ਗੁਰਦਾਸਪੁਰ/ਬੰਨੂ (ਵਿਨੋਦ) : ਪਾਕਿਸਤਾਨ ਵਿਚ 2026 ਦਾ 5ਵਾਂ ਪੋਲੀਓ ਦਾ ਮਾਮਲਾ ਸਾਹਮਣੇ ਆਇਆ ਹੈ। ਨਵਾਂ ਮਾਮਲਾ ਖ਼ੈਬਰ ਪਖ਼ਤੂਨਖ਼ਵਾ ਦੇ ਬੰਨੂ ਜ਼ਿਲੇ ਵਿਚ ਮਿਲਿਆ ਹੈ। ਇਸ ਦੇ ਨਾਲ ਹੀ ਇਸ ਸਾਲ ਪਾਕਿਸਤਾਨ ਵਿਚ ਪੋਲੀਓ ਦੇ ਕੁੱਲ ਮਾਮਲਿਆਂ ਦੀ ਗਿਣਤੀ ਪੰਜ ਹੋ ਗਈ ਹੈ।
ਇਹ ਵੀ ਪੜ੍ਹੋ : ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ, ਇਨਫੈਕਟਿਡ ਬੱਚੀ ਦੀ ਉਮਰ 17 ਮਹੀਨੇ ਹੈ ਅਤੇ ਉਹ ਬੰਨੂ ਜ਼ਿਲੇ ਦੇ ਖੰਡਰ ਖ਼ਾਨਖੋਲ ਪਿੰਡ ਦੀ ਰਹਿਣ ਵਾਲੀ ਹੈ। ਸਿਹਤ ਅਧਿਕਾਰੀਆਂ ਦੇ ਮੁਤਾਬਕ, ਪਾਕਿਸਤਾਨ ਵਿਚ ਸਾਹਮਣੇ ਆਏ ਪੰਜ ਮਾਮਲਿਆਂ ’ਚੋਂ ਚਾਰ ਖ਼ੈਬਰ ਪਖ਼ਤੂਨਖ਼ਵਾ ਅਤੇ ਇਕ ਸਿੰਧ ਸੂਬੇ ਤੋਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ 2 ਟਰੈਕਟਰਾਂ 'ਚੋਂ 4 ਬੈਟਰੀਆਂ ਚੋਰੀ
NEXT STORY