Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:53:36 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਇਨ੍ਹਾਂ ਖ਼ਪਤਕਾਰਾਂ ਲਈ ਆਖ਼ਰੀ ਚਿਤਾਵਨੀ, 30 ਮਈ ਤੋਂ ਬਾਅਦ ਪੈ ਸਕਦੈ ਵੱਡਾ ਪੰਗਾ, ਮੁਫ਼ਤ 'ਚ ਫਟਾਫਟ...

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਖ਼ਪਤਕਾਰਾਂ ਲਈ ਆਖ਼ਰੀ ਚਿਤਾਵਨੀ, 30 ਮਈ ਤੋਂ ਬਾਅਦ ਪੈ ਸਕਦੈ ਵੱਡਾ ਪੰਗਾ, ਮੁਫ਼ਤ 'ਚ ਫਟਾਫਟ...

  • Edited By Babita,
  • Updated: 21 May, 2026 10:29 AM
Ludhiana-Khanna
final warning for these consumers of punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਜੁੜੇ ਘਰੇਲੂ ਗੈਸ ਖ਼ਪਤਕਾਰਾਂ ਦੇ ਲਈ ਸਬਸਿਡੀ ਪ੍ਰਾਪਤ ਕਰਨ ਦਾ ਆਖ਼ਰੀ ਮੌਕਾ ਦਿੱਤਾ ਗਿਆ ਹੈ, ਜਿਸ ਦੇ ਤਹਿਤ ਖ਼ਪਤਕਾਰ 30 ਮਈ ਤੱਕ ਆਪਣੇ ਨਜ਼ਦੀਕੀ ਗੈਸ ਏਜੰਸੀ ’ਤੇ ਜਾ ਕੇ ਮੁਫ਼ਤ ਈ-ਕੇ. ਵਾਈ. ਸੀ. ਕਰਵਾਉਣ ਤੋਂ ਤੁਰੰਤ ਬਾਅਦ ਆਪਣੀ ਰੁਕੀ ਹੋਈ ਪਿਛਲੀ ਸਬਸਿਡੀ ਵੀ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਇਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਸਾਰੀਆਂ ਗੈਸ ਏਜੰਸੀਆਂ ਦੇ ਡੀਲਰਾਂ ਵੱਲੋਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਜੁੜੇ ਘਰੇਲੂ ਗੈਸ ਖ਼ਪਤਕਾਰਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਫਰੀ ਐੱਲ. ਪੀ. ਜੀ. ਗੈਸ ਕੁਨੈਕਸ਼ਨ ਲੈਣ ਤੋਂ ਬਾਅਦ ਕਦੇ ਵੀ ਬਾਇਓਮੈਟ੍ਰਿਕ ਆਧਾਰ ਪ੍ਰਮਾਣੀਕਰਣ ਨਹੀਂ ਕਰਵਾਇਆ ਗਿਆ, ਜਿਸ ਕਾਰਨ ਜਿੱਥੇ ਉਕਤ ਖ਼ਪਤਕਾਰਾਂ ਨੂੰ ਹਰ ਗੈਸ ਸਿਲੰਡਰ ਭਰਵਾਉਣ ਤੋਂ ਬਾਅਦ ਮਿਲਣ ਵਾਲੀ 321 ਰੁਪਏ ਦੀ ਭਾਰੀ ਸਬਸਿਡੀ ਪ੍ਰਾਪਤ ਨਹੀਂ ਹੋ ਰਹੀ। ਹੁਣ ਈ-ਕੇ. ਵਾਈ. ਸੀ. ਨਾ ਕਰਵਾਏ ਜਾਣ ਦੀ ਸੂਰਤ 'ਚ ਖ਼ਪਤਕਾਰਾਂ ਦੇ ਸਿਰ ’ਤੇ ਉਨ੍ਹਾਂ ਦੇ ਗੈਸ ਕੁਨੈਕਸ਼ਨ ਵੀ ਬੰਦ ਹੋਣ ਦੀ ਤਲਵਾਰ ਲਟਕਣ ਲੱਗੀ ਹੈ, ਜਿਸ ਸਬੰਧੀ ਕੇਂਦਰ ਸਰਕਾਰ ਅਤੇ ਪੈਟਰੋਲੀਅਮ ਮੰਤਰਾਲਾ ਵੱਲੋਂ ਜਲਦ ਹੀ ਕੋਈ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ

ਇਸ ਕਾਰਨ ਲੱਖਾਂ ਖ਼ਪਤਕਾਰਾਂ ਨੂੰ ਗੈਸ ਦੀ ਸਪਲਾਈ ਨਹੀਂ ਮਿਲ ਸਕੇਗੀ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਹੋਵੇਗਾ ਕਿ ਜਨਰਲ ਖ਼ਪਤਕਾਰਾਂ ਨੂੰ ਘਰੇਲੂ ਗੈਸ ਸਿਲੰਡਰ ਭਰਵਾਉਣ ਬਦਲੇ ਸਿਰਫ 20 ਰੁਪਏ ਦੀ ਸਬਸਿਡੀ ਮਿਲ ਰਹੀ ਹੈ, ਜੋ ਕਿ ਜ਼ਿਆਦਾਤਰ ਖ਼ਪਤਕਾਰਾਂ ਦੇ ਬੈਂਕ ਖ਼ਾਤਿਆਂ 'ਚ ਟਰਾਂਸਫਰ ਵੀ ਨਹੀਂ ਕੀਤੀ ਜਾ ਰਹੀ, ਜਦੋਂ ਕਿ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਅਤੇ ਸਬੰਧਿਤ ਗੈਸ ਕੰਪਨੀਆਂ ਵੱਲੋਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਜੁੜੇ ਖ਼ਪਤਕਾਰਾਂ ਨੂੰ ਗੈਸ ਸਿਲੰਡਰ ਦੇ ਪਿੱਛੇ 321 ਰੁਪਏ ਦੀ ਭਾਰੀ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਹੈਰਾਨੀਜਨਕ ਹੈ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਜੁੜੇ ਜ਼ਿਆਦਾਤਰ ਖ਼ਪਤਕਾਰਾਂ ਨੇ ਇਕ ਵਾਰ ਫਰੀ ਗੈਸ ਸਿਲੰਡਰ ਮਿਲਣ ਤੋਂ ਬਾਅਦ ਫਿਰ ਗੈਸ ਸਿਲੰਡਰ ਭਰਵਾਇਆ ਨਹੀਂ ਜਾਂ ਫਿਰ ਆਪਣੀ ਈ-ਕੇ. ਵਾਈ. ਸੀ. ਕਰਵਾਉਣ ਲਈ ਕਦੇ ਅੱਗੇ ਨਹੀਂ ਆਏ। ਜਿਨ੍ਹਾਂ ਦੀ ਗਿਣਤੀ 40 ਤੋਂ 50 ਫ਼ੀਸਦੀ ਦੇ ਕਰੀਬ ਦੱਸੀ ਜਾ ਰਹੀ ਹੈ। ਅਜਿਹੇ ਸਾਰੇ ਲਾਪਰਵਾਹ ਖ਼ਪਤਕਾਰਾਂ ਜਾਂ ਫਿਰ ਫਰਜ਼ੀ ਗੈਸ ਕੁਨੈਕਸ਼ਨਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਨ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਫਰੀ 'ਚ ਕੀਤੀ ਜਾ ਰਹੀ ਈ-ਕੇ. ਵਾਈ. ਸੀ. : ਅਰੁਣ ਅਗਰਵਾਲ

ਅਰੁਣ ਗੈਸ ਸਰਵਿਸ ਦੇ ਮੁਖੀ ਅਰੁਣ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਸ ਏਜੰਸੀਆਂ ’ਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਜੁੜੇ ਖ਼ਪਤਕਾਰਾਂ ਦੀ ਈ-ਕੇ. ਵਾਈ. ਸੀ. ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖ਼ਪਤਕਾਰ ਘਰ ਬੈਠੇ ਵੀ ਆਨਲਾਈਨ ਸਿਸਟਮ ਨਾਲ ਆਪਣੀ ਈ-ਕੇ. ਵਾਈ. ਸੀ. ਖ਼ੁਦ ਕਰਵਾ ਸਕਦੇ ਹਨ, ਜਿਸ 'ਚ ਖ਼ਪਤਕਾਰਾਂ ਨੂੰ ਮਿਲਣ ਵਾਲੀ ਸਬਸਿਡੀ ਰਾਸ਼ੀ ਲਗਾਤਾਰ ਉਨ੍ਹਾਂ ਦੇ ਬੈਂਕ ਖ਼ਾਤਿਆਂ 'ਚ ਟਰਾਂਸਫਰ ਹੋਣ ਦੇ ਨਾਲ ਹੀ ਉਨ੍ਹਾਂ ਦੀ ਪਿਛਲੀ ਰੁਕੀ ਹੋਈ ਸਬਸਿਡੀ ਵੀ ਸਰਕਾਰ ਵੱਲੋਂ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਉਕਤ ਸਾਰੇ ਖ਼ਪਤਕਾਰਾਂ ਨੂੰ 30 ਮਈ ਤੱਕ ਦਾ ਆਖ਼ਰੀ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੀ ਈ-ਕੇ. ਵਾਈ. ਸੀ. ਕਰਵਾਉਣ ਤੋਂ ਬਾਅਦ ਲਗਾਤਾਰ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਸਬਸਿਡੀ ਪ੍ਰਾਪਤ ਕਰਦੇ ਰਹਿਣ। ਉਨ੍ਹਾਂ ਨੇ ਸਾਫ਼ ਕੀਤਾ ਹੈ ਕਿ 30 ਮਈ ਤੱਕ ਈ-ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਅਤੇ ਕਾਪੀਆਂ ਦੋਵੇਂ ਹੀ ਬੰਦ ਕੀਤੀਆਂ ਜਾ ਸਕਦੀਆਂ ਹਨ, ਜਿਸ ਕਾਰਨ ਸਬੰਧਤ ਖ਼ਪਤਕਾਰਾਂ ਦੀਆਂ ਪਰੇਸ਼ਾਨੀਆਂ ਵੱਧ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 

  • Domestic gas consumers
  • eKYC
  • May 30
  • last chance
  • ਘਰੇਲੂ ਗੈਸ ਖ਼ਪਤਕਾਰ
  • ਈਕੇਵਾਈਸੀ
  • 30 ਮਈ
  • ਆਖ਼ਰੀ ਮੌਕਾ

ਆਨਲਾਈਨ ਦਵਾਈਆਂ ਦੀ ਵਿਕਰੀ ਵਿਰੁੱਧ ਫਗਵਾੜਾ ਦੇ ਕੈਮਿਸਟਾਂ ਦਾ ਹੱਲਾ-ਬੋਲ, ਬਾਜ਼ਾਰ ਰਹੇ ਮੁਕੰਮਲ ਬੰਦ

NEXT STORY

Stories You May Like

  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • heavy to very heavy rain warning in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • out of 30 companies included in sensex in 1991  only 7 remain now
    1991 'ਚ ਸੈਂਸੈਕਸ 'ਚ ਸ਼ਾਮਲ 30 ਕੰਪਨੀਆਂ 'ਚੋਂ ਹੁਣ ਬਚੀਆਂ ਸਿਰਫ਼ 7; ਬੈਂਚਮਾਰਕ ਸੂਚਕਾਂਕ 'ਚ ਵੱਡੀ ਤਬਦੀਲੀ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +