Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    8:14:32 PM

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • your old upi id can empty your bank account  change setting

    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ...

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

  • high court s big decision regarding da of employees

    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਮੁਫ਼ਤ ਮਿਲਣਗੇ ਟਿਊਬਵੈੱਲ ਕਨੈਕਸ਼ਨ, ਸੁਖਬੀਰ ਬਾਦਲ ਨੇ ਕਿਸਾਨਾਂ ਲਈ ਕਰ'ਤਾ ਵੱਡਾ ਐਲਾਨ

MALWA News Punjabi(ਮਾਲਵਾ)

ਮੁਫ਼ਤ ਮਿਲਣਗੇ ਟਿਊਬਵੈੱਲ ਕਨੈਕਸ਼ਨ, ਸੁਖਬੀਰ ਬਾਦਲ ਨੇ ਕਿਸਾਨਾਂ ਲਈ ਕਰ'ਤਾ ਵੱਡਾ ਐਲਾਨ

  • Edited By Shivani Bassan,
  • Updated: 24 Feb, 2026 03:34 PM
Firozpur-Fazilka
farmers will be given free tubewell connections as the government sukhbir badal
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਬਚਾਓ' ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ ਇੱਕ ਵਿਸ਼ਾਲ ਜਨਸਮੂਹ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਦੌਰਾਨ ਉਹ ਅੱਜ ਪੰਜਵੇਂ ਹਲਕੇ 'ਚ ਪਹੁੰਚੇ ਹਨ। ਜਿਥੇ ਸਭ ਤੋਂ ਵੱਡਾ ਇਕੱਠ ਹੈ, ਜੋ ਸਪੱਸ਼ਟ ਕਰਦਾ ਹੈ ਕਿ ਪੰਜਾਬ ਦੀ ਜਨਤਾ ਮੌਜੂਦਾ ਹਾਲਾਤਾਂ ਤੋਂ ਅੱਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਕੋਈ ਨਵਾਂ ਤਜ਼ਰਬਾ ਨਹੀਂ ਕਰਨਗੇ, ਸਗੋਂ ਪੰਜਾਬ ਦੀ ਆਪਣੀ ਸਰਕਾਰ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

ਸੁਖਬੀਰ ਬਾਦਲ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਸਿਆਸੀ ਪਾਰਟੀ ਨਹੀਂ, ਸਗੋਂ ਇਹ ਬਜ਼ੁਰਗਾਂ ਦੇ ਖੂਨ-ਪਸੀਨੇ ਨਾਲ ਬਣੀ ਸੰਸਥਾ ਹੈ ਜੋ ਗੁਰੂ ਘਰਾਂ ਦੀ ਰੱਖਿਆ ਕਰਨ ਲਈ ਆਈ ਸੀ। ਉਨ੍ਹਾਂ ਪਾਰਟੀ ਨੂੰ 'ਕੌਮ ਅਤੇ ਪੰਜਾਬ ਦੀ ਫੌਜ' ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਦਿੱਲੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਹੇਠ ਆ ਕੇ ਆਪਣੀ ਇਸ 'ਫੌਜ' ਨੂੰ ਕਮਜ਼ੋਰ ਕਰਨ ਕਾਰਨ ਹੀ ਅੱਜ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ ਅਤੇ ਲੁਟੇਰੇ ਸੂਬੇ ਵਿੱਚ ਦਾਖਲ ਹੋ ਗਏ ਹਨ।

ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਸੂਬੇ ਨੂੰ ਲੁੱਟਿਆ ਅਤੇ ਹੁਣ 'ਝਾੜੂ ਵਾਲਿਆਂ' ਨੇ ਤਬਾਹੀ ਲਿਆ ਦਿੱਤੀ ਹੈ। ਸੁਖਬੀਰ ਬਾਦਲ ਨੇ ਸਵਾਲ ਕੀਤਾ ਕਿ ਕੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਨਰਿੰਦਰ ਮੋਦੀ ਜਾਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪ੍ਰਤੀ ਕੋਈ ਦਰਦ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲ ਦਰਦ ਸਿਰਫ਼ ਵੱਡੇ ਬਾਦਲ 'ਪ੍ਰਕਾਸ਼ ਸਿੰਘ ਬਾਦਲ' ਦੇ ਦਿਲ ਵਿੱਚ ਸੀ, ਜਿਨ੍ਹਾਂ ਨੇ 70 ਸਾਲ ਸੇਵਾ ਕੀਤੀ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੀ ਕਿਸਾਨਾਂ ਨੂੰ ਟਿਊਬਲ ਕਨੈਕਸ਼ਨ ਦਿੱਤੇ, ਮੰਡੀਆਂ ਬਣਾਈਆਂ ਅਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਸ਼ੁਰੂ ਕੀਤੀਆਂ,। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਆਟਾ-ਦਾਲ ਸਕੀਮ, ਸੇਵਾ ਕੇਂਦਰ, ਸਾਂਝ ਕੇਂਦਰ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਲੋਕ-ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਬਣੀਆਂ ਸੜਕਾਂ ਦੀ ਮੁਰੰਮਤ ਤੱਕ ਨਹੀਂ ਹੋ ਰਹੀ।

ਕਾਨੂੰਨ ਵਿਵਸਥਾ 'ਤੇ ਚਿੰਤਾ 

ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਗੈਂਗਸਟਰ ਖੁੱਲ੍ਹੇਆਮ ਫਿਰੌਤੀਆਂ ਮੰਗ ਰਹੇ ਹਨ ਅਤੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤਾਂ ਕਾਰਨ ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ ਵੀ ਪੰਜਾਬੀ ਨੌਜਵਾਨਾਂ ਨੂੰ ਲੈਣ ਤੋਂ ਹੱਥ ਖੜ੍ਹੇ ਕਰ ਰਹੇ ਹਨ। ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੋਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਦੁਸ਼ਮਣ  2 ਹਨ, ਇਕ ਗੈਂਗਸਟਰ ਅਤੇ ਦੂਜਾ ਨਸ਼ਾ ਵੇਚਣ ਵਾਲੇ ਹਨ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਪਹਿਲੀ ਕੈਬਨਿਟ ਮੀਟਿੰਗ 'ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ 'ਟੈਰਰਿਸਟ' (ਅੱਤਵਾਦੀ) ਅਤੇ ਦੇਸ਼ ਵਿਰੋਧੀ ਡਿਕਲੇਅਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।

ਕਿਸਾਨੀ ਅਤੇ ਪਾਣੀ ਦੇ ਮੁੱਦੇ ਕਿਸਾਨਾਂ ਲਈ ਉਨ੍ਹਾਂ ਨੇ ਕਈ ਵੱਡੇ ਵਾਅਦੇ ਕੀਤੇ:
• ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਮੁਫ਼ਤ ਕਨੈਕਸ਼ਨ ਦਿੱਤੇ ਜਾਣਗੇ।
• ਖੇਤਾਂ ਤੱਕ ਪਾਈਪਾਂ ਰਾਹੀਂ ਪਾਣੀ ਪਹੁੰਚਾਇਆ ਜਾਵੇਗਾ।
• ਰਾਜਸਥਾਨ ਨੂੰ ਜਾਣ ਵਾਲੇ ਪਾਣੀ ਦੇ ਸਾਰੇ ਪੁਰਾਣੇ ਸਮਝੌਤੇ ਰੱਦ ਕੀਤੇ ਜਾਣਗੇ ਤਾਂ ਜੋ ਪੰਜਾਬ ਦਾ ਪਾਣੀ ਪੰਜਾਬ ਦੇ ਖੇਤਾਂ ਨੂੰ ਮਿਲ ਸਕੇ।
• ਹੜ੍ਹਾਂ ਦੀ ਰੋਕਥਾਮ ਲਈ ਹਿਮਾਚਲ ਤੋਂ ਪਾਕਿਸਤਾਨ ਬਾਰਡਰ ਤੱਕ ਦਰਿਆਵਾਂ ਦੇ ਕਿਨਾਰੇ ਪੱਕੇ ਕੀਤੇ ਜਾਣਗੇ।

ਸਮਾਜਿਕ ਭਲਾਈ ਅਤੇ ਨੌਜਵਾਨਾਂ ਲਈ ਰੁਜ਼ਗਾਰ ਗਰੀਬ ਵਰਗ ਅਤੇ ਨੌਜਵਾਨਾਂ ਲਈ ਉਨ੍ਹਾਂ ਨੇ ਹੇਠ ਲਿਖੇ ਐਲਾਨ ਕੀਤੇ:
•
ਕੱਚੀਆਂ ਜ਼ਮੀਨਾਂ 'ਤੇ ਕਾਬਜ਼ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣਗੇ ।
• ਨੀਲੇ ਕਾਰਡ ਮੁੜ ਸ਼ੁਰੂ ਕਰਕੇ 30 ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦਿੱਤੀ ਜਾਵੇਗੀ।
• ਗਰੀਬ ਬੇਟੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ 1 ਲੱਖ ਰੁਪਏ ਅਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
• ਨੌਜਵਾਨਾਂ ਨੂੰ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜੋ 10 ਸਾਲਾਂ ਵਿੱਚ ਮੋੜਨਾ ਹੋਵੇਗਾ।

ਉਨ੍ਹਾਂ ਨੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਬਾਰਡਰ ਵਪਾਰ ਲਈ ਖੁਲਵਾਉਣ ਦਾ ਵਾਅਦਾ ਕੀਤਾ ਤਾਂ ਜੋ ਸਬਜ਼ੀਆਂ ਅਤੇ ਹੋਰ ਸਾਮਾਨ ਈਰਾਨ, ਅਫਗਾਨਿਸਤਾਨ ਅਤੇ ਯੂਰਪ ਤੱਕ ਜਾ ਸਕੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ 'ਆਮ ਆਦਮੀ ਪਾਰਟੀ' 'ਤੇ ਪੈਸੇ ਦੀ ਉਗਰਾਹੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਨ੍ਹਾਂ ਦੇ ਮੰਤਰੀ ਸੰਜੀਵ ਅਰੋੜਾ ਜੋ ਇੰਡਸਟਰੀ ਮਨਿਸਟਰ ਹੈ। ਉਸ ਦੀ ਡਿਊਟੀ ਹਰ ਮਹੀਨੇ 200 ਕਰੋੜ ਰੁਪਏ ਇਕੱਠੇ ਕਰਨ ਲਈ ਲਗਾਈ ਗਈ ਹੈ ਤਾਂ ਜੋ ਕੇਜਰੀਵਾਲ ਲਈ ਚੋਣਾਂ ਲੜੀਆਂ ਜਾ ਸਕਣ। ਇਸ ਮਕਸਦ ਲਈ ਵਪਾਰੀਆਂ, ਜੀ.ਐਸ.ਟੀ. ਅਤੇ ਸ਼ਰਾਬ ਦੇ ਕਾਰੋਬਾਰੀਆਂ 'ਤੇ ਰੇਡਾਂ ਮਾਰ ਕੇ ਰਹੇ ਹਨ, ਪਰ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਅਜਿਹੇ ਲੁਟੇਰਿਆਂ ਨੂੰ ਪਹਿਲਾਂ ਜੇਲ੍ਹ ਭੇਜਿਆ ਜਾਵੇਗਾ । ਉਨ੍ਹਾਂ ਵਾਅਦਾ ਕੀਤਾ ਕਿ ਸਰਕਾਰ ਬਣਦੇ ਹੀ ਵਰਲਡ ਕੱਪ ਕਬੱਡੀ, ਕੁਸ਼ਤੀ ਦੇ ਮੁਕਾਬਲੇ, ਪਸ਼ੂਆਂ ਦੇ ਮੇਲੇ ਅਤੇ ਕਬੂਤਰਾਂ ਦੀਆਂ ਬਾਜ਼ੀਆਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਬਜ਼ੁਰਗਾਂ ਲਈ ਉਨ੍ਹਾਂ ਨੇ 'ਸੀਪ' (ਤਾਸ਼) ਦੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ ਕੀਤਾ, ਜਿਸ ਵਿੱਚ ਜ਼ਿਲ੍ਹੇ ਦੇ ਜੇਤੂ ਪਿੰਡ ਨੂੰ 10 ਲੱਖ ਅਤੇ ਸੂਬੇ ਦੇ ਚੈਂਪੀਅਨ ਪਿੰਡ ਨੂੰ 1 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ।

ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੇ ਮੌਜੂਦਾ ਲੀਡਰਸ਼ਿਪ ਨੂੰ 'ਮਲੰਗ' ਕਿਹਾ ਜਿਨ੍ਹਾਂ ਨੇ ਸੂਬਾ ਬਰਬਾਦ ਕਰ ਦਿੱਤਾ ਹੈ, ਅਤੇ ਦਾਅਵਾ ਕੀਤਾ ਕਿ ਸਿਰਫ਼ ਅਕਾਲੀ ਦਲ ਹੀ ਪੱਕੀਆਂ ਸੜਕਾਂ, ਹਸਪਤਾਲ ਅਤੇ ਵਿਕਾਸ ਲਿਆ ਸਕਦਾ ਹੈ। ਫਿਰੋਜ਼ਪੁਰ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਯਾਦ ਕਰਵਾਇਆ ਕਿ ਪਹਿਲਾਂ ਉਨ੍ਹਾਂ ਨੂੰ ਐਮ.ਪੀ. ਬਣਾਇਆ ਗਿਆ ਸੀ, ਪਰ ਹੁਣ ਜੇਕਰ ਉਹ ਮੁੱਖ ਮੰਤਰੀ ਬਣਾਉਂਦੇ ਹਨ ਤਾਂ ਸੂਬੇ ਵਿੱਚ ਵਿਕਾਸ ਦਾ ਹੜ੍ਹ ਲਿਆ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਪੈਸੇ ਦੀ ਨਹੀਂ ਬਲਕਿ ਨੀਅਤ ਦੀ ਕਮੀ ਹੁੰਦੀ ਹੈ। ਅੰਤ ਵਿੱਚ, ਪੁਲਸ ਮੁਲਾਜ਼ਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 60% ਭਰਤੀ ਉਨ੍ਹਾਂ ਦੇ ਸਮੇਂ ਹੋਈ ਸੀ ਅਤੇ ਉਹ ਪ੍ਰਕਾਸ਼ ਸਿੰਘ ਬਾਦਲ ਵਾਂਗ ਪੰਜਾਬ ਦੀ ਸੇਵਾ ਕਰਕੇ ਇਸ ਨੂੰ ਮੁੜ ਮੋਹਰੀ ਸੂਬਾ ਬਣਾਉਣਗੇ।

  • Shiromani Akali Dal
  • President Sukhbir Singh Badal
  • Punjab Bachao Rally
  • Ferozepur constituency
  • ਸ਼੍ਰੋਮਣੀ ਅਕਾਲੀ ਦਲ
  • ਪ੍ਰਧਾਨ ਸੁਖਬੀਰ ਸਿੰਘ ਬਾਦਲ
  • ਪੰਜਾਬ ਬਚਾਓ ਰੈਲੀ
  • ਹਲਕਾ ਫ਼ਿਰੋਜ਼ਪੁਰ

ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ ਖ਼ਿਲਾਫ਼ ਦੇਣ ਚੱਲਾ ਸੀ ਧਰਨਾ

NEXT STORY

Stories You May Like

  • andhra cm naidu promises cash incentives for third fourth child
    ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ ਐਲਾਨ
  • election commission big announcement
    ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab police video
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ ਹੋਣ ਮਗਰੋਂ SUSPEND
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • big tension for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • jalandhar businessman wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • punjabi summer in punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ...
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • a drone was recovered during a search in the fields
      ਸਰਹੱਦੀ ਪਿੰਡ ਕਾਲੂਵਾਲਾ ਦੇ ਖੇਤਾਂ ’ਚ ਸਰਚ ਦੌਰਾਨ ਇਕ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +