Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:22:58 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਸੰਘਰਸ਼ ਨੂੰ ਤੇਜ਼ ਹੁੰਦਿਆਂ ਵੇਖ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੋਸਟਾਂ, ਵਧਾਇਆ ਕਿਸਾਨਾਂ ਦਾ ਹੌਂਸਲਾ

PUNJAB News Punjabi(ਪੰਜਾਬ)

ਸੰਘਰਸ਼ ਨੂੰ ਤੇਜ਼ ਹੁੰਦਿਆਂ ਵੇਖ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੋਸਟਾਂ, ਵਧਾਇਆ ਕਿਸਾਨਾਂ ਦਾ ਹੌਂਸਲਾ

  • Edited By Sunita,
  • Updated: 23 Dec, 2020 10:18 AM
New Delhi
farmers protest punjabi singer diljit dosanjh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)  — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਬੀਤੇ ਦਿਨ ਜਿੱਥੇ ਬੱਬੂ ਮਾਨ, ਸਿੱਧੂ ਮੂਸੇ ਵਾਲਾ ਅਤੇ ਜੈਜ਼ੀ ਬੀ ਵਰਗੇ ਕਲਾਕਾਰ ਪਹੁੰਚੇ, ਉਥੇ ਹੀ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਤੋਂ ਬਾਅਦ ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੀ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਹਾਲ ਹੀ ’ਚ ਦਿਲਜੀਤ ਦੋਸਾਂਝ ਨੇ ਆਪਣੇ ਟਵਿੱਟਰ 'ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਪੋਸਟਾਂ 'ਚੋਂ ਪਹਿਲੇ ਟਵੀਟ 'ਚ ਦਿਲਜੀਤ ਨੇ ਬੀਬੀਆਂ ਦੀ ਤਸਵੀਰ ਸਾਂਝੀ ਕੀਤੀ ਹੈ, ਜੋ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ। ਇਸ ਤਸਵੀਰ ਦੇ ਨਾਲ ਦਿਲਜੀਤ ਨੇ ਕੈਪਸ਼ਨ 'ਚ ਲਿਖਿਆ ਹੈ 'ਬਾਬਾ ਕਰੂ ਕਿਰਪਾ।' ਨਾਲ ਹੀ ਉਨ੍ਹਾਂ ਨੇ ਹੱਥ ਜੋੜਦਿਆਂ ਦੀ ਇਮੋਜ਼ੀ ਵੀ ਸਾਂਝੀ ਕੀਤੀ ਹੈ। ਦੂਜੀ ਪੋਸਟ 'ਚ ਦਿਲਜੀਤ ਦੋਸਾਂਝ ਨੇ ਬਜ਼ੁਰਗਾਂ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਕਾਫ਼ੀ ਕਿਸਾਨ ਬਜ਼ੁਰਗ ਧਰਨੇ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਦਿਲਜੀਤ ਨੇ ਲਿਖਿਆ 'ਸਾਡਾ ਮਾਨ।' ਦਿਲਜੀਤ ਦੋਸਾਂਝ ਦੀਆਂ ਇਹ ਪੋਸਟਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਸਰਹੱਦਾਂ 'ਤੇ ਬੈਠੇ ਕਿਸਾਨਾਂ 'ਤੇ ਟਿੱਪਣੀਆਂ ਕਰਨ ਵਾਲਿਆਂ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਸ ਤੋਂ ਪਹਿਲਾਂ ਦਿਲਜੀਤ ਨੇ ਬੀਤੇ ਦਿਨ ਆਪਣੇ ਟਵਿੱਟਰ 'ਤੇ ਦੋ ਪੋਸਟਾਂ ਸਾਂਝੀਆਂ ਕੀਤੀਆਂ ਸਨ। ਦਿੱਲੀ ਦੀ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਲੈ ਕੇ ਕਈ ਲੋਕ ਟਿੱਪਣੀਆਂ ਕਰ ਰਹੇ ਹਨ ਕਿ ਜਿਹੜੇ ਲੋਕ ਧਰਨਿਆਂ ’ਚ ਬੈਠੇ ਨੇ ਉਹ ਪਤਾ ਨਹੀਂ ਕੌਣ-ਕੌਣ ਹਨ। ਇਸੇ ਨੂੰ ਵੇਖਦਿਆਂ ਦਿਲਜੀਤ ਦੋਸਾਂਝ ਨੇ ਇਹ ਪੋਸਟਾਂ ਤੇ ਟਵੀਟ ਸਾਂਝੇ ਕੀਤੇ ਸਨ। ਉਨ੍ਹਾਂ ਨੇ ਆਪਣੀ ਪਹਿਲੀ ਪੋਸਟ ’ਚ ਇਕ ਬਜ਼ਰੁਗ ਕਿਸਾਨ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ ’ਚ ਉਨ੍ਹਾਂ ਨੇ ਲਿਖਿਆ ‘ਸਿਆਣੇ ਕਹਿੰਦੇ ਆ ਬੰਦਾ ਮਿੱਟੀ ਨਾਲ ਜੁੜਿਆ ਹੋਣਾ ਚਾਹੀਦਾ, ਦੱਸੋ ਕਿਸਾਨ ਤੋਂ ਜ਼ਿਆਦਾ ਮਿੱਟੀ ਨਾਲ ਕੌਣ ਜੁੜਿਆ ਹੋ ਸਕਦਾ। ਆ ਜਿਹੜੇ ਕਹਿੰਦੇ ਨੇ ਧਰਨੇ ’ਤੇ ਕਿਸਾਨ ਨਹੀਂ ਪਤਾ ਨੀ ਕੌਣ-ਕੌਣ ਬੈਠੇ ਨੇ, ਸ਼ਰਮ ਕਰ ਲੈਣ ਮਾੜੀ-ਮੋਟੀ। ਬਾਬਾ ਭਲੀ ਕਰੇ ਸਭ ਜਲਦੀ ਠੀਕ ਹੋ ਜਾਵੇ।’ 

PunjabKesari

ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਇਕ ਹੋਰ ਟਵੀਟ ਸਾਂਝਾ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਤਿੰਨ ਬਜ਼ਰੁਗ ਕਿਸਾਨਾਂ ਦੀ ਤਸਵੀਰ ਵੀ ਸਾਂਝੀ ਕੀਤੀ ਸੀ। ਦਿਲਜੀਤ ਨੇ ਆਪਣੇ ਟਵੀਟ ’ਚ ਕਿਹਾ ‘ਮਤ ਸਮਝੋ ਅਗਰ ਆਪਕੇ ਪਾਸ ਜ਼ਿਆਦਾ ਪੈਸੇ ਔਰ ਪਾਵਰ ਹੈ ਤੋਂ ਆਪ ਸਫ਼ਲ ਇਨਸਾਨ ਹੋ। ਜ਼ਿੰਦਗੀ ਕੀ ਬਾਜ਼ੀ ਕਿਸਨੇ ਜਿੱਤੀ ਹੈ ਜੇਯ ਰੱਬ ਜਾਨਤਾ ਹੈ।’ 

ਬੱਬੂ ਮਾਨ ਕਰ ਰਹੇ ਨੇ ਕਿਸਾਨ ਅੰਦੋਲਨ ’ਚ ਸੇਵਾ
ਹਾਲ ਹੀ ’ਚ ਬੱਬੂ ਮਾਨ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਬੱਬੂ ਮਾਨ ਕਿਸਾਨੀ ਅੰਦੋਲਨ ’ਚ ਪਹੁੰਚ ਕੇ ਸੇਵਾਵਾਂ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ’ਚ ਬੱਬੂ ਮਾਨ ਦੀਆਂ ਕੁਝ ਨਵੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜੋ ਗਾਜ਼ੀਪੁਰ ਬਾਰਡਰ ਦੀਆਂ ਹਨ। ਇਨ੍ਹਾਂ ਵੀਡੀਓਜ਼ ’ਚ ਬੱਬੂ ਮਾਨ ਝਾੜੂ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹ ਕੂੜਾ ਕਰਕਟ ਵੀ ਇਕੱਠਾ ਕਰ ਰਹੇ ਹਨ। ਇਕ ਵੀਡੀਓਜ਼ ’ਚ ਬੱਬੂ ਮਾਨ ਲੰਗਰ ਵਰਤਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਇਨ੍ਹਾਂ ਵੀਡੀਓਜ਼ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਕਿਸਾਨ ਅੰਦੋਲਨ ’ਚ ਪਹੁੰਚਿਆ ਗਾਇਕ ਸਿੱਧੂ ਮੂਸੇ ਵਾਲਾ
ਬੀਤੇ ਦਿਨ ਕਿਸਾਨ ਅੰਦੋਲਨ ’ਚ ਗਾਇਕ ਸਿੱਧੂ ਮੂਸੇ ਵਾਲਾ ਵੀ ਪਹੁੰਚਿਆ। ਇਸ ਦੌਰਾਨ ਉਨ੍ਹਾਂ ਨੇ ਖ਼ਾਲਸਾ ਏਡ ਨਾਲ ਰਲ ਕੇ ਕਿਸਾਨਾਂ ਦੀ ਸੇਵਾ ਕੀਤੀ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ। 
ਦੱਸਣਯੋਗ ਹੈ ਕਿ ਸਿੱਧੂ ਮੂਸੇ ਵਾਲਾ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਪਹਿਲਾਂ ਵੀ ਦੇ ਚੁੱਕਾ ਹੈ। ਕੁਝ ਦਿਨ ਪਹਿਲਾਂ ਵੀ ਸਿੱਧੂ ਮੂਸੇ ਵਾਲਾ ਨੇ ਦਿੱਲੀ ਪਹੁੰਚ ਕੇ ਕਿਸਾਨਾਂ ਦੀ ਹਾਂ ’ਚ ਹਾਂ ਮਿਲਾਈ ਸੀ। ਉਥੇ ਸਿੱਧੂ ਮੂਸੇ ਵਾਲਾ ਵਲੋਂ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੂੰ ਵੀ ਕਰਾਰਾ ਜਵਾਬ ਦਿੱਤਾ ਗਿਆ। ਪਾਇਲ ਨੇ ਦਿਲਜੀਤ ਦੋਸਾਂਝ ਤੇ ਕਿਸਾਨੀ ਅੰਦੋਲਨ ’ਤੇ ਗਲਤ ਸ਼ਬਦਾਵਲੀ ਵਰਤੀ ਸੀ, ਜਿਸ ਦਾ ਸਿੱਧੂ ਵਲੋਂ ਸਖਤ ਵਿਰੋਧ ਕੀਤਾ ਗਿਆ ਤੇ ਰੱਜ ਕੇ ਝਾੜ ਪਾਈ ਗਈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

  • Diljit Dosanjh
  • Farmers Protest
  • Farm Laws
  • Farmers
  • Punjab
  • Punjabi Singer

ਸਰਕਾਰੀ ਹਸਪਤਾਲ ਦੇ SMO ਵੱਲੋਂ ਆਸ਼ਾ ਵਰਕਰ ਨਾਲ ਬਦਸਲੂਕੀ, ਪੁਲਸ ਥਾਣੇ ਪੁੱਜਿਆ ਮਾਮਲਾ

NEXT STORY

Stories You May Like

  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • diljit dosanjh shared old memories
    'ਮੈਂ ਜਿੱਥੇ ਵੀ ਜਾਂਦਾ ਹਾਂ..!, ਔਰਾ ਵਰਲਡ ਟੂਰ' ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • farmers   paddy lying in the grain markets washed away due to heavy rain
    ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ
  • mr  faisu got married in mecca and medina
    ਕਰੋੜਾਂ ਦਿਲਾਂ 'ਤੇ ਰਾਜ਼ ਕਰਨ ਵਾਲੇ Mr.Faisu ਨੇ ਮਦੀਨਾ ਜਾ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +