ਫਾਜ਼ਿਲਕਾ (ਸੁਨੀਲ ਨਾਗਪਾਲ): ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਸਤਲੁਜ ਨਦੀ ਦੇ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ ਤੇ ਕਈ ਲੋਕ ਆਪਣੇ ਘਰਾਂ 'ਚ ਫੱਸ ਗਏ ਹਨ। ਇਨ੍ਹਾਂ ਲੋਕਾਂ ਨੂੰ ਹੁਣ ਰੈਸਕਿਊ ਕਰਨ ਦੇ ਲਈ ਪ੍ਰਸ਼ਾਸਨ ਵੱਲੋਂ NDRF ਦੀ ਟੀਮ ਬੁਲਾ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
NDRF ਦੀ ਟੀਮ ਕਿਸ਼ਤੀ ਦੇ ਜ਼ਰੀਏ ਇਨ੍ਹਾਂ ਪਿੰਡਾਂ ਵਿਚ ਉਨ੍ਹਾਂ ਘਰਾਂ ਤੱਕ ਪਹੁੰਚ ਕਰੇਗੀ, ਜੋ ਪਾਣੀ ਦੇ ਨਾਲ ਚਾਰੋਂ ਪਾਸਿਓਂ ਘਿਰੇ ਹੋਏ ਹਨ ਤੇ ਨਿਕਲਣ ਦਾ ਰਾਹ ਨਹੀਂ ਹੈ। ਟੀਮ ਵੱਲੋਂ ਉੱਥੋਂ ਲੋਕਾਂ ਨੂੰ ਰੈਸਕਿਊ ਕੀਤਾ ਜਾਵੇਗਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਤੇ ਕਾਫੀ ਨੁਕਸਾਨ ਹੋ ਚੁੱਕਿਆ ਹੈ। ਜਿੱਥੇ ਫਸਲਾਂ ਪਾਣੀ ਦੀ ਲਪੇਟ ਵਿਚ ਆ ਚੁੱਕੀਆਂ ਹਨ, ਉੱਥੇ ਹੀ ਘਰ ਵੀ ਨੁਕਸਾਨੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ ਵਹਾਅ, ਲੋਕਾਂ 'ਚ ਸਹਿਮ
NEXT STORY