Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    3:18:47 AM

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਕਿਸਾਨੀ ਘੋਲ ਨੂੰ ਮਿਲਿਆ ਸਫ਼ਾਈ ਕਾਮਿਆਂ ਦਾ ਸਾਥ, ਮੰਗ ਰਹੇ ਨੇ ਦੁਆਵਾਂ

PUNJAB News Punjabi(ਪੰਜਾਬ)

ਕਿਸਾਨੀ ਘੋਲ ਨੂੰ ਮਿਲਿਆ ਸਫ਼ਾਈ ਕਾਮਿਆਂ ਦਾ ਸਾਥ, ਮੰਗ ਰਹੇ ਨੇ ਦੁਆਵਾਂ

  • Updated: 12 Dec, 2020 06:26 PM
New Delhi
farmers protest delhi workers support farmer
  • Share
    • Facebook
    • Tumblr
    • Linkedin
    • Twitter
  • Comment


ਜਲੰਧਰ/ ਦਿੱਲੀ (ਵੈੱਬ ਡੈਸਕ) : ਦਿੱਲੀ ਵਿੱਚ ਲੱਗੇ ਕਿਸਾਨੀ ਧਰਨੇ ਨੂੰ 17 ਦਿਨ ਹੋ ਚੁੱਕੇ ਹਨ। ਲਗਾਤਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਸੰਘਰਸ਼ 'ਤੋਂ ਘਬਰਾਈ  ਕੇਂਦਰ ਸਰਕਾਰ ਨੇ 10 ਤਜਵੀਜ਼ਾਂ ਵੀ ਭੇਜੀਆਂ ਪਰ ਕਿਸਾਨਾਂ ਨੇ ਉਨ੍ਹਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਇਸ ਅੰਦੋਲਨ ਵਿੱਚ ਬੱਚੇ,ਨੌਜਵਾਨ,ਬਜ਼ੁਰਗ,ਬੀਬੀਆਂ,ਵਪਾਰੀ,ਮਜ਼ਦੂਰ,ਡਾਕਟਰ,ਮਕੈਨਿਕ ਆਦਿ ਸਮੇਤ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ। ਹੁਣ ਇਸ ਅੰਦੋਲਨ ਵਿੱਚ ਇੱਕ ਹੋਰ ਵਰਗ  ਸ਼ਾਮਲ ਹੋ ਗਿਆ ਹੈ ਜੋ ਜੰਮ ਕੇ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ।ਇਹ ਵਰਗ ਸਫ਼ਾਈ ਕਾਮਿਆਂ ਦਾ ਹੈ ਜੋ ਕਿਸਾਨਾਂ ਦੇ ਅੰਦੋਲਨ ਵਿੱਚ ਉਨ੍ਹਾਂ ਦੇ ਨਾਲ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ।ਇਨ੍ਹਾਂ ਵਿੱਚ ਕੁੱਝ ਸਫ਼ਾਈ ਕਾਮੇ ਉਹ ਵੀ ਹਨ ਜੋ ਇਸ ਅੰਦੋਲਨ ਵਿੱਚੋਂ ਹੀ ਆਪਣਾ ਰੁਜ਼ਗਾਰ ਚਲਾ ਰਹੇ ਹਨ।ਬੇਸ਼ੱਕ ਕਿਸਾਨ ਆਪਣੇ ਆਲੇ -ਦੁਆਲੇ ਦੀ ਸਫ਼ਾਈ ਖ਼ੁਦ ਵੀ ਕਰਦੇ ਰਹਿੰਦੇ ਹਨ ਪਰ ਇਨ੍ਹਾਂ ਕਾਮਿਆਂ ਨੂੰ ਕੂੜਾ ਕਰਕਟ ਚੁੱਕਣ ਨਾਲ ਰੁਜ਼ਗਾਰ ਮਿਲ ਰਿਹਾ ਹੈ। 

ਇਹ ਵੀ ਪੜ੍ਹੋ: ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼

ਅਸਲ ਵਿੱਚ ਕੋਰੋਨਾ ਲਾਗ ਦੀ ਬਿਮਾਰੀ ਕਾਰਨ ਪੂਰਾ ਮੁਲਕ ਘਰਾਂ ਅੰਦਰ ਡੱਕਿਆ ਗਿਆ ਸੀ।ਇਸ ਕਾਰਨ ਸਫ਼ਾਈ ਕਾਮਿਆਂ ਨੂੰ ਆਪਣੀ ਰੋਜ਼ੀ ਰੋਟੀ ਚਲਾਉਣੀ ਔਖੀ ਹੋ ਗਈ ਸੀ।ਹੁਣ ਕਿਸਾਨੀ ਅੰਦੋਲਨ ਕਾਰਨ ਸਰਕਾਰਾਂ ਨੂੰ ਸਫ਼ਾਈ ਕਰਾਉਣ ਲਈ ਵੱਡੇ ਪੱਧਰ 'ਤੇ ਸਫ਼ਾਈ ਕਾਮਿਆਂ ਦੀ ਲੋੜ ਹੈ,ਜਿਸ ਕਾਰਨ ਇਨ੍ਹਾਂ ਨੂੰ ਰੁਜ਼ਗਾਰ ਮਿਲਿਆ ਹੈ। ਇੱਕ ਸਥਾਨਕ ਮਜ਼ਦੂਰ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਦਿੱਲੀ ਵਿੱਚ ਪਿੱਛਲੇ 2 ਸਾਲਾਂ ਤੋਂ ਰਹਿ ਰਿਹਾ ਹੈ ਅਤੇ ਕੂੜਾ ਕਰਕਟ ਚੁੱਕਣ ਦਾ ਕੰਮ ਕਰਦਾ ਹੈ।ਇਸ ਅੰਦੋਲਨ ਵਿੱਚੋਂ ਕੂੜਾ ਇਕੱਠਾ ਕਰਕੇ ਆਪਣਾ ਰੁਜ਼ਗਾਰ ਚਲਾਉਂਦਾ ਹੈ।ਸਫ਼ਾਈ ਕਾਮੇ ਨੇ ਦੱਸਿਆ ਕਿ ਉਹ ਇਸ ਧਰਨੇ ਵਿੱਚੋਂ ਕੂੜਾ ਕਰਕਟ ਇਕੱਠਾ ਕਰਕੇ  300 ਤੋਂ 400 ਰੁਪਏ ਤੱਕ ਦਿਹਾੜੀ ਕਮਾ ਲੈਂਦਾ ਹੈ।ਕਾਮੇ ਨੇ  ਕਿਹਾ ਕਿ ਇਹ ਕਿਸਾਨ ਬਹੁਤ ਚੰਗੇ ਹਨ। ਸਾਨੂੰ ਕੰਮ ਕਰਨ ਤੋਂ ਨਹੀਂ ਰੋਕਦੇ।ਇਹ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਅਸੀਂ ਇਨ੍ਹਾ ਕਿਸਾਨਾਂ ਨਾਲ ਹਾਂ।

ਇਹ ਵੀ ਪੜ੍ਹੋ: ਖ਼ੁਫ਼ੀਆ ਏਜੰਸੀਆਂ ਦੀ ਰਿਪੋਰਟ 'ਤੇ ਬੋਲੇ ਰਿਕੇਸ਼ ਟਿਕੈਤ, ਕਿਹਾ- 'ਜੇਕਰ ਕੋਈ ਸ਼ੱਕੀ ਹੈ ਤਾਂ ਭੇਜੋ ਸਲਾਖਾਂ ਪਿੱਛੇ'

ਇੱਕ ਹੋਰ ਸਥਾਨਕ ਸਫ਼ਾਈ ਕਾਮੇ ਨੇ ਮੋਦੀ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਸ ਨੇ ਕਿਹਾ ਕਿ ਜਦੋਂ ਤੋਂ ਇਹ ਧਰਨਾ ਲੱਗਿਆ ਹੈ ਅਸੀਂ ਮਜ਼ਦੂਰ ਵੀ ਇਸ ਅੰਦੋਲਨ ਵਿੱਚ ਕਿਸਾਨਾਂ ਨਾਲ ਪ੍ਰਦਰਸ਼ਨ ਕਰ ਰਹੇ ਹਾਂ। ਇਹ ਸਾਡੀ ਲੜਾਈ ਵੀ ਹੈ।ਅਸੀਂ ਜੇ 15 -16 ਦਿਨ ਧਰਨੇ 'ਤੇ ਬੈਠ ਸਕਦੇ ਹਾਂ ਤਾਂ ਇਹ ਸੰਘਰਸ਼ ਕਿੰਨਾ ਵੀ ਲੰਮਾ ਕਿਉਂ ਨਾ ਹੋਵੇ ਅਸੀਂ ਕਿਸਾਨਾਂ ਦਾ ਸਾਥ ਦੇਵਾਂਗੇ। ਅਸੀਂ ਉਦੋਂ ਤੱਕ ਧਰਨੇ 'ਤੇ ਬੈਠੇ ਰਹਾਂਗੇ ਜਦੋਂ ਤੱਕ ਸਰਕਾਰ ਸਾਡੀ ਗੱਲ ਨਹੀਂ ਸੁਣੇਗੀ।ਜੇ ਅਸੀਂ ਸਰਕਾਰ ਨੂੰ ਬਣਾ ਸਕਦੇ ਹਾਂ ਤਾਂ ਸਰਕਾਰ ਸੁੱਟ ਵੀ ਸਕਦੇ ਹਾਂ। ਅਸੀਂ ਕਿਸਾਨ ਭਰਾਵਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਨਾਲ ਖੜ੍ਹੇ ਹਾਂ।

ਸਫ਼ਾਈ ਕਾਮਿਆਂ  ਨੇ ਕਿਹਾ ਕਿ ਜਿਵੇਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ ਸਾਨੂੰ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੁਚੇਤ ਹੋਣਾ ਚਾਹੀਦਾ ਹੈ। ਦੱਸ ਦਈਏ ਕਿ ਕਿਸਾਨ ਆਪਣੀ ਖੇਤੀ ਨੂੰ, ਜਿਸ ਨੂੰ ਉਹ ਆਪਣੀ ਵਿਰਾਸਤ ਸਮਝਦੇ ਹਨ, ਉਸ ਨੂੰ ਬਚਾਉਣ ਲਈ ਲੜ੍ਹ ਰਹੇ ਹਨ। 
 

ਨੋਟ: ਸਫ਼ਾਈ ਕਾਮਿਆਂ ਵਲੋਂ ਕਿਸਾਨ ਸੰਘਰਸ਼ ਨੂੰ ਮਿਲੇ ਸਮਰਥਨ ਬਾਰੇ ਕੀ ਹੈ ਤੁਹਾਡੀ ਰਾਏ,ਕੁਮੈਂਟ ਕਰਕੇ ਜ਼ਰੂਰ ਦੱਸੋ

  • Farmers protest
  • delhi
  • workers
  • support
  • farmer
  • ਕਿਸਾਨੀ ਘੋਲ
  • ਸਫ਼ਾਈ ਕਾਮੇ
  • ਪ੍ਰਦਰਸ਼ਨ
  • ਦਿੱਲੀ

ਕਿਸਾਨ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਡਾ. ਓਬਰਾਏ ਦਾ ਵੱਡਾ ਐਲਾਨ

NEXT STORY

Stories You May Like

  • police fired water cannons at employees demanding their rights
    ਹੱਕ ਮੰਗ ਰਹੇ ਮੁਲਾਜ਼ਮਾਂ ’ਤੇ ਪੁਲਸ ਨੇ ਚਲਾਈਆਂ ਜਲ ਤੋਪਾਂ
  • huge natural gas deposit found in andaman sea
    ਅੰਡੇਮਾਨ ਸਾਗਰ 'ਚ ਮਿਲਿਆ ਕੁਦਰਤੀ ਗੈਸ ਦਾ ਵੱਡਾ ਭੰਡਾਰ, ਆਇਲ ਇੰਡੀਆ ਨੂੰ ਮਿਲੀ ਵੱਡੀ ਕਾਮਯਾਬੀ
  • famous chef succumbs to cancer
    'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ
  • renowned folk singer teejan bai battles critical health condition
    ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼ ਭਰ 'ਚ ਦੁਆਵਾਂ ਦਾ ਦੌਰ
  • akali bjp alliance mla jangi lal mahajan seeking votes for takdi
    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • huge crowds gather at mosques and eidgahs on the occasion of bakrid
    ਬਕਰੀਦ ਮੌਕੇ ਮਸਜਿਦਾਂ ਤੇ ਈਦਗਾਹਾਂ 'ਚ ਉਮੜੀ ਭਾਰੀ ਭੀੜ, ਅਮਨ-ਚੈਨ ਤੇ ਭਾਈਚਾਰੇ ਲਈ ਕੀਤੀਆਂ ਦੁਆਵਾਂ
  • discovers oil and gas reserves
    ਪਾਕਿਸਤਾਨ ਨੂੰ ਮਿਲਿਆ ਤੇਲ ਤੇ ਗੈਸ ਦਾ ਵੱਡਾ ਭੰਡਾਰ ! ਰੋਜ਼ਾਨਾ ਨਿਕਲੇਗਾ 2000 ਬੈਰਲ ਤੇਲ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ...
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • haryana chief minister naib singh saini
      ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +