Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:13:29 PM

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

  • municipal council elections  elections in summer

    ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ,...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab election commission changes election dates of 4 municipal councils

    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਦਿੱਲੀ ਪਹੁੰਚੀ ਸਵਰਾ ਭਾਸਕਰ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ, ਸਟੇਜ 'ਤੇ ਆਖੀਆਂ ਇਹ ਗੱਲਾਂ (ਵੀਡੀਓ)

PUNJAB News Punjabi(ਪੰਜਾਬ)

ਦਿੱਲੀ ਪਹੁੰਚੀ ਸਵਰਾ ਭਾਸਕਰ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ, ਸਟੇਜ 'ਤੇ ਆਖੀਆਂ ਇਹ ਗੱਲਾਂ (ਵੀਡੀਓ)

  • Edited By Sunita,
  • Updated: 10 Jan, 2021 12:03 PM
New Delhi
farmers protest singhu border swara bhaskar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦਾ ਸਮਰਥਨ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਕਰ ਰਹੇ ਹਨ। ਇਨਾਂ ਹੀ ਨਹੀਂ ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਸਿੰਘੂ ਬਾਰਡਰ ’ਤੇ ਕਿਸਾਨਾਂ ਦੇ ਸਮਰਥਨ ’ਚ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਜੋਸ਼ੀਲੇ ਬੋਲਾਂ ਨਾਲ ਸਟੇਜ ’ਤੇ ਕਿਸਾਨਾਂ ਦੇ ਹੌਂਸਲੇ ਬੁਲੰਦ ਕਰਦਿਆਂ ਕਿਹਾ, ‘ਅੱਜ ਮੈਂ ਸਿੰਘੂ ਬਾਰਡਰ ’ਤੇ ਭਾਰਤ ਦੀ ਨਾਗਰਿਕ ਹੋਣ ਦੇ ਨਾਅਤੇ ਪਹੁੰਚੀ ਹਾਂ। ਇਸ ਅੰਦੋਲਨ ’ਚ ਪਹੁੰਚਣ ਤੋਂ ਪਹਿਲਾਂ ਮੈਨੂੰ ਕਈ ਲੋਕਾਂ ਨੇ ਕਿਹਾ ਕਿ ਮੈਂ ਇਸ ਅੰਦੋਲਨ ਨਾਲ ਕਿਉਂ ਜੁੜ ਰਹੀ ਹਾਂ। ਮੈਨੂੰ ਇਹ ਸਵਾਲ ਚੰਗਾ ਵੀ ਲੱਗਾ। ਮੈਂ ਉਨ੍ਹਾਂ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਮੈਂ ਭਾਰਤ ਦੀ ਇਕ ਨਾਗਰਿਕ ਹਾਂ। ਇਸ ਲਈ ਮੈਂ ਇਸ ਅੰਦੋਲਨ ’ਚ ਪਹੁੰਚੀ ਹਾਂ।’
ਇਸ ਦੌਰਾਨ ਸਵਾਰ ਭਾਸਕਰ ਨੇ ਕਿਹਾ ਪਹਿਲਾਂ ਜਦੋਂ ਮੈਂ ਸਿੰਘੂ ਬਾਰਡਰ ’ਤੇ ਆਈ ਸੀ ਤਾਂ ਇਕ ਬਜ਼ੁਰਗ ਬੇਬੇ ਨੇ ਸਟੇਜ ਤੋਂ ਮੇਰੇ ਵੱਲ ਵੇਖਦਿਆਂ ਕਿਹਾ ਸੀ ਕਿ ਤੂੰ ਇਥੇ ਕੀ ਕਰਨ ਆਈ ਹੈ? ਤੇਰੇ ਕਿਸਾਨਾਂ ਨਾਲ ਕੀ ਵਾਸਤਾ ਹੈ? ਮੈਂ ਕਿਹਾ ਕੋਈ ਨਹੀਂ। ਫ਼ਿਰ ਉਨ੍ਹਾਂ ਕਿਹਾ ਕਦੇ ਖ਼ੇਤਾਂ ’ਚ ਗਈ ਹੈ? ਮੈਂ ਕਿਹਾ ਨਹੀਂ। ਕਹਿੰਦੇ ਫ਼ਿਰ ਕਿਸਾਨਾਂ ਨਾਲ ਨਾਅਤਾ ਕੀ ਹੈ ਤੇਰਾ? ਇਸ ਤੋਂ ਬਾਅਦ ਬਜ਼ੁਰਗ ਬੇਬੇ ਨੇ ਕਿਹਾ ਰੋਟੀ ਨਾਲ ਨਾਅਤਾ ਹੈ ਤੇਰਾ? ਮੈਂ ਕਿਹਾ ਹਾਂ। ਬੱਸ ਬੇਬੇ ਦੀ ਇਹੀ ਗੱਲ ਮੇਰੇ ਦਿਲ ’ਚ ਆ ਵਸੀ। ਇਸ ਗੱਲ ਨੇ ਮੇਰੇ ਅੰਦਰ ਕਿਸਾਨਾਂ ਪ੍ਰਤੀ ਹੋਰ ਜੋਸ਼ ਪੈਦਾ ਕੀਤਾ। ਮੈਂ ਕਿਸਾਨ ਭਰਾਵਾਂ ਦਾ ਧੰਨਵਾਦ ਕਰਦੀ ਹਾਂ, ਜੋ ਸਾਡੇ ਲਈ ਲੜ ਰਹੇ ਹਨ ਅਤੇ ਸਾਨੂੰ ਅੰਨ ਦਿੰਦੇ ਹਨ।

ਇਸ ਤੋਂ ਇਲਾਵਾ ਸਵਰਾ ਭਾਸਕਰ ਨੇ ਗੋਦੀ ਮੀਡੀਆ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਸਾਡੇ ਇੰਡਸਟਰੀ ’ਚ ਕਈ ਲੋਕ ਅਜਿਹੇ ਹਨ, ਜੋ ਗੋਦੀ ਮੀਡੀਆ ਦਾ ਸਮਰਥਨ ਕਰਦੇ ਹਨ, ਜਿਸ ਲਈ ਮੈਂ ਬਹੁਤ ਸ਼ਰਮਿੰਦਾ ਹਾਂ। ਇੰਨਾਂ ਹੀ ਨਹੀਂ ਉਹ ਕਿਸਾਨਾਂ ਨੂੰ ਗਲ਼ਤ ਵੀ ਦੱਸ ਰਹੇ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਾ ਰਹੇ ਹਨ। ਉਹ ਲੋਕ ਭੁੱਲ ਗਏ ਹਨ ਕਿ ਸਾਡੀ ਰੋਜ਼ੀ ਰੋਟੀ, ਸਾਡਾ ਕੰਮ, ਸਾਡੀਆਂ ਫ਼ਿਲਮਾਂ ਦਾ ਹਰ ਤੀਜਾ ਸ਼ੂਟ ਪੰਜਾਬ ਨਾਲ ਜੁੜਿਆ ਹੁੰਦਾ ਹੈ। 

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Singhu Border
  • Delhi
  • Samyuti Kisan Morcha
  • Swara Bhaskar
  • Farmers Protest
  • Farm Laws
  • Punjab
  • Bollywood Celebrity

ਭਾਜਪਾ ਆਗੂ ਵਲੋਂ ਖੇਤੀ ਕਾਨੂੰਨਾਂ ਦੀ ਤੁਲਨਾ ਜਫ਼ਰਨਾਮੇ ਨਾਲ ਕਰਨ ’ਤੇ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

NEXT STORY

Stories You May Like

  • ipl 2026  the epic clash between kolkata and delhi today
    IPL 2026: ਕੋਲਕਾਤਾ ਤੇ ਦਿੱਲੀ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ ਝਾਤ
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • monsoon  farmers  corn  paddy  soybean  pulses  sowing
    ਮਾਨਸੂਨ ਦੇ ਡਰੋਂ ਕਿਸਾਨਾਂ ਨੇ ਮੱਕੀ-ਝੋਨੇ ਤੋਂ ਮੋੜਿਆ ਮੂੰਹ, ਸੋਇਆਬੀਨ ਤੇ ਦਾਲਾਂ ਦੀ ਵਧੇਗੀ ਬਿਜਾਈ!
  • mother in law pension daughter in law video viral
    ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ ਨੂੰਹ, ਵੀਡੀਓ ਹੋਈ ਵਾਇਰਲ
  • big crackdown on e rickshaw drivers
    ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ ਦਿੱਲੀ 'ਚ ਨਵੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
  • famous actor and comedian  s wife dies  sought help from cm vijay for treatment
    ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ ਸੀ ਮਦਦ
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • before applying makeup  be sure to keep these things in mind
    Makeup ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਲੁਧਿਆਣਾ 'ਚ ਮਹਿਲਾ ASP ਨਾਲ ਵਾਪਰੀ ਅਣਹੋਣੀ! ਡਿਊਟੀ 'ਤੇ ਜਾਂਦਿਆਂ ਹੋਈ ਦਰਦਨਾਕ...
    • firing case
      ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਮਾਮਲਾ ਕੀਤਾ ਗਿਆ ਦਰਜ
    • municipal councils and nagar panchayats election in jalandhar
      ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
    • 109 year old woman casts her vote in mohali
      ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
    • municipal corporation elections  uproar in moga
      ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ
    • municipal council elections  voting arrangements
      ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ...
    • voting in payal
      ਦੋਰਾਹਾ ਨਾਲੋਂ ਪਾਇਲ ਵਿਚ ਵੋਟਰਾਂ ਦਾ ਵੱਧ ਉਤਸ਼ਾਹ, 12 ਵਜੇ ਤਕ 41.86% ਵੋਟਿੰਗ
    • voting continues in kapurthala district
      ਕਪੂਰਥਲਾ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ...
    • punjab municipal corporation and municipal council elections
      ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 12 ਵਜੇ ਤੱਕ ਇੰਨੀ ਫੀਸਦੀ ਹੋਈ...
    • swing packed with people hangs suspended in mid air at kapurthala fair
      Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +