Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:13:25 PM

  • government holiday declared in punjab on june 18

    ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਫਿਰੋਜ਼ਪੁਰ ਵਾਸੀਆਂ ਲਈ ਰਾਹਤ ਭਰੀ ਖਬਰ, 1779 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

PUNJAB News Punjabi(ਪੰਜਾਬ)

ਫਿਰੋਜ਼ਪੁਰ ਵਾਸੀਆਂ ਲਈ ਰਾਹਤ ਭਰੀ ਖਬਰ, 1779 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

  • Updated: 24 May, 2020 05:13 PM
Firozpur
ferozepur  negative  corona report
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਮਨਦੀਪ): ਫਿਰੋਜ਼ਪੁਰ ਵਾਸੀਆਂ ਲਈ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ,  ਜਿਸਦੇ ਤਹਿਤ ਹੁਣ ਤੱਕ 1779 ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਿਸ 'ਚੋਂ 1203 ਲੋਕਾਂ ਦੀ ਰਿਪੋਰਟ ਪਿਛਲੇ 19 ਦਿਨਾਂ 'ਚ ਨੈਗੇਟਿਵ ਆਈ ਹੈ । ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੁੱਲ 1943 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਕੋਰੋਨਾ ਟੈਸਟ ਲਈ ਲੈਬੋਰੇਟਰੀ ਵਿੱਚ ਭੇਜਿਆ ਗਿਆ ਸੀ।ਇਸ ਵਿੱਚੋਂ ਕੁਲ 1779 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ,  ਜਿਸ 'ਚੋਂ 1203 ਨੈਗੇਟਿਵ ਰਿਪੋਰਟਾਂ ਪਿਛਲੇ 19 ਦਿਨਾਂ 'ਚ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ 5 ਮਈ 2020 ਨੂੰ ਜ਼ਿਲ੍ਹੇ 'ਚ 576 ਨੈਗੇਟਿਵ ਕੇਸ ਰਿਪੋਰਟ ਹੋਏ ਸਨ ਅਤੇ ਹੁਣ ਤਿਆਰ ਹੋਈ ਨਵੀਂ ਰਿਪੋਰਟ ਮੁਤਾਬਕ ਹੁਣ ਤੱਕ ਕੁੱਲ 1779 ਨੈਗੇਟਿਵ ਕੇਸ ਰਿਪੋਰਟ ਹੋ ਚੁਕੇ ਹਨ ।ਉਨ੍ਹਾਂ ਕਿਹਾ ਕਿ ਹੁਣ ਲੈਬੋਰੇਟਰੀਜ ਦੇ ਕੋਲ ਸਿਰਫ 83 ਸੈਂਪਲਾਂ ਦੀ ਟੈਸਟ ਰਿਪੋਰਟ ਪੇਂਡਿੰਗ ਪਈ ਹੋਈ ਹੈ,  ਜਿਸ ਨੂੰ ਛੇਤੀ ਹਾਸਲ ਕਰਨ ਲਈ ਲਗਾਤਾਰ ਲੈਬੋਰੇਟਰੀਜ  ਦੇ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੁਲ 43 ਕੋਰੋਨਾ ਪਾਜਿਟਿਵ ਮਰੀਜ ਰਿਪੋਰਟ ਹੋਏ ਸਨ,  ਜਿਨਾੰ ਨੂੰ ਇਲਾਜ ਤੋਂ ਬਾਅਤ ਸਿਹਤਯਾਬ ਹੋਣ ਤੇ ਹਸਪਤਾਲ ਵਿੱਚੋਂ ਛੁੱਟੀ ਦੇ ਦਿਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ 38 ਸੈੰਪਲ ਰਿਪੀਟ ਕਿਤੇ ਗਏ ਹਨ, ਜਿਨ੍ਹਾਂ ਨੂੰ ਲੈਬੋਰੇਟਰੀ ਨੇ ਦੋਬਾਰਾ ਪੜਤਾਲ ਲਈ ਭੇਜਣ ਲਈ ਕਿਹਾ ਸੀ। ਉਨ੍ਹਾਂ ਨੇ ਜ਼ਿਲ੍ਹੇ ਦੀ ਕੋਰੋਨਾ ਮੁਕਤ ਜ਼ਿਲ੍ਹੇ ਵਾਲੀ ਸਥਿਤੀ ਨੂੰ ਬਹਾਲ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਿਤੀ। ਉਨ੍ਹਾਂ ਕਿਹਾ ਕਿ ਲੋਕ ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ ਅਤੇ ਬੇਵਜਹ ਘਰੋਂ ਬਾਹਰ ਨਾ ਨਿਕਲ ਕੇ ਆਪਣੇ ਆਪ ਨੂੰ ਤੇ ਪਰਿਵਾਰ ਨੂੰ ਇਸ ਬੀਮਾਰੀ ਤੋਂ ਦੂਰ ਰਖ ਸਕਦੇ ਹਨ।

  • Ferozepur
  • Negative
  • Corona Report
  • ਫਿਰੋਜ਼ਪੁਰ
  • ਨੈਗੇਟਿਵ
  • ਕੋਰੋਨਾ ਰਿਪੋਰਟ

ਪੰਜਾਬ ਸਰਕਾਰ ਦਾ ਵੱਡਾ ਕਦਮ, ਹੁਣ ਇੰਝ ਹੋਵੇਗੀ ਦੁੱਧ ਦੀ ਪਰਖ

NEXT STORY

Stories You May Like

  • relief for india
    ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative
  • town mobile market to remain closed from june 25 to 28
    ਜਲੰਧਰ ਵਾਸੀਆਂ ਲਈ ਅਹਿਮ ਖਬਰ, 25 ਤੋਂ 28 ਜੂਨ ਤਕ ਬੰਦ ਰਹੇਗੀ ਇਹ ਮਾਰਕੀਟ
  • ferozepur accident pm modi grief 2 lakh compensation
    ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਕਰ 'ਤਾ ਵੱਡਾ ਐਲਾ
  • us president trump  s health report revealed
    ਅਮਰੀਕੀ ਰਾਸ਼ਟਰਪਤੀ ਟਰੰਪ ਦੀ ਹੈਲਥ ਰਿਪੋਰਟ ਆਈ ਸਾਹਮਣੇ, ਡਾਕਟਰ ਬੋਲੇ-ਰਾਸ਼ਟਰਪਤੀ ਅਹੁਦੇ ਲਈ ਪੂਰੀ ਤਰ੍ਹਾਂ ਫਿੱਟ
  • delhiites get major relief from scorching heat
    ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ ਬੀਤਣ 'ਤੇ ਵੀ ਨਹੀਂ ਆਈ ਰਿਪੋਰਟ
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • gold and silver prices fall  know what is today  s price
    ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police e challan
      ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟ੍ਰੈਫ਼ਿਕ ਚਾਲਾਨਾਂ ਬਾਰੇ ਪੁਲਸ ਦੀ...
    • verka milk will be available at a discount of rs 2
      ਹੁਣ 2 ਰੁਪਏ ਸਸਤਾ ਮਿਲੇਗਾ ਵੇਰਕਾ ਦੁੱਧ, ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੀਂ ਪਹਿਲ...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • guru nagari temperature likely to cross 44 degrees
      ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...
    • punjabis be careful do not step out of your house from 12 noon to 4 pm
      ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ...
    • harcharan singh brar classroom in pakistan
      ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ CM ਦੇ ਨਾਂ 'ਤੇ ਪਾਕਿਸਤਾਨ 'ਚ...
    • punjab employees made a big announcement
      ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ,...
    • punjab bjp president kewal singh dhillon met amit shah
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ...
    • two injured in gunfire brawl in corridor area near darbar sahib
      ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ, ਗੋਲੀਬਾਰੀ ਨਾਲ ਦੋ ਜ਼ਖ਼ਮੀ
    • police encounter in ferozepur shooter opens fire during weapon recovery
      ਫਿਰੋਜ਼ਪੁਰ 'ਚ ਪੁਲਸ ਐਨਕਾਊਂਟਰ! ਹਥਿਆਰ ਬਰਾਮਦਗੀ ਦੌਰਾਨ ਸ਼ੂਟਰ ਨੇ ਚਲਾਈ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +