Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:02:13 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • 749 ਕਰੋੜ ਨਾਲ ਫਾਜ਼ਿਲਕਾ ਦੇ ਘਰ-ਘਰ ਤੱਕ ਪੁੱਜੇਗਾ ਪੀਣ ਵਾਲਾ ਸਾਫ਼ ਪਾਣੀ : ਬ੍ਰਹਮ ਸ਼ੰਕਰ ਜਿੰਪਾ

PUNJAB News Punjabi(ਪੰਜਾਬ)

749 ਕਰੋੜ ਨਾਲ ਫਾਜ਼ਿਲਕਾ ਦੇ ਘਰ-ਘਰ ਤੱਕ ਪੁੱਜੇਗਾ ਪੀਣ ਵਾਲਾ ਸਾਫ਼ ਪਾਣੀ : ਬ੍ਰਹਮ ਸ਼ੰਕਰ ਜਿੰਪਾ

  • Updated: 26 Jul, 2022 12:48 AM
Fazilka
fazilka 749 crores house to house clean water
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਦੌਰੇ 'ਤੇ ਪੁੱਜੇ ਸੂਬੇ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹਿਰੀ ਪਾਣੀ 'ਤੇ ਅਧਾਰਿਤ ਵੱਡੇ ਵਾਟਰ ਵਰਕਸਾਂ ਦੇ ਨਿਰਮਾਣ 'ਤੇ 1100 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਇਸ ਵਿੱਚੋਂ ਫਾਜ਼ਿਲਕਾ ਜ਼ਿਲ੍ਹੇ 'ਚ 749 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ 'ਤੇ ਅਧਾਰਿਤ 2 ਮੈਗਾ ਵਾਟਰ ਵਰਕਸ ਬਣਾਏ ਜਾਣਗੇ, ਜਿੱਥੋਂ ਜ਼ਿਲ੍ਹੇ ਦੀ 7.73 ਲੱਖ ਦੀ ਪੇਂਡੂ ਅਬਾਦੀ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਇਆ ਜਾਵੇਗਾ। ਸੋਮਵਾਰ ਕੌਮਾਂਤਰੀ ਸਰਹੱਦ ਦੇ ਨਾਲ ਵਸੇ ਪਿੰਡਾਂ ਤੇਜਾ ਰੁਹੇਲਾ ਤੇ ਦੋਨਾ ਨਾਨਕਾਂ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਪਿੰਡਾਂ ਨਾਲ ਉਦੋਂ ਤੋਂ ਜੁੜੇ ਹੋਏ ਹਨ, ਜਦੋਂ ਅਜੇ ਉਹ ਸਿਆਸਤ ਵਿੱਚ ਵੀ ਨਹੀਂ ਆਏ ਸਨ ਤੇ ਹੁਣ ਵੀ ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨੂੰ ਇੱਥੇ ਭੇਜਿਆ ਹੈ।

ਇਹ ਵੀ ਪੜ੍ਹੋ : ਔਰਤ ਦੇ ਗਲ਼ੇ ’ਚੋਂ ਸੋਨੇ ਦੀ ਚੇਨ ਝਪਟਣ ਦੀ ਕੋਸ਼ਿਸ਼ ਕਰਨ ਵਾਲੇ ਝਪਟਮਾਰਾਂ ਦੀ ਔਰਤ ਨੇ ਕੀਤੀ ਥੱਪੜ ਪਰੇਡ

ਉਨ੍ਹਾਂ ਨੇ ਇਸ ਮੌਕੇ ਐਲਾਨ ਕੀਤਾ ਕਿ ਨਹਿਰੀ ਪਾਣੀ 'ਤੇ ਅਧਾਰਿਤ ਫਾਜ਼ਿਲਕਾ ਦੇ ਦੋਨੋਂ ਮੈਗਾ ਪ੍ਰਾਜੈਕਟ ਕ੍ਰਮਵਾਰ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ 2024 ਤੱਕ ਬਣ ਕੇ ਤਿਆਰ ਹੋ ਜਾਣਗੇ ਪਰ ਉਦੋਂ ਤੱਕ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਪਿੰਡਾਂ ਦੇ ਖਰਾਬ ਆਰ.ਓ. ਪਲਾਂਟ ਠੀਕ ਕੀਤੇ ਜਾਣ ਅਤੇ ਜਿੱਥੇ ਕਿਤੇ ਨਵੇਂ ਆਰ.ਓ. ਜਾਂ ਟਿਊਬਵੈੱਲ ਲਗਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਲਗਾਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਵਚਨ ਦਿੱਤਾ ਕਿ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਹਰ ਹਾਲ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਜਿੰਪਾ ਨੇ ਇੱਥੋਂ ਲੰਘਦੇ ਸਤਲੁਜ ਦਰਿਆ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਮੰਗ ਅਨੁਸਾਰ ਐਲਾਨ ਕੀਤਾ ਕਿ ਨਦੀ ਦੇ ਬੈੱਡ ਦੀ ਸਫਾਈ ਕਰਵਾਈ ਜਾਵੇਗੀ ਤਾਂ ਜੋ ਹੜ੍ਹ ਦਾ ਪਾਣੀ ਨਦੀ ਦੇ ਵਿੱਚੋਂ-ਵਿੱਚੋਂ ਨਿਕਲ ਜਾਵੇ ਅਤੇ ਨਦੀ ਉੱਛਲ ਕੇ ਖੇਤਾਂ ਦਾ ਨੁਕਸਾਨ ਨਾ ਕਰੇ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਦਿੱਤੀਆਂ ਜਾਣਗੀਆਂ ਸਾਰੀਆਂ ਮਨਜ਼ੂਰੀਆਂ : ਅਨਮੋਲ ਗਗਨ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਜਲਦ ਹੀ ਮੋਬਾਇਲ ਪਾਣੀ ਜਾਂਚ ਪ੍ਰਯੋਗਸ਼ਾਲਾਵਾਂ ਸ਼ੁਰੂ ਕਰੇਗਾ, ਜੋ ਕਿ ਪਿੰਡਾਂ ਵਿੱਚ ਆ ਕੇ ਪੀਣ ਵਾਲੇ ਪਾਣੀ ਦੀ ਜਾਂਚ ਕਰਕੇ ਮੌਕੇ 'ਤੇ ਹੀ ਨਤੀਜੇ ਦੇਣਗੀਆਂ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਯਮ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਲਾਗੂ ਕਰੇਗੀ, ਜਿਵੇਂ ਕਿ 600 ਯੂਨਿਟ ਬਿਜਲੀ ਮੁਆਫ਼ੀ ਦਾ ਮਹੱਤਵਪੂਰਨ ਵਾਅਦਾ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਇਸ ਮੌਕੇ ਕੌਮਾਂਤਰੀ ਸਰਹੱਦ ਤੇ ਚੌਕੀ 'ਤੇ ਜਾ ਕੇ ਕੈਬਨਿਟ ਮੰਤਰੀ ਨੇ ਤਿਰੰਗੇ ਨੂੰ ਸਲਾਮੀ ਵੀ ਦਿੱਤੀ। ਉਨ੍ਹਾਂ ਤੇਜਾ ਰੁਹੇਲਾ ਦਾ ਸਰਕਾਰੀ ਸਕੂਲ ਵੀ ਵੇਖਿਆ।

ਇਹ ਵੀ ਪੜ੍ਹੋ : ਕੈਨੇਡਾ 'ਚ ਕਈ ਥਾਈਂ ਹੋਈ ਗੋਲੀਬਾਰੀ, ਸ਼ੱਕੀ ਹਿਰਾਸਤ 'ਚ : ਪੁਲਸ

ਇਸ ਮੌਕੇ ਵਿਧਾਇਕ ਸਵਨਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਇਸ ਇਲਾਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇੜੇ ਤੋਂ ਜੁੜੇ ਹੋਏ ਹਨ। ਉਨ੍ਹਾਂ ਨੇ ਇਲਾਕੇ ਦੀਆਂ ਹੋਰ ਮੰਗਾਂ ਵੀ ਮੰਤਰੀ ਦੇ ਸਨਮੁੱਖ ਰੱਖੀਆਂ। ਇਸ ਮੌਕੇ ਪਿੰਡ ਦੇ ਲੋਕਾਂ ਨੇ ਬਹੁਤ ਹੀ ਭਾਵੁਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਇਨ੍ਹਾਂ ਪਿੰਡਾਂ ਨਾਲ ਸਾਂਝ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹੇ 'ਚ ਪਹੁੰਚਣ 'ਤੇ ਕੈਬਨਿਟ ਮੰਤਰੀ ਨੂੰ ਪੁਲਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ, ਜਦ ਕਿ ਇੱਥੇ ਉਨ੍ਹਾਂ ਨੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਜਲ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਭੁਪਿੰਦਰ ਸਿੰਘ, ਏ.ਡੀ.ਸੀ. ਜਨਰਲ ਹਰਚਰਨ ਸਿੰਘ, ਐੱਸ.ਡੀ.ਐੱਮ. ਅਕਾਸ਼ ਬਾਂਸਲ, ਮੁੱਖ ਇੰਜੀਨੀਅਰ ਜੇ.ਜੇ. ਗੋਇਲ, ਕਾਰਜਕਾਰੀ ਇੰਜੀਨੀਅਰ ਸਮਿੰਦਰ ਸਿੰਘ, ਅੰਮ੍ਰਿਤਦੀਪ ਸਿੰਘ ਭੱਠਲ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਹਿਮਾਂਸ਼ੂ ਬਿੰਦਲ ਆਦਿ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Fazilka
  • 749 Crores
  • House to House
  • Clean Water
  • ਫਾਜ਼ਿਲਕਾ
  • 749 ਕਰੋੜ
  • ਘਰ ਘਰ
  • ਸਾਫ਼ ਪਾਣੀ

ਮਾਨ ਸਰਕਾਰ ਵੱਲੋਂ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਦਿੱਤੀਆਂ ਜਾਣਗੀਆਂ ਸਾਰੀਆਂ ਮਨਜ਼ੂਰੀਆਂ : ਅਨਮੋਲ ਗਗਨ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • pm modi  girl  family  noida
    PM ਬਾਰੇ ਟਿੱਪਣੀ ਕਰਨ ਵਾਲੀ ਕੁੜੀ ਦੇ ਪਰਿਵਾਰ ਨੇ ਛੱਡਿਆ ਆਪਣਾ ਨੋਇਡਾ ਵਾਲਾ ਘਰ
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • theft case
    ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • 2 drug smugglers arrested with heroin worth rs 150 crore in fazilka
    ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +