Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:32:42 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਛਪੇ ਰਹਿ ਗਏ ਵਿਆਹ ਦੇ ਕਾਰਡ, ਕਰਜ਼ਾ ਚੁੱਕ ਕੈਨੇਡਾ ਭੇਜੀ ਮੰਗੇਤਰ ਦੇ ਸੁਨੇਹੇ ਨੇ ਮੁੰਡੇ ਨੂੰ ਕੀਤਾ ਕੱਖੋਂ ਹੌਲਾ

MALWA News Punjabi(ਮਾਲਵਾ)

ਛਪੇ ਰਹਿ ਗਏ ਵਿਆਹ ਦੇ ਕਾਰਡ, ਕਰਜ਼ਾ ਚੁੱਕ ਕੈਨੇਡਾ ਭੇਜੀ ਮੰਗੇਤਰ ਦੇ ਸੁਨੇਹੇ ਨੇ ਮੁੰਡੇ ਨੂੰ ਕੀਤਾ ਕੱਖੋਂ ਹੌਲਾ

  • Updated: 19 Jan, 2023 06:00 PM
Sri Muktsar Sahib
fiance refused to get marry 20 days before marriage
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਦੇ ਨੌਜਵਾਨ ਦੀ ਕੈਨੇਡਾ ਗਈ ਮੰਗੇਤਰ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਦਰਅਸਲ ਭਲਾਈਆਣਾ ਦੇ ਨੌਜਵਾਨ ਗੁਰਵਿੰਦਰ ਸਿੰਘ ਦੀ ਮੰਗਣੀ ਕਰੀਬ ਡੇਢ ਸਾਲ ਪਹਿਲਾਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੀ ਕੁੜੀ ਨਾਲ ਹੋਈ ਸੀ। ਜਾਣਕਾਰੀ ਮੁਤਾਬਕ ਕੁੜੀ ਨੇ ਆਈਲੈਟਸ ਕੀਤੀ ਸੀ ਤੇ ਉਹ ਕੈਨੇਡਾ ਜਾਣਾ ਚਾਹੁੰਦੀ ਸੀ। ਮੰਗਣੀ ਤੋਂ ਬਾਅਦ ਦੋਹਾਂ ਪਰਿਵਾਰਾਂ ਨੇ ਸਲਾਹ ਕੀਤੀ ਅਤੇ ਇਹ ਫ਼ੈਸਲਾ ਲਿਆ ਕੇ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਕੁੜੀ ਦੇ ਕੈਨੇਡਾ ਜਾਣ ਦਾ ਸਾਰਾ ਖ਼ਰਚਾ ਚੁੱਕਿਆ ਜਾਵੇਗਾ ਤੇ ਕੁਝ ਸਮੇਂ ਬਾਅਦ ਉਹ ਪੰਜਾਬ ਆ ਕੇ ਗੁਰਵਿੰਦਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੇ ਨਾਲ ਕੈਨੇਡਾ ਲੈ ਜਾਵੇਗੀ। ਕੀਤੇ ਵਾਅਦੇ ਮੁਤਾਬਕ ਨੌਜਵਾਨ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਕੁੜੀ ਦੇ ਵਿਦੇਸ਼ ਜਾਣ ਦਾ ਸਾਰਾ ਖ਼ਰਚਾ ਕੀਤਾ ਗਿਆ ਤੇ ਉਹ ਕੈਨੇਡਾ ਚੱਲ ਗਈ। ਕਾਲਜ ਦੀ ਫੀਸ ਤੋਂ ਲੈ ਕੇ ਹਵਾਈ ਜਹਾਜ਼ ਤੱਕ ਦੀ ਟਿਕਟ ਦਾ ਖ਼ਰਚਾ ਗੁਰਵਿੰਦਰ ਦੇ ਪਰਿਵਾਰ ਵੱਲੋਂ ਕੀਤਾ ਗਿਆ। ਇੱਥੇ ਤੱਕ ਕੀ ਕੁੜੀ ਦੀ ਦੂਜੇ ਸਾਲ ਦੀ ਕਾਲਜ ਦੀ ਫ਼ੀਸ ਵੀ ਦੇ ਦਿੱਤੀ ਗਈ। ਇਸ ਦੌਰਾਨ ਕੁੜੀ ਨੌਜਵਾਨ ਦੇ ਪਰਿਵਾਰ ਨਾਲ ਵਧੀਆ ਢੰਗ ਨਾਲ ਗੱਲ ਕਰਦੀ ਰਹੀ।

ਇਹ ਵੀ ਪੜ੍ਹੋ- ਘਰ 'ਚ ਵਿਛੇ ਸੱਥਰ, ਦੋਸਤ ਦਾ ਜਨਮਦਿਨ ਮਨਾਉਣ ਗਏ ਨੌਜਵਾਨ ਦੀ ਦਿਨ ਚੜ੍ਹਦੇ ਹੀ ਮਿਲੀ ਲਾਸ਼

ਫਿਰ ਕਰੀਬ ਡੇਢ ਸਾਲ ਬਾਅਦ ਕੁੜੀ ਦੇ ਪੰਜਾਬ ਪਰਤਨ ਦੀ ਗੱਲ ਚੱਲੀ ਤੇ ਦੋਵੇਂ ਪਰਿਵਾਰਾਂ ਨੇ ਸਹਿਮਤੀ ਨਾਲ ਵਿਆਹ ਦੀ ਤਾਰੀਖ਼ 25 ਦਸੰਬਰ 2022 ਪੱਕੀ ਕਰ ਦਿੱਤੀ। ਫਿਰ ਗੁਰਵਿੰਦਰ ਦੇ ਪਰਿਵਾਰ ਨੇ ਕੁੜੀ ਦੇ ਪੰਜਾਬ ਆਉਣ ਦੀ ਹਵਾਈ ਟਿਕਟ ਵੀ ਕਰਵਾ ਕੇ ਦਿੱਤੀ। ਵਿਆਹ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਪਰ ਵਿਆਹ ਦੇ ਕਰੀਬ 20 ਦਿਨ ਪਹਿਲਾਂ ਕੈਨੇਡਾ ਬੈਠੀ ਕੁੜੀ ਨੇ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਹ ਸਭ ਦੇਖ ਕੇ ਗੁਰਵਿੰਦਰ ਦੇ ਪਰਿਵਾਰ ਵਾਲਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਫਿਰ ਉਨ੍ਹਾਂ ਵਿਚੋਲਿਆਂ ਸਮੇਤ ਕੁੜੀ ਦੇ ਘਰ ਜਾ ਕੇ ਕੁੜੀ ਦੇ ਪਰਿਵਾਰ ਨਾਲ ਗੱਲ ਕੀਤੀ ਪਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।

ਇਹ ਵੀ ਪੜ੍ਹੋ-  ਪ੍ਰਤਾਪ ਬਾਜਵਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੱਢੀ ਭੜਾਸ, ਲੋਹਾ-ਲਾਖਾ ਹੋਏ ਨੇ ਕਹੀਆਂ ਵੱਡੀਆਂ ਗੱਲਾਂ

ਇਸ ਬਾਰੇ ਗੱਲ ਕਰਦਿਆਂ ਗੁਰਵਿੰਦਰ ਸਿੰਘ ਦੇ ਪਿਤਾ ਘੁੱਕਰ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ ਤੇ ਉਨ੍ਹਾਂ ਨੇ ਆਪਣੀਆਂ ਮਸ਼ੀਨਾਂ ਵੇਚ ਕੇ ਤੇ ਬੈਂਕ ਤੋਂ ਕਰਜ਼ਾ ਚੁੱਕ ਕੇ ਕੁੜੀ ਨੂੰ ਬਾਹਰ ਭੇਜਿਆ ਸੀ ਪਰ ਉਨ੍ਹਾਂ ਨੇ ਸਾਡਾ ਵਿਸ਼ਵਾਸ ਤੋੜ ਕੇ ਸਾਡੇ ਨਾਲ ਧ੍ਰੋਹ ਕਮਾਇਆ ਹੈ। ਨੌਜਵਾਨ ਗੁਰਵਿੰਦਰ ਸਿੰਘ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ 'ਤੇ ਥਾਣਾ ਪੁਲਸ ਕੋਟਭਾਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਡੇ ਕੋਲ ਮੰਗਣੀ ਦੀਆਂ ਤਸਵੀਰਾਂ, ਕਾਲਜ ਦੀ ਫੀਸ ਦੀਆਂ ਰਸੀਦਾਂ ਤੋਂ ਹੋਰ ਵੀ ਕਈ ਸਬੂਤ ਪਏ ਹਨ ਤੇ ਪੁਲਸ ਨੂੰ ਸਖ਼ਤ ਤੋਂ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sri Muktsar Sahib
  • fiance
  • refused
  • marriage
  • ਸ੍ਰੀ ਮੁਕਤਸਰ ਸਾਹਿਬ
  • ਮੰਗੇਤਰ
  • ਇਨਕਾਰ
  • ਵਿਆਹ

ਘਰ 'ਚ ਵਿਛੇ ਸੱਥਰ, ਦੋਸਤ ਦਾ ਜਨਮਦਿਨ ਮਨਾਉਣ ਗਏ ਨੌਜਵਾਨ ਦੀ ਦਿਨ ਚੜ੍ਹਦੇ ਹੀ ਮਿਲੀ ਲਾਸ਼

NEXT STORY

Stories You May Like

  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • a boy from canada got married to a pr girl from portugal
    ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20 ਦਿਨਾਂ ਬਾਅਦ ਜੋ ਹੋਇਆ...
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • lover  marriage  girl  mobile tower  video
    ਮੁੰਡੇ ਦੇ ਪਿਆਰ 'ਚ ਅੰਨ੍ਹੀ ਹੋਈ ਕੁੜੀ ! ਵਿਆਹ ਦੀ ਜ਼ਿੱਦ ਪਿੱਛੇ ਟਾਵਰ 'ਤੇ ਜਾ ਚੜ੍ਹੀ, ਵੀਡੀਓ ਕਾਲ 'ਤੇ ਕੀਤੀਆਂ...
  • punjabi female councillor in canada
    ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ ਪੋਸਟਰ, ਮਾਮਲਾ ਭਖਿਆ
  • target to limit national debt to 50 percent of gdp by 2030
    2030 ਤੱਕ ਰਾਸ਼ਟਰੀ ਕਰਜ਼ਾ GDP ਦੇ 50 ਫ਼ੀਸਦੀ ਤੱਕ ਸੀਮਤ ਰੱਖਣ ਦਾ ਨਿਸ਼ਾਨਾ : ਨਿਰਮਲਾ ਸੀਤਾਰਮਨ
  • important news for pnb account holders credit card rules change
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
  • theft in gurdwara sahib
    ਗੁਰਦੁਆਰਾ ਸਾਹਿਬ 'ਚ ਚੋਰੀ! 7 ਮਿੰਟਾਂ ਦੇ ਅੰਦਰ 90 ਕਿੱਲੋ ਭਾਰੀ ਗੋਲਕ ਚੁੱਕ ਕੇ ਲੈ ਗਏ ਚੋਰ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident occurs due to potholes on national highway
      ਕੌਮੀ ਮਾਰਗ ’ਤੇ ਪਏ ਟੋਇਆਂ ਕਾਰਨ ਵਾਪਰਿਆ ਹਾਦਸਾ, ਪ੍ਰਿੰਸੀਪਲ ਸਮੇਤ 3 ਜ਼ਖ਼ਮੀ
    • diwali advisory ludhiana
      ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • snatching in moga
      ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਨਾਲ ਲੁੱਟ! ਕੰਨਾਂ 'ਚੋਂ ਵਾਲੀਆਂ ਝਪਟ ਕੇ...
    • bahrain woman case akali youth leader sarabjit jhinjar appears before sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਸਰਬਜੀਤ ਝਿੰਜਰ SIT ਅੱਗੇ ਪੇਸ਼
    • parvinder singh cremation family
      ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ...
    • 11 arrested  including in connection with 1 kg of heroin
      1 ਕਿੱਲੋ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ 11 ਗ੍ਰਿਫਤਾਰ
    • firing in ferozpur
      ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ...
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • young man  girl  police
      ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +