Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:14:33 AM

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • Fact Check : ਤੇਲੰਗਾਨਾ 'ਚ ਹੋਈ ਚੋਰੀ ਦੀ ਵੀਡੀਓ ਨੂੰ ਪੰਜਾਬ ਦਾ ਦੱਸ ਕੇ ਕੀਤਾ ਜਾ ਰਿਹਾ ਵਾਇਰਲ

PUNJAB News Punjabi(ਪੰਜਾਬ)

Fact Check : ਤੇਲੰਗਾਨਾ 'ਚ ਹੋਈ ਚੋਰੀ ਦੀ ਵੀਡੀਓ ਨੂੰ ਪੰਜਾਬ ਦਾ ਦੱਸ ਕੇ ਕੀਤਾ ਜਾ ਰਿਹਾ ਵਾਇਰਲ

  • Edited By Harpreet Singh,
  • Updated: 04 Feb, 2025 01:04 AM
New Delhi
fect check about a theft inicident
  • Share
    • Facebook
    • Tumblr
    • Linkedin
    • Twitter
  • Comment

Fact Check By Vishvas.News

ਨਵੀਂ ਦਿੱਲੀ- ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਤਿੰਨ ਆਦਮੀ ਨਜਰ ਆ ਰਹੇ ਹਨ। ਜਿਹਨਾਂ ਵਿੱਚੋਂ ਇੱਕ ਆਦਮੀ ਘਰ ਦਾ ਗੇਟ ਖੋਲ ਕੇ ਅੰਦਰ ਵੜ ਕੇ ਖੋਜਬੀਨ ਕਰਦਾ ਦਿਖ ਰਿਹਾ ਹੈ ਅਤੇ ਇੱਕ ਆਦਮੀ ਗੇਟ ਦੇ ਬਾਹਰ ਖੜਾ ਹੈ। ਬਾਅਦ ਵਿੱਚ ਤੀਜਾ ਵਿਅਕਤੀ ਵੀ ਉੱਥੇ ਆਉਂਦਾ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਪੰਜਾਬ ਦਾ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿੱਚ ਵਾਇਰਲ ਵੀਡੀਓ ਤੇਲੰਗਾਨਾ ਦੇ ਤੰਦੂਰ ਮੰਡਲ ਦੇ ਕੋਨਾਪੁਰ ਪਿੰਡ ਦਾ ਹੈ। ਜਿਸਨੂੰ ਹੁਣ ਪੰਜਾਬ ਦਾ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਯੂਜ਼ਰ ‘Ravi Kumar’ ਨੇ 26 ਜਨਵਰੀ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ”ਪੰਜਾਬ ਨੂੰ ਇਹਨਾਂ ਨੇ ਯੂਪੀ ਬਿਹਾਰ ਬਣਾਂ ਰੱਖਿਆ ਰਾਤਾਂ ਨੂੰ ਕਰਦੇ ਨੇ ਘਰਾਂ ਵਿੱਚ ਚੋਰੀਆਂ #reelsfbシ #viralreels #viralreelschallenge #trendingreels #reelschallenge #reelsviral #facebookreels #shortsviral #shortsvideos #shorts #short”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

PunjabKesari

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਗੂਗਲ ਲੇਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ YOYO TV Channel ਦੇ ਆਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। 8 ਜਨਵਰੀ 2025 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਜਾਣਕਾਰੀ ਮੁਤਾਬਕ, ਇਹ ਘਟਨਾ ਤੇਲੰਗਾਨਾ ਦੇ ਤੰਦੂਰ ਦੀ ਹੈ।

ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ eenadu.net ਦੀ ਵੈਬਸਾਈਟ ‘ਤੇ ਵੀ ਮਿਲੀ। ਰਿਪੋਰਟ ਨੂੰ 9 ਜਨਵਰੀ 2025 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਘਟਨਾ ਤੇਲੰਗਾਨਾ ਦੀ ਹੈ। ਪੁਲਿਸ ਨੇ ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਸਾਵਧਾਨ ਰਹਿਣ ਨੂੰ ਕਿਹਾ ਹੈ।

PunjabKesari

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ 99 ਟੀਵੀ ਦੇ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ਹੈਂਡਲ ‘ਤੇ ਵੀ ਮਿਲੀ। 8 ਜਨਵਰੀ 2025 ਨੂੰ ਸ਼ੇਅਰ ਵੀਡੀਓ ਨਾਲ ਦੱਸਿਆ ਗਿਆ ਹੈ ਕਿ, “ਇਸ ਮਹੀਨੇ ਦੀ 1 ਤਰੀਖ ਨੂੰ ਤੰਦੂਰ ਮੰਡਲ ਦੇ ਕੋਨਾਪੁਰ ਪਿੰਡ ਵਿੱਚ ਚੋਰਾਂ ਨੇ 4 ਘਰਾਂ 'ਚ ਸੇਂਧ ਲਗਾਈ। ਸੀ.ਸੀ.ਟੀ.ਵੀ .ਕੈਮਰਾ ਵਿਚ ਰਿਕਾਰਡ ਹੋਇਆ ਚੋਰਾਂ ਦਾ ਦ੍ਰਿਸ਼। ਪੁਲਸ ਨੇ ਚੋਰਾਂ ਦੀ ਪਹਿਚਾਣ ਕਰਨਾਟਕ ਰਾਜ ਦੇ ਬਾਲਕੀ ਤੋਂ ਕੀਤੀ ਹੈ।”

PunjabKesari

ਵਾਇਰਲ ਵੀਡੀਓ ਨੂੰ ਕਈ ਫੇਸਬੁੱਕ ਪੇਜ ਅਤੇ ਯੂਟਿਊਬ ਚੈਨਲ ਨੇ ਤੇਲੰਗਾਨਾ ਦੀ ਦੱਸਦੇ ਹੋਏ ਸ਼ੇਅਰ ਕੀਤਾ ਹੈ।

ਵਧੇਰੇ ਜਾਣਕਾਰੀ ਲਈ, ਅਸੀਂ ਹੈਦਰਾਬਾਦ ਦੇ ਸਥਾਨਕ ਪੱਤਰਕਾਰ ਸ੍ਰੀ ਹਰਸ਼ਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਤੇਲੰਗਾਨਾ ਦਾ ਹੀ ਹੈ।

PunjabKesari

ਅੰਤ ਵਿੱਚ ਅਸੀਂ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 7 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਸੰਗਰੂਰ ਦਾ ਨਿਵਾਸੀ ਦੱਸਿਆ ਹੈ।

ਨਤੀਜਾ: ਘਰ ਵਿੱਚ ਦਾਖਲ ਹੁੰਦੇ ਚੋਰਾਂ ਦਾ ਵਾਇਰਲ ਵੀਡੀਓ ਪੰਜਾਬ ਨਹੀਂ, ਤੇਲੰਗਾਨਾ ਦਾ ਹੈ। ਅਸਲ ਵਿੱਚ ਇਹ ਘਟਨਾ ਜਨਵਰੀ 2025 ਵਿੱਚ ਤੇਲੰਗਾਨਾ ਦੇ ਤੰਦੂਰ ਮੰਡਲ ਦੇ ਕੋਨਾਪੁਰ ਪਿੰਡ ਵਿੱਚ ਵਾਪਰੀ ਸੀ, ਜਿਸਨੂੰ ਹੁਣ ਪੰਜਾਬ ਦਾ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਪੰਜਾਬ ਨਾਲ ਕੋਈ ਸੰਬੰਧ ਨਹੀਂ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishvas.News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ।

  • Fact Check
  • Theft
  • Telangana
  • Punjab

ਧਮਾਕੇ ਦੀ ਖ਼ਬਰ ਮਗਰੋਂ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

NEXT STORY

Stories You May Like

  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • police checking
    ਪੁਲਸ ਨੇ ਰੋਕੀ ਗੱਡੀ ਤਾਂ ਮੁੰਡਾ ਵਕੀਲ ਨੂੰ ਕਰਨ ਲੱਗਾ ਫ਼ੋਨ ! ਫ਼ਿਰ Card ਨੂੰ ਕੰਨ 'ਤੇ ਲਾ ਕੇ ਮਾਰਦਾ ਰਿਹਾ ਗੱਲਾਂ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • shocking incident in jalalabad
      ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +