Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    12:19:22 PM

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫਰਵਰੀ ਮਹੀਨੇ 28 'ਚੋਂ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

PUNJAB News Punjabi(ਪੰਜਾਬ)

ਫਰਵਰੀ ਮਹੀਨੇ 28 'ਚੋਂ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

  • Edited By Rakesh,
  • Updated: 01 Feb, 2025 12:45 AM
Punjab
february 2025 banks closed for 14 days
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਫਰਵਰੀ, 2025 ਵਿੱਚ ਬਹੁਤ ਸਾਰੀਆਂ ਬੈਂਕ ਛੁੱਟੀਆਂ ਹੋਣ ਵਾਲੀਆਂ ਹਨ। ਇਸ ਮਹੀਨੇ ਦੇ 28 ਦਿਨਾਂ ਵਿੱਚੋਂ 14 ਦਿਨ ਬੈਂਕ ਬੰਦ ਰਹਿਣਗੇ।  ਬੈਂਕਾਂ 'ਚ ਇਨ੍ਹਾਂ ਛੁੱਟੀਆਂ ਦੇ ਕਈ ਕਾਰਨ ਹਨ ਜਿਵੇਂ ਕਿ ਰਾਸ਼ਟਰੀ ਤਿਉਹਾਰ, ਖੇਤਰੀ ਤਿਉਹਾਰ ਤੇ ਧਾਰਮਿਕ ਸਮਾਗਮ ਆਦਿ। ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਸੂਬਿਆਂ 'ਚ ਫਰਵਰੀ 2025 'ਚ ਕਈ ਦਿਨਾਂ ਦੀਆਂ ਛੁੱਟੀਆਂ ਹੋਣਗੀਆਂ।

ਜੇਕਰ ਤੁਹਾਡੇ ਕੋਲ ਵੀ ਫਰਵਰੀ ਦੇ ਮਹੀਨੇ ਬੈਂਕ ਨਾਲ ਸਬੰਧਤ ਕੋਈ ਕੰਮ ਹੈ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਇਸ ਨਾਲ ਤੁਸੀਂ ਛੁੱਟੀਆਂ ਬਾਰੇ ਜਾਣ ਕੇ ਆਪਣੇ ਕੰਮ ਦੀ ਪਹਿਲਾਂ ਤੋਂ ਯੋਜਨਾ ਬਣਾ ਸਕਦੇ ਹੋ। ਹਰ ਸੂਬੇ ਵਿੱਚ ਵੱਖ-ਵੱਖ ਦਿਨਾਂ 'ਤੇ ਖੇਤਰੀ ਛੁੱਟੀਆਂ ਹੁੰਦੀਆਂ ਹਨ। 

ਇਹ ਵੀ ਪੜ੍ਹੋ- ਪਤਨੀ ਦੀ ਗੰਦੀ ਵੀਡੀਓ ਬਣਾ ਕਰ'ਤੀ ਵਾਇਰਲ, ਦੇਖ ਦੋਸਤ ਬੋਲੇ- 'ਸਾਡੇ ਨਾਲ ਵੀ....' 

ਭਾਰਤੀ ਰਿਜ਼ਰਵ ਬੈਂਕ ਹਰ ਕੈਲੰਡਰ ਸਾਲ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਇੱਥੇ ਇਹ ਜਾਣਨਾ ਜ਼ਰੂਰੀ ਹੈ ਕਿ ਦੇਸ਼ ਭਰ ਦੇ ਬੈਂਕ ਫਰਵਰੀ ਵਿੱਚ 14 ਦਿਨ ਬੰਦ ਰਹਿਣਗੇ। RBI ਵੱਲੋਂ ਜਾਰੀ ਕੀਤੀ ਗਈ ਛੁੱਟੀਆਂ ਦੀ ਸੂਚੀ ਵਿੱਚ ਬਹੁਤ ਸਾਰੀਆਂ ਛੁੱਟੀਆਂ ਰਾਸ਼ਟਰੀ ਪੱਧਰ ‘ਤੇ ਹਨ। ਉਸ ਦਿਨ ਦੇਸ਼ ਭਰ ਵਿੱਚ ਬੈਂਕਿੰਗ ਸੇਵਾਵਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਕੁਝ ਛੁੱਟੀਆਂ ਸਥਾਨਕ ਜਾਂ ਖੇਤਰੀ ਪੱਧਰ ‘ਤੇ ਹੁੰਦੀਆਂ ਹਨ। 

ਇਸ ਦੌਰਾਨ ਏਟੀਐਮ ਅਤੇ ਆਨਲਾਈਨ ਬੈਂਕਿੰਗ ਸੇਵਾਵਾਂ ਜਾਰੀ ਰਹਿੰਦੀਆਂ ਹਨ। ਆਰਬੀਆਈ ਵੱਲੋਂ ਜਾਰੀ ਸੂਚੀ ਅਨੁਸਾਰ ਫਰਵਰੀ ਮਹੀਨੇ ਵਿੱਚ ਕੁੱਲ 14 ਦਿਨ ਬੈਂਕ ਬੰਦ ਰਹਿਣਗੇ। ਇਨ੍ਹਾਂ ਵਿੱਚ ਵੱਖ-ਵੱਖ ਸੂਬਾ ਸਰਕਾਰਾਂ ਦੁਆਰਾ ਘੋਸ਼ਿਤ ਖੇਤਰੀ ਤੇ ਸੂਬਾ-ਵਿਸ਼ੇਸ਼ ਛੁੱਟੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਮਹੀਨੇ ਦੇ ਦੂਜੇ ਤੇ ਚੌਥੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ- ਸਟੇਸ਼ਨ 'ਤੇ ਲਾਪਤਾ ਹੋਇਆ ਪੁੱਤ, ਦੋ ਸਾਲਾਂ ਬਾਅਦ ਜਿਸ ਹਾਲ 'ਚ ਮਿਲਿਆ ਦੇਖ ਮਾਂ ਦੀਆਂ ਨਿਕਲੀਆਂ ਧਾਹਾਂ

ਫਰਵਰੀ ਮਹੀਨੇ ਬੈਂਕ ਛੁੱਟੀਆਂ ਦੀ ਲਿਸਟ  

2 ਫਰਵਰੀ : ਐਤਵਾਰ ਅਤੇ ਪੰਜਾਬ ਵਿਚ ਬਸੰਤ ਕਾਰਨ ਛੁੱਟੀ ਰਹੇਗੀ।
3 ਫਰਵਰੀ, 2025 (ਸੋਮਵਾਰ): ਅਗਰਤਲਾ ਵਿੱਚ ਬਸੰਤ ਪੰਚਮੀ , ਸਰਸਵਤੀ ਪੂਜਾ ਕਾਰਨ ਹਰਿਆਣਾ, ਓਡੀਸ਼ਾ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਵਿਚ ਛੁੱਟੀ ਰਹੇਗੀ
8 ਫਰਵਰੀ : ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਦੇ ਕਾਰਨ, ਦੇਸ਼ ਵਿੱਚ ਬੈਂਕਾਂ ਦੀ ਛੁੱਟੀ ਹੋਵੇਗੀ।
9 ਫਰਵਰੀ : ਐਤਵਾਰ ਦੇ ਕਾਰਨ, ਬੈਂਕ ਦੇਸ਼ ਭਰ ਵਿੱਚ ਛੁੱਟੀ ਹੋਵੇਗੀ
11 ਫਰਵਰੀ, 2025 (ਮੰਗਲਵਾਰ): ਥਾਈ ਪੂਸਮ ਦੇ ਕਾਰਨ ਚੇਨਈ ਵਿੱਚ ਬੈਂਕ ਬੰਦ ਰਹਿਣਗੇ।
12 ਫਰਵਰੀ, 2025 (ਬੁੱਧਵਾਰ): ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਸ਼ਿਮਲਾ ਵਿੱਚ ਬੈਂਕ ਬੰਦ ਰਹਿਣਗੇ।
15 ਫਰਵਰੀ, 2025 (ਸ਼ਨੀਵਾਰ): ਇੰਫਾਲ ਵਿੱਚ ਲੁਈ-ਨਗਾਈ-ਨੀ ਮਨਾਇਆ ਜਾਵੇਗਾ, ਇਸ ਲਈ ਬੈਂਕ ਬੰਦ ਰਹਿਣਗੇ।
16 ਫਰਵਰੀ : ਐਤਵਾਰ ਦੇ ਕਾਰਨ, ਬੈਂਕ ਦੇਸ਼ ਭਰ ਵਿੱਚ ਛੁੱਟੀ ਹੋਵੇਗੀ
19 ਫਰਵਰੀ, 2025 (ਬੁੱਧਵਾਰ): ਛਤਰਪਤੀ ਸ਼ਿਵਾਜੀ ਮਹਾਰਾਜ ਜਯੰਤੀ ਦੇ ਮੌਕੇ ‘ਤੇ ਬੇਲਾਪੁਰ, ਨਾਗਪੁਰ ਅਤੇ ਮੁੰਬਈ ਵਿੱਚ ਬੈਂਕ ਬੰਦ ਰਹਿਣਗੇ।
20 ਫਰਵਰੀ, 2025 (ਵੀਰਵਾਰ): ਰਾਜ ਦਿਵਸ ਦੇ ਮੌਕੇ ‘ਤੇ ਆਈਜ਼ੌਲ ਅਤੇ ਈਟਾਨਗਰ ਵਿੱਚ ਬੈਂਕ ਬੰਦ ਰਹਿਣਗੇ।
22 ਫਰਵਰੀ : ਮਹੀਨੇ ਦਾ ਚੌਥਾ ਸ਼ਨਿੱਚਰਵਾਰ ਹੋਣ ਕਾਰਨ ਦੇਸ਼ ਵਿੱਚ ਬੈਂਕਾਂ ਲਈ ਛੁੱਟੀ ਰਹੇਗੀ।
22 ਫਰਵਰੀ : ਮਹੀਨੇ ਦਾ ਚੌਥਾ ਸ਼ਨਿੱਚਰਵਾਰ ਹੋਣ ਕਾਰਨ ਦੇਸ਼ ਵਿੱਚ ਬੈਂਕਾਂ ਲਈ ਛੁੱਟੀ ਰਹੇਗੀ।
26 ਫਰਵਰੀ, 2025 (ਬੁੱਧਵਾਰ): ਮਹਾਸ਼ਿਵਰਾਤਰੀ ਦੇ ਮੌਕੇ 'ਤੇ ਅਹਿਮਦਾਬਾਦ, ਆਈਜ਼ੌਲ, ਬੇਲਾਪੁਰ, ਬੰਗਲੁਰੂ, ਭੋਪਾਲ, ਭੁਵਨੇਸ਼ਵਰ, ਚੰਡੀਗੜ੍ਹ, ਦੇਹਰਾਦੂਨ, ਹੈਦਰਾਬਾਦ (ਆਂਧਰਾ ਪ੍ਰਦੇਸ਼), ਹੈਦਰਾਬਾਦ (ਤੇਲੰਗਾਨਾ), ਜੈਪੁਰ, ਜੰਮੂ, ਕਾਨਪੁਰ, ਕੋਚੀ, ਲਖਨਊ, ਮੁੰਬਈ, ਨਾਗਪੁਰ, ਰਾਏਪੁਰ, ਰਾਂਚੀ, ਸ਼ਿਮਲਾ, ਸ੍ਰੀਨਗਰ ਅਤੇ ਤਿਰੂਵਨੰਤਪੁਰਮ ਵਿੱਚ ਬੈਂਕ ਬੰਦ ਰਹਿਣਗੇ।
28 ਫਰਵਰੀ, 2025 (ਸ਼ੁੱਕਰਵਾਰ): ਗੰਗਟੋਕ ਖੇਤਰ ਵਿੱਚ ਲੋਸਰ ਦੇ ਮੌਕੇ ‘ਤੇ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ- ਔਰਤ ਦੇ ਗਰਭ ’ਚ ਪਲ ਰਹੇ ‘ਬੱਚੇ ਦੇ ਪੇਟ ’ਚ ਬੱਚਾ’, ਡਾਕਟਰ ਵੀ ਰਹਿ ਗਏ ਹੈਰਾਨ

  • bank holidays
  • february 2025
  • banks closed
  • business

ਪੰਜਾਬ 'ਚ ਇਕ ਵਾਰ ਫ਼ਿਰ ਹੋ ਗਿਆ ਕਾਂਡ ! ਬੱਚੇ ਦੀ ਵਰਦੀ ਲੈਣ ਗਏ ਬੰਦੇ 'ਤੇ ਚੱਲ ਗਈਆਂ ਗੋਲ਼ੀਆਂ

NEXT STORY

Stories You May Like

  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • banks closed in 7 states for ganesh chaturthi  bse nse  closed
    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ, BSE-NSE ਤੇ ਕਮੋਡਿਟੀ ਮਾਰਕਿਟ ਵੀ ਰਹਿਣਗੇ ਬੰਦ
  • man earns  14 lakh every month
    ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14 ਲੱਖ ਰੁਪਏ
  • 14 caches of arms  ammunition recovered in chhattisgarh
    ਛੱਤੀਸਗੜ੍ਹ ’ਚ ਹਥਿਆਰ, ਗੋਲਾਬਾਰੂਦ ਦੇ 14 ਜ਼ਖ਼ੀਰੇ ਬਰਾਮਦ
  • bank employees strike across the country today
    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ ਬੰਦ ਰਹਿਣਗੀਆਂ ਸ਼ਾਖਾਵਾਂ
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman murder in ludhiana
      ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
    • punjab major concern regarding lpg cylinders
      ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ! ਬੁਕਿੰਗ ਤੋਂ ਬਾਅਦ ਵੀ ਪੈ ਰਿਹਾ...
    • maksudan new vegetable market dispute
      ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
    • major grp search operation at jalandhar city railway station
      ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
    • zirakpur  30  profit  family  1 81 crore fraud
      ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81...
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +