Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    2:09:25 PM

  • a public holiday should be declared on vishwakarma diwas

    'ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ',...

  • kartarpur sahib corridor

    ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ...

  • ceasefire between russia and ukraine

    ਰੂਸ-ਯੂਕਰੇਨ ਵਿਚਾਲੇ ਹੋ ਗਈ ਜੰਗਬੰਦੀ! ਮੇਲਾਨੀਆ...

  • punjab police attacked with bricks and stones

    ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ : 'ਚਿਕਨ ਕਾਰਨਰ' 'ਚ 2 ਸ਼ਰਾਬੀ ਧਿਰਾਂ ਭਿੜੀਆਂ, ਲਹਿਰਾਈਆਂ ਨੰਗੀਆਂ ਤਲਵਾਰਾਂ (ਵੀਡੀਓ)

PUNJAB News Punjabi(ਪੰਜਾਬਂ)

ਲੁਧਿਆਣਾ : 'ਚਿਕਨ ਕਾਰਨਰ' 'ਚ 2 ਸ਼ਰਾਬੀ ਧਿਰਾਂ ਭਿੜੀਆਂ, ਲਹਿਰਾਈਆਂ ਨੰਗੀਆਂ ਤਲਵਾਰਾਂ (ਵੀਡੀਓ)

  • Updated: 18 Jun, 2018 01:46 PM
Ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਟਿੱਬਾ ਰੋਡ 'ਤੇ ਸਥਿਤ 'ਬਿੰਦਰਾ ਚਿਕਨ ਕਾਰਨਰ' 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 2 ਸ਼ਰਾਬੀ ਧਿਰਾਂ ਆਪਸ 'ਚ ਭਿੜ ਪਈਆਂ। ਇਸ ਦੌਰਾਨ ਇਕ ਧਿਰ ਨੇ ਦੂਜੀ ਧਿਰ ਦੇ 5 ਲੋਕਾਂ ਨਾਲ ਕੁੱਟਮਾਰ ਕੀਤੀ ਅਤੇ ਫਰਾਰ ਹੋ ਗਏ। ਕੁਝ ਦੇਰ ਬਾਅਦ ਦੂਜੀ ਧਿਰ ਦੇ ਲੋਕ ਵੀ ਆਪਣੇ 20-25 ਸਾਥੀਆਂ ਸਮੇਤ ਮੂੰਹ ਢਕ ਕੇ ਹੱਥਾਂ 'ਚ ਨੰਗੀਆਂ ਤਲਵਾਰਾਂ ਅਤੇ ਖਾਲੀ ਬੋਤਲਾਂ ਲੈ ਕੇ ਆਏ ਅਤੇ ਆਉਂਦੇ ਹੀ ਚਿਕਨ ਕਾਰਨਰ ਦੇ ਕਰਿੰਦਿਆਂ ਤੋਂ ਪਹਿਲੀ ਧਿਰ ਬਾਰੇ ਪੁੱਛਣ ਲੱਗੇ। 
ਜਦੋਂ ਕਰਿੰਦੇ ਰਾਹੁਲ ਨੇ ਦੱਸਿਆ ਕਿ ਉਹ ਲੋਕ ਤਾਂ ਉਨ੍ਹਾਂ ਨੂੰ ਜਾਣਦੇ ਨਹੀਂ ਤਾਂ ਉਕਤ ਲੋਕਾਂ ਨੇ ਦੁਕਾਨ ਦੀ ਵੀ ਤੋੜ-ਭੰਨ ਕਰ ਛੱਡੀ। ਅਚਾਨਕ ਹੋਏ ਇਸ ਹਮਲੇ ਕਾਰਨ ਆਸ-ਪਾਸ ਦੇ ਦੁਕਾਨਦਾਰਾਂ 'ਚ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਹਮਲਾਵਾਰ ਨੌਜਵਾਨਾਂ ਨੇ ਨੰਗੀਆਂ ਤਲਵਾਰਾਂ ਲਹਿਰਾਉਂਦੇ ਹੋਏ ਜੰਮ ਕੇ ਤੋੜ-ਭੰਨ ਕੀਤੀ ਅਤੇ ਦੁਕਾਨ ਦੇ ਗੱਲੇ 'ਚ ਪਿਆ 17,000 ਦੀ ਨਕਦੀ ਵੀ ਨਾਲ ਲੈ ਗਏ। 
ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ, ਜੋ ਕਿ ਕੁਝ ਹੀ ਮਿੰਟਾਂ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਸਬੰਧੀ ਦੁਕਾਨ ਮਾਲਕ ਸਰਬਜੀਤ ਸਿੰਘ ਨੇ ਪੁਲਸ ਕੰਟਰੋਲ ਰੂਮ 'ਚ ਹਮਲੇ ਦੀ ਜਾਣਕਾਰੀ ਦੇਣ ਲਈ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਫਿਰ ਕਿਸੇ ਤਰ੍ਹਾਂ ਉਨ੍ਹਾਂ ਨੇ ਇਸ ਹਮਲੇ ਦੀ ਜਾਣਕਾਰੀ ਪੀ. ਸੀ. ਆਰ. ਦਸਤੇ ਨੂੰ ਦਿੱਤੀ ਤਾਂ ਮੌਕੇ 'ਤੇ ਪੀ. ਸੀ. ਆਰ. ਦਸਤਾ ਪੁੱਜਿਆ ਪਰ ਉਸ ਸਮੇਂ ਤੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਫਿਲਹਾਲ ਪੁਲਸ ਨੇ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • ਚਿਕਨ ਕਾਰਨਰ
  • 2 ਧਿਰਾਂ
  • ਭਿੜੀਆਂ
  • Chicken cornor
  • 2 groups
  • fighting

ਪਿਆਰ 'ਚ ਅੰਨ੍ਹੀ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ (ਵੀਡੀਓ)

NEXT STORY

Stories You May Like

  • 2 parties  fight  one family  3 members  police
    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ ਲੜਾਈ, ਚੱਲੀਆਂ ਗੋਲੀਆਂ, ਇੱਕ ਪਰਿਵਾਰ ਦੇ 3 ਜੀਆਂ ਦਾ ਕਤਲ
  • wife brutally beaten in ludhiana over dowry demands
    ਲੁਧਿਆਣਾ 'ਚ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਵਾਇਰਲ
  • deep gorge  taxi  2 passengers
    ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ, 2 ਦੀ ਮੌਤ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • gas connections of 2 lakh consumers cancelled in punjab
    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ...
  • terrorists killed 2 individuals in manipur
    ਮਣੀਪੁਰ ’ਚ ਅੱਤਵਾਦੀਆਂ ਨੇ 2 ਵਿਅਕਤੀਆਂ ਦੀ ਕੀਤੀ ਹੱਤਿਆ, CM ਨਿਵਾਸ ਦੇ ਬਾਹਰ ਸਥਾਨਕ ਲੋਕਾਂ ਵੱਲੋਂ ਪ੍ਰਦਰਸ਼ਨ
  • 2 suspects from a drug smuggling network apprehended
    ਮਣੀਪੁਰ 'ਚ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈਟਵਰਕ ਦੇ 2 ਦੋਸ਼ੀ ਕਾਬੂ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • congress mlas did not reach the house
      ਸਦਨ ’ਚ ਨਹੀਂ ਪਹੁੰਚੇ ਕਾਂਗਰਸੀ ਵਿਧਾਇਕ, ਵਿਧਾਨ ਸਭਾ ਦੇ ਗੇਟ ’ਤੇ ਕੀਤਾ ਪ੍ਰਦਰਸ਼ਨ
    • legislative assembly  ravneet bittu  bjp
      ਟੱਲੀ ਵਾਲੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਰਵਨੀਤ ਬਿੱਟੂ
    • final day of the punjab legislative assembly session have begun
      ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਪੇਸ਼ ਕੀਤੇ ਜਾਣਗੇ 5...
    • punjab alarm bells for these motorists
      ਪੰਜਾਬ : ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਚਲਾਨ ਭਰਨ ਬਾਰੇ ਨਵੇਂ ਹੁਕਮ...
    • life threatening attack on excise team in guru har sahai
      ਗੁਰੂਹਰਸਹਾਏ ਵਿਖੇ ਆਬਕਾਰੀ ਟੀਮ ’ਤੇ ਜਾਨਲੇਵਾ ਹਮਲਾ, 11 ਖ਼ਿਲਾਫ਼ ਮਾਮਲਾ ਦਰਜ
    • attack on a bus full of passengers on the ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਮੌਕੇ...
    • events of december 2 were aimed at the revival of akali dal panthic unity
      2 ਦਸੰਬਰ ਦਾ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਸੀ :...
    • government provided financial assistance
      ਸਰਕਾਰ ਨੇ 1,353 ਅੰਤਰ-ਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਦੀ ਵਿੱਤੀ ਸਹਾਇਤਾ...
    • farmer helpline launched in punjab to prevent stubble burning
      ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
    • amritsar incident sarpanch  son
      ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +