Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:22:38 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ

PUNJAB News Punjabi(ਪੰਜਾਬ)

ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ

  • Edited By Babita,
  • Updated: 30 May, 2026 11:16 AM
Firozpur-Fazilka
ferozepur municipal council election results announced
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਆਨੰਦ) : ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਕੁੱਲ 33 ਵਾਰਡਾਂ ਵਿੱਚੋਂ ਕਾਂਗਰਸ ਨੇ 18, ਆਮ ਆਦਮੀ ਪਾਰਟੀ ਨੇ 5, ਭਾਜਪਾ ਨੇ 7, ਬਸਪਾ ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ੀਰਾ ਨਗਰ ਕੌਂਸਲ ਦੇ ਕੁੱਲ 17 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 9, ਕਾਂਗਰਸ ਨੇ 7 ਅਤੇ ਇੱਕ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ। ਇਸੇ ਤਰ੍ਹਾਂ ਤਲਵੰਡੀ ਭਾਈ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 5, ਕਾਂਗਰਸ ਨੇ 3, ਸ਼੍ਰੋਮਣੀ ਅਕਾਲੀ ਦਲ ਨੇ 2, ਭਾਜਪਾ ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਵਾਰਡਾਂ ਦੇ ਚੋਣ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਤੋਂ ਸੀਤਾ (ਭਾਜਪਾ) 224 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਵਾਰਡ ਨੰਬਰ 2 ਤੋਂ ਦਵਿੰਦਰ ਸਿੰਘ (ਭਾਜਪਾ) 66 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਅਤੇ ਵਾਰਡ ਨੰਬਰ 3 ਤੋਂ ਮਨਦੀਪ ਕੌਰ (ਭਾਜਪਾ) 121 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 4 ਤੋਂ ਲਖਵਿੰਦਰ ਸਿੰਘ (ਆਪ) 295 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 5 ਤੋਂ ਸੀਮਾ ਕੌਰ (ਕਾਂਗਰਸ) 63 ਵੋਟਾਂ, ਵਾਰਡ ਨੰਬਰ 6 ਤੋਂ ਰਿਸ਼ੀ ਸ਼ਰਮਾ (ਕਾਂਗਰਸ) 38 ਵੋਟਾਂ, ਵਾਰਡ ਨੰਬਰ 7 ਤੋਂ ਆਸ਼ਾ ਕਾਲੀਆ (ਆਜ਼ਾਦ) 735 ਵੋਟਾਂ ਅਤੇ ਵਾਰਡ ਨੰਬਰ 8 ਤੋਂ ਦਿਨੇਸ਼ ਕੁਮਾਰ ਤਨੇਜਾ (ਆਜ਼ਾਦ) 621 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 9 ਤੋਂ ਈਸ਼ਾ ਸ਼ਰਮਾ (ਕਾਂਗਰਸ) 115 ਵੋਟਾਂ ਅਤੇ ਵਾਰਡ ਨੰਬਰ 10 ਤੋਂ ਜੁਗਰਾਜ ਸਿੰਘ ਸੰਧੂ (ਕਾਂਗਰਸ) 116 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 11 ਤੋਂ ਪਰਮਜੀਤ ਕੌਰ ਹਾਂਡਾ (ਕਾਂਗਰਸ) 1472 ਵੋਟਾਂ ਦੇ ਵਡੇ ਫਰਕ ਨਾਲ, ਵਾਰਡ ਨੰਬਰ 12 ਤੋਂ ਗਗਨਦੀਪ ਸਿੰਘ (ਕਾਂਗਰਸ) 183 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 13 ਤੋਂ ਰੀਤਾ (ਕਾਂਗਰਸ) 908 ਵੋਟਾਂ ਦੇ ਵੱਡੇ ਫਰਕ ਨਾਲ ਅਤੇ ਵਾਰਡ ਨੰਬਰ 14 ਤੋਂ ਮੰਨੂ (ਕਾਂਗਰਸ) 117 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 15 ਤੋਂ ਸੁੱਖਵਿੰਦਰ ਕੌਰ ਕਾਂਗਰਸ ਦੇ 01 ਵੋਟ ਤੋਂ ਜੇਤੂ ਰਹੇ । ਵਾਰਡ ਨੰਬਰ 16 ਤੋਂ ਅਸ਼ੋਕ ਕੁਮਾਰ (ਕਾਂਗਰਸ) 565 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 17 ਤੋਂ ਉਸ਼ਾ ਰਾਣੀ (ਕਾਂਗਰਸ) 354 ਵੋਟਾਂ ਦੇ ਫਰਕ ਨਾਲ ਅਤੇ ਵਾਰਡ ਨੰਬਰ 18 ਤੋਂ ਅਮਰਜੀਤ (ਕਾਂਗਰਸ) 85 ਵੋਟਾਂ ਦੇ ਫਰਕ ਨਾਲ ਜੇਤੂ ਰਹੇ।

ਇਸੇ ਤਰ੍ਹਾਂ ਵਾਰਡ ਨੰਬਰ 19 ਤੋਂ ਰਵਨੀਤ ਕੌਰ (ਭਾਜਪਾ) 50 ਵੋਟਾਂ ਨਾਲ, ਵਾਰਡ ਨੰਬਰ 20 ਤੋਂ ਮਿਸ਼ੇਲ ਗਾਚਲੀ (ਕਾਂਗਰਸ) 277 ਵੋਟਾਂ ਨਾਲ ਅਤੇ ਵਾਰਡ ਨੰਬਰ 21 ਤੋਂ ਸੁਨੀਤਾ ਰਾਣੀ (ਬਸਪਾ) 11 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 22 ਤੋਂ ਮਨੀ (ਕਾਂਗਰਸ) 60 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 23 ਤੋਂ ਸਵਿਤਾ ਕਪੂਰ (ਭਾਜਪਾ) ਕੇਵਲ 3 ਵੋਟਾਂ ਦੇ ਨਜ਼ਦੀਕੀ ਫਰਕ ਨਾਲ ਅਤੇ ਵਾਰਡ ਨੰਬਰ 24 ਤੋਂ ਨਰੇਸ਼ ਕੁਮਾਰ (ਆਪ) 43 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 25 ਤੋਂ ਮੋਨਿਕਾ ਰਾਣੀ (ਭਾਜਪਾ) 30 ਵੋਟਾਂ ਨਾਲ, ਵਾਰਡ ਨੰਬਰ 26 ਤੋਂ ਦਵਿੰਦਰ ਬਜਾਜ (ਭਾਜਪਾ) 162 ਵੋਟਾਂ ਨਾਲ, ਵਾਰਡ ਨੰਬਰ 27 ਤੋਂ ਰਚਨਾ (ਕਾਂਗਰਸ) 257 ਵੋਟਾਂ ਦੇ ਫਰਕ ਨਾਲ ਅਤੇ ਵਾਰਡ ਨੰਬਰ 28 ਤੋਂ ਮੇਜਰ ਸਿੰਘ (ਆਪ) 79 ਵੋਟਾਂ ਨਾਲ, ਵਾਰਡ ਨੰਬਰ 29 ਤੋਂ ਵਿਕੀ ਚਾਹਲ (ਆਪ) 289 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 30 ਤੋਂ ਮਨਪ੍ਰੀਤ ਕੌਰ (ਕਾਂਗਰਸ) 211 ਵੋਟਾਂ ਦੇ ਫਰਕ, ਵਾਰਡ ਨੰਬਰ 31 ਤੋਂ ਪ੍ਰੇਮ ਰਾਣੀ (ਕਾਂਗਰਸ) 1065 ਵੋਟਾਂ ਦੇ ਵੱਡੇ ਫਰਕ ਨਾਲ, ਵਾਰਡ ਨੰਬਰ 32 ਤੋਂ ਬੋਹੜ ਸਿੰਘ(ਕਾਂਗਰਸ) 125 ਵੋਟਾਂ ਦੇ ਫਰਕ ਨਾਲ ਵਾਰਡ ਨੰਬਰ 33 ਤੋਂ ਮਲਕੀਤ ਸਿੰਘ (ਆਪ) ਜੇਤੂ ਰਹੇ ਹਨ।
 

  • Ferozepur Municipal Council
  • Election Results
  • District Election Officer
  • ਫਿਰੋਜ਼ਪੁਰ ਨਗਰ ਕੌਂਸਲ
  • ਚੋਣ ਨਤੀਜੇ
  • ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ

NEXT STORY

Stories You May Like

  • highcourt stays election of mansa and kurali municipal council presidents
    ਹਾਈਕੋਰਟ ਨੇ ਮਾਨਸਾ ਤੇ ਕੁਰਾਲੀ ਨਗਰ ਕੌਂਸਲ ਪ੍ਰਧਾਨ ਦੀ ਚੋਣ ’ਤੇ ਲਗਾਈ ਰੋਕ
  • videography of municipal council elections  high court
    ਨਗਰ ਕੌਂਸਲ ਚੋਣਾਂ ''ਚ ਪਾਰਦਰਸ਼ਤਾ ਲਈ ਹਾਈ ਕੋਰਟ ਦਾ ਵੱਡਾ ਫੈਸਲਾ
  • municipal council election  election process postponed
    ਪਾਤੜਾਂ ਨਗਰ ਕੌਂਸਲ ਚੋਣਾਂ 'ਚ ਪ੍ਰਸ਼ਾਸਨ ਨੇ ਲਾਈ 'ਮੁਲਤਵੀ ਦੀ ਹੈਟ੍ਰਿਕ', ਤੀਜੀ ਵਾਰ ਪ੍ਰਕਿਰਿਆ ਟਾਲੀ
  • work on preparing b  l  o  kits for sir underway  district election officer
    SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
  • guruharsahai municipal council
    ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ
  • booth level officers will go door to door from today till july 24
    ਅੱਜ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • congress  s sneha lata wins from municipal council ward no  6
    ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +