Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:10:17 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਇਹ ਗੱਲਾਂ

  • Edited By Sunita,
  • Updated: 08 Jan, 2021 10:48 AM
Chandigarh
farmers protest punjabi actor deep sidhu open letter farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਡੇਢ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਦੀਪ ਸਿੱਧੂ ਪਹਿਲੇ ਦਿਨ ਤੋਂ ਕਿਸਾਨ ਜੱਥੇਬੰਦੀਆਂ ਨਾਲ ਜੁੜੇ ਹੋਏ ਹਨ। ਹਾਲ ਹੀ ’ਚ ਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਦੀਪ ਸਿੱਧੂ ਨੇ ਕਿਸਾਨੀ ਮੋਰਚੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ’ਚ ਲਿਖਿਆ ਹੈ ਕਿ ਕਿਸਾਨ ਅੰਦੋਲਨ ਹੁਣ ਵੱਡਾ ਰੂਪ ਲੈ ਚੁੱਕਾ ਹੈ। ਇਹ ਅੰਦੋਲਨ ਇਤਿਹਾਸਕ ਪੜਾਅ ’ਤੇ ਆਣ ਖੜਿ੍ਹਆ ਹੈ। ਇਸ ਤਰ੍ਹਾਂ ਦੇ ਸੰਘਰਸ਼ ਸਾਂਝੇ ਇਤਫ਼ਾਕ ਨਾਲ ਜਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਦੀਪ ਸਿੱਧੂ ਨੇ ਇਸ ਚਿੱਠੀ ’ਚ ਹੋਰ ਵੀ ਖ਼ਾਸ ਗੱਲਾਂ ਦਾ ਜ਼ਿਕਰ ਕੀਤਾ ਹੈ। 
ਵੇਖੋ ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਲਿਖੀ - 

PunjabKesari

ਅੱਜ ਹੋਵੇਗੀ ਅਗਲੀ ਬੈਠਕ
ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਤੇ ਕੇਂਦਰ ਸਰਕਾਰ ਦੀ ਅਗਲੀ ਬੈਠਕ ਅੱਜ ਯਾਨੀਕਿ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ, ਜਿਸ 'ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ 'ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ।  7ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ। 

 
Posted by Facebook App on Thursday, August 27, 2015

ਬੇਸਿੱਟੀ ਰਹੀ 7ਵੇਂ ਦੌਰ ਦੀ ਬੈਠਕ
ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲੀ ਬੈਠਕ ਬੇਨਤੀਜਾ ਖ਼ਤਮ ਹੋਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ ਸੀ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆਈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ 'ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ 'ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ 'ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ 'ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੇ ਹਨ। ਫ਼ਿਲਹਾਲ ਬੀਤੇ ਦਿਨ ਦੀ ਬੈਠਕ 'ਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ। 

ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—
13 ਜਨਵਰੀ ਨੂੰ ਦੇਸ਼ ਭਰ 'ਚ 'ਕਿਸਾਨ ਸੰਕਲਪ ਦਿਵਸ' ਮਨਾਇਆ ਜਾਵੇਗਾ।
18 ਜਨਵਰੀ ਨੂੰ 'ਮਹਿਲਾ ਕਿਸਾਨ ਦਿਵਸ' ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ 'ਤੇ ਤਿੰਰਗਾ ਲਾ ਕੇ 'ਟਰੈਕਟਰ-ਟਰਾਲੀ ਪਰੇਡ' ਕੱਢਣਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Deep Sidhu
  • Open Letter
  • Farmers
  • Farmers Protest
  • Farm Laws
  • Punjab
  • Punjabi Actor

ਮੋਹਾਲੀ ਪੁਲਸ ਦਾ ਕਾਰਨਾਮਾ, ਕਿਸਾਨਾਂ ਨੂੰ ਮਦਦ ਭੇਜਣ ਲਈ ਲਾਏ ਟੈਂਟ ਪੁਟਵਾਏ (ਵੀਡੀਓ)

NEXT STORY

Stories You May Like

  • thieves rampage in rural areas of faridkot  34 farmer  s motors stolen
    ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ ਮੋਟਰਾਂ ਚੋਰੀ
  • singer feroz khan
    ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ ਭਾਵੁਕ ਗੱਲਾਂ
  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • this player  s experience will come in handy on sri lanka  s spin friendly pitches
    ਸ਼੍ਰੀਲੰਕਾ ਦੀਆਂ ਸਪਿਨ-ਅਨੁਕੂਲ ਪਿੱਚਾਂ 'ਤੇ ਇਸ ਖਿਡਾਰੀ ਦਾ ਤਜਰਬਾ ਆਵੇਗਾ ਕੰਮ : ਸਾਬਕਾ ਕ੍ਰਿਕਟਰ ਦੀਪ ਦਾਸਗੁਪਤਾ
  • be sure to use these precautions when taking supplements
    ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • know these important things before buying a new phone
    ਨਵਾਂ ਫੋਨ ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ ! ਕਿਤੇ ਪੈ ਨਾ ਜਾਵੇ ਪਛਤਾਉਣਾ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • patiala city  vehicle parking  25 year old youth
      ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ ਪੂਰਾ ਸ਼ਹਿਰ, ਕਿਰਚਾਂ ਮਾਰ-ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +