Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    2:30:27 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • ਸਰਹੱਦੀ ਇਲਾਕਿਆਂ ਤੱਕ ਨਹੀਂ ਪਹੁੰਚ ਰਿਹਾ ਨਹਿਰੀ ਪਾਣੀ, ਕਿਸਾਨ ਪਰੇਸ਼ਾਨ

PUNJAB News Punjabi(ਪੰਜਾਬ)

ਸਰਹੱਦੀ ਇਲਾਕਿਆਂ ਤੱਕ ਨਹੀਂ ਪਹੁੰਚ ਰਿਹਾ ਨਹਿਰੀ ਪਾਣੀ, ਕਿਸਾਨ ਪਰੇਸ਼ਾਨ

  • Updated: 29 Jun, 2019 12:29 PM
Fazilka
fazilka  canal water  farmers
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਨੀਲ ਨਾਗਪਾਲ) : ਝੋਨੇ ਦੀ ਬਿਜਾਈ ਜ਼ੋਰਾਂ 'ਤੇ ਹੈ ਪਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੇ ਮੱਥੇ 'ਤੇ ਸਿਰਫ ਚਿੰਤਾ ਵਿਖਾਈ ਦੇ ਰਹੀ ਹੈ। ਕਿਉਂਕਿ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ। ਖਾਲ ਪੂਰੀ ਤਰ੍ਹਾਂ ਸੁੱਕੇ ਪਏ ਹਨ, ਜੇ ਕਿਤੇ ਪਾਣੀ ਹੈ ਵੀ ਤਾਂ ਉਸਦਾ ਲੇਵਲ ਇਨਾਂ ਨੀਵਾਂ ਹੈ ਕਿ ਟੇਲਾਂ ਤੱਕ ਪਾਣੀ ਪਹੁੰਚਣਾ ਸੰਭਵ ਹੀ ਨਹੀਂ। ਪਾਣੀ ਤੋਂ ਬਿਨਾਂ ਝੋਨਾ ਸੁੱਕ ਰਿਹਾ ਹੈ। ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਨੂੰ ਪਾਣੀ ਲਾਉਣ ਲਈ ਮਜਬੂਰ ਹਨ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਪੂਰਾ ਨਹਿਰੀ ਪਾਣੀ ਦੇਣ ਦੀ ਗੁਹਾਰ ਲਗਾਈ ਹੈ।  ਇਸ ਸਬੰਧੀ ਪਿੰਡ ਦੇ ਨੰਬਰਦਾਰ ਦਾ ਕਹਿਣਾ ਐ ਕਿ ਉਨ੍ਹਾਂ ਹਜ਼ਾਰਾਂ ਰੁਪਏ ਖਰਚ ਕੇ ਖਾਲ ਪੱਕੇ ਕਰਵਾਏ ਪਰ ਪ੍ਰਸ਼ਾਸਨ ਦੀ ਨਾਲਾਇਕੀ ਕਾਰਣ ਅਜੇ ਤੱਕ ਇਨ੍ਹਾਂ ਖਾਲਾਂ 'ਚ ਪਾਣੀ ਨਹੀਂ ਪਹੁੰਚਿਆ। 

ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਮੁਤਾਬਕ 13 ਜੂਨ ਤੋਂ ਝੋਨੇ ਦੀ ਫਸਲ ਦੀ ਬਿਜਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਅਜੇ ਤੱਕ ਫਸਲਾਂ ਲਈ ਟੇਲਾਂ 'ਤੇ ਪਾਣੀ ਨਹੀਂ ਪਹੁੰਚ ਰਿਹਾ। ਇਸ ਕਾਰਨ ਸਰਹੱਦ ਦੇ ਨਾਲ ਲੱਗਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਵੱਡੇ ਕਿਸਾਨ ਨਹਿਰੀ ਪਾਣੀ ਦਾ ਜੰਮ ਕੇ ਇਸਤੇਮਾਲ ਕਰ ਰਹੇ ਹਨ ਜਦਕਿ ਉਨ੍ਹਾਂ ਤੱਕ ਪਾਣੀ ਦੀ ਬੂੰਦ ਤੱਕ ਨਹੀਂ ਪਹੁੰਚ ਰਹੀ। ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ 24 ਘੰਟੇ ਦਾ ਅਲੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਪੂਰੀ ਹੋਈ ਤਾਂ ਉਹ ਧਰਨੇ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ

ਦੂਜੇ ਪਾਸੇ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਪਰੇਸ਼ਾਨੀ ਨੂੰ ਲੈ ਕੇ ਚਿੰਤਾ ਜਾਹਿਰ ਕਰ ਰਿਹਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਲਈ ਵਿਸ਼ੇਸ਼ ਤੌਰ 'ਤੇ ਸਬੰਧਿਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਤੇ ਜਲਦ ਹੀ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਦਿੱਤਾ ਜਾਵੇਗਾ। 

  • Fazilka
  • canal water
  • farmers
  • ਫਾਜ਼ਿਲਕਾ
  • ਨਹਿਰੀ ਪਾਣੀ
  • ਕਿਸਾਨ

ਜਲੰਧਰ : ਬੱਚਿਆਂ ਨਾਲ ਭਰੀ ਸਕੂਲ ਬੱਸ ਫਲਾਈਓਵਰ ਤੋਂ ਡਿੱਗੀ (ਵੀਡੀਓ)

NEXT STORY

Stories You May Like

  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • 500 districts of the country will become new export hubs
    ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ ਵਿਸ਼ਵ ਬਾਜ਼ਾਰ ਤੱਕ ਪਹੁੰਚ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • drone recovered from fields of border village in gurdaspur
    ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਡਰੋਨ ਬਰਾਮਦ, ਪੁਲਸ ਜਾਂਚ 'ਚ ਜੁਟੀ
  • bomb like object found in border village of fazilka
    ਫਾਜ਼ਿਲਕਾ ਦੇ ਸਰਹੱਦੀ ਪਿੰਡ 'ਚੋਂ ਮਿਲੀ ਬੰਬ ਵਰਗੀ ਚੀਜ਼! ਪੂਰੇ ਇਲਾਕੇ 'ਚ ਫੈਲੀ ਦਹਿਸ਼ਤ
  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • ravi erosion poses threat to border village kakkar
    ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ ਦੌਰਾ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +