Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:18:10 AM

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ

PUNJAB News Punjabi(ਪੰਜਾਬ)

ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ

  • Edited By Gurminder Singh,
  • Updated: 25 Apr, 2026 11:43 AM
Moga
father and daughter kiln worker moga police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਲੁਹਾਰਾ ਭੱਠੇ ’ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਸ਼੍ਰੀ ਪਾਲ ਦੀ ਅੱਠ ਸਾਲਾ ਬੇਟੀ ਦੀ ਭੱਠੇ ’ਤੇ ਕੰਮ ਕਰਨ ਵਾਲੇ ਇਕ ਵਿਅਕਤੀ ਵਲੋਂ ਦਰੱਖਤ ਨਾਲ ਲਟਕਾ ਕੇ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਕੋਟ ਈਸੇ ਖਾਂ ਪੁਲਸ ਵਲੋਂ ਸ਼੍ਰੀ ਪਾਲ ਨਿਵਾਸੀ ਪਿੰਡ ਹਰਦੋਈ ਚੌਕੀ ਯੂ. ਪੀ. ਹਾਲ ਪਿੰਡ ਲੁਹਾਰਾ ਦੇ ਬਿਆਨਾਂ ’ਤੇ ਕਥਿਤ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਰਿੰਕੂ ਨਿਵਾਸੀ ਪਿੰਡ ਗਗੜਾ ਭਾਗਪੁਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ

ਡੀ. ਐੱਸ. ਪੀ. ਧਰਮਕੋਟ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਲੁਹਾਰਾ ਕੋਲ ਇਕ ਬੇਅਬਾਦ ਭੱਠੇ ਵਿਚ ਇਕ ਨਾਬਾਲਗ ਲੜਕੀ ਦੀ ਲਾਸ਼ ਪਈ ਹੈ, ਜਿਸ ’ਤੇ ਉਹ ਅਤੇ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫਸਰ ਸਮੇਤ ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਿਲਜੀਤ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪੁੱਜੇ ਅਤੇ ਜਾਂਚ ਤੋਂ ਬਾਅਦ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛ-ਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਥਿਤ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਰਿੰਕੂ ਨਿਵਾਸੀ ਪਿੰਡ ਗਗੜਾ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮ੍ਰਿਤਕ ਲੜਕੀ ਦੇ ਪਿਤਾ ਸ਼੍ਰੀ ਪਾਲ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਉਹ ਪਿੰਡ ਲੁਹਾਰਾ ਵਿਚ ਐੱਸ. ਆਰ. ਭੱਠੇ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ

ਮੇਰੀ ਬੇਟੀ ਸੂਬੀ ਜੋ ਤੀਸਰੀ ਕਲਾਸ ਵਿਚ ਪੜ੍ਹਦੀ ਸੀ, ਮੇਰੀ ਭਤੀਜੀ ਗੰਗਾ ਨੂੰ ਨਾਲ ਲੈ ਕੇ ਘਰ ਦੱਸੇ ਬਿਨਾਂ ਪਿੰਡ ਲੁਹਾਰਾ ਵਿਖੇ ਸਥਿਤ ਪੀਰ ਬਾਬਾ ਦਾਮੂੰਸ਼ਾਹ ਦੀ ਦਰਗਾਹ ’ਤੇ ਮੱਥਾ ਟੇਕਣ ਚਲੀ ਗਈ, ਜਦੋਂ ਵਾਪਸ ਨਾ ਆਈਆਂ ਤਾਂ ਮੈਂ ਉਨ੍ਹਾਂ ਦੀ ਤਲਾਸ਼ ਵਿਚ ਪਿੰਡ ਲੁਹਾਰਾ ਵੱਲ ਜਾ ਰਿਹਾ ਸੀ ਤਾਂ ਦੇਖਿਆ ਕਿ ਮਨਪ੍ਰੀਤ ਸਿੰਘ ਉਰਫ ਰਿੰਕੂ ਜਿਸ ਨੂੰ ਮੈਂ ਜਾਣਦਾ ਹਾਂ ਅਤੇ ਭੱਠੇ ’ਤੇ ਕਦੇ ਕਦੇ ਮਜ਼ਦੂਰੀ ਦਾ ਕੰਮ ਕਰਦਾ ਹੈ, ਮੇਰੀ ਬੇਟੀ ਅਤੇ ਭਤੀਜੀ ਨੂੰ ਸਾਈਕਲ ’ਤੇ ਬਿਠਾ ਕੇ ਜਨੇਰ ਵੱਲ ਜਾ ਰਿਹਾ ਹੈ, ਮੈਂ ਉਸ ਨੂੰ ਅਵਾਜ਼ ਦਿੱਤੀ, ਪਰ ਉਸ ਨੇ ਨਾ ਸੁਣੀ। ਮੈਂ ਉਸ ਦੇ ਮਗਰ ਚਲਾ ਗਿਆ ਤਾਂ ਪਿੰਡ ਵਰ੍ਹੇ ਦੇ ਕੋਲ ਇਕ ਬੰਦ ਪਏ ਭੱਠੇ ਵਿਚ ਜਾ ਕੇ ਉਸ ਨੇ ਮੇਰੀ ਬੇਟੀ ਸੂਬੀ ਦੇ ਗਲ ਵਿਚ ਕੱਪੜਾ ਪਾ ਕੇ ਲਟਕਾ ਦਿੱਤਾ। ਮੇਰੀ ਭਤੀਜੀ ਨੇ ਰੌਲਾ ਵੀ ਪਾਇਆ ਅਤੇ ਜਦੋਂ ਮੈਂ ਉਥੇ ਪਹੁੰਚਿਆ ਤਾਂ ਦੇਖਿਆ ਕਿ ਕਥਿਤ ਮੁਲਜ਼ਮ ਆਪਣੇ ਸਾਈਕਲ ’ਤੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ

ਮੈਂ ਆਪਣੀ ਬੇਟੀ ਨੂੰ ਦਰੱਖਤ ਨਾਲੋਂ ਉਤਾਰਿਆ ਅਤੇ ਘਰ ਲੈ ਕੇ ਆਇਆ ਤਾਂ ਕਿ ਉਸਦੀ ਜਾਨ ਬਚ ਸਕੇ ਪਰ ਉਸ ਨੇ ਦਮ ਤੋੜ ਦਿੱਤਾ ਸੀ, ਜਿਸ ’ਤੇ ਮੈਂ ਪੁਲਸ ਨੂੰ ਸੂਚਿਤ ਕੀਤਾ। ਉਸ ਨੇ ਕਿਹਾ ਕਿ ਮੇਰੀਆਂ ਅੱਖਾਂ ਦੇ ਸਾਹਮਣੇ ਹੀ ਮੇਰੀ ਬੇਟੀ ਸੂਬੀ ਦੇ ਗਲ ਵਿਚ ਕੱਪੜਾ ਪਾ ਕੇ ਮਨਪ੍ਰੀਤ ਸਿੰਘ ਉਰਫ ਰਿੰਕੂ ਨੇ ਦਰੱਖਤ ਨਾਲ ਲਟਕਾ ਕੇ ਉਸਦੀ ਬੇਰਹਿਮੀ ਨਾਲ ਹੱਤਿਆ ਕੀਤੀ ਹੈ। ਪੁਲਸ ਨੇ ਉਕਤ ਮਾਮਲੇ ਵਿਚ ਮਨਪ੍ਰੀਤ ਸਿੰਘ ਉਰਫ ਰਿੰਕੂ ਨੂੰ ਕਾਬੂ ਕਰ ਲਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Father and daughter
  • kiln worker
  • Moga Police
  • ਪਿਓ ਧੀ
  • ਭੱਠਾ ਮਜ਼ਦੂਰ
  • ਮੋਗਾ ਪੁਲਸ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ

NEXT STORY

Stories You May Like

  • a big incident happened at home before daughter  s marriage
    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • daughter  father  police  arrested  killed  house
    ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ ਨੂੰ...
  • man dead on raod accident
    ਬੇਕਾਬੂ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +