Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    11:58:02 AM

  • new dgp punjab  upsc notice to punjab government

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ...

  • tragic accident on jalandhar pathankot railway track

    ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ...

  • malvinder kang s sharp words against his own government

    'ਆਪ' ਸਾਂਸਦ ਕੰਗ ਦੇ ਵਿਰੋਧੀ ਸੁਰ, ਕਈ ਆਗੂ ਤੇ...

  • trump s big statement

    'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਪੰਜਾਬ: ਪਿਓ-ਪੁੱਤ ਦੇ ਝੂਠੇ ਦਾਅਵੇ ਨੇ ਨੌਜਵਾਨ ਦੀ ਜ਼ਿੰਦਗੀ ਕਰ'ਤੀ ਨਰਕ, ਕੱਟੇ ਗਏ ਦੋਵੇਂ ਹੱਥ

PUNJAB News Punjabi(ਪੰਜਾਬ)

ਪੰਜਾਬ: ਪਿਓ-ਪੁੱਤ ਦੇ ਝੂਠੇ ਦਾਅਵੇ ਨੇ ਨੌਜਵਾਨ ਦੀ ਜ਼ਿੰਦਗੀ ਕਰ'ਤੀ ਨਰਕ, ਕੱਟੇ ਗਏ ਦੋਵੇਂ ਹੱਥ

  • Edited By Shivani Bassan,
  • Updated: 20 Jul, 2025 11:42 AM
Batala
father son dispute e nds young man s life
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਹਾਈਵੋਲਟੇਜ ਤਾਰਾਂ ਤੋਂ ਲੱਗੇ ਕਰੰਟ ਨਾਲ ਝੁਲਸੇ ਵਿਅਕਤੀ ਦੇ ਦੋਵੇਂ ਹੱਥ ਇਲਾਜ ਦੌਰਾਨ ਕੱਟੇ ਜਾਣ ’ਤੇ ਪੁਲਸ ਵਲੋਂ ਥਾਣਾ ਰੰਗੜ ਨੰਗਲ ਵਿਖੇ ਪਿਓ-ਪੁੱਤ ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ.ਐੱਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਤਾਰਾਚੱਕ ਨੇ ਲਿਖਵਾਇਆ ਹੈ ਕਿ ਬੀਤੀ 13 ਜੁਲਾਈ ਨੂੰ ਸਵੇਰੇ 10 ਵਜੇ ਉਹ ਤੇਜਬੀਰ ਸਿੰਘ ਉਰਫ ਸ਼ੇਰਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਥਰੀਏਵਾਲ ਦੇ ਘਰ ਉਪਰਲੀ ਮੰਜ਼ਿਲ ’ਤੇ ਵਾਟਰ ਟੈਂਕੀ ਦੀ ਲੋਹੇ ਵਾਲੀ ਪਾਈਪ ਖੋਲ੍ਹਣ ਲਈ ਗਿਆ ਸੀ ਤਾਂ ਮੈਂ ਉਕਤ ਵਿਅਕਤੀ ਤੇ ਇਸਦੇ ਪਿਤਾ ਸਤਨਾਮ ਸਿੰਘ ਪੁੱਤਰ ਚੰਨਣ ਸਿੰਘ ਨੂੰ ਕਿਹਾ ਕਿ ਤੁਸੀਂ ਬਿਜਲੀ ਬੋਰਡ ਮਹਿਕਮੇ ਕੋਲੋਂ ਇਜ਼ਾਜ਼ਤ ਲੈ ਕੇ ਬਿਜਲੀ ਬੰਦ ਕਰਵਾਈ ਹੈ, ਜਿਸ ’ਤੇ ਉਕਤ ਵਿਅਕਤੀਆਂ ਨੇ ਕਿਹਾ ਕਿ ਅਸੀਂ ਇਜ਼ਾਜ਼ਤ ਲੈ ਲਈ ਹੈ ਤੇ ਬੱਤੀ ਬੰਦ ਹੈ ਤੇ ਤੁਸੀਂ ਵਾਟਰ ਟੈਂਕੀ ਦੇ ਲੋਹੇ ਦੇ ਪਾਈਪ ਨੂੰ ਖੋਲ੍ਹੋ।

ਇਹ ਵੀ ਪੜ੍ਹੋ- ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ

ਉਕਤ ਬਿਆਨਕਰਤਾ ਰਵਿੰਦਰ ਸਿੰਘ ਮੁਤਾਬਕ ਇਸਦੇ ਬਾਅਦ ਜਦੋਂ ਮੈਂ ਪਾਈਪ ਖੋਲ੍ਹ ਕੇ ਉੱਪਰ ਨੂੰ ਚੁੱਕਿਆ ਤਾਂ ਲੋਹੇ ਵਾਲਾ ਪਾਈਪ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ, ਜਿਥੋਂ ਮੈਨੂੰ ਕਰੰਟ ਲੱਗਣ ਨਾਲ ਜਿਥੇ ਮੇਰੇ ਦੋਵੇਂ ਹੱਥ ਝੁਲਸ ਗਏ, ਉਥੇ ਮੇਰੀ ਪਿੱਠ ਤੇ ਲੱਤਾਂ ਨੂੰ ਅੱਗ ਲੱਗ ਗਈ ਤੇ ਮੈਂ ਬੁਰੀ ਤਰ੍ਹਾਂ ਝੁਲਸ ਗਿਆ। ਰਵਿੰਦਰ ਸਿੰਘ ਨੇ ਦਰਜ ਕਰਵਾਏ ਆਪਣੇ ਬਿਆਨ ਵਿਚ ਪੁਲਸ ਨੂੰ ਇਹ ਵੀ ਲਿਖਵਾਇਆ ਹੈ ਕਿ ਰੌਲਾ ਪੈਣ ’ਤੇ ਪਿੰਡ ਦੇ ਕਿਸੇ ਵਿਅਕਤੀ ਨੇ ਬਿਜਲੀ ਦਾ ਸਵਿੱਚ ਕੱਟ ਦਿੱਤਾ ਅਤੇ ਮੈਨੂੰ ਝੁਲਸੇ ਹੋਏ ਨੂੰ ਮੇਰੇ ਭਰਾ ਗੁਰਵਿੰਦਰ ਸਿੰਘ ਨੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿਥੇ ਡਾਕਟਰ ਵਲੋਂ ਮੇਰੇ ਦੋਵੇਂ ਹੱਥ ਜ਼ਿਆਦਾ ਸੜ ਜਾਣ ਕਰਕੇ ਇਲਾਜ ਦੌਰਾਨ ਕੱਟ ਦਿੱਤੇ ਗਏ। ਉਕਤ ਬਿਆਨਕਰਤਾ ਮੁਤਾਬਕ ਤੇਜਬੀਰ ਸਿੰਘ ਉਰਫ ਸ਼ਰਾ ਤੇ ਇਸਦੇ ਪਿਤਾ ਸਤਨਾਮ ਸਿੰਘ ਨੂੰ ਪਤਾ ਸੀ ਕਿ ਬਿਜਲੀ ਦੀਆਂ ਤਾਰਾਂ ਵਿਚ ਬੱਤੀ ਆ ਰਹੀ ਹੈ ਅਤੇ ਇਹ ਜਾਣਦੇ ਹੋਏ ਵੀ ਮੈਨੂੰ ਪਾਣੀ ਵਾਲੀ ਟੈਂਕੀ ਦਾ ਲੋਹੇ ਵਾਲਾ ਪਾਈਪ ਖੋਲ੍ਹਣ ਲਈ ਕਿਹਾ ਗਿਆ ਅਤੇ ਇਨ੍ਹਾਂ ਦੀ ਵਜ੍ਹਾ ਨਾਲ ਹੀ ਮੈਨੂੰ ਕਰੰਟ ਲੱਗਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਤਫਤੀਸ਼ੀ ਅਫਸਰ ਏ.ਐੱਸ. ਆਈ ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਰੰਗੜ ਨੰਗਲ ਵਿਖੇ ਉਕਤ ਪਿਓ-ਪੁੱਤ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਉਕਤ ਬਿਆਨਕਰਤਾ ਦੇ ਬਿਆਨ ’ਤੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Father son
  • young man
  • life
  • current
  • ਪਿਤਾ ਪੁੱਤਰ
  • ਨੌਜਵਾਨ
  • ਜ਼ਿੰਦਗੀ
  • ਕਰੰਟ

ਕਹਿਰ ਓ ਰੱਬਾ! ਘਰ ਦੀ ਸਫ਼ਾਈ ਕਰਦਿਆਂ ਮੌਤ ਨੇ ਇੰਝ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

NEXT STORY

Stories You May Like

  • computer teachers launch protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..
  • this incident of machhiwara will touch your heart
    ਨਸ਼ੇ ਕਾਰਨ ਮਰਿਆ ਪੁੱਤ ਤਾਂ ਲਾਸ਼ ਘਰ ਛੱਡ ਕੇ ਪਿਓ..., ਦਿਲ ਪਸੀਜ ਦੇਵੇਗੀ ਮਾਛੀਵਾੜਾ ਦੀ ਇਹ ਘਟਨਾ
  • robert kiyosaki again warns of stock market crash
    Robert Kiyosaki ਨੇ ਫਿਰ Stock Market Crash ਦੀ ਦਿੱਤੀ ਚਿਤਾਵਨੀ,ਕਿਹਾ- ਜ਼ਿੰਦਗੀ ਦਾ ਸਭ ਤੋਂ ਵੱਡਾ ਮੌਕਾ...
  • drugs problem in punjab
    ਹਾਲ-ਏ-ਪੰਜਾਬ! ਨਸ਼ੇ ’ਚ ਟੱਲੀ ਨੌਜਵਾਨ ਨੇ ਪਿਓ ਨੂੰ ਚਾਕੂ ਮਾਰ ਕੇ ਉਤਾਰਿਆ ਮੌਤ ਦੇ ਘਾਟ
  • pargan singh who died on a plane en route to italy was cremated
    ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇਟਲੀ 'ਚ ਪੁੱਤ ਨੇ ਪਿਓ ਦੇ ਸਵਾਗਤ ਲਈ ਕੀਤੀਆਂ ਸਨ ਤਿਆਰੀਆਂ ਪਰ ਜਹਾਜ਼ 'ਚ...
  • husband  wife  son  firozpur
    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ
  • claims of providing relief to traders failed   gaggi
    ਵਪਾਰੀਆਂ ਨੂੰ ਰਾਹਤ ਦੇਣ ਦੇ ਦਾਅਵੇ ਫੇਲ੍ਹ, ਜਲੰਧਰ ਦੀ ਮੀਟਿੰਗ ’ਚ ਸੰਨਾਟਾ : ਗੱਗੀ
  • a young man who went to collect his salary was beaten up
    ਤਨਖਾਹ ਲੈਣ ਗਏ ਨੌਜਵਾਨ ਨੂੰ ਕੁੱਟਿਆ, ਸੋਨੇ ਦੀ ਚੇਨ ਤੇ ਮੋਬਾਈਲ ਵੀ ਖੋਹਿਆ
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
Trending
Ek Nazar
this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • vip parking arrangement of deputy commissioner  s office in disarray
      ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
    • schedule for census 2027 released in chandigarh
      ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ...
    • punjab police officers
      ਪੰਜਾਬ ਪੁਲਸ ਦੇ 13 ਅਫ਼ਸਰਾਂ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • great news for those who don t pay their electricity bills
      ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ,...
    • bikram majithia
      ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ...
    • gurdaspur encounter
      Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਐਨਕਾਊਂਟਰ,...
    • punjabi singer malkit singh golden temple
      ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ ਸਿੰਘ, ਕਿਹਾ-ਗੁਰੂ ਘਰ 'ਚ VIP...
    • 1 20 crore fraud in the name of getting a plot registered
      ਪਲਾਟ ਦੀ ਰਜਿਸਟਰੀ ਕਰਵਾਉਣ ਦੇ ਨਾਂ ’ਤੇ ਮਾਰੀ 1.20 ਕਰੋੜ ਦੀ ਠੱਗੀ, 5 ਮੁਲਜ਼ਮਾਂ...
    • accused flees after setting fire to vegetable laden street vendor in sherpur
      ਸ਼ੇਰਪੁਰ ’ਚ ਸਬਜ਼ੀਆਂ ਨਾਲ ਲੱਦੀ ਰੇਹੜੀ ਨੂੰ ਅੱਗ ਲਾ ਕੇ ਮੁਲਜ਼ਮ ਹੋਇਆ ਫ਼ਰਾਰ
    • farmers surround electricity officials and detain them
      ਕਮਾਲਪੁਰ ‘ਚ ਹਾਲਾਤ ਤਣਾਅਪੂਰਨ, ਕਿਸਾਨਾਂ ਨੇ ਬਿਜਲੀ ਅਧਿਕਾਰੀਆਂ ਦਾ ਘਿਰਾਓ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +