Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:13:42 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨੌਜਵਾਨ ਦਾ ਕਤਲ ਕਰਕੇ...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ

  • Edited By Shivani Bassan,
  • Updated: 10 Mar, 2025 04:02 PM
Chandigarh
fbi arrests wanted indian origin international drug lord
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਤਰਨ-ਤਾਰਨ ਪੁਲਸ ਨੇ ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੂੰ ਲੋੜੀਂਦੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਨ ਸ਼ਹਿਨਾਜ਼ ਉਰਫ਼ ਸ਼ੌਨ ਭਿੰਡਰ ਵੱਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ (ਆਈ.ਪੀ.ਐੱਸ.) ਨੇ ਦੱਸਿਆ ਕਿ ਦੋਸ਼ੀ ਪਿੰਡ ਮੰਡਿਆਲਾ, ਥਾਣਾ ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ।  ਉਹ ਇਸ ਸਮੇਂ ਕੈਨੇਡਾ ਵਿੱਚ ਬਰੈਂਪਟਨ, ਓਨਟਾਰੀਓ ਵਿੱਚ ਰਹਿ ਰਿਹਾ ਸੀ।

ਡੀ.ਆਈ.ਜੀ. ਸ਼ਰਮਾ ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਐੱਫ.ਬੀ.ਆਈ. ਨੇ ਅਮਰੀਕਾ 'ਚ ਸ਼ਾਨ ਭਿੰਡਰ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਦੇ ਕਬਜ਼ੇ ਵਿੱਚੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ, ਚਾਰ ਆਧੁਨਿਕ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਸਨ ।  ਹਾਲਾਂਕਿ ਦੋਸ਼ੀ (ਸ਼ੌਨ) ਐੱਫ.ਬੀ.ਆਈ. ਦੇ ਅਧਿਕਾਰੀਆਂ ਨੂੰ ਝਕਾਨੀ ਦੇ ਕੇ ਭਾਰਤ ਪਰਤ ਗਿਆ ਸੀ ਪਰ ਇਸ ਸਬੰਧੀ ਪੁਖਤਾ ਖੁਫਿਆ ਜਾਣਕਾਰੀ ਮੁਹੱਇਆ ਹੋਣ 'ਤੇ ਤਰਨ ਤਾਰਨ ਪੁਲਸ ਨੇ ਬਿਨਾਂ ਸਮਾਂ ਗੁਵਾਇਆ ਦੋਸ਼ੀ ਨੂੰ ਲੁਧਿਆਣੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ । 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਸਵਪਨ ਸ਼ਰਮਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਤਰਨਤਾਰਨ ਪੁਲਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐੱਸ. ਐੱਸ. ਪੀ. ਤਰਨਤਾਰਨ ਅਭਿਮਨਿਊ ਰਾਣਾ (ਆਈ. ਪੀ. ਐੱਸ) ਅਤੇ ਡੀ. ਐੱਸ. ਪੀ. ਸਪੈਸ਼ਲ ਕਰਾਈਮ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਸ ਦੀ ਟੀਮ ਨੇ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਫ. ਬੀ. ਆਈ. ਵੱਲੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਵਿੱਚ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਉਰਫ਼ ਬੱਲ, ਅੰਮ੍ਰਿਤਪਾਲ ਸਿੰਘ ਉਰਫ਼ ਚੀਮਾ, ਤਕਦੀਰ ਸਿੰਘ ਉਰਫ਼ ਰੋਮੀ, ਸਰਬਜੀਤ ਸਿੰਘ ਸਾਬੀ, ਫਰਨਾਂਡੋ ਵੇਲਾਡੇਰਿਸ ਉਰਫ਼ ਫ੍ਰੈਂਕੋ ਅਤੇ ਗੁਰਲਾਲ ਸਿੰਘ ਸ਼ਾਮਲ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸ਼ੌਨ ਭਿੰਡਰ ਨੇ ਵੱਖ-ਵੱਖ ਦੇਸ਼ਾਂ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਤੋਂ ਟਰੱਕਾਂ ਅਤੇ ਟਰਾਲਿਆਂ ਰਾਹੀਂ ਨਸ਼ਿਆਂ ਦੀ ਵੱਡੀ ਖੇਪ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ 2014 ਤੋਂ ਕੈਨੇਡਾ ਵਿੱਚ ਟਰਾਂਸਪੋਰਟ ਦਾ ਧੰਦਾ ਕਰਦਾ ਸੀ। ਉਹ ਕੋਲੰਬੀਆ ਤੋਂ ਮੈਕਸੀਕੋ ਰਾਹੀਂ ਅਮਰੀਕਾ ਅਤੇ ਕੈਨੇਡਾ 'ਚ ਟਰੱਕਾਂ ਰਾਹੀਂ ਨਸ਼ੇ ਦੀ ਸਪਲਾਈ ਕਰਦਾ ਸੀ।  ਮੁੱਖ ਦੋਸ਼ੀ ਦੇ ਅੰਮ੍ਰਿਤਪਾਲ ਸਿੰਘ ਉਰਫ ਬਾਠ, ਗੁਰਜੰਟ ਸਿੰਘ ਭੋਲੂ ਹਵੇਲੀਆ, ਤਜਿੰਦਰ ਸਿੰਘ ਉਰਫ ਤੇਜੀ ਕਾਹਲੋਂ ਅਤੇ ਹਰਮਨ ਵੜੈਚ ਸਮੇਤ ਕੱਟੜ ਨਸ਼ਾ ਤਸਕਰਾਂ ਨਾਲ ਵੀ ਸਬੰਧ ਦੱਸੇ ਜਾ ਰਹੇ ਹਨ।  ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਨਾਜ਼ ਸਿੰਘ 28 ਦਸੰਬਰ 2024 (ਐੱਫ਼ਆਈਆਰ ਨੰਬਰ 232) ਯੂ/ਐਸ 111 (3) ਬੀਐਨਐਸ, 25 (1) (6) ਆਰਮਜ਼ ਐਕਟ, ਥਾਣਾ ਸਦਰ ਤਰਨਤਾਰਨ ਵਿਖੇ ਦਰਜ ਹੋਏ ਇੱਕ ਕੇਸ 'ਚ ਵੀ ਲੋੜੀਂਦਾ ਹੈ। ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 ਤਰਨਤਾਰਨ ਪੁਲਸ ਵੱਲੋਂ 26 ਅਕਤੂਬਰ ਤੋਂ 25 ਮਾਰਚ, 2015 ਤੱਕ ਪਿਛਲੀ ਬਰਾਮਦਗੀ ਅਤੇ ਗ੍ਰਿਫਤਾਰੀਆਂ

ਪੁਲਸ ਨੇ ਨਸ਼ਾ ਤਸਕਰੀ ਦੇ 17 ਕੇਸ ਦਰਜ ਕਰਕੇ 25 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਨ੍ਹਾਂ ਕੋਲੋਂ 13 ਪਿਸਤੌਲ ਅਤੇ 24 ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ ਹੈ। ਤਰਨਤਾਰਨ ਪੁਲਸ ਨੇ 26 ਅਕਤੂਬਰ ਤੋਂ 9 ਮਾਰਚ, 2025 ਤੱਕ ਫਿਰੌਤੀ ਅਤੇ ਫਿਰੌਤੀ ਦੀਆਂ ਕਾਲਾਂ ਦੇ 15 ਕੇਸ ਟਰੇਸ ਕੀਤੇ ਹਨ। ਪੁਲਸ ਨੇ ਹੁਣ ਤੱਕ 52 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਸ ਸਮੇਂ ਦੌਰਾਨ ਐੱਨਡੀਪੀਐੱਸ ਐਕਟ ਤਹਿਤ 125 ਕੇਸ ਦਰਜ ਕੀਤੇ ਗਏ ਹਨ ਅਤੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਪੁਲਸ ਨੇ ਹੁਣ ਤੱਕ 34.197 ਕਿਲੋ ਹੈਰੋਇਨ, 4.166 ਕਿਲੋ ਅਫੀਮ, 0.012 ਕਿਲੋ ਗਾਂਜਾ, 0.218 ਕਿਲੋ ਸੁਲਫਾ, 11594 ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।  ਪੁਲਿਸ ਨੇ 2,29,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਇਸ ਦੌਰਾਨ 29 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • FBI
  • arrests
  • wanted Indian origin international drug lord
  • ਐਫਬੀਆਈ
  • ਗ੍ਰਿਫ਼ਤਾਰ
  • ਭਾਰਤੀ ਮੂਲ
  • ਲੋੜੀਂਦਾ
  • ਅੰਤਰਰਾਸ਼ਟਰੀ ਡਰੱਗ ਲੌਡਰ

ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ CM ਮਾਨ ਦਾ ਬਿਆਨ

NEXT STORY

Stories You May Like

  • gurdaspur police arrest 4 accused with heroin
    ਗੁਰਦਾਸਪੁਰ ਪੁਲਸ ਵੱਲੋਂ ਹੈਰੋਇਨ ਸਮੇਤ 4 ਮੁਲਜ਼ਮ ਕਾਬੂ
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • police officer incident
    ਪੁਲਸ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ! ਮਣੀਪੁਰ ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ ਪੁਲਸ ਨੇ ਦਬੋਚਿਆ
  • 4 accused arrested with heroin and drug money worth crores in punjab
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • moga police  case registered  moga police action
    ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ ਕਾਬੂ
  • punjab police revelations
    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • major police action in ferozepur s gaba murder case
      ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ...
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • sc commission takes   su moto   notice in village jhorad case
      SC ਕਮਿਸ਼ਨ ਨੇ ਪਿੰਡ ਝੌਰੜ ਮਾਮਲੇ 'ਚ ਲਿਆ 'ਸੂ ਮੋਟੋ' ਨੋਟਿਸ, ਤਲਬ ਕੀਤੀ ਰਿਪੋਰਟ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +