Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:05:35 PM

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ ਰੋਕੀ ਰੇਲ ਗੱਡੀ, ਲਾਇਆ ਧਰਨਾ (ਵੀਡੀਓ)

PUNJAB News Punjabi(ਪੰਜਾਬ)

ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ ਰੋਕੀ ਰੇਲ ਗੱਡੀ, ਲਾਇਆ ਧਰਨਾ (ਵੀਡੀਓ)

  • Edited By Rajwinder Kaur,
  • Updated: 03 Dec, 2019 02:36 PM
Tarn Taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ, ਅੰਮ੍ਰਿਤਸਰ (ਰਾਜੂ, ਸੁਮਿਤ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਕਤੱਰ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ’ਚ ਕੈਪਟਨ ਸਰਕਾਰ ਨੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਅਰੇਬਾਜ਼ੀ ਕਰਦੇ ਹੋਏ ਵੱਡੀ ਗਿਣਤੀ ’ਚ ਕਿਸਾਨਾਂ ਨੇ ਰੇਲਵੇ ਟਰੈਕ ਨੂੰ ਜਾਮ ਕਰਕੇ ਧਰਨਾ ਲੱਗਾ ਦਿੱਤਾ। ਧਰਨਾ ਵਾਲੀ ਥਾਂ ’ਤੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। 

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸਾਡੀਆਂ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਦੇਣਾ ਪੈ ਰਿਹਾ ਹੈ। ਉਨ੍ਹਾ ਉਨ੍ਹਾਂ ਨੂੰ ਲਾਗੂ ਨਾ ਕੀਤੇ ਜਾਣ ’ਤੇ ਕਾਰਨ ਉਨ੍ਹਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ। ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਸ ਸਮੇਂ ਤੱਕ ਉਨ੍ਹਾਂ ਵਲੋਂ ਜਾਰੀ ਕੀਤਾ ਗਿਆ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

PunjabKesari

ਇਸੇ ਤਰ੍ਹਾਂ ਅੰਮ੍ਰਿਤਸਰ ਦੇ ਰਈਆ ਨੇੜੇ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਦੇ ਹੋਏ ਧਰਨਾ ਲਗਾਇਆ, ਜਿਸ ਦੌਰਾਨ ਉਨ੍ਹਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਅਦਾ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਨੇ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਟਰੇਨ ਨੂੰ ਰੋਕ ਲਿਆ, ਜਿਸ ਕਾਰਨ ਰੱਲ ਗੱਡੀ ’ਚ ਸਵਾਰ ਯਾਤਰੀਆਂ ਨੂੰ ਵਖਤ ਪੈ ਗਿਆ। 

PunjabKesari

  • Tarn Taran
  • Farmers
  • Railway Track
  • dharna
  • ਤਰਨਤਾਰਨ
  • ਕਿਸਾਨਾਂ
  • ਰੇਲਵੇ ਟ੍ਰੈਕ
  • ਧਰਨਾ

ਸੁਖਜਿੰਦਰ ਰੰਧਾਵਾ 'ਤੇ ਰੱਜ ਕੇ ਵਰ੍ਹੇ ਸੁਖਬੀਰ, ਦਿੱਤਾ ਇਹ ਬਿਆਨ

NEXT STORY

Stories You May Like

  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • farmers halted work on the jammu katra expressway
    ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
  • inmate beaten in gurdaspur central jail
    ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ ਅੱਗੇ ਲਾਇਆ ਧਰਨਾ, ਲਗਾਏ ਗੰਭੀਰ ਦੋਸ਼
  • national highways blocked in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ ਦੀ ਮੰਗ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • farmers blocked highway to protest
    ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ ਰੂਪਨਗਰ-ਜਲੰਧਰ-ਚੰਡੀਗੜ੍ਹ-ਮਨਾਲੀ ਮੁੱਖ ਮਾਰਗ ਕੀਤਾ ਜਾਮ
  • accident in tapa mandi
    ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • unmarried men  find brides farmer  demand
    ਸਾਨੂੰ ਲਾੜੀ ਲੱਭ ਦਿਓ CM ਸਾਹਿਬ...! ਕਰਨਾਟਕ ਦੇ ਅਣਵਿਆਹੇ ਕਿਸਾਨਾਂ ਨੇ ਕਰ 'ਤੀ ਅਨੋਖੀ ਮੰਗ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +