Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    9:14:46 AM

  • temples  mobile phones  ban

    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ...

  • mamata banerjee  niece body

    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ...

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਕਰ 'ਤਾ ਵੱਡਾ ਐਲਾ

PUNJAB News Punjabi(ਪੰਜਾਬ)

ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਕਰ 'ਤਾ ਵੱਡਾ ਐਲਾ

  • Edited By Rajwinder Kaur,
  • Updated: 07 Jun, 2026 09:39 AM
Punjab
ferozepur accident pm modi grief 2 lakh compensation
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ/ਗੁਰੂਹਰਸਹਾਏ: ਸ਼ਨੀਵਾਰ ਸਵੇਰੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਿੰਡ ਜੰਗਾ ਵਾਲਾ ਮੋੜ ਅਤੇ ਪਿੰਡ ਹੁਸੈਨ ਸ਼ਾਹ ਵਾਲਾ ਨੇੜੇ ਇਕ ਮਹਿੰਦਰਾ ਪਿਕਅੱਪ ਗੱਡੀ ਅਤੇ ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਇਸ ਦੁੱਖਦ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼

PunjabKesari

ਦੱਸ ਦੇਈਏ ਕਿ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ''ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।'' ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ''ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ਼ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।''

ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

ਜਾਣਕਾਰੀ ਮੁਤਾਬਤ ਬੀਤੇ ਦਿਨ ਵਾਪਰੇ ਇਸ ਹਾਦਸੇ ’ਚ ਜਲਾਲਾਬਾਦ ਤੋਂ ਬਿਆਸ ਵੱਲ ਜਾ ਰਹੀ ਮਹਿੰਦਰਾ ਪਿਕਅੱਪ ਗੱਡੀ ’ਚ ਸਵਾਰ ਲੱਗਭਗ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਲਗਭਗ 22 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਫਰੀਦਕੋਟ ਮੈਡੀਕਲ ਕਾਲਜ ਅਤੇ ਹੋਰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਡੀ. ਐੱਸ. ਪੀ. ਕਰਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ 9 ਜ਼ਖਮੀਆਂ ਦੀ ਹਾਲਤ ਚਿੰਤਾਜਨਕ ਦੱਸੀ ਜਾਂਦੀ ਹੈ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਹੋਰ ਹਸਪਤਾਲਾਂ ’ਚ ਭੇਜ ਦਿੱਤਾ ਗਿਆ ਹੈ। ਜ਼ਖਮੀਆਂ ’ਚ ਬੱਚੇ ਵੀ ਸ਼ਾਮਲ ਹਨ।

ਪੜ੍ਹੋ ਇਹ ਵੀ - 50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ferozepur accident
  • 9 people
  • PM Modi
  • grief
  • victims family
  • 2 lakh compensation
  • ਫਿਰੋਜ਼ਪੁਰ
  • 9 ਲੋਕਾਂ
  • PM ਮੋਦੀ
  • 2 ਲੱਖ ਮੁਆਵਜ਼ਾਂ

ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

NEXT STORY

Stories You May Like

  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • indian nationala in ukraine
    PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12 ਲੋਕਾਂ ਦੀ ਮੌਤ
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +