Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:24:53 PM

  • mi vs lsg

    IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ...

  • lotus blooms in assam bjp secures majority in assembly elections

    ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • lotus blooms in bengal pm modis first reaction

    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਦੇ ਸਮਰਥਨ 'ਚ ਮੋਨਿਕਾ ਗਿੱਲ ਨੇ ਲਿਆ ਵੱਡਾ ਫ਼ੈਸਲਾ, ਅੰਬਾਨੀ ਨੂੰ ਦਿੱਤਾ ਝਟਕਾ

PUNJAB News Punjabi(ਪੰਜਾਬ)

ਕਿਸਾਨਾਂ ਦੇ ਸਮਰਥਨ 'ਚ ਮੋਨਿਕਾ ਗਿੱਲ ਨੇ ਲਿਆ ਵੱਡਾ ਫ਼ੈਸਲਾ, ਅੰਬਾਨੀ ਨੂੰ ਦਿੱਤਾ ਝਟਕਾ

  • Edited By Sunita,
  • Updated: 09 Jan, 2021 10:07 AM
Chandigarh
farmers protest monica gill and mukesh ambani
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦਾ ਸਮਰਥਨ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਕਰ ਰਹੇ ਹਨ। ਇਨਾਂ ਹੀ ਨਹੀਂ ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਹੁਣ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਨੇ ਅਜਿਹਾ ਕਦਮ ਚੁੱਕਿਆ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਕੱਲ ਦੀ ਬੇਸਿੱਟਾ ਹੋਈ ਬੈਠਕ ਤੋਂ ਬਾਅਦ ਮੋਨਿਕਾ ਨੇ ਕਿਸਾਨਾਂ ਦੇ ਹੱਕਾਂ ਲਈ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਅੰਬਾਨੀ ਦੇ ਸਾਰੇ ਬ੍ਰਾਂਡਸ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਫ਼ੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਅੰਬਾਨੀ ਦੇ ਵੱਖਰੇ-ਵੱਖਰੇ ਬ੍ਰਾਂਡਸ ਨਜ਼ਰ ਆ ਰਹੇ ਹਨ। ਕੁਮੈਂਟ ਕਰਕੇ ਲੋਕ ਵੀ ਮੋਨਿਕਾ ਗਿੱਲ ਦੇ ਇਸ ਕਦਮ ਦੀ ਸ਼ਲਾਘਾ ਕਰ ਰਹੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੰਜਾਬੀ ਕਲਾਕਾਰ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Monica Gill (@monica_gill1)

8ਵੇਂ ਦੌਰ ਦੀ ਬੈਠਕ ਰਹੀ ਬੇਸਿੱਟਾ 
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਸ਼ੁੱਕਰਵਾਰ ਨੂੰ 3 ਘੰਟੇ ਚੱਲੀ 8ਵੇਂ ਦੌਰ ਦੀ ਬੈਠਕ ਵੀ ਬੇਸਿੱਟਾ ਹੀ ਖ਼ਤਮ ਹੋਈ। ਹੁਣ 15 ਜਨਵਰੀ ਨੂੰ 9ਵੇਂ ਦੌਰ ਦੀ ਅਗਲੀ ਬੈਠਕ ਹੋਵੇਗੀ। 8ਵੇਂ ਦੌਰ ਦੀ ਬੈਠਕ 'ਚ ਸਰਕਾਰ ਨੇ ਕਿਸਾਨਾਂ ਨੂੰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ। ਬੈਠਕ ਤੋਂ ਬਾਅਦ ਕਿਸਾਨ ਆਗੂ ਹਨਾਨ ਮੁੱਲਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। 11 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਬੋਲੇ, ''15 ਜਨਵਰੀ ਨੂੰ ਸਰਕਾਰ ਵਲੋਂ ਮੁੜ ਬੈਠਕ ਬੁਲਾਈ ਗਈ ਹੈ। ਸਰਕਾਰ ਕਾਨੂੰਨਾਂ 'ਚ ਸੋਧ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਾਂਗੇ।'' ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਸਾਡੀ ਪਰੇਡ ਯੋਜਨਾ ਅਨੁਸਾਰ ਹੋਵੇਗੀ।

PunjabKesari
ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ। 

PunjabKesari

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

PunjabKesari

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

PunjabKesari

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Monica Gill
  • Farmers
  • Farmers Protest
  • Farm Laws
  • Punjab
  • Mukesh Ambani
  • Punjabi Actress

ਓ. ਪੀ. ਸੋਨੀ ਦੀ ਹਾਜ਼ਰੀ 'ਚ ਭਿੜੇ ਕਾਂਗਰਸੀਆਂ ਵੱਲੋਂ ਗਾਲੀ-ਗਲੌਚ, ਗੁੱਸੇ 'ਚ ਆਏ ਮੰਤਰੀ ਨੇ ਦਿੱਤੀ ਸਖ਼ਤ ਚਿਤਾਵਨੀ

NEXT STORY

Stories You May Like

  • punjab school education board took a big decision
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • congress has always stood in the right of women and supported them gurjit aujla
    ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ 'ਚ ਖੜ੍ਹ ਕੇ ਦਿੱਤਾ ਸਮਰਥਨ: ਗੁਰਜੀਤ ਔਜਲਾ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • big decision taken for punjab schools due to heat
    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • emerging player out of remaining season of ipl 2026
    ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
  • rini sampath endorsed by ahc
    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +