Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:38:07 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, 33 ਫੀਸਦੀ ਸਬਸਿਡੀ ਦੇਣ ਦਾ ਐਲਾਨ

PUNJAB News Punjabi(ਪੰਜਾਬ)

ਕਿਸਾਨਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, 33 ਫੀਸਦੀ ਸਬਸਿਡੀ ਦੇਣ ਦਾ ਐਲਾਨ

  • Edited By Gurminder Singh,
  • Updated: 19 Apr, 2025 06:26 PM
Chandigarh
farmers punjab government gift
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ 'ਚਿੱਟੇ ਸੋਨੇ' ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ 'ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਨਰਮੇ ਦੀ ਫਸਲ ਹੇਠ ਘੱਟੋ-ਘੱਟ 1.25 ਲੱਖ ਹੈਕਟੇਅਰ ਰਕਬੇ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਸੂਬੇ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿਚ ਬੀਜੀ ਜਾਣ ਵਾਲੀ ਸਾਉਣ ਦੀ ਮਹੱਤਵਪੂਰਨ ਫ਼ਸਲ ਹੈ, ਜੋ ਪਾਣੀ ਦੀ ਜ਼ਿਆਦਾ ਖਪਤ ਵਾਲੀ ਝੋਨੇ ਦੀ ਫਸਲ ਦਾ ਇਕ ਵਿਹਾਰਕ ਬਦਲ ਪੇਸ਼ ਕਰਦਿਆਂ ਖੇਤੀਬਾੜੀ ਵਿਭਿੰਨਤਾ ਅਤੇ ਆਰਥਿਕ ਵਿਕਾਸ ਵਿਚ ਢੁਕਵਾਂ ਯੋਗਦਾਨ ਪਾਉਂਦੀ ਹੈ। ਸੂਬੇ ਦੇ ਕਿਸਾਨਾਂ ਨੂੰ ਇਸ ਕਦਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਅਤੇ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਬਸਿਡੀ ਪ੍ਰੋਗਰਾਮ ਸਾਡੇ ਨਰਮਾ ਉਦਯੋਗ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਫਸਲੀ ਵਿਭਿੰਨਤਾ ਨੂੰ ਅਪਨਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। 

ਇਹ ਵੀ ਪੜ੍ਹੋ : ਪੰਜਾਬ, ਚੰਡੀਗੜ੍ਹ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਇਹ ਸਬਸਿਡੀ ਪ੍ਰੋਗਰਾਮ ਹਰੇਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਲਈ ਜਾਂ ਦਸ ਪੈਕੇਟ (ਹਰੇਕ ਪੈਕੇਟ 475 ਗ੍ਰਾਮ) ਨਰਮੇ ਦੇ ਬੀਜ ਪ੍ਰਦਾਨ ਤੱਕ ਸੀਮਤ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੀ.ਟੀ. ਕਾਟਨ ਬੀਜਾਂ ਦੀ ਖਰੀਦ ਸਬੰਧੀ ਢੁਕਵਾਂ ਬਿੱਲ ਜ਼ਰੂਰ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਤੋਂ ਨਕਲੀ ਬੀਜਾਂ ਦੀ ਆਮਦ ਨੂੰ ਰੋਕਣ ਲਈ ਨਿਯਮਤ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Farmers
  • Punjab Government
  • Gift
  • ਕਿਸਾਨ
  • ਪੰਜਾਬ ਸਰਕਾਰ
  • ਤੋਹਫਾ

ਸਮਰਾਲਾ 'ਚ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਟਰੈਕਟਰ ਚਾਲਕ!

NEXT STORY

Stories You May Like

  • chinese network  s illegal   hawala bank     legal action against 33 people
    ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ ਕਾਨੂੰਨੀ ਕਾਰਵਾਈ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • we will take full responsibility for those who have drowned punjab in debt
    ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ : ਨਿਤਿਨ ਨਬੀਨ
  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • holiday in punjab
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
  • counting of votes for elections to 4 municipal councils in punjab begins
    ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
  • ravneet singh bittu announces new railway project
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ! ਰਵਨੀਤ ਸਿੰਘ ਬਿੱਟੂ ਨੇ ਨਵੇਂ ਰੇਲਵੇ ਪ੍ਰਾਜੈਕਟ ਦਾ ਕੀਤਾ ਐਲਾਨ
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +