Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:51:51 PM

  • dgca issues new guidelines regarding ebola infection

    DGCA ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਇਨ੍ਹਾਂ...

  • iran us tension  stock market closes in red  know why sensex nifty fell

    ਈਰਾਨ-ਅਮਰੀਕਾ ਤਣਾਅ ਦਾ ਅਸਰ: ਸ਼ੇਅਰ ਬਾਜ਼ਾਰ ਦੀ ਲਾਲ...

  • 109 year old woman casts her vote in mohali

    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਦੁਪਹਿਰ 2...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸੈਰ ’ਤੇ ਗਏ ਪਿਓ-ਧੀ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ

PUNJAB News Punjabi(ਪੰਜਾਬ)

ਸੈਰ ’ਤੇ ਗਏ ਪਿਓ-ਧੀ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ

  • Edited By Anuradha,
  • Updated: 22 Dec, 2020 04:26 PM
Firozpur
father and daughter attacked by unknown individuals
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਵਿਪਨ ਅਨੇਜਾ) : ਨਜ਼ਦੀਕੀ ਪਿੰਡ ਪੰਜੇ ਕੇ ਉਤਾੜ ਵਿਖੇ ਸੈਰ ’ਤੇ ਨਿਕਲੇ ਪਿਉ ਅਤੇ ਧੀ ’ਤੇ ਬੀਤੀ ਰਾਤ ਨੂੰ ਦੋ ਮੋਟਸਾਈਕਲ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਕੁਵਿੰਦਰ ਅਸੀਜਾ ਪੁੱਤਰ ਸਗਨ ਅਸੀਜਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਕਰੀਬ 8.30 ਵਜੇ  ਖਾਣਾ ਖਾ ਕੇ ਆਪਣੀ ਬੇਟੀ ਪੂਜਾ ਨਾਲ ਸੈਰ ਕਰਨ ਲਈ ਨਿਕਲੇ ਤਾਂ ਪਿੱਛਿਓਂ 2 ਅਣਪਛਾਤੇ ਵਿਅਕਤੀਆਂ ਨੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਕੂਵਿੰਦਰ ਅਸੀਜਾ ਨੇ ਦੱਸਿਆ ਕਿ ਜਿਸ ਜਗ੍ਹਾ ’ਤੇ ਉਨ੍ਹਾਂ ਨਾਲ ਇਹ ਵਾਰਦਾਤ ਹੋਈ ਹੈ, ਉਹ ਪਿੰਡ ਦਾ ਰਿਹਾਇਸ਼ੀ ਇਲਾਕਾ ਹੈ। ਇੱਥੇ ਦੱਸਣਯੋਗ ਹੈ ਕਿ ਕੁਛ ਕੁ ਦਿਨ ਪਹਿਲਾਂ ਇਕ 10 ਸਾਲਾ ਬੱਚੇ ਦੇ ਮੂੰਹ ’ਤੇ ਸਪਰੇਅ ਕਰਕੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਇਹ ਵੀ ਪੜ੍ਹੋ : ਯੂ. ਜੀ. ਸੀ. ਵੱਲੋਂ ਯੂਨੀਵਰਸਿਟੀਆਂ ਨੂੰ ਹਿਦਾਇਤਾਂ ਜਾਰੀ, ਐਡਮਿਸ਼ਨ ਰੱਦ ਹੋਣ ’ਤੇ ਰਿਫੰਡ ਹੋਵੇਗੀ ਪੂਰੀ ਫੀਸ

ਦੋ ਦਿਨ ਪਹਿਲਾਂ ਵੀ ਆਪਣੇ ਖੇਤ  ਗਏ ਕਿਸਾਨ ’ਤੇ ਅਣਪਛਾਤੇ ਵਿਅਕਤੀ ਹਮਲਾ ਕਰ ਕੇ ਮੋਟਰਸਾਈਕਲ ਮੋਬਾਈਲ ਅਤੇ ਹੋਰ ਸਮਾਨ ਖੋਹ ਕੇ ਲੈ ਗਏ ਸਨ। ਇਸ ਤਰ੍ਹਾਂ ਦੀਆਂ ਘਟਨਾਵਾਂ ਰੋਜ਼ ਵਾਪਰ ਰਹੀਆਂ ਹਨ ਪਰ ਪੁਲਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਨੂੰ ਰੋਕਣ ’ਚ ਵੀ ਅਸਫਲ ਹੋ ਰਿਹਾ ਹੈ। ਇਨ੍ਹਾਂ ਘਟਨਾਵਾਂ ਕਰਕੇ ਲੋਕਾਂ ’ਚ ਸਹਿਮ ਦਾ ਮਾਹੌਲ ਹੈ। ਲੋਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ ਕਰਨ ਲਗ ਗਏ ਹਨ। ਇਹ ਸਾਰੀ ਘਟਨਾ ਗਲੀ ’ਚ ਲੱਗੇ ਕੈਮਰਿਆਂ ’ਚ ਵੀ ਕੈਦ ਹੋ ਗਈ ਹੈ। ਪਿੰਡ ਵਾਸੀਆ ਨੇ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਫੜ ਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਲੁੱਟ ਖੋਹਾਂ ਕਰਨ ਵਾਲਿਆਂ ’ਤੇ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਦੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦ ’ਤੇ ਇਕ ਹੋਰ ਕਿਸਾਨ ਨੇ ਨਿਗਲਿਆ ਜ਼ਹਿਰ

ਨੋਟ : ਇਸ ਖ਼ਬਰ ਸੰਬੰਧੀ ਤੁਸੀਂ ਕੀ ਕਹਿਣਾ ਚਾਹੋਗਾ, ਕੁਮੈਂਟ ਕਰਕੇ ਦੱਸੋ?

 

  • Walk
  • father
  • daughter
  • attack
  • ਸੈਰ
  • ਪਿਓ
  • ਧੀ
  • ਹਮਲਾ

ਪ੍ਰੇਮ ਸਬੰਧਾਂ ਕਾਰਣ ਵਿਆਹੁਤਾ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • love affair  father  daughter  knife attack  injured
    ਪ੍ਰੇਮ ਸਬੰਧਾਂ ਤੋਂ ਨਾਰਾਜ਼ ਪਿਓ ਨੇ ਧੀ ’ਤੇ ਚਾਕੂ ਨਾਲ ਕੀਤਾ ਹਮਲਾ, ਹਾਲਤ ਗੰਭੀਰ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • daughter shoots father for stopping him from going to australia
    ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
  • youth attacked with sharp weapons in ludhiana
    ਲੁਧਿਆਣਾ ’ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 8 ਵਿਅਕਤੀਆਂ ਨੇ ਦਿੱਤਾ ਵਾਰਤਾਦ ਨੂੰ ਅੰਜਾਮ
  • unknown persons fired bullets at nri  s house
    ਅਣਪਛਾਤੇ ਵਿਅਕਤੀਆਂ ਨੇ ਐੱਨ. ਆਰ. ਆਈ. ਦੀ ਕੋਠੀ ’ਤੇ ਚਲਾਈਆਂ ਗੋਲੀਆਂ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • firing  attack on house  case registered
    ਘਰ ’ਤੇ ਹਮਲਾ ਕਰਕੇ ਕੀਤੀ ਫਾਇਰਿੰਗ, 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
  • attack on fire brigade employee with sharp weapons
    ਫਗਵਾੜਾ ’ਚ ਗੁੰਡਾਗਰਦੀ ਦਾ ਨੰਗਾ ਨਾਂਚ! ਫਾਇਰ ਬ੍ਰਿਗੇਡ ਕਰਮਚਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal council elections  elections in summer
      ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ, ਪੋਲਿੰਗ ਬੂਥਾਂ 'ਤੇ ਵੱਧ ਚੜ੍ਹ...
    • voting for 6 municipal councils in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ...
    • big news from jalandhar massive fire breaks out at hp petrol pump
      ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • bikram majithia arrives to vote in majitha
      ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ
    • arms supplier arrested with 5 glock pistols in firozpur
      ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਨੇ ਕੀਤੇ...
    • accident in ludhiana
      ਲੁਧਿਆਣਾ 'ਚ ਮਹਿਲਾ ASP ਨਾਲ ਵਾਪਰੀ ਅਣਹੋਣੀ! ਡਿਊਟੀ 'ਤੇ ਜਾਂਦਿਆਂ ਹੋਈ ਦਰਦਨਾਕ...
    • firing case
      ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਮਾਮਲਾ ਕੀਤਾ ਗਿਆ ਦਰਜ
    • municipal corporation elections  uproar in moga
      ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ
    • municipal council elections  voting arrangements
      ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ...
    • voting in payal
      ਦੋਰਾਹਾ ਨਾਲੋਂ ਪਾਇਲ ਵਿਚ ਵੋਟਰਾਂ ਦਾ ਵੱਧ ਉਤਸ਼ਾਹ, 12 ਵਜੇ ਤਕ 41.86% ਵੋਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +