Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:24:43 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਕਿਸਾਨੀ ਸੰਘਰਸ਼ ਦੇ ਹੱਕ 'ਚ ਸਾਬਕਾ ਸੀਨੀਅਰ ਪੁਲਸ ਅਧਿਕਾਰੀ ਵਾਪਸ ਕਰਨਗੇ ਆਪਣਾ ਬਹਾਦਰੀ ਦਾ ਮੈਡਲ

PUNJAB News Punjabi(ਪੰਜਾਬ)

ਕਿਸਾਨੀ ਸੰਘਰਸ਼ ਦੇ ਹੱਕ 'ਚ ਸਾਬਕਾ ਸੀਨੀਅਰ ਪੁਲਸ ਅਧਿਕਾਰੀ ਵਾਪਸ ਕਰਨਗੇ ਆਪਣਾ ਬਹਾਦਰੀ ਦਾ ਮੈਡਲ

  • Updated: 11 Dec, 2020 02:04 PM
Moga
farmers struggle  police officer  bravery medal
  • Share
    • Facebook
    • Tumblr
    • Linkedin
    • Twitter
  • Comment

ਨੱਥੂਵਾਲਾ ਗਰਬੀ (ਰਾਜਵੀਰ): ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਸਾਬਕਾ ਏ.ਡੀ.ਸੀ.ਪੀ.(ਕਰਾਇਮ) ਹਰਜੀਤ ਸਿੰਘ ਬਰਾੜ ਆਪਣਾ ਬਹਾਦਰੀ ਪੁਰਸਕਾਰ (ਮੈਡਲ) ਰਾਸ਼ਟਰਪਤੀ ਨੂੰ ਵਾਪਸ ਕਰਗਨੇ। ਇਸ ਸਬੰਧੀ ਪ੍ਰੈੱਸ ਨਾਲ ਗੱਲ ਕਰਦੇ ਹੋਏ ਹਰਜੀਤ ਸਿੰਘ ਬਰਾੜ ਨੇ ਦੱਸਿਆ ਦੇਸ਼ ਦੀ ਨਿਕੰਮੀ ਸਰਕਾਰ ਦੇ ਪ੍ਰਧਾਨ ਮੰਤਰੀ ਵੱਲੋਂ ਕਾਲੇ ਕਾਨੂੰਨ ਬਣਾ ਕੇ ਦੇਸ਼ ਦੇ ਅੰਨਦਾਤੇ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਿਸਾਨ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਆਪ ਦਿਨ-ਰਾਤ ਮਿਹਨਤ ਕਰ ਕੇ ਪੂਰੀ ਦੁਨੀਆਂ ਦੇ ਲੋਕਾਂ ਦਾ ਢਿੱਡ ਭਰਨ ਵਾਸਤੇ ਅਨਾਜ ਪੈਦਾ ਕਰਦਾ ਹੈ ਪਰ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨਾਂ ਰਾਹੀ ਕਿਸਾਨਾਂ ਨੂੰ ਹੀ ਖਤਮ ਕਰਨ ਵਾਸਤੇ ਰਾਹ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀ ਬਦੌਲਤ ਅੱਜ ਕੜਾਕੇ ਦੀ ਠੰਡ ਦੇ ਬਾਵਜੂਦ ਲੱਖਾਂ ਕਿਸਾਨ ਘਰ ਬਾਰ ਛੱਡ ਕੇ ਸੜਕਾਂ ਤੇ ਇਨਸਾਫ ਲੈਣ ਵਾਸਤੇ ਬੈਠੇ ਹਨ। 

ਇਹ ਵੀ ਪੜ੍ਹੋ : ਬਰਨਾਲਾ 'ਚ ਵੱਡੀ ਵਾਰਦਾਤ : ਨੌਜਵਾਨ ਦੇ ਟੋਟੇ-ਟੋਟੇ ਕਰ ਗਟਰ 'ਚ ਸੁੱਟੀ ਲਾਸ਼

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਹਾਲਤ ਅਤੇ ਹੋ ਰਹੀ ਧੱਕੇਸ਼ਾਹੀ ਕਾਰਣ ਉਨ੍ਹਾਂ ਨੂੰ ਗਹਿਰੀ ਸੱਟ ਲੱਗੀ ਹੈ। ਕਿਉਂਕਿ ਉਹ ਖੁਦ ਕਿਸਾਨ ਹਨ ਅਤੇ ਉਹ ਕਿਸਾਨ ਭਰਾਵਾਂ ਦੇ ਹੱਕ 'ਚ ਅਤੇ ਸਰਕਾਰ ਦੇ ਵਿਰੋਧ 'ਚ ਆਪਣਾ ਬਹਾਦਰੀ ਦਾ ਮੈਡਲ ਸਰਕਾਰ ਨੂੰ ਵਾਪਸ ਕਰ ਰਹੇ ਹਨ। ਇਸ ਸਬੰਧੀ ਉਹ ਆਪਣੇ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ ਨਾਲ ਜਲਦ ਹੀ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਮੈਡਲ ਵਾਪਸ ਕਰ ਕੇ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ। ਜਿਕਰਯੋਗ ਹੈ ਕਿ ਹਰਜੀਤ ਸਿੰਘ ਬਰਾੜ ਨੂੰ ਸ਼ਾਨਦਾਰ ਪੁਲਸ ਸੇਵਾਵਾਂ ਅਤੇ ਕਈ ਵਾਰ ਬਹਾਦਰੀ ਦਿਖਾਉਣ ਦੇ ਬਦਲੇ ਰਾਸ਼ਟਰਪਤੀ ਮੈਡਲ ਮਿਲਿਆ ਸੀ ਅਤੇ ਉਨਾ੍ਹ ਦੀ ਗਿਣਤੀ ਅਜਿਹੇ ਚੰਦ ਪੁਲਸ ਅਫਸਰਾਂ ਵਿਚ ਕੀਤੀ ਜਾਂਦੀ ਸੀ ਜੋ ਕਿਸੇ ਵੀ ਸਿਫਾਰਿਸ਼ ਨੂੰ ਪਾਸੇ ਰੱਖ ਕੇ ਸਿਰਫ ਮੈਰਿਟ ਦੇ ਅਧਾਰ ਤੇ ਕੰਮ ਕਰਨ ਨੂੰ ਤਰਜੀਹ ਦਿੰਦੇ ਸਨ। ਉਨ੍ਹਾਂ ਦੀ ਸਾਰੀ ਸਰਵਿਸ ਬੇਦਾਗ ਅਤੇ ਰਿਸ਼ਵਤ ਨਾ ਲੈਣ ਵਾਲੇ ਬਹਾਦਰ ਪੁਲਸ ਅਫਸਰ ਦੇ ਤੌਰ ਤੇ ਬੀਤੀ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ

  • Farmers Struggle
  • Police Officer
  • Bravery Medal
  • ਕਿਸਾਨੀ ਸੰਘਰਸ਼
  • ਪੁਲਸ ਅਧਿਕਾਰੀ
  • ਬਹਾਦਰੀ ਮੈਡਲ

'ਪੰਜਾਬ ਕਾਂਗਰਸ' 14 ਤਾਰੀਖ਼ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਕਰੇਗੀ ਪ੍ਰਦਰਸ਼ਨ, ਕੀਤਾ ਜਾਵੇਗਾ ਵੱਡਾ ਐਲਾਨ

NEXT STORY

Stories You May Like

  • west bengal  ed raid
    ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਸ ਅਧਿਕਾਰੀ ਦੇ ਬੰਦ ਘਰ ਦਾ ਤਾਲਾ ਤੋੜ ਮਾਰਿਆ ਛਾਪਾ
  • land grabbing case
    ਜ਼ਮੀਨ ਹੜੱਪਣ ਦਾ ਮਾਮਲਾ : ਕੋਲਕਾਤਾ ਪੁਲਸ ਦੇ 30 ਅਧਿਕਾਰੀ ED ਦੀ ‘ਰਾਡਾਰ’ ’ਤੇ
  • former mp k  p  dhanapalan passes away
    ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਕੇ. ਪੀ. ਧਨਾਪਾਲਨ ਦਾ ਦਿਹਾਂਤ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • police fired water cannons at employees demanding their rights
    ਹੱਕ ਮੰਗ ਰਹੇ ਮੁਲਾਜ਼ਮਾਂ ’ਤੇ ਪੁਲਸ ਨੇ ਚਲਾਈਆਂ ਜਲ ਤੋਪਾਂ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਸ਼ਨੀ ਦੇਵ ਕਰਨਗੇ ਕਿਰਪਾ, ਜਾਣੋ ਆਪਣਾ ਰਾਸ਼ੀਫਲ
  • bihar darshan
    ਫਜ਼ੂਲ ਖ਼ਰਚੀ ਰੋਕਣ ਲਈ ਵਿਦੇਸ਼ ਯਾਤਰਾ ’ਤੇ ਰੋਕ ! ‘ਬਿਹਾਰ ਦਰਸ਼ਨ’ ਕਰਨਗੇ ਸਰਕਾਰੀ ਅਧਿਕਾਰੀ
  • bihar darshan
    ਫਜ਼ੂਲ ਖ਼ਰਚੀ ਰੋਕਣ ਲਈ ਵਿਦੇਸ਼ ਯਾਤਰਾ ’ਤੇ ਰੋਕ ! ‘ਬਿਹਾਰ ਦਰਸ਼ਨ’ ਕਰਨਗੇ ਸਰਕਾਰੀ ਅਧਿਕਾਰੀ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +