Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    12:13:58 AM

  • russia and ukraine launched drone attacks  10 killed

    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ,...

  • ipl 2026 gt vs rr

    ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ,...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਡਰ, ਡੇਂਗੂ ਦਾ ਵੀ ਵਧ ਰਿਹਾ ਪ੍ਰਕੋਪ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਡਰ, ਡੇਂਗੂ ਦਾ ਵੀ ਵਧ ਰਿਹਾ ਪ੍ਰਕੋਪ

  • Updated: 08 Oct, 2020 12:51 AM
Ludhiana
fear of second wave of corona in ludhiana district
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਸੂਬੇ ਦੇ ਸਾਰੇ ਜ਼ਿਲਿਆਂ ’ਚ ਚਾਹੇ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਕਾਫੀ ਕਮੀ ਆ ਰਹੀ ਹੈ ਪਰ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਨੇ ਕੋਰੋਨਾ ਦੀ ਦੂਜੀ ਲਹਿਰ ਤੋਂ ਸਾਵਧਾਨ ਰਹਿਣ ਨੂੰ ਕਿਹਾ ਹੈ। ਇਸ ਤੋਂ ਇਲਾਵਾ ਡੇਂਗੂ ਦਾ ਦਿਨ-ਬ-ਦਿਨ ਵਧ ਰਿਹਾ ਪ੍ਰਕੋਪ ਵੀ ਚਿੰਤਾ ਦਾ ਵਿਸ਼ਾ ਹੈ।

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਕਿਹਾ ਕਿ ਲੋਕਾਂ ਨੂੰ ਅਜੇ ਕਾਫੀ ਸਮਾਂ ਕੋਰੋਨਾ ਤੋਂ ਬਚਾਅ ਲਈ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ ਜਿਵੇਂ ਕਿ- ਘਰੋਂ ਬਾਹਰ ਨਿਕਲਣ ’ਤੇ ਮਾਸਕ ਪਹਿਨਣਾ, 2 ਗਜ਼ ਦੀ ਸਮਾਜਿਕ ਦੂਰੀ ਰੱਖਣ ਅਤੇ ਸਮੇਂ-ਸਮੇਂ ’ਤੇ ਹੱਥ ਧੋਣ ਦੀ ਯਾਦ ਅਜੇ ਬਰਕਰਾਰ ਰੱਖਣੀ ਹੋਵੇਗੀ। ਇਹ ਗੱਲ ਅੱਜ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਫੇਸਬੁਕ ਲਾਈਵ ਸੈਸ਼ਨ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਕੋਰੋਨਾ ’ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਦੂਜੀ ਲਹਿਰ ਤੋਂ ਬਚਾਅ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਉਦਾਹਰਣ ਦਿੰਦੇ ਹੋਏ ਕਿਹਾ ਕਿ ਪੱਛਮੀ ਦੇਸ਼ ਅਮਰੀਕਾ, ਫ੍ਰਾਂਸ, ਸਪੇਨ ’ਚ ਕੋਰੋਨਾ ਦੀ ਦੂਜੀ ਲਹਿਰ ਦੀ ਦਸਤਕ ਸਾਹਮਣੇ ਆਈ ਹੈ। ਇਸ ਲਈ ਲੋਕਾਂ ਨੂੰ ਲਾਪ੍ਰਵਾਹ ਹੋਣ ਦੀ ਬਜਾਏ ਕੋਰੋਨਾ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਦੇ ਕੇਸ ਘੱਟ ਹੋਏ ਹਨ ਤਾਂ ਫਿਰ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਦੂਜੀ ਲਹਿਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ।

9 ਮਰੀਜ਼ਾਂ ਦੀ ਮੌਤ, 140 ਨਵੇਂ ਮਰੀਜ਼ ਆਏ ਸਾਹਮਣੇ

ਮਹਾਨਗਰ ’ਚ ਅੱਜ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 140 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜ਼ਨ ਰਾਜੇਸ਼ ਬੱਗਾ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ’ਚ 114 ਲੁਧਿਆਣਾ ਦੇ, ਜਦੋਂਕਿ 26 ਦੂਜੇ ਜ਼ਿਲਿਆਂ ਜਾਂ ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 9 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ 6 ਜ਼ਿਲੇ ਨਾਲ ਸਬੰਧਤ, ਜਦੋਂਕਿ ਬਾਕੀ 3 ਮਰੀਜ਼ਾਂ ਵਿਚੋਂ 2 ਜੰਮੂ-ਕਸ਼ਮੀਰ ਅਤੇ ਇਕ ਬਰਨਾਲਾ ਦਾ ਰਹਿਣ ਵਾਲਾ ਹੈ। ਮਹਾਨਗਰ ਵਿਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 18,853 ਹੋ ਗਈ ਹੈ। ਇਨ੍ਹਾਂ ਵਿਚੋਂ 788 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਦਾਖਲਾ ਹੋਣ ਵਾਲੇ ਮਰੀਜ਼ਾਂ ਵਿਚੋਂ 2414 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ’ਚੋਂ 277 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

5053 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਅੱਜ 5053 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਸ ਤੋਂ ਇਲਾਵਾ 1900 ਮਰੀਜ਼ਾਂ ਦੀ ਰਿਪੋਰਟ ਅਜੇ ਪੈਂਡਿੰਗ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 3,07,446 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 3,05,546 ਵਿਅਕਤੀਆਂ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋ ਚੁੱਕੀ ਹੈ।

108 ਵਿਅਕਤੀਆਂ ਨੂੰ ਕੀਤਾ ਹੋਮ ਕੁਆਰੰਟਾਈਨ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ 108 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਕੀਤਾ ਹੈ। ਮੌਜੂਦਾ ਵਿਚ ਹੋਮ ਆਈਸੋਲੇਸ਼ਨ ਵਿਚ 2560 ਮਰੀਜ਼ ਰਹਿ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿਚੋਂ 17,444 ਲੋਕ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਹੁਣ 619 ਐਕਟਿਵ ਮਰੀਜ਼ ਰਹਿ ਗਏ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

 

ਇਲਾਕਾ        ਉਮਰ/ਲਿੰਗ        ਹਸਪਤਾਲ

ਖੰਨਾ        39 ਸਾਲਾ ਪੁਰਸ਼        ਰਾਜਿੰਦਰਾ ਪਟਿਆਲਾ

ਕੋਟ ਮੰਗਲ ਸਿੰਘ        57 ਸਾਲਾ ਪੁਰਸ਼        ਦੀਪ

ਮਿਲਰਗੰਜ        60 ਸਾਲਾ ਪੁਰਸ਼        ਕ੍ਰਿਸ਼ਨਾ

ਘੁਮਾਰ ਮੰਡੀ        84 ਸਾਲਾ ਪੁਰਸ਼        ਫੋਰਟਿਸ

ਤਲਵੰਡੀ ਕਲਾਂ, ਲਾਡੋਵਾਲ        48 ਸਾਲਾ ਪੁਰਸ਼        ਸੀ. ਐੱਮ. ਸੀ.

ਚੱਕ ਸਵਰਣ ਨਾਥ        40 ਸਾਲਾ ਔਰਤ        ਸੀ. ਐੱਮ. ਸੀ.

ਪੰਜਾਬ ’ਚ ਕੋਰੋਨਾ ਨਾਲ 33 ਮਰੀਜ਼ਾਂ ਦੀ ਮੌਤ

ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ 33 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 852 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਮੁਤਾਬਕ ਮਰੀਜ਼ਾਂ ਦੀ ਗਿਣਤੀ ’ਚ ਤੇਜ਼ੀ ਨਾਲ ਕਮੀ ਆ ਰਹੀ ਹੈ ਪਰ ਕੋਰੋਨਾ ਦੀ ਦੂਜੀ ਲਹਿਰ ਤੋ ਂਸਾਵਧਾਨ ਰਹਿਣ ਦੀ ਲੋੜ ਹੈ। ਵਰਣਨਯੋਗ ਹੈ ਕਿ ਸੂਬੇ ਵਿਚ ਹੁਣ ਤੱਕ 1,20,860 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 3712 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਵੱਖ - ਵੱਖ ਜ਼ਿਲਿਆਂ ਵਿਚ 253 ਮਰੀਜ਼ ਆਕਸੀਜ਼ਨ ਸਪੋਰਟ ’ਤੇ ਹਨ, ਜਦੋਂਕਿ 54 ਵੈਂਟੀਲੇਟਰ ’ਤੇ, ਜਿਨ੍ਹਾਂ ਜ਼ਿਲਿਆਂ ਵਿਚ ਮਰੀਜ਼ਾਂ ਦੀ ਮੌਤ ਹੋÂ ਚੁੱਕੀ ਹੈ, ਉਨ੍ਹਾਂ ਵਿਚ ਲੁਧਿਆਣਾ ਵਿਚ 6, ਬਠਿੰਡਾ ਵਿਚ 5, ਜਲੰਧਰ ਵਿਚ 5, ਅੰਮ੍ਰਿਤਸਰ ਵਿਚ 3, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਮੁਕਤਸਰ, ਪਠਾਨਕੋਟ ਅਤੇ ਰੋਪੜ ਵਿਚ 2-2 ਮਰੀਜ਼ਾਂ ਤੋਂ ਇਲਾਵਾ ਫਾਜ਼ਿਲਕਾ, ਕਪੂਰਥਲਾ, ਐੱਸ. ਬੀ. ਐੱਸ. ਨਗਰ ਅਤੇ ਸੰਗਰੂਰ ਵਿਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਰਾਜ ਵਿਚ ਅੱਜ 29216 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਲੈਬ ’ਚ ਭੇਜੇ ਗਏ ਹਨ।

2 ਦਿਨ ਵਿਚ ਡੇਂਗੂ ਦੇ 80 ਤੋਂ ਜ਼ਿਆਦਾ ਕੇਸ, ਬੱਚਿਆਂ ਲਈ ਮੱਛਰ ਸਿੱਧ ਹੋ ਰਿਹਾ ਘਾਤਕ

ਜ਼ਿਲੇ ’ਚ ਡੇਂਗੂ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। 2 ਦਿਨ ਵਿਚ 80 ਤੋਂ ਜ਼ਿਆਦਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਡੇਂਗੂ ਦਾ ਮੱਛਰ ਬੱਚਿਆਂ ਲਈ ਘਾਤਕ ਸਿੱਧ ਹੋ ਰਿਹਾ ਹੈ। ਅਜਿਹੇ ਕਈ ਮਰੀਜ਼ ਹਸਪਤਾਲਾਂ ਵਿਚ ਦਾਖਲ ਹਨ, ਜਿਨ੍ਹਾਂ ਦੀ ਉਮਰ ਕੁਝ ਦਿਨਾ ਤੋਂ ਲੈ ਕੇ 12 ਸਾਲ ਤੱਕ ਹੈ। ਉਦਾਹਰਣ ਵਜੋਂ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਇਕ ਬੱਚੀ ਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਹੋਈ ਹੈ, ਜਿਸ ਦੀ ਉਮਰ ਕੁਝ ਦਿਨ ਦੀ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ ਸਮਰਾਲਾ ਰੋਡ ਦੀ ਰਹਿਣ ਵਾਲੀ 6 ਸਾਲਾ ਬੱਚੀ, ਪ੍ਰਭਾਤ ਨਗਰ ਦੀ ਰਹਿਣ ਵਾਲੀ 9 ਸਾਲਾ ਬੱਚੀ ਇਲਾਜ ਲਈ ਨਿੱਜੀ ਹਸਪਤਾਲ ’ਚ ਭਰਤੀ ਹੋਈ ਹੈ, ਜਿਸ ਦੀ ਰਿਪੋਰਟ ਡੇਂਗੂ ਪਾਜ਼ੇਟਿਵ ਆਈ ਹੈ। ਅੱਜ ਵੀ ਅਜਿਹੇ ਕੁਝ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 10 ਸਾਲਾ ਲੜਕਾ ਸ਼ਿੰਗਾਰ ਰੋਡ ਦਾ ਰਹਿਣ ਵਾਲਾ ਹੈ, ਤੋਂ ਇਲਾਵਾ 12 ਸਾਲਾ ਲੜਕਾ ਬਸਤੀ ਜੋਧੇਵਾਲ, 12 ਸਾਲਾ ਲੜਕੀ ਅਮਰਪੁਰਾ ਦੀ ਰਹਿਣ ਵਾਲੀ ਹੈ। ਤਿੰਨੋਂ ਮਰੀਜ਼ ਸੀ. ਐੱਮ. ਸੀ. ਹਸਪਤਾਲ ’ਚ ਭਰਤੀ ਹੋਏ ਹਨ। ਇਸ ਤੋਂ ਇਲਾਵਾ 4 ਮਹੀਨੇ ਦੀ ਇਕ ਬੱਚੀ ਜੋ ਸੁਭਾਸ਼ ਨਗਰ ਦੀ ਰਹਿਣ ਵਾਲੀ ਹੈ, ਸੀ. ਐੱਮ. ਸੀ. ਹਸਪਤਾਲ ਵਿਚ ਇਲਾਜ ਲਈ ਭਰਤੀ ਹੋਈ ਹੈ। ਕਈ ਹੋਰ ਕੇਸ ਵੀ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ ਕੂਮ ਕਲਾਂ ਦਾ ਰਹਿਣ ਵਾਲਾ 7 ਸਾਲਾ ਲੜਕਾ ਅਤੇ 2 ਸਾਲਾ ਅਤੇ 6 ਸਾਲਾ ਲੜਕਾ ਡੇਂਗੂ ਪਾਜ਼ੇਟਿਵ ਆਇਆ ਹੈ। ਪਿਛਲੇ 2 ਦਿਨ ਵਿਚ 30 ਤੋਂ ਜ਼ਿਆਦਾ ਮਰੀਜ਼ ਸੀ. ਐੱਮ. ਸੀ. ਹਸਪਤਾਲ, 8 ਮਰੀਜ਼ ਸਿਵਲ ਅਤੇ 44 ਮਰੀਜ਼ ਹਸਪਤਾਲ ਵਿਚ ਭਰਤੀ ਹੋਏ ਹਨ। ਸਿਹਤ ਵਿਭਾਗ ਵੱਲੋਂ ਡੇਂਗੂ ਦੇ ਕਹਿਰ ਨੂੰ ਰੋਕਣ ਲਈ ਕੋਈ ਖਾਸ ਯਤਨ ਨਹੀਂ ਕੀਤੇ ਜਾ ਰਹੇ। ਹਾਲਾਂਕਿ ਜ਼ਿਲੇ ਵਿਚ ਕੋਰੋਨਾ ਦੇ ਕੇਸ ਪਹਿਲਾਂ ਨਾਲੋਂ ਕਾਫੀ ਘੱਟ ਹੋ ਗਏ ਹਨ ਪਰ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਡੇਂਗੂ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ, ਜਿਸ ਦੇ ਲਈ ਕਾਬਲ ਅਧਿਕਾਰੀਆਂ ਦੀ ਟੀਮ ਤਾਇਨਾਤ ਕਰਨ ਦੀ ਲੋੜ ਹੈ ਜਾਂ ਜ਼ਿਲੇ ਵਿਚ ਡੇਂਗੂ ਦਾ ਮੱਛਰ ਕਾਫੀ ਭਿਆਨਕ ਸਿੱਧ ਹੋ ਸਕਦਾ ਹੈ।

  • Ludhiana
  • corona
  • ਲੁਧਿਆਣਾ
  • ਕੋਰੋਨਾ

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 852 ਨਵੇਂ ਮਾਮਲੇ ਆਏ ਸਾਹਮਣੇ, 33 ਦੀ ਮੌਤ

NEXT STORY

Stories You May Like

  • dengue hits ludhiana
    ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ ਨਿਗਮ ਦੇ ਹੱਥ ਖਾਲੀ
  • dengue hits the metropolis prematurely
    ਮਹਾਨਗਰ ’ਚ ਸਮੇਂ ਤੋਂ ਪਹਿਲਾਂ ਡੇਂਗੂ ਦੀ ਦਸਤਕ, 50 ਮਰੀਜ਼ ਸਾਹਮਣੇ ਆਉਣ ਨਾਲ ਸਿਹਤ ਵਿਭਾਗ ’ਚ ਮਚੀ ਹਲਚਲ
  • speeding on ludhiana chandigarh road
    ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਰਫ਼ਤਾਰ ਦਾ ਕਹਿਰ: ਬੱਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਕੁਚਲਿਆ, ਮੌਤ
  • fear of a global energy lockdown due to the war
    ਜੰਗ ਕਾਰਨ ਦੁਨੀਆ ਭਰ ’ਚ ‘ਊਰਜਾ ਲਾਕਡਾਊਨ’ ਦਾ ਡਰ!
  • four million indians on this extramarital dating app
    ਭਾਰਤੀਆਂ 'ਚ ਵਧ ਰਿਹਾ ਐਕਸਟ੍ਰਾ ਮੈਰੀਟਲ ਅਫੇਅਰ ਦਾ ਕ੍ਰੇਜ਼! 40 ਲੱਖ ਲੋਕ ਵਰਤ ਰਹੇ ਇਹ ਡੇਟਿੰਗ ਐਪ
  • palestinian criminals in israel to be executed within 90 days
    ਇਜ਼ਰਾਈਲ 'ਚ ਫਲਸਤੀਨੀ ਅਪਰਾਧੀਆਂ ਨੂੰ 90 ਦਿਨਾਂ ’ਚ ਫਾਂਸੀ, ਅਪੀਲ ਕਰਨ ਦਾ ਅਧਿਕਾਰ ਵੀ ਖ਼ਤਮ
  • 46 year old man missing in ludhiana under suspicious circumstances
    ਲੁਧਿਆਣਾ 'ਚ 46 ਸਾਲਾ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ, ਪਤਨੀ ਨੇ ਜਤਾਇਆ ਅਗਵਾ ਦਾ ਸ਼ੱਕ
  • work on daulatpur kartoli railway station complete
    ਦੌਲਤਪੁਰ-ਕਰਟੋਲੀ ਰੇਲਵੇ ਸਟੇਸ਼ਨ ਦਾ ਕੰਮ ਮੁਕੰਮਲ, ਕੰਡੀ ਖੇਤਰ 'ਚ ਖ਼ੁਸ਼ੀ ਦੀ ਲਹਿਰ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big in the blast case near bjp office police arrest youth from portugal
      ਭਾਜਪਾ ਦਫ਼ਤਰ ਨੇੜੇ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ ਚੁੱਕਿਆ ਪੁਰਤਗਾਲ ਤੋਂ...
    • heavy rain and hailstorm in jalandhar weather turns pleasant
      ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • congress leader parminder tiwari
      ਕਾਂਗਰਸੀ ਆਗੂ ਦੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆ ਗਿਆ ਪੂਰਾ ਸੱਚ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +