Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    1:00:27 AM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕ ਸਭਾ ਚੋਣਾਂ : 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ : 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ

  • Edited By Anuradha,
  • Updated: 14 May, 2024 05:56 PM
Chandigarh
final list of total voters of punjab released for 2024
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ। ਪੰਜਾਬ ’ਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ।  ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। 

ਇਹ ਖ਼ਬਰ ਵੀ ਪੜ੍ਹੋ : ਰੋਡ ਸ਼ੋਅ ’ਚ ਫੁੱਲਾਂ ਦੀ ਵਰਖਾ ਦੌਰਾਨ ਸੀ. ਐੱਮ. ਮਾਨ ਦੀ ਅੱਖ ’ਤੇ ਲੱਗੀ ਸੱਟ, ਬੋਲੇ ਧੰਨ ਹਾਂ...

ਕਿਸ ਲੋਕ ਸਭਾ ਹਲਕੇ ’ਚ ਕਿੰਨੇ ਵੋਟਰ 
► ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ’ਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। 

► ਖਡੂਰ ਸਾਹਿਬ ’ਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। 

► ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। 

► ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ’ਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। 

ਇਹ ਖ਼ਬਰ ਵੀ ਪੜ੍ਹੋ : ਪਾਣੀ ਦੀ ਬੱਚਤ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪੂਸਾ-44 ਕਿਸਮ ਦੀ ਕਾਸ਼ਤ ’ਤੇ ਪਾਬੰਦੀ ਲਾਉਣ ਦਾ ਫੈਸਲਾ 

► ਉੱਧਰ ਫਰੀਦਕੋਟ ’ਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ’ਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। 

► ਬਠਿੰਡਾ ’ਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ’ਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ’ਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ’ਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ। 

ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 
ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ। 

ਇਹ ਖ਼ਬਰ ਵੀ ਪੜ੍ਹੋ : 6000 ਰੁਪਏ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Lok Sabha Elections
  • Punjab
  • Total Voters
  • Final List
  • ਲੋਕ ਸਭਾ ਚੋਣਾਂ
  • ਪੰਜਾਬ
  • ਕੁੱਲ ਵੋਟਰਾਂ
  • ਅੰਤਿਮ ਸੂਚੀ

ਵੱਡੀ ਖ਼ਬਰ : ਸਕੂਲ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਇਸ ਹਾਲਾਤ 'ਚ ਮਿਲੀ ਲਾਸ਼

NEXT STORY

Stories You May Like

  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ
  • sir  voter list  one year  assembly elections
    SIR ਨੂੰ ਇਕ ਸਾਲ ਪੂਰਾ, ਹੁਣ ਤੱਕ ਕਰੀਬ 6 ਕਰੋੜ ਵੋਟਰਾਂ ਦੇ ਨਾਂ ਵੋਟਰ ਸੂਚੀ ’ਚੋਂ ਹਟਾਏ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • prem singh chandumajra statement
    ਲੋਕ ਸਭਾ ਵਰਗੀ ਕਰਾਰੀ ਹਾਰ ਤੋਂ ਬਚਣ ਲਈ ਭਾਜਪਾ ਨਾਲ ਗੱਠਜੋੜ ਜ਼ਰੂਰੀ : ਚੰਦੂਮਾਜਰਾ
  • punjab vidhan sabha
    ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +