Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    4:37:59 PM

  • ludhiana by election  details of voting so far revealed

    ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਨੂੰ ਲੈ ਕੇ ਹੁਣ...

  • good news for watch lovers swiss luxury watches will cheaper

    ਘੜੀਆਂ ਦੇ ਸ਼ੌਕੀਣਾਂ ਲਈ ਖੁਸ਼ਖਬਰੀ : ਸਸਤੇ ਭਾਅ...

  • war between iran and israel

    ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ...

  • monsoon in punjab

    ਪੰਜਾਬ ਪਹੁੰਚਣ ਵਾਲਾ ਮਾਨਸੂਨ, ਰੱਜ ਕੇ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ 'ਚ ਮਾਰ ਦਿੱਤੀ ਛਾਲ, ਮਾਪਿਆਂ ਦੀ ਸੀ ਇਕਲੌਤਾ ਪੁੱਤ

PUNJAB News Punjabi(ਪੰਜਾਬ)

ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ 'ਚ ਮਾਰ ਦਿੱਤੀ ਛਾਲ, ਮਾਪਿਆਂ ਦੀ ਸੀ ਇਕਲੌਤਾ ਪੁੱਤ

  • Edited By Baljit Singh,
  • Updated: 29 May, 2025 08:08 PM
Patiala
fed up with in laws young man jumps into canal
  • Share
    • Facebook
    • Tumblr
    • Linkedin
    • Twitter
  • Comment

ਫਤਹਿਗੜ੍ਹ ਸਾਹਿਬ (ਜਗਦੇਵ) : ਫਤਹਿਗੜ੍ਹ ਸਾਹਿਬ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰੇਲੂ ਕਲੇਸ਼ ਨੂੰ ਲੈ ਕੇ ਪਤੀ ਨੇ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਨ ਸਤਨਾਮ ਸਿੰਘ (35) ਵਾਸੀ ਪਿੰਡ ਜਮੀਤਗੜ੍ਹ ਵਜੋਂ ਹੋਈ ਹੈ, ਜੋ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
 
ਉਧਰ ਪੁਲਸ ਥਾਣਾ ਬਡਾਲੀ ਆਲਾ ਸਿੰਘ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ, ਭਰਾ ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਮ੍ਰਿਤਕ ਦੇ ਦੋ ਬੱਚੇ ਇੱਕ ਲੜਕਾ ਅਤੇ ਲੜਕੀ ਹਨ। ਪੁਲਸ ਵੱਲੋਂ ਸਤਨਾਮ ਸਿੰਘ ਦੀ ਲਾਸ਼ ਸਰਹੰਦ ਭਾਖੜਾ ਨਹਿਰ ਨੇੜੇ ਗੰਡਾ ਖੇੜੀ ਤੋਂ ਬਰਾਮਦ ਕਰ ਲਈ ਗਈ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 

ਡੀਐੱਸਪੀ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਜੀਜੇ ਵੱਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੇ ਸਾਲੇ ਸਤਨਾਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਉਸ ਦਾ ਸਹੁਰਾ ਜਸਵੀਰ ਸਿੰਘ ਅਤੇ ਸਾਲਾ ਗੋਰਖਾ ਮਿਲ ਕੇ ਸਤਿਨਾਮ ਸਿੰਘ ਨੂੰ ਕਾਫੀ ਸਮੇਂ ਤੋਂ ਤੰਗ ਪਰੇਸ਼ਾਨ ਕਰਦੇ ਆ ਰਹੇ ਸਨ। ਸਤਨਾਮ ਸਿੰਘ ਆਪਣੇ ਮਾਪਿਆਂ ਦਾ ਇੱਕਲੋਤਾ ਪੁੱਤਰ ਹੋਣ ਕਾਰਨ ਜੋਇੰਟ ਫੈਮਲੀ 'ਚ ਰਹਿੰਦਾ ਸੀ ਜਦੋਂ ਕਿ ਉਸ ਦੇ ਸਹੁਰਾ ਪਰਿਵਾਰ ਸਤਿਨਾਮ ਸਿੰਘ ਨੂੰ ਵੱਖਰੇ ਤੌਰ 'ਤੇ ਰਹਿਣ ਲਈ ਜ਼ੋਰ ਪਾ ਰਹੇ ਸਨ। ਪਰ ਮਾਪਿਆਂ ਦੀ ਰੋਟੀ ਪਾਣੀ ਦਾ ਕੋਈ ਹੋਰ ਸਹਾਰਾ ਨਾ ਹੋਣ ਕਰ ਕੇ ਸਤਨਾਮ ਸਿੰਘ ਬੇਬਸ ਹੋ ਕੇ ਕਾਫੀ ਪਰੇਸ਼ਾਨ ਰਹਿਣ ਲੱਗ ਪਿਆ, ਜਿਸ ਨੂੰ ਉਕਤ ਵਿਅਕਤੀਆਂ ਵੱਲੋਂ ਧਮਕਾਇਆ ਜਾਂਦਾ ਰਿਹਾ। ਇਸ ਤੋਂ ਬਾਅਦ ਤੰਗ ਆ ਕੇ ਸਤਨਾਮ ਸਿੰਘ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਿਸ ਦੀ ਲਾਸ਼ ਨਹਿਰ ਚੋਂ ਬਰਾਮਦ ਹੋ ਗਈ ਹੈ।
 
ਭਿੰਦਰ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਸਹੁਰੇ ਜਸਵੀਰ ਸਿੰਘ ਅਤੇ ਸਾਲੇ ਗੋਰਖਾ ਮੁਕੱਦਮਾ ਦਰਜ ਕਰਕੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Fatehgarh Sahib
  • youth
  • in-laws
  • canal
  • ਫਤਹਿਗੜ੍ਹ ਸਾਹਿਬ
  • ਨੌਜਵਾਨ
  • ਸਹੁਰਾ ਪਰਿਵਾਰ
  • ਨਹਿਰ

ਨਸ਼ਾ ਤਸਕਰਾਂ ਦਾ ਐਨਕਾਊਂਟਰ! ਟਾਂਡਾ ਪੁਲਸ ਵੱਲੋਂ ਫਾਇਰਿੰਗ ਦੌਰਾਨ ਇਕ ਜ਼ਖਮੀ

NEXT STORY

Stories You May Like

  • man jumped into canal
    ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • road incident
    ਸੜਕ ਹਾਦਸੇ ਵਿਚ ਨੌਜਵਾਨ ਵਿਦਿਆਰਥੀ ਦੀ ਮੌਤ, ਗਰੀਬ ਮਾਪਿਆਂ ਦਾ ਸੀ ਇਕਲੌਤਾ ਪੁੱਤ
  • due to mental distress  a young man jumped into the sirhind bhakra canal
    ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਸਰਹਿੰਦ ਭਾਖੜਾ ਨਹਿਰ 'ਚ ਮਾਰੀ ਛਾਲ
  • dead body found
    ਨਹਿਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
  • married woman jumps into   sirhind canal   in rupnagar
    ਰੂਪਨਗਰ ਵਿਖੇ ਵਿਆਹੁਤਾ ਨੇ ਸਰਹਿੰਦ ਨਹਿਰ ’ਚ ਮਾਰੀ ਛਾਲ
  • woman son suicide
    ਔਰਤ ਨੇ ਪੁੱਤ ਨਾਲ ਬਹੁ-ਮੰਜ਼ਿਲਾ ਇਮਾਰਤ ਤੋਂ ਮਾਰੀ ਛਾਲ, ਦੋਵਾਂ ਦੀ ਮੌਕੇ 'ਤੇ ਹੋਈ ਮੌਤ
  • youth dies in motorcycle collision with gharukka
    ਸੜਕ ਹਾਦਸੇ ਨੇ ਵਿਛਾਏ ਸਥੱਰ, ਮਾਪਿਆਂ ਦਾ ਖੋਹ ਲਿਆ ਨੌਜਵਾਨ ਪੁੱਤ
  • wife meet lover in hotel  jumped floor after husband
    ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸਹੁਰਿਆਂ ਨੇ ਬਣਾਈ ਵੀਡੀਓ
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਰੱਜ ਕੇ ਵਰ੍ਹੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ...
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • boy took a dangerous step because he could not go abroad
      ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • not 100    petrol for 110 rupees
      100 ਨਹੀਂ... 110 ਰੁਪਏ ਦਾ ਪੈਟਰੋਲ? ਲੋਕਾਂ ਦੀ ਹੁਸ਼ਿਆਰੀ ਜਾਂ ਵਹਿਮ, ਪੜ੍ਹੋ...
    • another audio of councilor husband goes viral
      Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
    • youth  s murder case traced  4 arrested including 2 brothers
      ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
    • revenue department officer government of punjab
      ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
    • fire breaks out in electricity meter box
      ਬਿਜਲੀ ਮੀਟਰ ਦੇ ਬਕਸੇ ’ਚ ਲੱਗੀ ਅੱਗ
    • accident  punjab  death
      ਪੰਜਾਬ ਵਿਚ ਭਿਆਨਕ ਹਾਦਸਾ, ਟਰੱਕ ਤੇ ਆਟੋ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ
    • ludhiana fir husband wife
      ''ਅੰਗਰੇਜ' ਕਰ ਕੇ ਸੜ ਕੇ ਮਰ ਗਈ ਮੇਰੀ ਭੈਣ...!' ਨੌਜਵਾਨ ਦੇ ਦੋਸ਼ਾਂ 'ਤੇ...
    • bo dy of gurdaspur boy found in hoshiarpur
      ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +