Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:53:23 PM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ

PUNJAB News Punjabi(ਪੰਜਾਬ)

ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ

  • Edited By Shivani Attri,
  • Updated: 11 Feb, 2026 03:26 PM
Jalandhar
father kills 6 year old child by feeding him poisoned biscuits in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)–ਜਲੰਧਰ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਹਜ਼ਾਰਾ ਵਿਚ ਇਕ ਵਿਅਕਤੀ ਵੱਲੋਂ ਜ਼ਹਿਰੀਲਾ ਬਿਸਕੁਟ ਖੁਆ ਕੇ ਆਪਣੇ 6 ਸਾਲ ਦੇ ਬੱਚੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰੁਪੇਸ਼ ਦੇ ਤੌਰ ’ਤੇ ਹੋਈ ਹੈ। ਐੱਸ. ਐੱਚ. ਓ. ਪਤਾਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਮ੍ਰਿਤਕ ਬੱਚੇ ਰੁਪੇਸ਼ ਦੀ ਮਾਂ ਮਮਤਾ ਦੇਵੀ ਦੇ ਬਿਆਨਾਂ ’ਤੇ ਮ੍ਰਿਤਕ ਬੱਚੇ ਦੇ ਮੁਲਜ਼ਮ ਪਿਤਾ ਗਜੇਂਦਰ ਮੁਖੀਆ, ਜੋਕਿ ਮੂਲ ਰੂਪ ਤੋਂ ਪਿੰਡ ਮਤਕਰਚਕ, ਥਾਣਾ ਬਿਹਾਰੀਗੰਜ, ਜ਼ਿਲ੍ਹਾ ਮਧੇਪੁਰਾ ਬਿਹਾਰ ਦਾ ਰਹਿਣ ਵਾਲਾ ਹੈ, ਦੇ ਖ਼ਿਲਾਫ਼ ਧਾਰਾ 103 (1) ਬੀ. ਐੱਨ. ਐੱਸ. ਤਹਿਤ 11 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

PunjabKesari

ਮਮਤਾ ਦੇਵੀ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਕਿਹਾ ਗਿਆ ਹੈ ਕਿ ਉਹ ਸ਼ਾਮ ਲਗਭਗ 7 ਵਜੇ ਰਾਤ ਦਾ ਖਾਣਾ ਬਣਾ ਰਹੀ ਸੀ ਕਿ ਉਸ ਦਾ ਲੜਕਾ ਰੁਪੇਸ਼ ਉਸ ਕੋਲ ਆਇਆ, ਜਿਸ ਦੇ ਹੱਥ ਵਿਚ 2 ਬਿਸਕੁਟ ਫੜੇ ਹੋਏ ਸਨ ਅਤੇ ਇਕ ਬਿਸਕੁਟ ਉਹ ਖਾ ਰਿਹਾ ਸੀ। ਉਸ ਨੇ ਕਿਹਾ ਕਿ ਉਸ ਨੂੰ ਪਾਪਾ ਨੇ ਦਵਾਈ ਪਿਆ ਦਿੱਤੀ ਹੈ। ਇਸੇ ਦੌਰਾਨ ਉਸ ਨੇ ਉਲਟੀ ਕਰ ਦਿੱਤੀ, ਜਿਸ ਦੇ ਬਾਅਦ ਉਸ ਨੇ ਵੇਖਿਆ ਕਿ ਰੁਪੇਸ਼ ਦੇ ਹੱਥਾਂ ਵਿਚ ਫੜੇ ਹੋਏ ਬਿਸਕੁਟਾਂ ’ਤੇ ਕੁਝ ਲਿਕੁਇਡ ਲੱਗਾ ਹੋਇਆ ਸੀ। ਉਸ ਨੇ ਰੁਪੇਸ਼ ਦੇ ਹੱਥਾਂ ਵਿਚੋਂ ਬਿਸਕੁਟ ਲੈ ਕੇ ਉਸ ਨੂੰ ਸੁੱਟ ਦਿੱਤਾ ਅਤੇ ਉਹ ਤੁਰੰਤ ਲੜਕੇ ਨੂੰ ਚੁੱਕ ਕੇ ਆਪਣੇ ਪਿਤਾ ਭੁੱਲਰ ਮੁਖੀਆ, ਜੋਕਿ ਉਨ੍ਹਾਂ ਦੇ ਨਾਲ ਹੀ ਰਹਿੰਦਾ ਹੈ, ਨੂੰ ਨਾਲ ਲੈ ਕੇ ਸਿਵਲ ਹਸਪਤਾਲ ਜਲੰਧਰ ਪਹੁੰਚੀ ਪਰ ਡਾਕਟਰਾਂ ਨੇ ਬੱਚੇ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਥੇ ਪਹੁੰਚੇ ਤਾਂ ਡਾਕਟਰਾਂ ਨੇ ਰੁਪੇਸ਼ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸ ਨੇ ਕਿਹਾ ਕਿ ਉਸ ਦੇ ਪਤੀ ਗਜੇਂਦਰ ਮੁਖੀਆ ਨੇ ਹੀ ਆਪਣੇ ਬੇਟੇ ਦਾ ਕਤਲ ਕੀਤਾ ਹੈ।

PunjabKesari

ਇਹ ਵੀ ਪੜ੍ਹੋ: ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ', ਕਿਹਾ-CM ਮਾਨ ਦੇਵੇ ਸਪੱਸ਼ਟੀਕਰਨ

ਮੁਲਜ਼ਮ ਗਜੇਂਦਰ ਨੂੰ ਕੱਲ੍ਹ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਰੁਪੇਸ਼ ੇ ਕਤਲ ਨੂੰ ਲੈ ਕੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਨੇ ਮ੍ਰਿਤਕ ਬੱਚੇ ਰੁਪੇਸ਼ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਜੀਜੇ ਨੂੰ ਫਸਾਉਣਾ ਚਾਹੁੰਦਾ ਸੀ ਮੁਲਜ਼ਮ ਗਜੇਂਦਰ ਮੁਖੀਆ
ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਗਜੇਂਦਰ ਆਪਣੇ ਬੱਚੇ ਦੇ ਕਤਲ ਦੇ ਮਾਮਲੇ ਵਿਚ ਆਪਣੇ ਜੀਜੇ ਨੂੰ ਫਸਾਉਣਾ ਚਾਹੁੰਦਾ ਸੀ, ਇਸ ਲਈ ਹੀ ਉਸ ਨੇ ਬਿਸਕੁਟਾਂ ’ਤੇ ਕੋਈ ਜ਼ਹਿਰੀਲੀ ਦਵਾਈ ਲਾਈ ਸੀ। ਥਾਣਾ ਮੁਖੀ ਪਤਾਰਾ ਨੇ ਕਿਹਾ ਕਿ ਗਜੇਂਦਰ ਨੇ ਕੁਝ ਸਮਾਂ ਪਹਿਲਾਂ ਆਪਣੇ ਜੀਜੇ ਦੇ ਘਰੋਂ ਗਹਿਣੇ ਚੋਰੀ ਕੀਤੇ ਸਨ ਅਤੇ ਇਹ ਮਾਮਲਾ ਉਸ ਨੇ ਪੁਲਸ ਕੋਲ ਪਹੁੰਚਾ ਦਿੱਤਾ ਸੀ। ਇਸ ਮਾਮਲੇ ਵਿਚ ਗਜੇਂਦਰ ਦੇ ਮੁਆਫ਼ੀ ਮੰਗਣ ’ਤੇ ਉਸ ਨੂੰ ਛੱਡ ਵੀ ਦਿੱਤਾ ਸੀ ਪਰ ਇਸ ਦੇ ਬਾਵਜੂਦ ਗਜੇਂਦਰ ਆਪਣੇ ਜੀਜੇ ਨਾਲ ਰੰਜਿਸ਼ ਰੱਖਦਾ ਸੀ। ਉਸ ਨੇ ਸੋਚਿਆ ਹੋਇਆ ਸੀ ਕਿ ਉਹ ਸਮਾਂ ਆਉਣ ’ਤੇ ਆਪਣੇ ਜੀਜੇ ਨੂੰ ਸਬਕ ਜ਼ਰੂਰ ਸਿਖਾਏਗਾ। ਇਸ ਲਈ ਹੀ ਉਸ ਨੇ ਬਾਜ਼ਾਰ ਵਿਚੋਂ ਕੋਈ ਜ਼ਹਿਰੀਲੀ ਦਵਾਈ ਲੈ ਕੇ ਬਿਸਕੁਟਾਂ ’ਤੇ ਲਾ ਦਿੱਤੀ ਸੀ। ਗਜੇਂਦਰ ਨੇ ਕਿਹਾ ਕਿ ਉਹ ਆਪਣੇ ਬੱਚੇ ਨੂੰ ਜਾਨੋਂ ਨਹੀਂ ਮਾਰਨਾ ਚਾਹੁੰਦਾ ਸੀ, ਸਿਰਫ਼ ਉਸ ਨੂੰ ਥੋੜ੍ਹੀ ਜ਼ਹਿਰੀਲੀ ਦਵਾਈ ਦੇ ਕੇ ਇਹ ਦੋਸ਼ ਆਪਣੇ ਜੀਜੇ ’ਤੇ ਲਾਉਣਾ ਚਾਹੁੰਦਾ ਸੀ ਤਾਂ ਕਿ ਉਹ ਉਸ ਨੂੰ ਫਸਾ ਕੇ ਆਪਣਾ ਪੁਰਾਣਾ ਬਦਲਾ ਲੈ ਸਕੇ।

ਇਹ ਵੀ ਪੜ੍ਹੋ: ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ! ਭੱਖਿਆ ਮਾਹੌਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Father killed son
  • poisoned biscuits
  • son murder in Jalandhar
  • ਜ਼ਹਿਰੀਲਾ ਬਿਸਕੁਟ
  • ਜਵਾਕ ਦਾ ਕਤਲ
  • ਪਿਤਾ
  • ਬੱਚੇ ਦਾ ਕਤਲ

ਮੱਕੀ ਦੇ ਦਾਣੇ ਮੰਗਣ ਦੇ ਬਹਾਨੇ ਈ-ਰਿਕਸ਼ਾ ਸਵਾਰਾਂ ਨੇ ਰੇਹੜੀ ਵਾਲੇ ਨੂੰ ਲੁੱਟਿਆ

NEXT STORY

Stories You May Like

  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • stray dogs  pack of dogs
    ਅਵਾਰਾ ਕੁੱਤਿਆਂ ਵੱਲੋਂ ਇਕ ਹੋਰ ਕੁੱਤੇ ਨੂੰ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਿਆ
  • dacoit jagan gurjar killed in jail
    ਜੇਲ੍ਹ 'ਚ ਮਾਰਿਆ ਗਿਆ ਡਕੈਤਜਗਨ ਗੁਰਜਰ ! ਤੌਲੀਏ ਨਾਲ ਗਲਾ ਘੁੱਟ ਕੇ ਸਾਥੀ ਕੈਦੀ ਨੇ ਉਤਾਰਿਆ ਮੌਤ ਦੇ ਘਾਟ
  • plato state incident
    ਪਿੰਡ 'ਚ ਬੰਦੂਕਾਂ ਲੈ ਵੜ ਆਏ ਹਮਲਾਵਰ ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪਲੇਟੋ ਸਟੇਟ 'ਚ ਕਤਲੇਆਮ
  • ballia drunken husband beaten to death by neighbors
    ਸ਼ਰਾਬ ਪੀ ਕੇ ਪਤਨੀ ਨਾਲ ਲੜ ਰਿਹਾ ਸੀ ਬੰਦਾ ! ਸਮਝਾਉਣ ਗਏ ਗੁਆਂਢੀਆਂ ਨੇ ਹੀ ਉਤਾਰਿਆ ਮੌਤ ਦੇ ਘਾਟ
  • punjab school principal
    ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ ਉਤਾਰਿਆ ਮੌਤ ਦੇ ਘਾਟ
  • married woman dies under suspicious circumstances in noorpurbdedi
    ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ ਉੱਡੇ ਹੋਸ਼, ਵਜ੍ਹਾ ਕਰੇਗੀ ਹੈਰਾਨ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • namdhari leader murder case after 16 years cbi releases sketch of killer
      ਨਾਮਧਾਰੀ ਆਗੂ ਕਤਲਕਾਂਡ: 16 ਸਾਲਾਂ ਬਾਅਦ CBI ਨੇ ਕਾਤਲ ਦਾ ਸਕੈਚ ਕੀਤਾ ਜਾਰੀ, 2...
    • cctv cameras for water problem
      ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
    • accident in bhadaud
      Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • abroad  fraud  police  england
      UK ਭੇਜਣ ਦੇ ਨਾਂ ’ਤੇ 58.50 ਲੱਖ ਦੀ ਠੱਗੀ, ਇੰਗਲੈਂਡ ਰਹਿੰਦੀਆਂ ਦੋ ਔਰਤਾਂ ਸਮੇਤ...
    • qr code fraud
      QR Code ਸਕੈਨ ਕਰ ਕੇ 7 ਹਜ਼ਾਰ ਰੁਪਏ ਦੀ ਠੱਗੀ!
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • hdfc atm fire
      ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
    • shiromani akali dal  election boycott  moga elections
      ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +