Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    10:11:24 AM

  • denish fm in india

    ਭਾਰਤ ਪੁੱਜੇ ਡੈਨਮਾਰਕ ਦੇ ਵਿਦੇਸ਼ ਮੰਤਰੀ ਨੇ ਜੈਸ਼ੰਕਰ...

  • earthquake rocks los angeles

    ਲੱਗੇ ਭੂਚਾਲ ਦੇ 40 ਤੋਂ ਵੱਧ ਝਟਕੇ, ਟਲੀ ਜਹਾਜ਼ ਦੀ...

  • a major blow for team india

    Team India ਨੂੰ ਵੱਡਾ ਝਟਕਾ! ਸਿਰ 'ਚ ਸੱਟ ਲੱਗਣ...

  • major road accident in jharkhand

    ਝਾਰਖੰਡ 'ਚ ਵੱਡਾ ਸੜਕ ਹਾਦਸਾ: ਰਾਜਰੱਪਾ ਮੰਦਰ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਪੁਰਤਗਾਲ 'ਚ 11 ਮਹੀਨਿਆਂ ਤੋਂ ਲਾਪਤਾ ਪਿਓ, ਮਾਂ ਨਹੀਂ ਦੇ ਰਹੀ ਕੋਈ ਜਵਾਬ, ਬੱਚਿਆਂ ਨੇ ਰੋ-ਰੋ ਸੁਣਾਇਆ ਦੁਖੜਾ

DOABA News Punjabi(ਦੋਆਬਾ)

ਪੁਰਤਗਾਲ 'ਚ 11 ਮਹੀਨਿਆਂ ਤੋਂ ਲਾਪਤਾ ਪਿਓ, ਮਾਂ ਨਹੀਂ ਦੇ ਰਹੀ ਕੋਈ ਜਵਾਬ, ਬੱਚਿਆਂ ਨੇ ਰੋ-ਰੋ ਸੁਣਾਇਆ ਦੁਖੜਾ

  • Edited By Shivani Attri,
  • Updated: 26 Oct, 2022 06:14 PM
Kapurthala
father missing on foreign puratgal
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਪੁਰਤਗਾਲ (ਸੋਨੂੰ)— ਇਕ ਪਾਸੇ ਜਿੱਥੇ ਦੁਨੀਆ ਦੀਵਾਲੀ ਮੌਕੇ ਤਿਉਹਾਰਾਂ ਦੀਆਂ ਖ਼ੁਸ਼ੀਆਂ ਮਨਾ ਰਹੀ ਹੈ, ਉਥੇ ਹੀ ਦੂਜੇ ਪਾਸੇ ਦੀਵਾਲੀ ਦੇ ਦਿਨ ਕਪੂਰਥਲਾ ਦੇ ਪਿੰਡ ਘੁੱਗ ਬੇਟ ਇਕ ਪਰਿਵਾਰ ਗਮ ’ਚ ਡੁੱਬਾ ਹੋਇਆ ਹੈ ਕਿਉਂਕਿ ਪੁਰਤਗਾਲ ’ਚ ਲਾਪਤਾ ਹੋਏ ਜਰਨੈਲ ਸਿੰਘ ਦਾ ਪਰਿਵਾਰ 11 ਮਹੀਨਿਆਂ ਤੋਂ ਧੱਕੇ ਖਾਣ ਨੂੰ ਮਜਬੂਰ ਹੈ। ਉਨ੍ਹਾਂ ਨੂੰ ਨਾ ਤਾਂ ਪੁਰਤਗਾਲ ਪੁਲਸ ਕੁਝ ਸਾਫ਼-ਸਾਫ਼ ਦੱਸ ਰਹੀ ਹੈ ਅਤੇ ਨਾ ਹੀ ਜਰਨੈਲ ਦੇ ਨਾਲ ਰਹਿਣ ਵਾਲੀ ਉਸ ਦੀ ਪਤਨੀ। ਪੰਜਾਬ ਰਹਿੰਦੇ ਜਰਨੈਲ ਸਿੰਘ ਦਾ 13 ਸਾਲ ਦਾ ਬੇਟਾ ਅਤੇ 15 ਸਾਲ ਦੀ ਬੇਟੀ ਦਾ ਰੋ-ਰੋ ਕੇ ਬੁਰਾ ਹਾਲ ਹੈ। 

PunjabKesari

ਜਰਨੈਲ ਦਾ ਪੁੱਤ ਸੁਖਵਿੰਦਰ 3 ਸਾਲ ਦਾ ਸੀ ਜਦੋਂ ਪਿਤਾ ਜਰਨੈਲ ਸਿੰਘ ਵਿਦੇਸ਼ ਚਲੇ ਗਏ। ਪਿਛਲੇ 10 ਸਾਲ ਤੋਂ ਨਾ ਕਦੇ ਉਨ੍ਹਾਂ ਨੂੰ ਮਿਲਿਆ ਨਾ ਹੀ ਪਿਤਾ ਨੇ ਸੀਨੇ ਨਾਲ ਲਗਾਇਆ, ਹੁਣ ਪਿਛਲੇ 11 ਮਹੀਨਿਆਂ ਤੋਂ ਪਿਤਾ ਦੀ ਆਵਾਜ਼ ਨੂੰ ਸੁਣਨ ਨੂੰ ਵੀ ਉਸ ਦੇ ਕੰਨ੍ਹ ਤਰਸ ਗਏ ਹਨ। ਉਥੇ ਹੀ 15 ਸਾਲ ਦੀ ਜਸਮੀਨ ਨੂੰ ਯਾਦ ਨਹੀਂ ਕਿ ਕਦੇ ਉਹ ਆਪਣੇ ਪਿਤਾ ਨੂੰ ਮਿਲੀ ਸੀ ਅਤੇ ਹੁਣ ਤਾਂ 11 ਮਹੀਨਿਆਂ ਤੋਂ ਉਸ ਦੇ ਪਿਤਾ ਮੋਬਾਇਲ ’ਤੇ ਵੀ ਨਹੀਂ ਦਿਸੇ।  ਉਥੇ ਹੀ ਮਾਂ ਜਸਪ੍ਰੀਤ ਕੌਰ ਜੋ ਉਨ੍ਹਾਂ ਨੂੰ ਛੱਡ ਕੇ ਪੁਰਤਗਾਲ ਚਲੀ ਗਈ ਅਤੇ ਹੁਣ ਪਰਿਵਾਰ ਜਸਪ੍ਰੀਤ ਕੌਰ ’ਤੇ ਜਰਨੈਲ ਨੂੰ ਗਾਇਬ ਕਰਨ ਦੇ ਗੰਭੀਰ ਦੋਸ਼ ਲਗਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ:  ਪਹਿਲਾਂ ਔਰਤ ਨਾਲ ਬਣਾਏ ਨਾਜਾਇਜ਼ ਸੰਬੰਧ, ਫਿਰ ਛੁਟਕਾਰਾ ਪਾਉਣ ਲਈ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਜਰਨੈਲ ਸਿੰਘ ਦੇ ਪਿਤਾ ਸੁਲਖਣ ਸਿੰਘ ਦਾ ਦੋਸ਼ ਹੈ ਕਿ ਜਸਪ੍ਰੀਤ ਕੌਰ ਦੇ ਕਿਸੇ ਹੋਰ ਨਾਲ ਗਲਤ ਸੰਬੰਧ ਹਨ, ਜਿਸ ਦੀ ਵੀਡੀਓ ਵੀ ਜਰਨੈਲ ਸਿੰਘ ਨੇ ਬਣਾਈ ਸੀ। ਜਰਨੈਲ 12 ਜਨਵਰੀ 2022 ਨੂੰ ਜਰਮਨ ਤੋਂ ਪੁਰਤਗਾਲ ਆਇਆ ਪਰ ਉਸ ਤੋਂ ਬਾਅਦ ਲਾਪਤਾ ਹੈ। ਉਸ ਦਾ ਪਾਸੋਪਰਟ ਅਤੇ ਸਾਰੇ ਕੱਪੜੇ ਪੁਰਤਗਾਲ ਵਿਖੇ ਘਰ ’ਚ ਹੀ ਹਨ ਪਰ ਉਸ ਦਾ ਕੋਈ ਪਤਾ ਨਹੀਂ। ਜਰਨੈਲ ਦੇ ਪਿਤਾ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਨੂੰਹ ਨੇ ਜਰਨੈਲ ਨੂੰ ਗਾਇਬ ਕਰਵਾਇਆ ਹੈ ਕਿਉਂਕਿ ਜਰਨੈਲ ਸਿੰਘ ਉਸ ਦੇ ਸੰਪਰਕ ’ਚ ਸੀ ਅਤੇ ਆਖਰੀ ਵਾਰੀ ਜਦੋਂ ਪੁਰਤਗਾਲ ਆਇਆ ਤਾਂ ਉਸ ਨੇ ਕਿਹਾ ਕਿ ਘਰ ਪਹੁੰਚ ਗਿਆ ਹਾਂ, ਇਸ ਦੇ ਨਾਲ ਹੀ ਉਸ ਦੇ ਰੌਲਾ ਪਾਉਣ ਦੀ ਆਵਾਜ਼ ਆਈ ਅਤੇ ਇਹ ਵੀ ਕਹਿੰਦਾ ਸੁਣਾਈ ਦਿੱਤਾ ਕਿ ਇਹ ਲੋਕ ਮੈਨੂੰ ਮਾਰ ਦੇਣਗੇ। 

PunjabKesari

ਦੋਵੇਂ ਬੱਚੇ ਅਤੇ ਬਜ਼ੁਰਗ ਪਿਤਾ ਸਰਕਾਰ ਨੂੰ ਰੋ-ਰੋ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਅਤੇ ਪਿਤਾ ਨੂੰ ਲੱਭਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਥੇ ਹੀ ਜਸਪ੍ਰੀਤ ਦੇ ਪੰਜਾਬ ਆਉਣ ’ਤੇ ਉਨ੍ਹਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ ਪਰ ਪੰਜਾਬ ਪੁਲਸ ਵੀ ਉਨ੍ਹਾਂ ਦੀ ਇਕ ਨਹੀਂ ਸੁਣ ਰਹੀ। ਉਥੇ ਹੀ ਪੰਜਾਬ ਆਈ ਜਸਪ੍ਰੀਤ ਇਹ ਵੀ ਦਾਅਵਾ ਕਰ ਰਹੀ ਹੈ ਕਿ ਜਰਨੈਲ ਨੇ ਜਰਮਨ ’ਚ ਵਿਆਹ ਕਰਵਾ ਲਿਆ ਹੈ ਜਦਕਿ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਪਰਿਵਾਰ ਵੱਲੋਂ ਕੇਂਦਰ ਸਰਕਾਰ ਅਤੇ ਮਾਨ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ ਕਿ ਜਰਨੈਲ ਨੂੰ ਲੱਭਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ:  ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Father
  • missing
  • foreign
  • puratgal
  • ਪੁਰਤਗਾਲ
  • ਲਾਪਤਾ
  • ਕਪੂਰਥਲਾ
  • ਪਿਤਾ
  • ਗੁਹਾਰ 
  • ਸਰਕਾਰ

ਜਲੰਧਰ: ਬਰਲਟਨ ਪਾਰਕ ’ਚ ਸੈਰ ਕਰਨ ਆਉਣ ਵਾਲੇ ਲੋਕਾਂ ਲਈ ਗੰਦਗੀ ਛੱਡ ਗਈ ਪਟਾਕਾ ਮਾਰਕੀਟ

NEXT STORY

Stories You May Like

  • 26 11
    26/11 ਹਮਲਿਆਂ ਦੀ ਬਰਸੀ ! ਅੱਤਵਾਦ ਖ਼ਿਲਾਫ਼ ਨਰਮ ਰੁਖ਼ ਤੋਂ ਜ਼ੀਰੋ ਟਾਲਰੈਂਸ 'ਤੇ ਸ਼ਿਫ਼ਟ ਹੋਇਆ ਭਾਰਤ
  • the bjp has not sought any political advice from me in the last 5 years
    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
  • the 26 11 attack was an attempt to incite a war against india  ujjwal nikam
    26/11 ਹਮਲਾ ਭਾਰਤ ਖਿਲਾਫ ਜੰਗ ਭੜਕਾਉਣ ਦੀ ਕੋਸ਼ਿਸ਼ ਸੀ : ਉੱਜਵਲ ਨਿਕਮ
  • mother son cylinder third floor person delhi police
    ਮਾਂ ਨੇ ਲੜ ਕੇ ਪੁੱਤ ਨੇ ਤੀਜੀ ਮੰਜ਼ਿਲ ਤੋਂ ਸੁੱਟਿਆ ਸਿਲੰਡਰ ! ਹੇਠਾਂ ਖੜ੍ਹੇ ਬੰਦੇ ਦੇ ਸਿਰ 'ਚ ਵੱਜਣ ਕਾਰਨ ਹੋਈ ਮੌਤ
  • sc significant suggestion regarding children  s caste certificates
    ਬੱਚਿਆਂ ਨੂੰ ਮਾਂ ਦੀ ਜਾਤੀ 'ਤੇ ਸਰਟੀਫਿਕੇਟ ਦੇਣ ਦੀ ਸੰਭਾਵਨਾ ਘੋਖੇ ਸਰਕਾਰ: ਸੁਪਰੀਮ ਕੋਰਟ
  • winter arrives in gurdaspur
    ਗੁਰਦਾਸਪੁਰ ’ਚ ਠੰਡ ਨੇ ਦਿੱਤੀ ਦਸਤਕ, ਰਾਤ ਦਾ ਪਾਰਾ 9 ਤੋਂ 11 ਡਿਗਰੀ ਤੱਕ ਡਿੱਗਿਆ
  • accident occurs on the abohar fazilka national highway
    ਕਹਿਰ ਓ ਰੱਬਾ! ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਭਿਆਨਕ ਹਾਦਸੇ 'ਚ ਗਈ ਜਾਨ
  • earth trembles in afghanistan due to early morning earthquake
    ਅਫ਼ਗਾਨਿਸਤਾਨ 'ਚ ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 3.8 ਰਹੀ ਤੀਬਰਤਾ
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
Trending
Ek Nazar
purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

Daily Horoscope
    Previous Next
    • ਦੋਆਬਾ ਦੀਆਂ ਖਬਰਾਂ
    • dgp mf farooqui elected unopposed as president of indian chowkball association
      DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • extra coaches trains shatabdi
      ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • two people dead on road accident
      2 ਵੱਖ-ਵੱਖ ਵਾਪਰੇ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ
    • inmate beaten up in kapurthala central jail admitted to civil hospital
      ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ
    • man deadbody found in a pile of garbage in hoshiarpur
      ​ਹੁਸ਼ਿਆਰਪੁਰ 'ਚ ਕੂੜੇ ਦੇ ਢੇਰ ’ਚੋਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
    • car caught fire in phillaur
      ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
    • gurpreet singh bhullar taken charge as police commissioner of jalandhar
      ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • police take major action against stunt performers
      ਗੁਰਪੁਰਬ ਮੌਕੇ ਟਰੈਕਟਰਾਂ 'ਤੇ ਸਟੰਟਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ...
    • one person arrested with illicit liquor
      ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +