Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:33:59 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ

PUNJAB News Punjabi(ਪੰਜਾਬ)

ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ

  • Edited By Gurminder Singh,
  • Updated: 20 Mar, 2026 01:00 PM
Ludhiana-Khanna
father and son
  • Share
    • Facebook
    • Tumblr
    • Linkedin
    • Twitter
  • Comment

ਸਿੱਧਵਾਂ ਬੇਟ (ਚਾਹਲ) : ਨੇੜਲੇ ਪਿੰਡ ਜੰਡੀ ਵਿਖੇ ਕਿਸਾਨ ਹਰਜਿੰਦਰ ਸਿੰਘ ਦੇ ਹੋਏ ਸਨਸਨੀਖੇਜ਼ ਕਤਲ ਮਾਮਲੇ ਵਿਚ ਪੁਲਸ ਨੇ 24 ਘੰਟਿਆਂ ਅੰਦਰ ਹੀ ਅਹਿਮ ਕਾਮਯਾਬੀ ਹਾਸਲ ਕੀਤੀ ਹੈ। ਪੁਲਸ ਨੇ ਕੜੀ ਨਾਲ ਕੜੀ ਜੋੜਦਿਆਂ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਲਗਭਗ ਸੁਲਝਾ ਲਿਆ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਇਸ ਕਤਲ ਦਾ ਕਾਰਨ ਕੋਈ ਬਾਹਰੀ ਦਖਲ ਨਹੀਂ, ਸਗੋਂ ਲੰਮੇ ਸਮੇਂ ਤੋਂ ਚੱਲ ਰਿਹਾ ਘਰੇਲੂ ਕਲੇਸ਼ ਹੈ। ਪੁਲਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੀ ਦੂਜੀ ਪਤਨੀ ਦੇ ਲੜਕੇ ਜਸਕਰਨ ਸਿੰਘ ਨੂੰ ਕਥਿਤ ਮੁੱਖ ਦੋਸ਼ੀ ਵਜੋਂ ਨਾਮਜ਼ਦ ਕਰਕੇ ਕਾਬੂ ਕਰ ਲਿਆ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਹਰਜਿੰਦਰ ਸਿੰਘ ਦੀ ਮੌਤ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਸੀ। ਕਥਿਤ ਦੋਸ਼ੀ ਪੁੱਤਰ ਨੇ ਸੁੱਤੇ ਪਏ ਪਿਤਾ ਹਰਜਿੰਦਰ ਸਿੰਘ ਦੇ ਸਿਰ 'ਤੇ ਕੁਹਾੜੀ ਦੇ ਪੁੱਠੇ ਪਾਸੇ ਨਾਲ ਵਾਰ ਕਰਕੇ ਉਸਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਾਂਚ ਨੂੰ ਭਟਕਾਉਣ ਲਈ ਅਲਮਾਰੀ ਦਾ ਸਮਾਨ ਅਤੇ ਕਾਗਜ਼ਾਤ ਖਿਲਾਰੇ ਗਏ ਸਨ ਤਾਂ ਜੋ ਇਹ ਲੁੱਟ-ਖੋਹ ਦਾ ਮਾਮਲਾ ਲੱਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਦਾ ਕਤਲ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ

ਪੁਲਸ ਸੂਤਰਾਂ ਮੁਤਾਬਕ ਵਾਰਦਾਤ ਸਮੇਂ ਮੁੱਖ ਕਥਿਤ ਦੋਸ਼ੀ ਇਕੱਲਾ ਨਹੀਂ ਸੀ, ਬਲਕਿ ਉਸਦਾ ਇਕ ਹੋਰ ਸਾਥੀ ਵੀ ਮੌਕੇ 'ਤੇ ਮੌਜੂਦ ਸੀ। ਪੁਲਸ ਵਲੋਂ ਇਸ ਫਰਾਰ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਘਰੇਲੂ ਕਲੇਸ਼ ਮੁੱਖ ਕਾਰਨ ਹੋਣ ਕਰਕੇ ਪੁਲਸ ਮ੍ਰਿਤਕ ਦੀ ਦੂਜੀ ਪਤਨੀ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਉਸਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਜਾ ਸਕਦਾ ਹੈ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਪੁਲਸ ਵਲੋਂ ਮ੍ਰਿਤਕ ਦੇ ਲੜਕੇ ਨੂੰ ਸ਼ੱਕ ਦੇ ਘੇਰੇ ਵਿਚ ਰੱਖਦਿਆਂ ਜਾਂਚ ਦਾ ਦਾਇਰਾ ਵਧਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਕੁਝ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਹੋਣ ਦੀ ਵੀ ਪੂਰੀ ਸੰਭਾਵਨਾ ਹੈ | ਡੀ.ਐੱਸ.ਪੀ. ਢੀਂਡਸਾ ਨੇ ਕਿਹਾ ਕਿ ਪੁਲਸ ਵਲੋਂ ਕੇਸ ਲਗਭਗ ਸੁਲਝਾ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਸਵੇਰੇ ਇਕ ਪ੍ਰੈੱਸ ਵਾਰਤਾ ਕਰਕੇ ਮੀਡੀਆ ਨਾਲ ਸਾਰੇ ਤੱਥ ਅਤੇ ਹੋਰ ਕਥਿਤ ਦੋਸ਼ੀਆਂ ਦੇ ਨਾਮ ਸਾਂਝੇ ਕੀਤੇ ਜਾਣਗੇ |

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ ਮੁਸੀਬਤ

ਜ਼ਿਕਰਯੋਗ ਹੈ ਕਿ ਇਹ ਦਿਲ-ਕੰਬਾਊ ਵਾਰਦਾਤ ਉਸ ਸਮੇਂ ਸਾਹਮਣੇ ਆਈ ਸੀ ਜਦੋਂ ਕੈਨੇਡਾ ਰਹਿੰਦੇ ਮ੍ਰਿਤਕ ਦੇ ਪਹਿਲੀ ਪਤਨੀ ਦੇ ਲੜਕੇ ਹਰਕਮਲ ਸਿੰਘ ਨੇ ਆਪਣੇ ਪਿਤਾ ਹਰਜਿੰਦਰ ਸਿੰਘ ਵਲੋਂ ਫੋਨ ਨਾ ਚੁੱਕੇ ਜਾਣ 'ਤੇ ਆਪਣੇ ਤਾਏ ਜਗਰਾਜ ਸਿੰਘ ਨੂੰ ਘਰ ਜਾ ਕੇ ਦੇਖਣ ਲਈ ਕਿਹਾ ਸੀ | ਘਰ ਦਾ ਪਿਛਲਾ ਰਸਤਾ ਵਰਤ ਕੇ ਅੰਦਰ ਦਾਖਲ ਹੋਏ ਕਾਤਲਾਂ ਨੇ ਸੁੱਤੇ ਪਏ ਹਰਜਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ | ਹੁਣ ਪੁਲਸ ਦੀ ਮੁਸਤੈਦੀ ਨਾਲ ਇਸ ਘਿਨਾਉਣੇ ਅਪਰਾਧ ਦੇ ਅਸਲ ਕਾਰਨ ਅਤੇ ਚਿਹਰੇ ਸਮਾਜ ਦੇ ਸਾਹਮਣੇ ਆਉਣ ਦੀ ਉਮੀਦ ਬੱਝੀ ਹੈ।

ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Father and son
  • father killed
  • son killed
  • ਪਿਓ ਪੁੱਤ
  • ਪਿਓ ਦਾ ਕਤਲ
  • ਪੁੱਤ ਨੇ ਕੀਤਾ ਕਤਲ

Punjab: ਇਨਸਾਫ਼ ਲਈ ਥਾਣੇ ਦੇ ਚੱਕਰ ਲਗਾਉਂਦਾ ਰਿਹਾ ਨੌਜਵਾਨ, ਅੱਕ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

NEXT STORY

Stories You May Like

  • heartbreaking incident in delhi
    ਦਿੱਲੀ 'ਚ ਰੂਹ ਕੰਬਾਊ ਵਾਰਦਾਤ : ਗੋਵਿੰਦਪੁਰੀ 'ਚ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ, 12 ਲੱਖ ਦੀ ਲੁੱਟ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • big incident in banga
    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ ਪਿਓ-ਪੁੱਤ ਨੂੰ ਕੀਤਾ ਲਹੂ-ਲੁਹਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • a terrible fire engulfed a father and son
    ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ ਜਾਨ
  • big incident in punjab
    ਪੰਜਾਬ: ਸਬਜ਼ੀ ਲੈਣ ਬਾਜ਼ਾਰ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +