Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:36:07 PM

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ

PUNJAB News Punjabi(ਪੰਜਾਬ)

ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ

  • Edited By Babita,
  • Updated: 22 Feb, 2026 05:04 PM
Ludhiana-Khanna
farmers protest outside minister tarunpreet saund  s office in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜੱਥੇਬੰਦੀਆਂ ਅਤੇ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੰਤਰੀਆਂ ਦੇ ਦਫ਼ਤਰਾਂ ਸਣੇ ਘਰਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸੇ ਦੇ ਤਹਿਤ ਖੰਨਾ 'ਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ 'ਚ ਮੁਲਾਜ਼ਮ ਜੱਥੇਬੰਦੀਆਂ ਵੀ ਸ਼ਾਮਲ ਰਹੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਧਰਨੇ ਦੇ ਰਹੇ ਹਾਂ ਅਤੇ ਸਾਡੇ ਨਾਲ ਮੁਲਾਜ਼ਮ ਜੱਥੇਬੰਦੀਆਂ ਵੀ ਪੰਜਾਬ ਸਰਕਾਰ ਦੇ ਖ਼ਿਲਾਫ਼ ਇਸ ਧਰਨੇ 'ਚ ਸ਼ਾਮਲ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਬਿਜਲੀ ਸੋਧ ਬਿਲ, ਬੀਜ ਬਿੱਲ, ਅਮਰੀਕਾ ਨਾਲ ਟਰੇਡ ਅਤੇ ਪੁਰਾਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਾਂ ਕਿਉਂਕਿ ਇਨ੍ਹਾਂ ਸਭ ਦਾ ਅਸਰ ਕਿਸਾਨ 'ਤੇ ਹੀ ਨਹੀਂ, ਸਗੋਂ ਆਮ ਨਾਗਰਿਕ 'ਤੇ ਵੀ ਪੈ ਰਿਹਾ ਹੈ। ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਸਾਡਾ ਸੰਘਰਸ਼ ਇਸੇ ਤਰੀਕੇ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨਾਲ ਪਹਿਲਾਂ ਵੀ ਗੱਲਬਾਤ ਲਈ ਸਮਾਂ ਦਿੱਤਾ ਗਿਆ ਸੀ ਪਰ ਉਹ ਨਹੀਂ ਮਿਲਦੇ।  

ਉਥੇ ਹੀ ਮੁਲਾਜ਼ਮ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਬਿਜਲੀ ਬੋਰਡ 'ਚ ਕੱਚੇ ਮੁਲਾਜ਼ਮ ਹਾਂ, ਫਿਰ ਵੀ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਇਸ ਧਰਨੇ ਨੂੰ ਕਾਮਯਾਬ ਕਰਨ ਲਈ ਬਾਕੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਪਹੁੰਚੇ ਹਾਂ। ਉਨ੍ਹਾਂ ਕਿਹਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੰਜਾਬ ਅਤੇ ਕੇਂਦਰ ਦੀ ਸਰਕਾਰ ਲਈ ਕੰਮ ਕਰ ਰਹੀ ਹੈ ਅਤੇ ਆਮ ਜਨਤਾ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ ਪਰ ਹੁਣ ਅਸੀਂ ਸਾਰੀਆਂ ਜੱਥੇਬੰਦੀਆਂ ਨੂੰ ਕਿਸਾਨਾਂ ਦਾ ਵੀ ਸਾਥ ਮਿਲ ਗਿਆ ਹੈ।
 

  • Khanna
  • farmers
  • protest
  • minister Tarunpreet Saund
  • office
  • ਖੰਨਾ
  • ਕਿਸਾਨ
  • ਧਰਨਾ
  • ਮੰਤਰੀ ਤਰੁਣਪ੍ਰੀਤ ਸੌਂਦ
  • ਦਫ਼ਤਰ

ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

NEXT STORY

Stories You May Like

  • ludhiana police commissioner office
    ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਜ਼ਬਰਦਸਤ ਹੰਗਾਮਾ: ਇਨਸਾਫ਼ ਲਈ 3 ਪਰਿਵਾਰਾਂ ਨੇ ਲਾਇਆ ਧਰਨਾ
  • punjab congress portest
    ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਕਾਂਗਰਸ ਦਾ ਧਰਨਾ
  • khanna grain market
    ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
  • protes in ludhiana
    ਅਨੋਖਾ ਪ੍ਰਦਰਸ਼ਨ! ਡੇਅਰੀ ਐਸੋਸੀਏਸ਼ਨ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਸੁੱਟਿਆ ਗੋਬਰ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • the terror of stray dogs in khanna
    ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ ਸ਼ਿਕਾਰ
  • medical negligence in khanna ruins a happy family
    ਖੰਨਾ 'ਚ ਮੈਡੀਕਲ ਲਾਪਰਵਾਹੀ ਨੇ ਉਜਾੜ 'ਤਾ ਹੱਸਦਾ-ਵੱਸਦਾ ਪਰਿਵਾਰ, ਮਾਂ ਤੇ ਨਵਜੰਮੇ ਬੱਚੇ ਦੀ ਮੌਤ
  • famous khanna dhaba
    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ ਤਾੜ-ਤਾੜ ਚੱਲੀਆਂ ਗੋਲੀਆਂ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • fir case
      ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
    • punjab jails  prisoners in jails
      ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +