Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    7:54:42 PM

  • film style attack on former sarpanch of punjab

    ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ...

  • deputy commissioner hoshiarpur strict orders issued opend borewell

    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ 'ਚ ਡਟੇ ਦੀਪ ਸਿੱਧੂ ਦੇ ਭਰਾ ਨੂੰ ਸੰਮਨ, ਅਦਾਕਾਰ ਨੇ ਵੀ ਕਰ ਦਿੱਤਾ ਇਹ ਚੈਲੇਂਜ (ਵੀਡੀਓ)

PUNJAB News Punjabi(ਪੰਜਾਬ)

ਕਿਸਾਨ ਅੰਦੋਲਨ 'ਚ ਡਟੇ ਦੀਪ ਸਿੱਧੂ ਦੇ ਭਰਾ ਨੂੰ ਸੰਮਨ, ਅਦਾਕਾਰ ਨੇ ਵੀ ਕਰ ਦਿੱਤਾ ਇਹ ਚੈਲੇਂਜ (ਵੀਡੀਓ)

  • Edited By Sunita,
  • Updated: 16 Jan, 2021 12:03 PM
Chandigarh
farmers protest punjabi actor deep sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਐੱਨ.ਆਈ. ਏ. ਵਲੋਂ ਲਗਾਤਾਰ ਪੰਜਾਬ ’ਚ ਸੰਮਨ ਭੇਜੇ ਜਾ ਰਹੇ ਹਨ। ਹੁਣ ਇਕ ਤਾਜਾ ਮਾਮਲਾ ਦੀਪ ਸਿੱਧੂ ਦਾ ਸਾਹਮਣੇ ਆਇਆ ਹੈ, ਜੋ ਉਨ੍ਹਾਂ ਦੇ ਪਰਿਵਾਰ ਨਾਲ ਜੁੜਿਆ ਹੈ। ਦਰਅਸਲ, ਸਰਕਾਰ ਨੇ ਦੀਪ ਸਿੱਧੂ ਦੇ ਪਰਿਵਾਰ ’ਤੇ ਸਿਕੰਜਾ ਕੱਸਿਆ ਹੈ। ਏ. ਐੱਨ. ਆਈ. ਵਲੋਂ ਦੀਪ ਸਿੱਧੂ ਦੇ ਭਰਾ ਮਨਦੀਪ ਨੂੰ ਸੰਮਨ ਜਾਰੀ ਕੀਤਾ ਹੈ। ਦੀਪ ਸਿੱਧੂ ਨੇ ਇਸ ਪੂਰੇ ਮਾਮਲੇ ਨੂੰ ਸਰਕਾਰ ਦੀ ਚਾਲ ਦੱਸਿਆ ਹੈ। ਦੀਪ ਸਿੱਧੂ ’ਤੇ ਦੇਸ਼ ਧ੍ਰੋਹ ਦਾ ਮਾਮਲਾ ਦੋਸ਼ ਲਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਵਿਦੇਸ਼ਾਂ ਤੋਂ ਫੰਡਿੰਗ ਆਉਂਦੀ ਹੈ ਪਰ ਦੀਪ ਸਿੱਧੂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ’ਤੋਂ ਨਕਾਰਦਿਆਂ ਕਿਹਾ ਹੈ ਕਿ ਇਹ ਸਭ ਸਰਕਾਰ ਦੀਆਂ ਚਾਲਾਂ ਹਨ, ਕਿਸਾਨੀ ਮੋਰਚੇ ਨੂੰ ਠੰਡਾ ਕਰਨ ਦੀਆਂ। ਉਨ੍ਹਾਂ ਕਿਹਾ ਕਿ ਇਹ ਸਾਰੇ ਸੰਮਨ ਅੰਦੋਲਨ ਦੇ ਮੋਹਰੀ ਬੰਦਿਆਂ ਨੂੰ ਹੀ ਭੇਜੇ ਗਏ ਹਨ। ਅਸੀਂ ਸਾਰੇ ਪਹਿਲਾਂ ਇਸ ’ਤੇ ਮੀਟਿੰਗ ਕਰਾਂਗੇ, ਫ਼ਿਰ ਸਰਕਾਰ ਨੂੰ ਜਵਾਬ ਦਿਆਂਗੇ। ਮੇਰੇ ’ਤੇ ਦੋਸ਼ ਹੈ ਕਿ ਮੈਨੂੰ ਵਿਦੇਸ਼ ਤੋਂ ਫੰਡਿੰਗ ਆਉਂਦੀ ਹੈ ਪਰ ਮੈਂ ਕਹਿੰਦਾ ਹਾਂ ਕਿ ਮੈਨੂੰ ਛੱਡੋ ਮੇਰੇ ਪਰਿਵਾਰ, ਰਿਸ਼ਤੇਦਾਰ ਤੇ ਕਰੀਬੀ ਦੋਸਤਾਂ ਦੇ ਖ਼ਾਤਿਆਂ ’ਚ ਕਿਸੇ ਤਰ੍ਹਾਂ ਦੀ ਕੋਈ ਫੰਡਿੰਗ ਨਹੀਂ ਆਈ। ਪਰਿਵਾਰ ਨਾਲ ਸਾਡੇ ਜਜ਼ਬਾਤ ਜੁੜੇ ਹੁੰਦੇ ਹਨ, ਇਸੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇ ਤੁਹਾਡੇ ਕੋਲ ਸਾਡੇ ਖ਼ਿਲਾਫ਼ ਸਬੂਤ ਹੈ ਤਾਂ ਉਸ ਨੂੰ ਜਨਤਕ ਕਰੋ। ਜੇਕਰ ਅਸੀਂ ਕੋਈ ਝੂਠ ਬੋਲਿਆ ਹੈ ਤਾਂ ਸਾਨੂੰ ਨੀਵੇਂ ਥਾਂ ਬੈਠਾ ਲੈਣ।
ਦੀਪ ਸਿੱਧੂ ਨੇ ਕਿਹਾ ਕਿ ਸਰਕਾਰ ਉਨ੍ਹਾਂ ਬੰਦਿਆਂ ’ਤੇ ਦਬਾਅ ਪਾ ਰਹੀ ਹੈ, ਜੋ ਕਿਸਾਨ ਅੰਦੋਲਨ ਦੇ ਮੋਹਰੀ ਹਨ, ਜੋ ਸ਼ੁਰੂ ਤੋਂ ਇਸ ਮੋਰਚੇ ਨਾਲ ਜੁੜੇ ਹੋਏ ਹਨ। ਮੈਂ ਚੈਲੇਂਜ ਕਰਦਾ ਹਾਂ ਕਿ ਮੇਰੇ ਕੋਲੋ ਜਿਹੜੀ ਵੀ ਪੁੱਛਗਿੱਛ ਕੀਤੀ ਜਾਣੀ ਹੈ, ਉਹ ਜਨਤਕ ਕਰੋ ਤਾਂ ਕਿ ਲੋਕਾਂ ਨੂੰ ਸੱਚ ਦਾ ਪਤਾ ਲੱਗ ਸਕੇ। ਦੱਸਿਆ ਜਾ ਰਿਹਾ ਹੈ ਕਿ ਏ. ਐੱਨ. ਆਈ. ਨੇ ਇਨ੍ਹਾਂ ਸਾਰਿਆਂ ਨੂੰ ਦਿੱਲੀ ਪੁੱਛਗਿੱਛ ਲਈ ਬੁਲਾਇਆ ਹੈ। 

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Deep Sidhu
  • Brother
  • Family
  • Farmers
  • Farmers Protest
  • Farm Laws
  • Punjab
  • Punjabi Celebrity

ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'

NEXT STORY

Stories You May Like

  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ ਕੀਤੀ ਖ਼ੂਬਸੂਰਤ ਵੀਡੀਓ
  • young man kidnapped  beaten to death
    ਖ਼ੌਫਨਾਕ ਵਾਰਦਾਤ: ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਮਾਰਿਆ, ਭਰਾ ਦੇ ਗਮ 'ਚ ਵੱਡੇ ਭਰਾ ਨੇ ਕੀਤੀ ਖੁਦਕੁਸ਼ੀ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • after tamil nadu  now an actor is in the cm  s chair in west bengal too
    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ ਹੈ ਸਭ ਤੋਂ ਵੱਡਾ ਚਿਹਰਾ
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • don  t forget to keep these things on top of the cupboard
    ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ ਨੇ ਤੁਹਾਡੀ ਕਿਸਮਤ
  • likes and views not coming to instagram reels
    Instagram Reels 'ਤੇ ਨਹੀਂ ਆ ਰਹੇ ਲਾਈਕਸ ਅਤੇ ਵਿਊਜ਼? ਇਹ ਸੈਟਿੰਗਾਂ ਅਤੇ ਹੈਕਸ ਤੁਹਾਡੀ ਵੀਡੀਓ ਨੂੰ ਕਰ ਦੇਣਗੇ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • 600 meters away from the police station snatching screaming woman with child
    ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
Trending
Ek Nazar
suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 accused arrested for throwing hand grenade in gurdaspur
      ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ...
    • four accused arrested with weapons planning to commit major crime in punjab
      ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
    • government holiday to be observed in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
    • a youth from village deepgarh died in a road accident in new zealand
      ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ...
    • man made video before dying
      ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
    • thieves raided the houses of 3 brothers in jalandhar in one night
      ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
    • police arrest two motorcyclists for snatching cash from powercom lineman
      ਪਾਵਰਕਾਮ ਦੇ ਲਾਈਨਮੈਨ ਤੋਂ ਨਕਦੀ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਪੁਲਸ ਨੇ...
    • these vehicle drivers should be careful ban orders issued
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ...
    • devotees pray from opening of the kartarpur sahib corridor in pakistan
      ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...
    • beaten case
      ਨਕਲੀ ਪਿਸਤੌਲ ਨਾਲ ਫੜ੍ਹੇ ਮੁਲਜ਼ਮ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +