Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:32:11 PM

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • imd weather update hailstorm states

    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ...

  • trump reiterates promise

    ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ

PUNJAB News Punjabi(ਪੰਜਾਬ)

ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ

  • Edited By Shivani Bassan,
  • Updated: 13 Oct, 2026 01:24 PM
Amritsar
final voter list for amritsar district 2026 released
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਜ਼ਿਲਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਅਨੁਸਾਰ ਐੱਸ. ਆਈ. ਆਰ. ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲੇ ’ਚ ਕੁੱਲ 19,73,071 ਵੋਟਰ ਸਨ, ਜਦਕਿ ਮੁੱਢਲੀ ਵੋਟਰ ਸੂਚੀ-2026 ’ਚ 17,30,329 ਅਤੇ ਅੰਤਿਮ ਵੋਟਰ ਸੂਚੀ-2026 ’ਚ 18,27,300 ਵੋਟਰ ਦਰਜ ਕੀਤੇ ਗਏ ਹਨ। ਅੰਤਿਮ ਸੂਚੀ ’ਚ 9,40,749 ਮਰਦ, 8,86,503 ਔਰਤਾਂ ਅਤੇ 48 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ 1 ਅਕਤੂਬਰ ਨੂੰ ਯੋਗਤਾ ਮਿਤੀ ਮੰਨਦਿਆਂ ਅੰਤਿਮ ਵੋਟਰ ਸੂਚੀ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ

ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਤੇ ਇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫ਼ਟ ਕਾਪੀ ਪੈੱਨ ਡਰਾਈਵ ਰਾਹੀਂ ਅਤੇ ਫੋਟੋ ਸਮੇਤ ਵੋਟਰ ਸੂਚੀ ਦੀਆਂ ਛਪੀਆਂ ਹੋਈਆਂ ਹਾਰਡ ਕਾਪੀਆਂ ਵੀ ਸੌਂਪੀਆਂ ਗਈਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ

ਵਿਧਾਨ ਸਭਾ ਹਲਕਾ-ਵਾਰ ਵੋਟਰਾਂ ਦਾ ਅੰਕੜਾ

ਜ਼ਿਲਾ ਚੋਣ ਅਫ਼ਸਰ ਨੇ ਵਿਧਾਨ ਸਭਾ ਹਲਕਾ-ਵਾਰ ਵੋਟਰਾਂ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਅਜਨਾਲਾ: ਐੱਸ. ਆਈ. ਆਰ. ਸ਼ੁਰੂ ਹੋਣ ਤੋਂ ਪਹਿਲਾਂ ਕੁੱਲ 1,65,959 ਵੋਟਰ (85,527 ਮਰਦ, 80,427 ਔਰਤਾਂ, 5 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ ਇਹ ਗਿਣਤੀ ਘਟ ਕੇ 1,49,625 (78,971 ਮਰਦ, 70,650 ਔਰਤਾਂ, 4 ਹੋਰ) ਰਹਿ ਗਈ। ਅੰਤਿਮ ਵੋਟਰ ਸੂਚੀ-2026 ’ਚ ਕੁੱਲ 1,56,673 ਵੋਟਰ ਦਰਜ ਹਨ, ਜਿਨ੍ਹਾਂ ’ਚ 80,870 ਮਰਦ, 75,800 ਔਰਤਾਂ ਅਤੇ 3 ਹੋਰ ਸ਼੍ਰੇਣੀ ਦੇ ਵੋਟਰ ਹਨ।

ਇਹ ਵੀ ਪੜ੍ਹੋ- ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ

–ਹਲਕਾ ਰਾਜਾਸਾਂਸੀ: ਐੱਸ. ਆਈ. ਆਰ. ਤੋਂ ਪਹਿਲਾਂ 1,78,440 ਵੋਟਰ (93,382 ਮਰਦ, 85,053 ਔਰਤਾਂ, 5 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ ਕੁੱਲ 1,58,527 ਵੋਟਰ (85,021 ਮਰਦ, 73,501 ਔਰਤਾਂ, 5 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 1,63,552 ਵੋਟਰ ਹਨ, ਜਿਨ੍ਹਾਂ ’ਚ 86,190 ਮਰਦ, 77,358 ਔਰਤਾਂ ਅਤੇ 4 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

-ਹਲਕਾ ਮਜੀਠਾ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,68,028 ਵੋਟਰ (87,592 ਮਰਦ, 80,435 ਔਰਤਾਂ, 1 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,52,298 ਵੋਟਰ (81,298 ਮਰਦ, 70,999 ਔਰਤਾਂ, 1 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ 1,57,835 ਵੋਟਰ ਦਰਜ ਹਨ, ਜਿਨ੍ਹਾਂ ’ਚ 82,855 ਮਰਦ, 74,979 ਔਰਤਾਂ ਅਤੇ 1 ਹੋਰ ਸ਼੍ਰੇਣੀ ਦਾ ਵੋਟਰ ਹੈ।

ਇਹ ਵੀ ਪੜ੍ਹੋ- ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ ਇਹ ਇਲਾਕਾ

-ਹਲਕਾ ਜੰਡਿਆਲਾ (ਅ.ਜ.): ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,79,560 ਵੋਟਰ (94,811 ਮਰਦ, 84,746 ਔਰਤਾਂ, 3 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,67,446 ਵੋਟਰ (89,621 ਮਰਦ, 77,822 ਔਰਤਾਂ, 3 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 1,74,635 ਵੋਟਰ ਹਨ, ਜਿਨ੍ਹਾਂ ’ਚ 91,646 ਮਰਦ, 82,986 ਔਰਤਾਂ ਅਤੇ 3 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

-ਹਲਕਾ ਅੰਮ੍ਰਿਤਸਰ ਉੱਤਰੀ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 2,02,533 ਵੋਟਰ (1,03,747 ਮਰਦ, 98,776 ਔਰਤਾਂ, 10 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ ਕੁੱਲ 1,65,037 ਵੋਟਰ (84,907 ਮਰਦ, 80,122 ਔਰਤਾਂ, 8 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ 1,78,439 ਵੋਟਰ ਹਨ, ਜਿਨ੍ਹਾਂ ’ਚ 89,331 ਮਰਦ, 89,102 ਔਰਤਾਂ ਅਤੇ 6 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

ਇਹ ਵੀ ਪੜ੍ਹੋ-ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ

-ਹਲਕਾ ਅੰਮ੍ਰਿਤਸਰ ਪੱਛਮੀ : ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 2,18,235 ਵੋਟਰ (1,12,628 ਮਰਦ, 1,05,600 ਔਰਤਾਂ, 7 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,89,061 ਵੋਟਰ (98,370 ਮਰਦ, 90,685 ਔਰਤਾਂ, 6 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 2,08,935 ਵੋਟਰ ਦਰਜ ਹਨ, ਜਿਨ੍ਹਾਂ ’ਚ 1,04,811 ਮਰਦ, 1,04,119 ਔਰਤਾਂ ਅਤੇ 5 ਹੋਰ ਸ਼੍ਰੇਣੀ ਦੇ ਵੋਟਰ ਹਨ।

-ਹਲਕਾ ਅੰਮ੍ਰਿਤਸਰ ਕੇਂਦਰੀ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,40,962 ਵੋਟਰ (73,237 ਮਰਦ, 67,712 ਔਰਤਾਂ, 13 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,13,573 ਵੋਟਰ (59,366 ਮਰਦ, 54,197 ਔਰਤਾਂ, 10 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ 1,16,809 ਵੋਟਰ ਹਨ, ਜਿਨ੍ਹਾਂ ’ਚ 59,591 ਮਰਦ, 57,208 ਔਰਤਾਂ ਅਤੇ 10 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

-ਹਲਕਾ ਅੰਮ੍ਰਿਤਸਰ ਪੂਰਬੀ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,67,480 ਵੋਟਰ (87,520 ਮਰਦ, 79,955 ਔਰਤਾਂ, 5 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,40,136 ਵੋਟਰ (73,149 ਮਰਦ, 66,984 ਔਰਤਾਂ, 3 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 1,45,011 ਵੋਟਰ ਹਨ, ਜਿਨ੍ਹਾਂ ’ਚ 74,607 ਮਰਦ, 70,401 ਔਰਤਾਂ ਅਤੇ 3 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

–ਹਲਕਾ ਅੰਮ੍ਰਿਤਸਰ ਦੱਖਣੀ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,66,374 ਵੋਟਰ (86,241 ਮਰਦ, 80,124 ਔਰਤਾਂ, 9 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,43,626 ਵੋਟਰ (74,955 ਮਰਦ, 68,663 ਔਰਤਾਂ, 8 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 1,54,317 ਵੋਟਰ ਹਨ, ਜਿਨ੍ਹਾਂ ’ਚ 78,145 ਮਰਦ, 76,165 ਔਰਤਾਂ ਅਤੇ 7 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

–ਹਲਕਾ ਅਟਾਰੀ : ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,90,155 ਵੋਟਰ (1,00,659 ਮਰਦ, 89,492 ਔਰਤਾਂ, 4 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,74,485 ਵੋਟਰ (93,685 ਮਰਦ, 80,796 ਔਰਤਾਂ, 4 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ 1,85,708 ਵੋਟਰ ਦਰਜ ਹਨ, ਜਿਨ੍ਹਾਂ ’ਚ 96,961 ਮਰਦ, 88,745 ਔਰਤਾਂ ਅਤੇ 2 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

-ਹਲਕਾ ਬਾਬਾ ਬਕਾਲਾ: ਐੱਸ. ਆਈ. ਆਰ. ਤੋਂ ਪਹਿਲਾਂ ਕੁੱਲ 1,95,345 ਵੋਟਰ (1,01,580 ਮਰਦ, 93,762 ਔਰਤਾਂ, 3 ਹੋਰ) ਸਨ। ਮੁੱਢਲੀ ਵੋਟਰ ਸੂਚੀ-2026 ’ਚ 1,76,515 ਵੋਟਰ (93,081 ਮਰਦ, 83,432 ਔਰਤਾਂ, 2 ਹੋਰ) ਸਨ। ਅੰਤਿਮ ਵੋਟਰ ਸੂਚੀ ’ਚ ਕੁੱਲ 1,85,386 ਵੋਟਰ ਹਨ, ਜਿਨ੍ਹਾਂ ’ਚ 95,742 ਮਰਦ, 89,640 ਔਰਤਾਂ ਅਤੇ 4 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲਾ ਚੋਣ ਦਫ਼ਤਰ, ਅੰਮ੍ਰਿਤਸਰ, ਜ਼ਿਲੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫ਼ਸਰਾਂ ਕੋਲ ਆਮ ਜਨਤਾ ਦੇ ਨਿਰੀਖਣ ਲਈ ਉਪਲੱਬਧ ਹੋਣਗੀਆਂ। ਮੀਟਿੰਗ ’ਚ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਆਈ. ਏ. ਐੱਸ., ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਇਨ੍ਹਾਂ ’ਚ ਇੰਡੀਅਨ ਨੈਸ਼ਨਲ ਕਾਂਗਰਸ (ਦਿਹਾਤੀ) ਤੋਂ ਹਰਗੁਰਿੰਦਰ ਸਿੰਘ, ਭਾਰਤੀ ਜਨਤਾ ਪਾਰਟੀ (ਸ਼ਹਿਰੀ) ਤੋਂ ਵਿਕਰਮ ਡੰਡੋਨਾ, ਬਹੁਜਨ ਸਮਾਜ ਪਾਰਟੀ ਤੋਂ ਤਾਰਾ ਚੰਦ, ਆਮ ਆਦਮੀ ਪਾਰਟੀ (ਸ਼ਹਿਰੀ) ਤੋਂ ਸਰਬਜੀਤ ਸਿੰਘ ਅਤੇ ਆਮ ਆਦਮੀ ਪਾਰਟੀ (ਦਿਹਾਤੀ) ਤੋਂ ਤਮੀਮ ਇਕਬਾਲ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Final voter list
  • Amritsar district
  • voter statistics
  • constituency wise
  • ਅੰਤਿਮ ਵੋਟਰ ਸੂਚੀ
  • ਅੰਮ੍ਰਿਤਸਰ ਜ਼ਿਲ੍ਹਾ
  • ਵੋਟਰ ਅੰਕੜੇ
  • ਹਲਕੇ ਅਨੁਸਾਰ

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ

NEXT STORY

Stories You May Like

  • voter lists sir
    ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
  • draft voter list  bombay high court
    ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ ਸਕਦੀ: ਅਦਾਲਤ
  • claim regarding removal of 13 crore names voter list is misleading
    ਵੋਟਰ ਸੂਚੀ ’ਚੋਂ 13 ਕਰੋੜ ਨਾਂ ਹਟਾਏ ਜਾਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ : ਚੋਣ ਕਮਿਸ਼ਨ
  • asian games 2026 lovlina lands a golden punch
    Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ ਦੇਸ਼ ਨੂੰ ਦਿੱਤਾ ਤੋਹਫ਼ਾ
  • special intensive revision  sir  of voter lists
    ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ ਨੇੜੇ
  • mata brahmacharini  aarti  navratri 2026
    Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਬ੍ਰਹਮਚਾਰਿਣੀ ਇਹ ਆਰਤੀ
  • sir in punjab
    ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +