ਫਿਰੋਜ਼ਪੁਰ (ਮਨਦੀਪ) : ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ.ਐੱਸ.ਐੱਫ. ਵਲੋਂ 42 ਕਰੋੜ ਦੀ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੀ-136 ਬਟਾਲੀਅਨ ਅਤੇ ਬਰਨਾਲਾ ਪੁਲਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ 8 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਕੀਮਤ 42 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਬੀ.ਐੱਸ.ਐੱਫ. ਵਲੋਂ ਪੂਰੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਸ਼ਰਾਬ ਫੈਕਟਰੀਆਂ ਦੀ ਨਿਗਰਾਨੀ 'ਤੇ ਲੱਗੀ ਅਧਿਆਪਕਾਂ ਦੀ ਡਿਊਟੀ 'ਤੇ ਬਵਾਲ
NEXT STORY