Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    12:28:26 PM

  • petrol diesel has become cheaper by rs 22 how much oil is priced

    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ...

  • friend s wife only son

    ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼...

  • important news for those getting driving licenses in punjab

    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ...

  • gold and silver prices surge  silver rose by rs 5 000 and gold also shone

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਤੇ ਸਰਕਾਰ ਦੀ ਬੇਸਿੱਟਾ ਬੈਠਕ ਵੇਖ ਸੁਖਸ਼ਿੰਦਰ ਸ਼ਿੰਦਾ ਦਾ ਛਲਕਿਆ ਦਰਦ, ਸੋਸ਼ਲ ਮੀਡੀਆ 'ਤੇ ਆਖੀ ਇਹ ਗੱਲ

PUNJAB News Punjabi(ਪੰਜਾਬ)

ਕਿਸਾਨਾਂ ਤੇ ਸਰਕਾਰ ਦੀ ਬੇਸਿੱਟਾ ਬੈਠਕ ਵੇਖ ਸੁਖਸ਼ਿੰਦਰ ਸ਼ਿੰਦਾ ਦਾ ਛਲਕਿਆ ਦਰਦ, ਸੋਸ਼ਲ ਮੀਡੀਆ 'ਤੇ ਆਖੀ ਇਹ ਗੱਲ

  • Edited By Sunita,
  • Updated: 05 Jan, 2021 01:13 PM
Chandigarh
farmers protest punjabi singer sukshinder shinda
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦਾ ਸਮਰਥਨ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਕਰ ਰਹੇ ਹਨ। ਇਨ੍ਹਾਂ ਹੀ ਨਹੀਂ ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਕੜਾਕੇ ਦੀ ਠੰਡ ਅਤੇ ਮੀਂਹ ਕਿਸਾਨਾਂ ਨੂੰ ਰੋਕਣ 'ਚ ਅਸਫ਼ਲ ਸਾਬਤ ਹੋ ਰਿਹਾ ਹੈ। ਦਿੱਲੀ-ਐਨ. ਸੀ. ਆਰ. 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਅਤੇ ਠੰਡ ਕਹਿਰ ਢਾਹ ਰਹੀ ਹੈ। ਹਾਲਾਂਕਿ, ਇਸ ਤੋਂ ਬਾਅਦ ਵੀ ਕਿਸਾਨ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਡਟੇ ਹੋਏ ਹਨ। ਇਸੇ ਬੇਸਿੱਟੇ ਨੂੰ ਵੇਖਦਿਆਂ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਹਾਲ ਹੀ ’ਚ ਆਪਣੇ ਟਵਿੱਟਰ ਅਕਾਊਂਟ ’ਤੇ ਇਕ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ‘ਇਹ ਸਿਲਸਿਲਾ ਕੀ ਇੰਝ ਹੀ ਚੱਲਦਾ ਰਹੇਗਾ, ਸਿਆਸਤ ਆਪਣੀਆਂ ਚਾਲਾਂ ਨਾਲ ਕਦੋਂ ਤੱਕ ਕਿਸਾਨ ਨੂੰ ਧੋਖਾ ਦਿੰਦੀ ਰਹੇਗੀ। ਨਾ ਮਾਰੋ ਮੈਨੂੰ ਗੋਲ਼ੀਆਂ ਨਾਲ, ਮੈਂ ਪਹਿਲਾਂ ਤੋਂ ਹੀ ਇਕ ਦੁੱਖੀ ਕਿਸਾਨ ਹਾਂ। ਮੇਰੀ ਮੌਤ ਦੀ ਵਜ੍ਹਾ ਇਹੀ ਹੈ ਕਿ ਮੈਂ ਪੇਸ਼ੇ ਤੋਂ ਇਕ ਕਿਸਾਨ ਹਾਂ। ਜਿਸ ਦੀਆਂ ਅੱਖਾਂ ਅੱਗੇ ਕਿਸਾਨ ਰੁੱਖ਼ ’ਤੇ ਲਟਕ ਗਿਆ, ਵੇਖ ਸ਼ੀਸ਼ਾ ਤੂੰ ਵੀ ਬੰਦੇ, ਕੱਲ੍ਹ ਜੋ ਕੀਤਾ ਉਹ ਭੁੱਲ ਗਿਆ।’

ये सिलसिला क्या यूँ ही चलता रहेगा, सियासत अपनी चालों से कब तक किसान को छलता रहेगा. मत मारो गोलियो से मुझे मैं पहले से एक दुखी इंसान हूँ, मेरी मौत कि वजह यही हैं कि मैं पेशे से एक किसान हूँ. जिसकी आँखो के आगे,किसान पेड़ पे झूल गया, देख आईना तू भी बन्दे,कल जो किया वो भूल गया.

— Sukshinder Shinda (@SukshnderShinda) January 4, 2021

ਬੇਸਿੱਟੀ ਰਹੀ 7ਵੇਂ ਦੌਰ ਦੀ ਬੈਠਕ
ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲੀ ਬੈਠਕ ਬੇਨਤੀਜਾ ਖ਼ਤਮ ਹੋਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ ਸੀ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆਈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ 'ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ 'ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ 'ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ 'ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੇ ਹਨ। ਫ਼ਿਲਹਾਲ ਬੀਤੇ ਦਿਨ ਦੀ ਬੈਠਕ 'ਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ। 

PunjabKesari

8 ਜਨਵਰੀ ਨੂੰ ਹੋਵੇਗੀ ਅਗਲੀ ਬੈਠਕ
ਦੱਸਣਯੋਗ ਹੈ ਕਿ ਅਗਲੀ ਬੈਠਕ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ, ਜਿਸ 'ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ 'ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ।  7ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ। 

ਵਹਿਗੁਰੂ ਜੀ ਅੱਜ ਦਾ ਦਿਨ ਕਿਸਾਨੀ ਲਈ ਜਿੱਤ ਦਾ ਦਿਨ ਹੋਵੇ ਐਸੀ ਮੇਹਰ ਕਰੋ
ਆਉ ਸੰਘਰਸ਼ ਦੀ ਜਿੱਤ ਦੀ ਅਰਦਾਸ ਕਰੀਏ! #FarmersDealTotalRepeal #KisanNahiToDeshNahi #kisanandolan #kisanprotest #KisanMajdoorEktaZindabaad #KisanEktaZindaabaad 🙏 pic.twitter.com/6t1WHS1PPW

— Sukshinder Shinda (@SukshnderShinda) January 4, 2021

ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—
6 ਜਨਵਰੀ ਨੂੰ ਕਿਸਾਨ ਅੰਦੋਲਨ ਹੋਵੇਗਾ ਹੋਰ ਤੇਜ਼।
6 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ।
13 ਜਨਵਰੀ ਨੂੰ ਦੇਸ਼ ਭਰ 'ਚ 'ਕਿਸਾਨ ਸੰਕਲਪ ਦਿਵਸ' ਮਨਾਇਆ ਜਾਵੇਗਾ।
18 ਜਨਵਰੀ ਨੂੰ 'ਮਹਿਲਾ ਕਿਸਾਨ ਦਿਵਸ' ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ 'ਤੇ ਤਿੰਰਗਾ ਲਾ ਕੇ 'ਟਰੈਕਟਰ-ਟਰਾਲੀ ਪਰੇਡ' ਕੱਢਣਗੇ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sukshinder Shinda
  • Farmers Protest
  • Farm Laws
  • Punjab
  • Punjabi Singer

ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ

NEXT STORY

Stories You May Like

  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • a bottle of water costs rs 299 in a famous actor s restaurant
    ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ ਸੋਸ਼ਲ ਮੀਡੀਆ 'ਤੇ ਵਾਇਰਲ
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • shreyas iyer expresses his pain
    PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ, ਭਾਵੁਕ ਪੋਸਟ ਹੋਈ ਵਾਇਰਲ
  • attack on house
    ਸ਼ਹੀਦ ਭਗਤ ਸਿੰਘ ਨਗਰ 'ਚ ਨੌਜਵਾਨ ਦੇ ਘਰ 'ਤੇ ਹਮਲਾ! ਬਦਮਾਸ਼ੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
  • farmers  e tractor purchase  subsidy
    ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ
  • bullets fired at subedar s house in punjab mahilpur
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
  • sidhu moosewala  s father apologizes
    ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ ਮਾਫੀ; ਪ੍ਰਸ਼ੰਸਕਾਂ ਲਈ ਆਖੀ ਵੱਡੀ ਗੱਲ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
Trending
Ek Nazar
famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur municipal council election results announced
      ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ...
    • congress wins 11 out of 13 seats in sri chamkaur sahib
      ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
    • banks will remain closed for 13 days in june
      ਜੂਨ ਮਹੀਨੇ 13 ਦਿਨ ਬੰਦ ਰਹਿਣਗੇ ਬੈਂਕਾਂ, ਜਾਣੋ ਪੂਰੀ ਲਿਸਟ
    • bjp s big strategy before elections
      ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ...
    • preparations to strengthen bjp in punjab
      ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ...
    • jalandhar punjab rain weather
      Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
    • heatwave  ngt  center  punjab  11 states
      ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ ਅਤੇ ਪੰਜਾਬ ਸਹਿਤ 11 ਸੂਬਿਆਂ...
    • punjab sukhbir badal
      ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ...
    • excise department  s   commotion   in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ...
    • civil surgeon  s visit to mahilpur hospital
      ਸਿਵਲ ਸਰਜਨ ਦੀ ਮਾਹਿਲਪੁਰ ਹਸਪਤਾਲ 'ਚ ਦਸਤਕ: ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +