Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:30:42 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed  two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • 50 ਹਜ਼ਾਰ ਕਰੋੜ ਦਾ ਪੈਕੇਜ ਲੈਣ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ, 100 ਤੋਂ ਵੱਧ ਟ੍ਰੇਨਾਂ ਰੱਦ, ਕਈਆਂ ਦੇ ਰੂਟ ਡਾਈਵਰਟ

PUNJAB News Punjabi(ਪੰਜਾਬ)

50 ਹਜ਼ਾਰ ਕਰੋੜ ਦਾ ਪੈਕੇਜ ਲੈਣ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ, 100 ਤੋਂ ਵੱਧ ਟ੍ਰੇਨਾਂ ਰੱਦ, ਕਈਆਂ ਦੇ ਰੂਟ ਡਾਈਵਰਟ

  • Updated: 29 Sep, 2023 02:57 AM
Patiala
farmers stopped the trains
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਜੋਸਨ) : ਕੇਂਦਰ ਸਰਕਾਰ ਤੋਂ ਹੜ੍ਹ ਪੀੜਤ ਅਤੇ ਆਰਥਿਕ ਮੰਦਹਾਲੀ ’ਚ ਜੂਝ ਰਹੇ ਕਿਸਾਨਾਂ ਲਈ 50 ਹਜ਼ਾਰ ਕਰੋੜ ਦਾ ਪੈਕੇਜ ਲੈਣ ਲਈ ਵੀਰਵਾਰ ਕਿਸਾਨਾਂ ਨੇ ਰੇਲਾਂ ਰੋਕੀਆਂ ਅਤੇ ਚੱਕਾ ਜਾਮ ਕਰ ਦਿੱਤਾ। ਰੇਲਾਂ ਰੁਕਣ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਤੇ ਸਾਰਾ ਦਿਨ ਪਟਿਆਲਾ ਅਤੇ ਨਾਭਾ ’ਚ ਨਾਅਰੇ ਗੂੰਜਦੇ ਰਹੇ। ਕਿਸਾਨ ਬੇਖੌਫ ਹੋ ਕੇ ਪਟੜੀਆਂ 'ਤੇ ਬੈਠੇ ਰਹੇ, ਜਿਸ ਕਾਰਨ ਬਹੁਤ ਸਾਰੀਆਂ ਅਹਿਮ ਟ੍ਰੇਨਾਂ ਰੱਦ ਹੋ ਗਈਆਂ। ਜਾਣਕਾਰੀ ਮੁਤਾਬਕ ਰੇਲਵੇ ਨੇ ਪਹਿਲਾਂ ਹੀ 111 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ 50 ਤੋਂ ਵੱਧ ਟ੍ਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਗਊਸ਼ਾਲਾ ’ਚ 21 ਗਊਆਂ ਦੀ ਭੇਤਭਰੇ ਹਾਲਾਤ ’ਚ ਮੌਤ, ਹਿੰਦੂ ਸੰਗਠਨਾਂ ਨੇ ਦਿੱਤੀ ਇਹ ਚਿਤਾਵਨੀ

ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਇਹ 3 ਦਿਨਾ ਚੱਕਾ ਜਾਮ ਸੈਂਕੜੇ ਕਿਸਾਨਾਂ ਨੇ ਸ਼ੁਰੂ ਕੀਤਾ ਹੈ। ਇਸ ਜਾਮ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਭਟੇੜੀ ਕਲਾਂ) ਦੇ ਵਰਕਰ ਵੱਡੀ ਪੱਧਰ ’ਤੇ ਸ਼ਾਮਲ ਹੋਏ। ਜਥੇਬੰਦੀਆਂ ਦੇ ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਉੱਤਰ ਭਾਰਤ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਹੜ੍ਹਾਂ ਦੇ ਕਾਰਨਾਂ ਦੀ ਪੜਤਾਲ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾ ਕੇ ਗੈਰ-ਕੁਦਰਤੀ ਕਾਰਕਾਂ ਜਿਵੇਂ ਨਿਕਾਸੀ ਰਸਤਿਆਂ ’ਚ ਇਮਾਰਤੀ ਉਸਾਰੀਆਂ ਦਾ ਹੋਣਾ, ਦਰਿਆਵਾਂ ਦੇ ਕੁਦਰਤੀ ਵਹਾਅ ਨਾਲ ਛੇੜਛਾੜ ਆਦਿ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਰਵਾਈ ਕੀਤੀ ਜਾਵੇ। ਘੱਗਰ ਪਲਾਨ ਮੁਤਾਬਕ ਹਰਿਆਣਾ ਤੇ ਪੰਜਾਬ ਦੇ ਦਰਿਆਵਾਂ ਕਾਰਨ ਹਰ ਸਾਲ ਹੋਣ ਵਾਲੇ ਨੁਕਸਾਨ ਦਾ ਪੱਕਾ ਹੱਲ ਕੀਤਾ ਜਾਵੇ। ਹੜ੍ਹ ਕਾਰਨ ਨੁਕਸਾਨੀ ਫ਼ਸਲ ਦਾ ਪ੍ਰਤੀ ਏਕੜ 50 ਹਜ਼ਾਰ, ਜਾਨੀ ਨੁਕਸਾਨ ਦਾ 10 ਲੱਖ, ਮਰੇ ਪਸ਼ੂ ਦਾ 1 ਲੱਖ ਰੁਪਏ, ਕਿਸਾਨਾਂ ਮਜ਼ਦੂਰਾਂ ਦੇ ਢਹਿ ਗਏ ਘਰਾਂ ਦਾ 5 ਲੱਖ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।

PunjabKesari

ਇਹ ਵੀ ਪੜ੍ਹੋ : ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਹੜ੍ਹਾਂ ਦੇ ਪਾਣੀ ਦੇ ਵਹਾਅ ’ਚ ਵਹਿ ਗਏ ਖੇਤਾਂ ਨੂੰ ਮੁੜ ਖੇਤੀ ਲਾਇਕ ਬਣਾਉਣ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਜਿਨ੍ਹਾਂ ਕਿਸਾਨਾਂ ਦੇ ਖੇਤਾਂ ’ਚ ਰੇਤ ਭਰ ਗਈ ਹੈ, ਉਨ੍ਹਾਂ ਨੂੰ ਮਾਈਨਿੰਗ ਪਾਲਿਸੀ ’ਚ ਛੋਟ ਦੇ ਕੇ ਖੇਤ ਖਾਲੀ ਕਰਨ ਦਾ ਅਧਿਕਾਰ ਦਿੱਤਾ ਜਾਵੇ, ਨੁਕਸਾਨੇ ਬੋਰਵੈੱਲ ਦਾ ਮੁਆਵਜ਼ਾ ਦਿੱਤਾ ਜਾਵੇ। ਸਾਰੀਆਂ ਫ਼ਸਲਾਂ ਦੀ ਖਰੀਦ 'ਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫ਼ਸਲਾਂ ਦਾ ਰੇਟ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ। ਮਨਰੇਗਾ ਤਹਿਤ ਮਜ਼ਦੂਰਾਂ ਨੂੰ ਹਰ ਸਾਲ 200 ਦਿਨ ਰੁਜ਼ਗਾਰ ਦਿੱਤਾ ਜਾਵੇ। ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ’ਚ ਹੈਰੋਇਨ, ਸਮੈਕ ਵਰਗੇ ਨਸ਼ਿਆਂ 'ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਨਸ਼ਿਆਂ ’ਚ ਫਸੇ ਨੌਜਵਾਨਾਂ ਦਾ ਮੁਫ਼ਤ ਇਲਾਜ ਤੇ ਰੁਜ਼ਗਾਰ ਮੁਹੱਈਆ ਕਰਕੇ ਸਮਾਜ ’ਚ ਮੁੜ-ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਦਿੱਲੀ ਮੋਰਚੇ ਦੌਰਾਨ ਪਾਏ ਸਭ ਪੁਲਸ ਕੇਸ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼ ਕੀਤਾ ਜਾਵੇ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ 'ਤੇ ਬਣਦੀ ਕਾਰਵਾਈ ਕਰਕੇ ਜੇਲ੍ਹ ’ਚ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ : ਗਣਪਤੀ ਮਹਾਉਤਸਵ ਦੀ ਸ਼ੋਭਾ ਯਾਤਰਾ ਦੌਰਾਨ ਖੂਨੀ ਲੜਾਈ, ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਹਰੇਕ ਪਰਿਵਾਰ ’ਚ ਇਕ ਸਰਕਾਰੀ ਨੌਕਰੀ ਦਿੱਤੀ ਜਾਵੇ। ਭਾਰਤਮਾਲਾ ਯੋਜਨਾ ’ਚ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋਂ 6 ਗੁਣਾ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਹਰ ਕਿਸਮ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Patiala
  • Kisan Andolan
  • Trains
  • Chakka Jam
  • Trains Cancellation
  • Route Divert
  • ਪਟਿਆਲਾ
  • ਕਿਸਾਨ ਅੰਦੋਲਨ
  • ਰੇਲਾਂ
  • ਚੱਕਾ ਜਾਮ
  •  ਟ੍ਰੇਨਾਂ ਰੱਦ
  • ਰੂਟ ਡਾਈਵਰਟ

ਗਊਸ਼ਾਲਾ ’ਚ 21 ਗਊਆਂ ਦੀ ਭੇਤਭਰੇ ਹਾਲਾਤ ’ਚ ਮੌਤ, ਹਿੰਦੂ ਸੰਗਠਨਾਂ ਨੇ ਦਿੱਤੀ ਇਹ ਚਿਤਾਵਨੀ

NEXT STORY

Stories You May Like

  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • increased difficulties for rail passengers in rajasthan
    ਰਾਜਸਥਾਨ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ ! 50 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, ਜਾਣੋ ਵਜ੍ਹਾ
  • nepal to levy tax on goods worth more than 100 from india
    ਭਾਰਤ ਤੋਂ 100 ਰੁਪਏ ਤੋਂ ਵੱਧ ਦਾ ਸਾਮਾਨ ਖਰੀਦਣ ’ਤੇ ਨੇਪਾਲ ’ਚ ਟੈਕਸ
  • farmers protest in pakistan
    ਪਾਕਿਸਤਾਨ 'ਚ ਕਿਸਾਨਾਂ ਦਾ ਵੱਡਾ ਹੱਲਾ-ਬੋਲ! 100 ਤੋਂ ਵੱਧ ਸ਼ਹਿਰਾਂ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • bill repealed  rs 50 000 crore will be saved
    ਆਫ਼ ਦ ਰਿਕਾਰਡ: ਬਿੱਲ ਰੱਦ, 50,000 ਕਰੋੜ ਰੁਪਏ ਬਚਣਗੇ
  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal to appear before judicial magistrate via video conferencing
      ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • youth dies in road accident at hallomajra light point
      ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
    • major incident near hotel club cabana in jalandhar
      ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
    • fraud case
      ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
    • union minister jp nadda reaches chandigarh
      ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ...
    • punjab police asi
      ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼...
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +