ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ ਵੱਡਾ ਐਲਾਨ
ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਕਲਾਸ ਵਿਚ ਮਾਸੂਮ 'ਤੇ ਅਧਿਆਪਕਾ ਵੱਲੋਂ ਕਈ ਥੱਪੜ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਜੋ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਅਤੇ ਪਿਛਲੇ 40 ਸਾਲਾਂ ਤੋਂ ਪਿੰਡ ਬੱਡੋਂ ਵਿੱਚ ਚਲਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮੇਅਰ ਦਾ ਨਾਂ ਲਗਭਗ ਫਾਈਨਲ, ਜਲਦ ਹੋ ਸਕਦੈ ਸਿਆਸਤ 'ਚ ਵੱਡਾ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਸ਼ਰਮੀ ਦੀਆਂ ਹੱਦਾਂ ਪਾਰ, ਜਨਮ ਦਿਨ ਮਨਾਉਣ ਆਏ ਦੋਸਤਾਂ ਨੇ ਦੋਹਾਂ ਭੈਣਾਂ ਨਾਲ...
NEXT STORY