Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    10:57:33 AM

  • trump big action on cuba

    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ...

  • capital gains tax will no longer be levied on government bonds

    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ...

  • rbi mpc meeting repo rate not changed for the third consecutive time

    ਲੋਨ ਮਹਿੰਗਾ ਹੋਇਆ ਜਾਂ ਸਸਤਾ, RBI ਗਵਰਨਰ ਨੇ MPC...

  • bilateral trade with india increase

    ਭਾਰਤ ਨਾਲ 100 ਅਰਬ ਡਾਲਰ ਤੱਕ ਪਹੁੰਚੇਗਾ ਦੁਵੱਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • FCI ਨੇ ਖੁਰਾਕੀ ਰੇਲਾਂ ਦੀ ਲਦਾਈ 'ਚ ਨਵਾਂ ਬੈਂਚਮਾਰਕ ਸਥਾਪਿਤ ਕੀਤਾ

PUNJAB News Punjabi(ਪੰਜਾਬ)

FCI ਨੇ ਖੁਰਾਕੀ ਰੇਲਾਂ ਦੀ ਲਦਾਈ 'ਚ ਨਵਾਂ ਬੈਂਚਮਾਰਕ ਸਥਾਪਿਤ ਕੀਤਾ

  • Updated: 25 Apr, 2020 05:49 PM
Jalandhar
fci sets new benchmark in food rail loading
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸਰਬਜੀਤ ਸਿੰਘ ਸਿੱਧੂ)-ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ) ਨੇ 22ਅਪ੍ਰੈਲ 2020 ਨੂੰ ਲਗਭਗ 2.8 ਲੱਖ ਮੀਟ੍ਰਿਕ ਟਨ ਅਨਾਜ ਲਿਜਾਣ ਵਾਲੀਆਂ 102 ਰੇਲ ਖੇਪਾਂ ਭੇਜਣ ਦੇ ਨਾਲ ਹੀ ਇੱਕ ਨਵਾਂ ਬੈਂਚਮਾਰਕ ਸਥਾਪਿਤ ਕਰ ਲਿਆ ਹੈ। ਪੰਜਾਬ ਤੋਂ ਸਭ ਤੋਂ ਵੱਧ 46 ਅਤੇ ਦੂਜੇ ਸਥਾਨ ‘ਤੇ ਤੇਲੰਗਾਨਾ ਨੇ 18 ਰੇਲਾਂ 'ਚ ਅਨਾਜ ਦੀ ਭਰਾਈ ਕੀਤੀ। ਪੰਜਾਬ ਅਤੇ ਹਰਿਆਣਾ ਤੋਂ ਕਣਕ ਅਤੇ ਚਾਵਲ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭੇਜੇ ਗਏ, ਤੇਲੰਗਾਨਾ ਤੋਂ ਉਬਲੇ ਹੋਏ ਚਾਵਲ ਕੇਰਲ, ਤਮਿਲਨਾਡੂ ਅਤੇ ਪੱਛਮੀ ਬੰਗਾਲ ਨੂੰ ਭੇਜੇ ਗਏ। ਇਸ ਸੰਚਾਲਨ ਨਾਲ ਐੱਫ.ਸੀ.ਆਈ ਨੇ ਲਾਕਡਾਊਨ ਦੌਰਾਨ 1.65 ਰੋਜ਼ਾਨਾ ਦੀ ਔਸਤ ਨਾਲ ਕੁੱਲ 5 ਐੱਮ.ਐੱਮ.ਟੀ. ਅਨਾਜ ਭੇਜਿਆ ਹੈ। 

ਇਸੇ ਸਮੇਂ ਦੌਰਾਨ ਐੱਫ.ਸੀ.ਆਈ ਨੇ 4.6 ਐੱਮ.ਐੱਮ.ਟੀ ਨੇ ਲੁਹਾਈ ਕਰਵਾਈ ਹੈ ਅਤੇ ਦੇਸ਼ ਭਰ 'ਚ ਲਾਕਡਾਊਨ ਦੀਆਂ ਚੁਣੌਤੀਆਂ ਦੇ ਚਲਦਿਆਂ ਅਤੇ ਕੰਟੈਨਮੈਂਟ ਜ਼ੋਨਾਂ ਦੇ ਐਲਾਨ ਦੇ ਬਾਵਜੂਦ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਸਮੇਤ ਹੋਰ ਸਕੀਮਾਂ ਤਹਿਤ 9.8 ਐੱਮ.ਐੱਮ.ਟੀ ਅਨਾਜ ਵੰਡਿਆ ਹੈ। ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀ.ਐੱਮ.ਜੀ.ਕੇ.ਵਾਈ) ਤਹਿਤ ਐੱਫ.ਸੀ.ਆਈ ਨੇ ਪਹਿਲਾਂ ਹੀ ਲਗਭਗ 80 ਕਰੋੜ ਲਾਭਾਰਥੀਆਂ ਨੂੰ 5 ਕਿਲੋਗ੍ਰਾਮ ਪ੍ਰਤੀ ਵਿਅਕਤੀ ਨੂੰ ਮੁਫ਼ਤ ਵੰਡ ਲਈ 4.23 ਐੱਮ.ਐੱਮ.ਟੀ ਅਨਾਜ ਰਾਜ ਸਰਕਾਰਾਂ ਨੂੰ ਸੌਂਪ ਦਿੱਤਾ ਹੈ। 

ਜਿੱਥੇ ਸਾਰੇ ਯਤਨ ਖਪਤਕਾਰ ਰਾਜਾਂ ਨੂੰ ਭੰਡਾਰ ਦੀ ਸਮੇਂ ਸਿਰ ਆਵਾਜਾਈ ਅਤੇ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐੱਸ) ਨੂੰ ਨਿਯਮਿਤ ਸਪਲਾਈ ਯਕੀਨੀ ਬਣਾਉਣ ਤੇ ਕੇਂਦ੍ਰਿਤ ਕੀਤੇ ਜਾ ਰਹੇ ਹਨ, ਉੱਥੇ ਹੀ 15 ਅਪ੍ਰੈਲ ਤੋਂ ਸਾਰੇ ਉਤਪਾਦਕ ਰਾਜਾਂ ਦੁਆਰਾ ਖਰੀਦ ਗਤੀਵਿਧੀਆਂ ਸ਼ੁਰੂ ਕਰਨ ਤੋਂ ਬਾਅਦ ਕਣਕ ਖਰੀਦ ਦੀ ਰਫ਼ਤਾਰ ਤੇਜ਼ ਹੋ ਗਈ ਹੈ। 22 ਅਪ੍ਰੈਲ ਤੱਕ ਕੇਂਦਰੀ ਭੰਡਾਰ ਲਈ 3.38 ਐੱਮ.ਐੱਮ.ਟੀ ਕਣਕ ਖਰੀਦੀ ਜਾ ਚੁੱਕੀ ਹੈ, ਜਿਸ ਇਕੱਲੇ ਪੰਜਾਬ ਤੋਂ 2.15 ਐੱਮ.ਐੱਮ.ਟੀ ਕਣਕ ਖਰੀਦੀ ਗਈ ਹੈ। ਇਸ ਸੀਜ਼ਨ ਦੌਰਾਨ 40 ਐੱਮ.ਐੱਮ.ਟੀ ਕਣਕ ਖਰੀਦਣ ਦਾ ਟੀਚਾ ਰੱਖਿਆ ਗਿਆ ਹੈ। ਕੇਂਦਰੀ ਭੰਡਾਰ 'ਚ ਇਸ ਤਰ੍ਹਾਂ ਤੇਜ਼ੀ ਆਉਣ ਨਾਲ ਐੱਫ.ਸੀ.ਆਈ ਮੌਜੂਦਾ ਸੰਕਟ ਦੌਰਾਨ ਲੋਕਾਂ ਨੂੰ ਅਨਾਜ ਦੀਆਂ ਲੋੜਾਂ ਦੀ ਪੂਰਤੀ ਕਰਨ ਮਗਰੋਂ ਤਾਜ਼ੇ ਸਟਾਕ ਨਾਲ ਭੰਡਾਰ ਭਰਨ ਦੇ ਯੋਗ ਹੋ ਜਾਵੇਗਾ।  

  • FCI
  • New Benchmark
  • Food Rail
  • Loading
  • ਭਾਰਤੀ ਖੁਰਾਕ ਨਿਗਮ
  • ਨਵਾਂ ਬੈਂਚਮਾਰਕ
  • ਖੁਰਾਕੀ ਰੇਲਾਂ
  • ਲਦਾਈ

ਕੋਰੋਨਾ ਦੀ ਵੈਕਸੀਨ ਦਾ ਇਨਸਾਨਾਂ ‘ਤੇ ਟ੍ਰਾਇਲ ਸ਼ੁਰੂ, ਕਾਮਯਾਬੀ ਦੀ ਉਮੀਦ 80 ਫੀਸਦੀ

NEXT STORY

Stories You May Like

  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • mohali  voter lists  correction  new schedule
    ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ ਕੀਤੀ ਸੋਧ
  • novak djokovic appoints viktor troicki as his new coach
    ਨੋਵਾਕ ਜੋਕੋਵਿਚ ਨੇ ਵਿਕਟਰ ਟ੍ਰੋਇਕੀ ਨੂੰ ਨਿਯੁਕਤ ਕੀਤਾ ਆਪਣਾ ਨਵਾਂ ਕੋਚ
  • good news for farmers
    ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • google launches new ai cybersecurity tool
    ਗੂਗਲ ਨੇ ਲਾਂਚ ਕੀਤਾ ਨਵਾਂ AI ਸਾਈਬਰ ਸੁਰੱਖਿਆ ਟੂਲ, ਹੁਣ ਹੈਕਰਾਂ ਦੀ ਨਹੀਂ ਚੱਲੇਗੀ ਪੇਸ਼
  • thief cleans hands in mobile shop
    ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
  • help desk established at district administrative complex for sir of voter lists
    ਵੋਟਰ ਸੂਚੀਆਂ ਦੀ SIR ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
Trending
Ek Nazar
heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in kapurthala
      ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ...
    • power cut in punjab
      ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • tarun chughs political journey
      ਤਰੁਣ ਚੁੱਘ ਦਾ ਸਿਆਸੀ ਸਫ਼ਰ: ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਭਾਜਪਾ ਦੇ ‘ਦਿੱਲੀ...
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • raid at the house of akali councilor
      ਅਕਾਲੀ ਕੌਂਸਲਰ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਪੰਡੋਰੀ ਦੇ ਘਰ ਪਿਆ ਛਾਪਾ
    • tarun chugh will be in rajya sabha
      ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼...
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • ludhiana viral video
      ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +