Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    12:21:19 PM

  • 53 customers in ac restaurants hotels see cockroaches rats and flies

    AC ਰੈਸਟੋਰੈਂਟ-ਹੋਟਲਾਂ ਵਿਚ ਗੰਦਗੀ ਦੀ ਖੇਡ,...

  • massive fire breaks out in idbi bank in kapurthala

    ਪੰਜਾਬ: IDBI ਬੈਂਕ 'ਚ ਲੱਗੀ ਭਿਆਨਕ ਅੱਗ

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

  • nepal condition

    ਨੇਪਾਲ 'ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ

  • Updated: 13 Dec, 2022 03:19 PM
Sri Muktsar Sahib
father son death in terrible road accident
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਮੁਕਤਸਰ 'ਚ ਹੋਏ ਭਿਆਨਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਇਕੱਠਿਆਂ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਮਾਰਗ 'ਤੇ ਪਿੰਡ ਸੰਗੂਧੌਣ ਨੇੜੇ ਵਾਪਰਿਆ, ਜਿਸ 'ਚ ਪਿਓ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ 'ਚ ਹੋਈ ਆਹਮੋ ਸਾਹਮਣੇ ਭਿਆਨਕ ਟੱਕਰ ਕਾਰਨ ਵਾਪਰਿਆਂ। ਜਿਵੇਂ ਹੀ ਦੋਵੇਂ ਵਾਹਨਾਂ ਦੀ ਟੱਕਰ ਹੋਈ ਤਾਂ ਮੋਟਰਸਾਈਕਲ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ- ਬਠਿੰਡਾ 'ਚ ਮੁੜ ਖ਼ੌਫ਼ਨਾਕ ਵਾਰਦਾਤ, 4 ਸਾਲਾ ਬੱਚੇ ਦੀ ਮਾਂ ਨੂੰ ਦਿੱਤੀ ਦਰਦਨਾਕ ਮੌਤ

ਇਸ ਭਿਆਨਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿੰਡ ਕੋਟਲੀ ਅਬਲੂ ਵਾਸੀ ਕ੍ਰਿਸ਼ਨ ਕੁਮਾਰ ਅਤੇ ਉਸਦੇ ਮੁੰਡੇ ਵਕੀਲ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਵਕੀਲ ਸਿੰਘ, ਜੋ ਕਿ ਕਪੂਰਥਲਾ ਵਿਖੇ ਡਾਕ ਵਿਭਾਗ 'ਚ ਤਾਇਨਾਤ ਸੀ, ਦਾ ਬੀਤੀ 7 ਦਸੰਬਰ ਨੂੰ ਵਿਆਹ ਹੋਇਆ ਸੀ। ਦੋਵੇਂ ਪਿਓ-ਪੁੱਤ ਸ੍ਰੀ ਮੁਕਤਸਰ ਸਾਹਿਬ ਕਿਸੇ ਘਰੇਲੂ ਕੰਮ ਆਏ ਸਨ ਅਤੇ ਵਾਪਸ ਪਿੰਡ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਐਕਸ. ਯੂ. ਵੀ. ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਪਿਓ-ਪੁੱਤ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ ਸਵਾਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਆ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਫਾਜ਼ਿਲਕਾ ਦੀ ਹੈਰਾਨੀਜਨਕ ਘਟਨਾ, ਅਦਲਾ-ਬਦਲੀ ਹੋਈ ਲਾਸ਼, ਸਸਕਾਰ ਮਗਰੋਂ ਪਹੁੰਚਿਆ ਪਰਿਵਾਰ ਤਾਂ ਪਿਆ ਬਖੇੜਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sri Muktsar Sahib
  • Terrible road accident
  • father son
  • death
  • ਸ੍ਰੀ ਮੁਕਤਸਰ ਸਾਹਿਬ
  • ਭਿਆਨਕ ਸੜਕ ਹਾਦਸਾ
  • ਪਿਓ ਪੁੱਤ
  • ਮੌਤ

ਨਾਬਾਲਗ ਨੌਜਵਾਨ ਦਾ ਸਰੀਰਕ ਸ਼ੋਸ਼ਣ ਕਰਨ ਦੀ ਦੋਸ਼ਣ ਔਰਤ ਨੂੰ ਉਮਰ ਕੈਦ

NEXT STORY

Stories You May Like

    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • no postmortem of davinder singh  who committed suicide
      ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • show cause notice issued to 3 bjp leaders from sangrur
      ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • mobile phone stolen from contract employee
      ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
    • lecturer neha  s murder case  accused husband and mother in law remanded
      ਲੈਕਚਰਾਰ ਨੇਹਾ ਕਤਲ ਦੇ ਮਾਮਲੇ 'ਚ ਵੱਡੀ ਅਪਡੇਟ, ਮੁਲਜ਼ਮ ਪਤੀ ਤੇ ਸੱਸ 4 ਦਿਨ ਦੇ...
    • businessman loses 6 lakh after two car collision
      ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
    Trending
    Ek Nazar
    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • accident case
        ਟਿੱਪਰ ਦੀ ਲਪੇਟ ’ਚ ਆਉਣ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ
      • uae work
        ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
      • a big convenience for the voters of punjab
        ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
      • pseb declared 10th re appearance result
        PSEB ਨੇ ਐਲਾਨਿਆ 10ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਨਤੀਜਾ, ਇਕ ਕਲਿੱਕ 'ਤੇ...
      • show cause notice issued to 3 bjp leaders from sangrur
        ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
      • fraud in ludhiana
        ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਠੱਗੇ
      • shivraj singh chauhan
        ਪੰਜਾਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ 10 ਗੁਰੂ ਸਾਹਿਬਾਨ ਦੇ ਯੋਗਦਾਨ...
      • raksha bandhar brother sister
        ਪੰਜਾਬ: ਰੱਖੜੀ ਬੰਨ੍ਹਵਾਉਣ ਤੋਂ ਪਹਿਲਾਂ ਹੀ 3 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰ...
      • punjab government school headarrested girl rape case
        ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ...
      • timings changes of 7 trains
        ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +