerk arrested for taking bribe of rs 10 000

    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ...

  • oil soap tv refrigerator and cars will become expensive across india

    ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ,...

  • punjab bandh moga bandh sanitation workers

    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼

NATIONAL News Punjabi(ਦੇਸ਼)

ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼

  • Updated: 12 Dec, 2020 06:27 PM
Jalandhar
farmers protest delhi posters bku ugrahan narendra singh tomar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨੀ ਘੋਲ ਲਗਾਤਾਰ ਜਾਰੀ ਹੈ। 17ਵੇਂ ਦਿਨ 'ਚ ਪਹੁੰਚੇ ਇਸ ਕਿਸਾਨੀ ਅੰਦੋਲਨ ਨੇ ਸਰਕਾਰਾਂ ਨੂੰ ਇਸ ਬਿੱਲ ਸਬੰਧੀ ਮੁੜ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਤੇ ਅੜੇ ਹਨ ਅਤੇ ਕੇਂਦਰ ਸਰਕਾਰ 10 ਤਜਵੀਜ਼ਾਂ ਭੇਜ ਕੇ ਕਿਸਾਨਾਂ ਦੀ ਸਹਿਮਤੀ  ਦੀ ਉਡੀਕ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਮੰਗਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ।ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਹਾੜੇ 'ਤੇ ਜੇਲ੍ਹਾਂ 'ਚ ਬੰਦ ਅਤੇ ਹਕੂਮਤ ਦੇ ਸ਼ਿਕਾਰ ਬੁੱਧੀਜੀਵੀਆਂ ਦੇ ਪੋਸਟਰਾਂ ਨੂੰ ਕਿਸਾਨੀ ਅੰਦੋਲਨ 'ਚ ਉਭਾਰਨ ਦਾ ਮੁੱਦਾ ਭਖਣ ਲੱਗ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲਾਈ ਸਟੇਜ ਤੇ ਦਿੱਲੀ ਹਿੰਸਾ ਦੇ ਦੋਸ਼ੀ ਸ਼ਰਜੀਲ ਇਮਾਮ ਅਤੇ ਕਥਿਤ ਤੌਰ 'ਤੇ  ਜੇ ਐਨ ਯੂਨੀਵਰਸਿਟੀ ਅੰਦਰ ਦੇਸ਼ ਵਿਰੋਧੀ ਨਾਅਰੇਬਾਜ਼ੀ ਲਾਉਣ ਲਈ ਦਿੱਲੀ ਪੁਲਿਸ ਵੱਲੋਂ ਰਾਜਧ੍ਰੋਹ ਦੀ ਧਾਰਾ ਤਹਿਤ ਚਾਰਜ ਕੀਤੇ ਗਏ ਉਮਰ ਖ਼ਾਲਿਦ ਦੇ ਪੋਸਟਰ ਲਹਿਰਾਉਣ ਦੇ ਮੁੱਦੇ ਦਾ ਜਿੱਥੇ ਕਿਸਾਨ ਅੰਦੋਲਨ ਚ ਸ਼ਾਮਿਲ ਬਹੁਤ ਸਾਰੇ ਕਾਰਕੁਨਾਂ ਨੇ ਜੰਮ ਕੇ ਵਿਰੋਧ ਕੀਤਾ ਉਥੇ ਹੀ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਵੀ ਇਸ ਮੁੱਦੇ ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਅੰਦੋਲਨ ਚ ਦਿੱਲੀ ਹਿੰਸਾ ਦੇ ਆਰੋਪੀ  ਸ਼ਰਜੀਲ ਇਮਾਮ ਅਤੇ ਉਮਰ ਖ਼ਾਲਿਦ ਦੇ  ਪੋਸਟਰ ਲਹਿਰਾਉਣੇ ਕਿਸਾਨਾਂ ਦੇ ਮੁੱਦੇ  ਨਹੀਂ ਹੋ ਸਕਦੇ।ਤੋਮਰ ਨੇ ਕਿਹਾ ਕਿ ਕੁਝ  ਲੋਕ ਅੰਦੋਲਨ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਅਜਿਹੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਚੇਤ ਰਹਿਣ ਅਤੇ ਅਜਿਹੇ ਲੋਕਾਂ ਨੂੰ ਆਪਣੇ ਮੰਚ ਤੋਂ ਦੂਰ ਰੱਖਣ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਥਿਤੀਆਂ ਅਨੁਸਾਰ ਲਏ ਜਾਣਗੇ ਅਗਲੇ ਫ਼ੈਸਲੇ: ਜੋਗਿੰਦਰ ਸਿੰਘ ਉਗਰਾਹਾਂ

ਕੀ ਕਹਿਣਾ ਜੋਗਿੰਦਰ ਸਿੰਘ ਉਗਰਾਹਾਂ ਦਾ

ਇਸ ਮੁੱਦੇ ਤੇ ਜਦੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਸਾਲਾਂ ਤੋਂ ਇਹ ਦਿਹਾੜੇ ਮਨਾਉਂਦੀ ਆ ਰਹੀ ਹੈ ।ਅਸੀਂ ਜ਼ੁਲਮ ਵਿਰੁੱਧ ਆਵਾਜ਼ ਚੁੱਕਣ ਵਾਲੇ ਹਰ ਯੋਧੇ ਨੂੰ ਸਲਾਮ ਕਰਦੇ ਹਾਂ ਤੇ ਖ਼ਾਸ ਦਿਨ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹਾਂ।ਅਸੀਂ ਗੁਰੂ ਨਾਨਕ ਦੇਵ ਜੀ ਦਾ ਦਿਹਾੜਾ ਵੀ ਮਨਾਉਂਦੇ ਹਾਂ,ਭਗਤ ਸਿੰਘ ਦਾ ਵੀ ਤੇ ਕਰਤਾਰ ਸਿੰਘ ਸਰਾਭੇ ਦਾ ਵੀ।  ਜਿੱਥੇ ਕਿਤੇ ਵੀ ਮਨੁੱਖਤਾ 'ਤੇ ਜ਼ੁਲਮ ਹੋਵੇਗਾ ਅਸੀਂ ਉਸਦੇ ਵਿਰੁੱਧ ਆਵਾਜ਼ ਉਠਾਵਾਂਗੇ। ਅਸੀਂ 84 'ਚ ਜਾਨਾਂ ਗੁਆਉਣ ਵਾਲਿਆਂ ਦੀ ਗੱਲ ਕਰਦੇ ਹਾਂ।ਕੱਲ੍ਹ ਮਨੁੱਖੀ ਅਧਿਕਾਰਾਂ ਦਾ ਦਿਹਾੜਾ ਸੀ ਤੇ ਭਾਰਤ 'ਚ ਘੱਟ ਗਿਣਤੀਆਂ 'ਤੇ ਹੋ ਰਹੇ ਜ਼ੁਲਮ ਖ਼ਿਲਾਫ਼ ਬੋਲਣ ਵਾਲਿਆਂ ਨੂੰ ਯਾਦ ਕਰਨਾ ਸਾਡੀ ਜਥੇਬੰਦੀ ਦਾ ਅਸੂਲ ਹੈ।ਜ਼ੁਲਮ ਵਿਰੁੱਧ ਬੋਲਣ ਕਾਰਨ ਸਾਡੇ ਕਈ ਜੁਝਾਰੂਆਂ ਨੂੰ ਆਪਣੀਆਂ ਜਾਨਾਂ ਵੀ ਗੁਆਉਣੀਆਂ ਪਈਆਂ ਹਨ।ਸੋ ਇਸ ਦਿਹਾੜੇ ਉਨ੍ਹਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਵਲੋਂ ਰੋਡ ਜਾਮ ਕਰਨ ਦਾ ਐਲਾਨ, ਦਿੱਲੀ-ਜੈਪੁਰ ਹਾਈਵੇਅ 'ਤੇ ਤਾਇਨਾਤ ਹੋਣਗੇ 2 ਹਜ਼ਾਰ ਜਵਾਨ

ਪੰਜਾਬ ਭਾਜਪਾ ਦੇ ਜਨਰਲ ਸੱਕਤਰ ਨੇ ਕਿਸਾਨਾਂ ਨੂੰ ਕੀਤਾ ਆਗਾਹ 

ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸੱਕਤਰ ਡਾ. ਸੁਭਾਸ਼ ਸ਼ਰਮਾ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਲਹਿਰ 'ਚ ਨਕਸਲੀ ਅਤੇ ਵੰਡ ਪਾਊ ਤਾਕਤਾਂ ਦੀ ਘੁਸਪੈਠ ਹੋਣ ਬਾਰੇ ਆਗਾਹ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਦੂਜੇ ਸੂਬਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਨਕਸਲੀ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਰਿਹਾਈ ਦੀ ਮੰਗ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਵਿਨਾਸ਼ਕਾਰੀ ਤਾਕਤਾਂ ਨੇ ਕਿਸਾਨੀ ਲਹਿਰ ਦੀ ਆੜ ਹੇਠ ਉਨ੍ਹਾਂ ਦੀ ਇਸ ਸਥਿਤੀ ਦਾ ਲਾਭ ਲੈਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਬਾਹਰ ਕੱਢਣ ਕਿਉਂਕਿ ਉਹ ਕਿਸਾਨਾਂ ਦੇ ਵਿਰੋਧ ਨੂੰ ਹੋਰ ਭੜਕਾ ਕੇ ਆਪਣਾ ਸੁਆਰਥ ਪੂਰਾ ਕਰਨਾ ਚਾਹੁੰਦੇ ਹਨ।  

ਨੋਟ:  ਕੇਂਦਰੀ ਖੇਤੀਬਾੜੀ ਮੰਤਰੀ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Farmers protest
  • posters
  • BKU Ugrahan
  • Narendra Singh Tomar
  • ਖੇਤੀਬਾੜੀ ਕਾਨੂੰਨਾਂ
  • ਕਿਸਾਨੀ ਸੰਘਰਸ਼
  • ਨਰੇਂਦਰ ਤੋਮਰ

ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬਰਫ਼ਬਾਰੀ ਅਤੇ ਜ਼ਮੀਨ ਖਿਸੱਕਣ ਤੋਂ ਬਾਅਦ ਬੰਦ

NEXT STORY

Stories You May Like

  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • meghalaya  high court  discussion  license  liquor shops
    ਚਰਚ ਦੇ ਇਤਰਾਜ਼ ਕਾਰਨ ਸ਼ਰਾਬ ਦੀਆਂ ਜਾਇਜ਼ ਦੁਕਾਨਾਂ ਬੰਦ ਨਹੀਂ ਕਰ ਸਕਦੇ : ਮੇਘਾਲਿਆ ਹਾਈ ਕੋਰਟ ਦਾ ਹੁਕਮ
  • the case of christian girl maria from lahore became an international issue
    ਲਾਹੌਰ ਦੀ ਈਸਾਈ ਕੁੜੀ ਮਾਰੀਆ ਦਾ ਮਾਮਲਾ ਬਣਿਆ ਅੰਤਰਾਸ਼ਟਰੀ ਮੁੱਦਾ, ਯੂਰਪੀਅਨ ਸੰਸਦ ਨੇ ਦਿੱਤਾ ਦਖਲ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • new poster for  the india story  released
    "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • 20 crore cash 10 biscuits 15 kg gold government driver
      20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ...
    • voter id  aadhar card  pan card indian citizenship
      'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ...
    • indigo  plane  44 minutes  jaipur  sky  circle
      ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • former pm manmohan singh gets posthumous justice
      ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ...
    • flood havoc continues in assam
      ਅਸਾਮ 'ਚ ਹੜ੍ਹ ਦਾ ਕਹਿਰ ਜਾਰੀ: ਮੌਤਾਂ ਦੀ ਗਿਣਤੀ 78 ਤੱਕ ਪੁੱਜੀ, 7 ਜ਼ਿਲ੍ਹਿਆਂ...
    • bank holidays in august
      ਅਗਸਤ 'ਚ ਬੈਂਕਾਂ ਦੀਆਂ ਛੁੱਟੀਆਂ ਦੀ ਭਰਮਾਰ, ਦੇਖੋ ਪੂਰੀ ਲਿਸਟ
    • maharashtra government  s big decision
      ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ...
    • enrolments in government schools are decreasing
      ਸੰਸਦ ’ਚ ਕੇਂਦਰ ਨੇ ਮੰਨਿਆ–ਸਰਕਾਰੀ ਸਕੂਲਾਂ ’ਚ ਘੱਟ ਰਹੇ ਹਨ ਦਾਖਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +