Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:21:18 PM

  • ludhiana school news

    ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ...

  • indonesia fraud

    ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ...

  • bhupesh baghel gave a big warning to congress leaders

    'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ',...

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਹੈਰੋਇਨ ਲੈਣ ਗਏ ਤਸਕਰਾਂ ਦਾ ਪੁਲਸ ਐਨਕਾਊਂਟਰ, 2 ਦੇ ਲੱਗੀਆਂ ਗੋਲ਼ੀਆਂ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਹੈਰੋਇਨ ਲੈਣ ਗਏ ਤਸਕਰਾਂ ਦਾ ਪੁਲਸ ਐਨਕਾਊਂਟਰ, 2 ਦੇ ਲੱਗੀਆਂ ਗੋਲ਼ੀਆਂ

  • Edited By Shivani Bassan,
  • Updated: 03 Nov, 2023 12:52 PM
Amritsar
fierce encounter between police and smugglers in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਨਜ਼ਦੀਕ ਦੇਰ ਰਾਤ ਚੈਕਿੰਗ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਤੇ ਥਾਣਾ ਬਿਆਸ ਦੇ ਪੁਲਸ ਅਧਿਕਾਰੀ ਨੇ ਇਕ ਸਵਿਫ਼ਟ ਗੱਡੀ ਨੂੰ ਰੋਕ ਕੇ ਚੈੱਕ ਕਰਨ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਗੱਡੀ ਦੇ ਡਰਾਈਵਰ ਨੇ ਗੱਡੀ ਭਜਾ ਲਈ। ਇਸ 'ਤੇ ਜਦੋਂ ਪੁਲਸ ਅਧਿਕਾਰੀ ਨੇ ਆਪਣੀ ਗੱਡੀ ਇਨ੍ਹਾਂ ਦੀ ਗੱਡੀ ਨੂੰ ਰੋਕਣ ਭਜਾਈ ਤਾਂ ਮੁਲਜ਼ਮਾਂ ਵਲੋਂ ਗੋਲੀਆਂ ਚਲਾਈਆਂ ਗਈਆਂ । ਇਸ ਦੌਰਾਨ ਪੁਲਸ ਵਲੋਂ ਵੀ ਕਾਰਵਾਈ ਕਰਦੇ  ਹੋਏ ਜਵਾਬੀ ਗੋਲੀਆਂ ਚਲਾਈਆਂ ਗਈਆਂ । ਜਿਸ ਦੇ ਚੱਲਦੇ ਦੋ ਮੁਲਜ਼ਮ ਗੋਲੀਆਂ ਲੱਗਣ ਨਾ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ। ਜਦੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਕੋਲੋਂ ਇੱਕ 32 ਬੋਰ ਦੀ ਪਿਸਤੌਲ 'ਤੇ 270 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ। 

 ਇਹ ਵੀ ਪੜ੍ਹੋ-  ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ। ਚੋਰੀਆਂ ਤੇ ਨਸ਼ੇ ਦੇ ਖ਼ਿਲਾਫ਼ ਇਹਨਾਂ ਦੇ ਮਾਮਲੇ ਦਰਜ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁੱਛਗਿੱਛ  ਕੀਤੀ ਗਈ ਤੇ ਪਤਾ ਲੱਗਾ ਕਿ ਇਹ ਰੋਪੜ ਦੇ ਰਹਿਣ ਵਾਲੇ ਹਨ। ਉਥੋਂ ਇਹ ਅੰਮ੍ਰਿਤਸਰ 'ਚ ਹੈਰੋਇਨ ਦੀ ਖੇਪ ਲੈਣ ਲਈ ਆਏ ਸਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ  ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਦੇ ਕਿਸ-ਕਿਸ ਨਾਲ ਤਾਰ ਜੁੜੇ ਹਣ ਇਹ ਵੀ ਪਤਾ ਲਗਾਇਆ ਜਾਵੇਗਾ।

 ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • encounter
  • police
  • smugglers
  • Amritsar
  • bullets
  • firing
  • injured
  • ਮੁਕਾਬਲਾ
  • ਪੁਲਸ
  • ਤਸਕਰ
  • ਅੰਮ੍ਰਿਤਸਰ
  • ਗੋਲੀਆਂ
  • ਗੋਲੀਬਾਰੀ
  • ਜ਼ਖਮੀ

ਪਰਾਲੀ ਦੀ ਅੱਗ ਬੁਝਾਉਣ ਲਈ ਖੁਦ ਜ਼ਿਲ੍ਹਾ ਪ੍ਰਸ਼ਾਸਨ ਖ਼ੇਤਾਂ ’ਚ ਉਤਰਿਆ, ਨੋਡਲ ਤੇ ਕਲੱਸਟਰ ਅਫ਼ਸਰ ਫੀਲਡ ’ਚ ਤਾਇਨਾਤ

NEXT STORY

Stories You May Like

  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • drug smuggler  amritsar rural police
    ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
  • big encounter in amritsar
    ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • 2 youths from amritsar arrested for fleeing with contractor  s starter car
    ਠੇਕੇਦਾਰ ਦੀ ਸਟਾਰਟ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ ਗ੍ਰਿਫ਼ਤਾਰ
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • tarn taran police arrest 27 accused in 16 cases
      ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • government atrocities on sikhs can never be suppressed  advocate dhami
      ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ...
    • amritsar youth incident
      ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • woman  s condition worsens after being bitten by a poisonous snake
      ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਵਿਗੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +