Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:52:23 PM

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਫ਼ਤਿਹ ਦਾ ਬਾਦਸ਼ਾਹ : ਬਾਬਾ ਬੰਦਾ ਸਿੰਘ ਬਹਾਦਰ

PUNJAB News Punjabi(ਪੰਜਾਬ)

ਫ਼ਤਿਹ ਦਾ ਬਾਦਸ਼ਾਹ : ਬਾਬਾ ਬੰਦਾ ਸਿੰਘ ਬਹਾਦਰ

  • Edited By Rajwinder Kaur,
  • Updated: 12 May, 2020 03:07 PM
Jalandhar
fateh king  baba banda singh bahadur
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਜੰਮੂ ਰਿਆਸਤ ਪੁੰਛ ਖੇਤਰ ਦੇ ਪਿੰਡ ਰਾਜੋਰੀ 'ਚ 16 ਅਕਤੂਬਰ, 1670 ਈ: 'ਚ ਰਾਮਦੇਵ ਦੇ ਘਰ ਹੋਇਆ, ਬਚਪਨ 'ਚ ਸ਼ਿਕਾਰ ਖੇਡਣ ਦੀ ਲਗਨ ਲਛਮਨ ਦੇਵ ਨੂੰ ਵੀ ਲੱਗ ਗਈ, ਕਿਉਂਕਿ ਜੰਗਲੀ ਅਤੇ ਪਹਾੜੀ ਸੀ। ਇਕ ਦਿਨ ਉਸ ਕੋਲੋਂ ਗਰਭਵਤੀ ਹਿਰਨੀ ਦਾ ਸ਼ਿਕਾਰ ਹੋ ਗਿਆ, ਉਸ ਦੀਆਂ ਅੱਖਾਂ ਦੇ ਸਾਹਮਣੇ ਹਿਰਨੀ ਅਤੇ ਹਿਰਨੀ ਦੇ ਬੱਚੇ ਦਮ ਤੋੜ ਗਏ। ਨਰਮ ਦਿਲ ਲਛਮਣ ਦੇਵ ਦਾ ਦਿਲ ਟੁੱਟ ਗਿਆ, ਉਸਨੇ ਕਮਾਨ ਤੋੜ ਦਿੱਤੀ, ਤੀਰ ਵਗਾਹ ਮਾਰੇ, ਸ਼ਿਕਾਰੀ ਪਹਿਰਾਵਾ ਲਾਹ-ਫਕੀਰੀ ਬਾਣਾ ਧਾਰਣ ਕਰ ਲਿਆ। ਜਵਾਨੀ ਦੀ ਦਹਿਲੀਜ਼ 'ਤੇ ਪੈਰ ਧਰਦਿਆਂ ਹੀ ਘਰ-ਬਾਰ ਤਿਆਗ ਪਹਾੜੀ ਚੋਟੀਆਂ ’ਤੇ ਢਲਾਣਾਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਮੈਦਾਨੀ ਇਲਾਕੇ ਪੰਜਾਬ, ਯੂ.ਪੀ ਆਦਿ ਦਾ 7 ਸਾਲ ਭ੍ਰਮਣ ਕੀਤਾ ਤੇ ਜਾਨਕੀਦਾਸ ਵੈਸ਼ਨਵ ਸਾਦ ਦਾ ਚੇਲਾ ਬਣ ਗਿਆ। ਸਾਧਾਂ-ਸੰਤਾਂ, ਜੋਗੀਆਂ ਦੀ ਸੰਗਤ ਕੀਤੀ ਪਰ ਮਨ ਕਾਬੂ ਨਾ ਆਇਆ ਭਾਵ ਮਨ ਜਿੱਤਣ ਵਾਸਤੇ ਹੋਰ ਭ੍ਰਮਣ ਕਰਨ ਲੱਗਾ।

ਨਾਂਦੇੜ 'ਚ ਲਛਮਣ ਦਾਸ ਬੈਰਾਗੀ ਗੋਦਾਵਰੀ ਦੇ ਰਮਣੀਕ ਕੰਢੇ 'ਤੇ ਡੇਰਾ ਬਣਾ ਬੈਠ ਗਿਆ। ਉਸ ਵੇਲੇ ਤੀਕ ਲਛਮਣ ਦਾਸ ਮਾਧੋ ਦਾਸ ਬੈਰਾਗੀ ਨਾਂ ਨਾਲ ਪ੍ਰਸਿੱਧ ਹੋ ਚੁੱਕਾ ਸੀ। ਡੇਰਾ ਚਲ ਪਿਆ, ਚੇਲੇ ਥਾਪ ਲਏ। ਆਏ ਗਏ ਮਹਾਂਪੁਰਸ਼ਾਂ ਨੂੰ ਕਰਾਮਾਤੀ ਪਲੰਘ 'ਤੇ ਬਿਠਾਉਣਾ ਤੇ ਉਲਟਾ ਦੇਣਾ-ਇਹ ਮਾਧੋਦਾਸ ਦਾ ਸ਼ੌਕ ਸੀ। ਮਾਧੋਦਾਸ ਬੈਰਾਗੀ 18 ਸਾਲ ਗੋਦਾਵਰੀ ਦੇ ਕਿਨਾਰੇ ਨਾਂਦੇੜ ਰਿਹਾ। ਮਾਧੋਦਾਸ ਦੇ ਕਰਾਮਾਤੀ ਤੇ ਸ਼ਕਤੀਸ਼ਾਲੀ ਹੋਣ ਬਾਰੇ ਮਹੰਤ ਜੈਂਤ ਰਾਮ ਨੇ ਗੁਰੂ ਗੋਬਿੰਦ ਸਿੰਘ ਦੱਸ ਦਿੱਤਾ ਸੀ।  

ਦੱਖਣ ਯਾਤਰਾ ਸਮੇਂ 1708 ਈ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਂਦੇੜ ਪਹੁੰਚੇ। ਗੁਰਦੇਵ ਪਿਤਾ ਸਿੰਘਾਂ ਦੇ ਦਲ ਸਮੇਤ ਗੋਦਾਵਰੀ ਦੇ ਕਿਨਾਰੇ ਮਾਧੋਦਾਸ ਦੇ ਡੇਰੇ ਪਹੁੰਚੇ 'ਤੇ ਪਲੰਘ 'ਤੇ ਬਿਰਾਜਮਾਨ ਹੋ ਗਏ, ਉਸ ਸਮੇਂ ਮਾਧੋਦਾਸ ਡੇਰੇ ਵਿਚ ਨਹੀਂ ਸੀ, ਜਦੋਂ ਡੇਰੇ ਪਹੁੰਚਾ ਤਾਂ ਗੁਰੂ ਜੀ ਨੂੰ ਪਲੰਘ 'ਤੇ ਬੈਠਾ ਦੇਖ ਕੇ ਬਹੁਤ ਕ੍ਰੋਧਵਾਨ ਹੋਇਆ ਕਿ ਕੌਣ ਹੈ, ਜੋ ਮੇਰੇ ਪਲੰਘ 'ਤੇ ਬਿਰਾਜਮਾਨ ਹੈ ? ਗੁੱਸੇ 'ਚ ਆਮ ਵਾਂਗ ਪਲੰਘ ਉਲਟਾਉਣ ਦਾ ਯਤਨ ਕੀਤਾ ਪਰ ਸਭ ਅਸਫਲ। ਕਈ ਰਿਧੀਆਂ-ਸਿਧੀਆਂ, ਕਰਾਮਾਤਾਂ ਕਰਨ ਦਾ ਯਤਨ ਕੀਤਾ ਪਰ ਅਖੀਰ ਚਰਨੀਂ ਢਹਿ ਪਿਆ। 

ਉਸੇ ਪਲ ਜੋਦੜੀ ਕਰਨ ਲੱਗਾ-ਸੁਆਮੀ ਬਖਸ਼ ਲਵੋ, ਮੈਂ ਤੁਹਾਡਾ 'ਬੰਦਾ' ਹਾਂ। ਇਸ ਤਰ੍ਹਾ ਬੰਦਾ ਸਿੰਘ ਬਹਾਦਰ ਨੇ ਪੰਥਕ ਪਰਿਵਾਰ ਦਾ ਮੈਂਬਰ ਬਣ ਫ਼ਤਹਿ ਦੀ ਬਾਦਸ਼ਾਹਤ ਪ੍ਰਾਪਤ ਕਰਨ ਲਈ ਗੁੜ੍ਹਤੀ ਪ੍ਰਾਪਤ ਕੀਤੀ। ਗੁਰੂ ਜੀ ਨੇ ਬੰਦਾ ਸਿੰਘ ਨੂੰ ਤੋੜੀ ਹੋਈ ਕਮਾਨ ਦੀ ਥਾਂ ਨਾ ਟੁੱਟਣ ਵਾਲੀ ਕਮਾਨ ਤੇ ਫੌਲਾਦੀ ਤੀਰ ਬਖਸ਼ਿਸ਼ ਕੀਤੇ ਤੇ ਹੁਕਮ ਕੀਤਾ ਕਿ ਪਹਿਲਾਂ ਨਿਰਦੋਸ਼ ਜਾਨਵਰਾਂ ਦਾ ਸ਼ਿਕਾਰ ਕਰਦਾ ਸਾਂ-ਹੁਣ ਤੂੰ ਜ਼ਬਰ-ਜ਼ੁਲਮ ਤੇ ਅਤਿਆਚਾਰ ਦੀ ਹਨੇਰੀ ਨੂੰ ਠੱਲਣ ਵਾਸਤੇ ਅਤਿਆਚਾਰੀ ਹਾਕਮਾਂ-ਜ਼ਾਲਮਾਂ ਦਾ ਸ਼ਿਕਾਰ ਕਰ।

ਜਦ ਵੀ ਤੈਨੂੰ ਜਰੂਰਤ ਪਵੇ ਗੁਰੂ ਗ੍ਰੰਥ- ਗੁਰੂ ਪੰਥ ਅੱਗੇ ਅਰਦਾਸ ਕਰੀ ਤੈਨੂੰ ਫ਼ਤਹਿ ਪ੍ਰਾਪਤ ਹੋਵੇਗੀ। ਘਰ ਤਿਆਗ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਜਵਾਨੀ ਦੀ ਦਹਿਲੀਜ਼ 'ਤੇ ਪੈਰ ਧਰਦਿਆਂ ਹੀ 'ਬੰਦਗੀ' ਕਰਨੀ ਸ਼ੁਰੂ ਕਰ ਦਿੱਤੀ। ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਥਾਪੜਾ ਪ੍ਰਾਪਤ ਕਰ ਮੁੱਠੀ ਭਰ ਸਿਰ-ਲੱਥ ਯੋਧਿਆਂ ਦੀ ਸਹਾਇਤਾ ਨਾਲ ਪੰਜਾਬ 'ਚੋ ਜ਼ਬਰ ਜੁਲਮ ਦੀਆਂ ਜੜਾਂ ਉਖਾੜ ਸੁੱਟੀਆਂ। ਭਾਰਤ ਦੇ ਸਿਰ ਦਾ ਤਾਜ ਕਹੀ ਜਾਦੀ ਸਰਹਿੰਦ ਨੂੰ ਫਤਿਹ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਕੇਸਰੀ ਪਰਚਮ ਝੁਲਾ ਫ਼ਤਿਹ ਦਿਵਸ ਮਨਾਇਆ। ਜੇਕਰ ਉਸ ਸਮੇਂ ਦੇ ਹਾਲਾਤਾਂ ਦਾ ਅਧਿਐਨ ਕੀਤਾ ਜਾਵੇਂ ਤਾਂ ਇਕ ਇਨਕਲਾਬ ਦੇ ਦਰਸ਼ਨ ਹੁੰਦੇ ਹਨ। ਬਾਬਾ ਬੰਦਾ ਸਿੰਘ ਬਹਾਦਰ ਦੇ ਫੌਜੀ ਦਸਤੇ 'ਚ ਸਿੱਖ, ਮੁਸਲਮਾਨ, ਹਿੰਦੂ ਤੇ ਉਦਾਸੀ ਸ਼ਾਮਲ ਸਨ। ਬਾਬਾ ਬੰਦਾ ਸਿੰਘ ਬਹਾਦਰ ਸੋਨੀਪਤ, ਸਮਾਣਾ, ਘੁੜਾਮ, ਸਾਹਬਾਦ, ਕਪੂਰੀ ਤੇ ਸਢੋਰ 'ਤੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। 12 ਮਈ,1710 ਈ: ਚਪੜਚਿੜੀ ਦੇ ਮੈਦਾਨ 'ਚ ਲਹੂ ਡੋਲਵੀ ਜੰਗ ਹੋਈ, ਜਿਸ ਵਿਚ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਨ ਮਾਰਿਆ ਗਿਆ। 14 ਮਈ, 1710 ਨੂੰ ਪੰਥਕ ਸੇਨਾਵਾਂ ਨੇ ਸਰਹਿੰਦ ਤੋਂ ਹੈਦਰੀ ਝੰਡੇ ਉਤਾਰ, ਕੇਸਰੀ ਪਰਚਮ ਝੁਲਾ ਦਿੱਤੇ। ਗੁਰੂ ਮਾਰੀ ਸਰਹਿੰਦ ਦੀ ਥਾਂ ਬਾਬਾ ਜੀ ਨੇ ਮੁਖਲਿਸਗੜ ਨੂੰ ਪੰਥਕ ਸਰਕਾਰ ਦੀ ਰਾਜਧਾਨੀ ਬਣਾਇਆ ਇਸ ਦਾ ਨਾਂ ਲੌਹਗੜ੍ਹ ਰੱਖਿਆ ਗਿਆ। 

ਉਸਨੇ ਬਾਦਸ਼ਾਹੀ ਪ੍ਰਾਪਤ ਕਰ ਆਪਣੇ ਨਾ ਦਾ ਸਿੱਕਾ ਜਾਰੀ ਨਹੀਂ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਦੇ ਇਸ ਸਮੇਂ ਤੀਕ ਹਉਮੈ-ਹੰਕਾਰ ਰੂਪੀ ਖੂਨੀ ਸਰਹਿੰਦ 'ਤੇ ਫ਼ਤਹਿ ਪ੍ਰਾਪਤ ਕਰ ਲਈ ਸੀ। ਬਾਦਸ਼ਾਹਤ ਦੀਆਂ ਪਰਸਪਰ ਨਿਸ਼ਾਨੀਆਂ ਸਿੱਕਾ, ਮੋਹਰ ਤੇ ਕੈਲੰਡਰ ਸ੍ਰੀ ਗੁਰੂ ਨਾਨਕ ਦੇ ਨਾਂ ਦਾ ਜਾਰੀ ਕਰਕੇ, ਬਾਬਾ ਜੀ ਸੁਆਰਥ, ਹਉਮੈ-ਹੰਕਾਰ, ਖ਼ੁਦਗਰਜ਼ੀ 'ਤੇ ਫ਼ਤਹਿ ਪ੍ਰਾਪਤ ਕੀਤੀ। ਸ੍ਰੀ ਗੁਰੂ ਨਾਨਕ ਦੇਵ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਦਾ ਸਿੱਕਾ ਜਾਰੀ ਕੀਤਾ। ਉਸਦੀ ਮੋਹਰ ਵੀ ਪੰਥਕ ਸਰੂਪ ਦੀ ਫ਼ਤਹਿ ਨੂੰ ਪ੍ਰਗਟ ਕਰਦੀ ਸੀ।

ਗੁਰਦਾਸ ਨੰਗਲ ਦੇ ਪਿੰਡ ਵਿਚ ਦੁਨੀਚੰਦ ਦੀ ਹਵੇਲੀ ਸੀ, ਜਿਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ 7 ਦਸੰਬਰ 1715 ਈ: ਨੂੰ 8 ਮਹੀਨੇ ਦੇ ਘੇਰੇ ਪਿਛੋ ਸੱਤ ਸੌ ਸਪਾਹੀਆ ਸਮੇਤ ਗ੍ਰਿਫਤਾਰ ਕੀਤਾ ਗਿਆ। 8 ਮਹੀਨੇ ਸਿੰਘਾਂ ਨੇ ਬਹੁਤ ਕਸ਼ਟਾਂ ਨਾਲ ਕੱਟੇ ਸਨ। ਬਾਬਾ ਬੰਦਾ ਸਿੰਘ ਬਹਾਦਰ ਜੰਜੀਰਾਂ ਜਕੜ ਪਿੰਜਰੇ 'ਚ ਬੰਦ ਕਰਕੇ ਹਾਥੀ 'ਤੇ ਬਿਠਾ ਦਿੱਤਾ। ਮੁਗਲ ਤੇ ਇਸਾਈ ਇਤਿਹਾਸ ਕਾਲ ਇਸ ਗੱਲ ਦੀ ਗਵਾਈ ਭਰਦੇ ਹਨ ਕਿ ਇਕ ਵੀ ਸਿੱਖ ਦੇ ਚੇਹਰੇ 'ਤੇ  ਇੰਨੇ ਬਿਖੜੇ ਸਮੇਂ ਉਦਾਸੀ ਨਹੀ ਸੀ। ਰੋਜ਼ਾਨਾ ਸੌ ਸੌ ਸਿੱਖਾਂ ਨੂੰ ਸਰੇਆਮ ਆਮ ਲੋਕਾਂ ਦੇ ਸਾਹਮਣੇ ਕਤਲ ਕੀਤਾ ਜਾਂਦਾ। ਇਕ ਵੀ ਸਿੱਖ ਨੇ ਇਸਲਾਮ ਨਹੀਂ ਪ੍ਰਵਾਨਿਆ ਤੇ ਨਾਂ ਹੀ ਮੌਤ ਤੋਂ ਡਰਿਆ। 9 ਜੂਨ, 1716 ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦ ਕਰਨ ਦਾ ਦਿਨ ਨਿਸ਼ਚਤ ਕੀਤਾ ਗਿਆ। ਬਾਬਾ ਜੀ ਦੇ ਸਨਮੁਖ ਉਸ ਦੇ ਚਾਰ ਸਾਲ ਦੇ ਬੱਚੇ ਬਾਬਾ ਅਜੈ ਸਿੰਘ ਨੂੰ ਸ਼ਹੀਦ ਕੀਤਾ ਗਿਆ ਪਰ ਬਾਬਾ ਬੰਦਾ ਸਿੰਘ ਬਹਾਦਰ ਅਟੱਲ ਤੇ ਸ਼ਾਤ ਰਹੇ। ਬਾਬਾ ਜੀ ਦੇ ਸਰੀਰ ਦੇ ਮਾਸ ਨੂੰ ਜਮੂਰਾਂ ਨਾਲ ਨੋਚਿਆ ਗਿਆ। ਅਖੀਰ ਅਕਹਿ ਤਸੀਹੇ ਦੇ ਕੇ ਬਾਬਾ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ।     

ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਨੇ 1704 ਈ: 'ਚ ਸਰਹਿੰਦ ਦੀਆਂ ਦੀਵਾਰਾਂ 'ਚ ਛੋਟੀ ਉਮਰ 'ਚ ਮੌਤ 'ਤੇ ਫ਼ਤਹਿ ਪ੍ਰਾਪਤ ਕੀਤੀ। ਸਰਹਿੰਦ ਫ਼ਤਹਿ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੀ ਵਾਰ ਸੁਤੰਤਰ ਸਿੱਖ ਸੋਚ, ਸੁਤੰਤਰ ਰਾਜ ਦੀ ਸਥਾਪਨਾ ਕੀਤੀ। ਫ਼ਤਹਿ ਦੀ ਬਾਦਸ਼ਾਹਤ ਬਾਬਾ ਬੰਦਾ ਸਿੰਘ ਬਹਾਦਰ ਨੂੰ ਗੋਦਾਵਰੀ ਦੇ ਕਿਨਾਰੇ ਉਸ ਵੇਲੇ ਪ੍ਰਾਪਤ ਹੋਈ ਜਦ ਅਸੀਮ ਸ਼ਕਤੀ ਦੇ ਮਾਲਕ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿੱਠ 'ਤੇ ਥਾਪੜਾ ਦੇ ਫ਼ਤਹਿ ਸ਼ਕਤੀ ਦਾ ਪ੍ਰਵੇਸ਼ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਚਾਰ ਸਾਲ ਦੇ ਸਪੁੱਤਰ ਬਾਬਾ ਅਜੈ ਸਿੰਘ ਸਮੇਤ ਦਿੱਲੀ 'ਚ ਮੌਤ ਨੂੰ ਮਖੌਲਾਂ ਕਰ ਮੌਤ 'ਤੇ ਫ਼ਤਹਿ ਪ੍ਰਾਪਤ ਕੀਤੀ।

ਰੂਪ ਸਿੰਘ (ਡਾ.)

  • Fateh king
  • Baba Banda Singh Bahadur
  • Roop Singh
  • ਫ਼ਤਿਹ ਦਾ ਬਾਦਸ਼ਾਹ
  • ਬਾਬਾ ਬੰਦਾ ਸਿੰਘ ਬਹਾਦਰ
  • ਰੂਪ ਸਿੰਘ

ਕੁਆਰੰਟਾਈਨ ਕੀਤੇ 14 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

NEXT STORY

Stories You May Like

  • satinder satti reached to share grief on the demise of baba amrik singh
    ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਤਿੰਦਰ ਸੱਤੀ
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • 10th grade student from dera baba nanak missing for four days
    ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਕੂਲ ਪਹੁੰਚ ਕੇ ਕੀਤਾ ਰੋਸ ਪ੍ਰਦਰਸ਼ਨ
  • salman khan makes fun of rapper badshah
    ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ ਉਸਨੇ ਕੀ ਸਮਝਾਇਆ ਹੈ...'
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • child missing in dera baba nanak
    ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • amarnath yatra  jammu  pilgrims  baba barfani
    ਅਮਰਨਾਥ ਯਾਤਰਾ ਲਈ 26ਵਾਂ ਜੱਥਾ ਰਵਾਨਾ, ਹੁਣ ਤੱਕ 4.50 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +