ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ 'ਚ 4 ਵਿਅਕਤੀਆਂ ਵਲੋਂ ਇਕ ਬੁੱਢੀ ਜਨਾਨੀ  ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੁਲਸ ਨੇ 4 ਵਿਅਕਤੀਆਂ ਵਿਰੁੱਖ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਹ ਵੀ ਪੜ੍ਹੋਂ : ਸੁਨਹਿਰੀ ਭਵਿੱਖ ਲਈ ਕੈਨੇਡਾ ਗਈ ਪੰਜਾਬਣ ਦੀ ਸ਼ੱਕੀ ਹਾਲਾਤ 'ਚ ਮੌਤ
 ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾਂ ਨੇ ਦੱਸਿਆ ਕਿ ਉਹ 16 ਜੂਨ ਨੂੰ ਆਪਣੇ ਪੇਕੇ ਘਰ ਜਾ ਰਹੀ ਸੀ। ਉਥੇ ਜਦੋਂ ਉਹ ਘਰ ਤੋਂ ਬਾਹਰ ਨਿਕਲੀ ਤਾਂ ਖੁਸ਼ਹਾਲ ਸਿੰਘ, ਲੇਖ ਸਿੰਘ, ਮਹਿੰਦਰ ਸਿੰਘ ਅਤੇ ਜੰਗੀਰ ਸਿੰਘ ਉਸ ਨੂੰ ਖਿੱਚ ਕੇ ਆਪਣੇ ਘਰ ਲੈ ਗਏ, ਜਿਥੇ ਚਾਰਾਂ ਨੇ ਉਸ ਨਾਲ ਗੈਂਗਰੇਪ ਕੀਤਾ। ਫ਼ਿਲਹਾਲ ਪੁਲਸ ਨੇ ਚਾਰਾਂ ਵਿਰੁੱਧ ਧਾਰਾ 376-ਡੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋਂ : ਰੋਜ਼ੀ-ਰੋਟੀ ਖਾਤਰ ਵਿਦੇਸ਼ ਗਏ ਪੰਜਾਬੀ ਦੀ ਅਚਾਨਕ ਮੌਤ, ਸਦਮੇ 'ਚ ਪਰਿਵਾਰ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
NEXT STORY