Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:55:44 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿੱਤ ਮੰਤਰੀ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਵਿਕਸਿਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ

PUNJAB News Punjabi(ਪੰਜਾਬ)

ਵਿੱਤ ਮੰਤਰੀ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਵਿਕਸਿਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ

  • Updated: 31 May, 2023 01:45 AM
Chandigarh
finance minister cheema launched  tax intelligence unit
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ. ਏ. ਐੱਸ. ਨਗਰ (ਬਿਊਰੋ) : ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਸੂਬੇ ਦੇ ਜੀ.ਐੱਸ.ਟੀ. ਅਧਿਕਾਰੀਆਂ ਲਈ ਵਿਕਸਿਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਰ ਵਿਭਾਗ ਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਥੇ ਆਬਕਾਰੀ ਤੇ ਕਰ ਭਵਨ ਵਿਖੇ ਟੈਕਸ ਇੰਟੈਲੀਜੈਂਸ ਪੋਰਟਲ ਦੀ ਸ਼ੁਰੂਆਤ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਸੂਬੇ ਦੇ ਕਰ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿਚ ਕਰ ਉਗਰਾਹੀ ਅਤੇ ਕਰ ਪਾਲਣਾ ਦਾ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਵਿਚ ਮਦਦ ਕਰੇਗਾ।

ਚੀਮਾ ਨੇ ਕਿਹਾ ਕਿ ਇਹ ਸਿਸਟਮ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫ਼ਤਰਾਂ ਅਤੇ ਇਨਫੋਰਸਮੈਂਟ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ ਅਤੇ ਵਿਭਾਗ ਦੇ ਫੀਡਲ ਅਧਿਕਾਰੀਆਂ ਨੂੰ ਬੈਕਵਰਡ ਸਪਲਾਈ ਚੇਨ ਵੈਰੀਫਿਕੇਸ਼ਨ ਲਿੰਕੇਜ ਤੇ ਕਾਰਵਾਈਯੋਗ ਰਿਪੋਰਟਾਂ ਵੀ ਪ੍ਰਦਾਨ ਕਰਦਾ ਹੈ। ਇਸ ਪੋਰਟਲ ਰਾਹੀਂ ਉਪਲੱਬਧ ਵੱਖ-ਵੱਖ ਡਾਟਾ ਦੇ ਪ੍ਰਭਾਵਸ਼ਾਲੀ ਵਿਸ਼ਲੇਸ਼ਣ, ਕਰਦਾਤਾਵਾਂ ਵੱਲੋਂ ਪਾਲਣਾ, ਵਾਪਸੀਆਂ ਦੀ ਤਸਦੀਕ ਵਿਚ ਬਿਹਤਰ ਜਾਂਚ, ਆਡਿਟ ਪ੍ਰਕਿਰਿਆਵਾਂ ਵਿਚ ਆਸਾਨੀ, ਪੂਰੀ ਸਪਲਾਈ ਚੇਨ ਵਿਸ਼ਲੇਸ਼ਣ, ਰਿਟਰਨ ਡਿਫਾਲਟਰਾਂ ਦੀ ਲਾਈਵ ਨਿਗਰਾਨੀ ਅਤੇ ਦੇਰੀ ਨਾਲ ਕਰ ਅਦਾ ਕਰਨ ਵਾਲਿਆਂ ਦੇ ਵਿਆਜ ਦੀ ਗਿਣਤੀ ਵਿਚ ਮਦਦ ਮਿਲੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਰ ਵਿਭਾਗ ਦੀਆਂ ਨਵੀਆਂ ਖਰੀਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਕਾਫਿਲੇ ਵਿਚ ਜਲਦ ਹੀ 42 ਹੋਰ ਅਜਿਹੇ ਵਾਹਨ ਸ਼ਾਮਲ ਕੀਤੇ ਜਾਣਗੇ। ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਆਬਕਾਰੀ ਕਮਿਸ਼ਨਰ ਵਰੁਣ ਰੂਜਮ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਸਨ।
 

  • Finance Minister Harpal Cheema
  • Tax Intelligence Portal Launch
  • Cabinet Minister
  • ਵਿੱਤ ਮੰਤਰੀ ਹਰਪਾਲ ਚੀਮਾ
  • ਟੈਕਸ ਇੰਟੈਲੀਜੈਂਸ ਪੋਰਟਲ ਲਾਂਚ
  • ਕੈਬਨਿਟ ਮੰਤਰੀ

ਮਹਾਰਾਸ਼ਟਰ ’ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਨੁੱਖਤਾ ਦੇ ਨਾਂ ’ਤੇ ਧੱਬਾ : ਐਡਵੋਕੇਟ ਧਾਮੀ

NEXT STORY

Stories You May Like

  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • bcci pays approximately 3 000 crore in taxes annually  saikia
    ਬੀਸੀਸੀਆਈ ਹਰ ਸਾਲ ਲਗਭਗ 3,000 ਕਰੋੜ ਰੁਪਏ ਦਾ ਟੈਕਸ ਦਿੰਦਾ ਹੈ : ਸੈਕੀਆ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • idfc first bank to provide direct tax payment facility through upi
    IDFC ਫਰਸਟ ਬੈਂਕ ਦੇਵੇਗਾ UPI, ਕਾਰਡ, ਇੰਟਰਨੈੱਟ ਬੈਂਕਿੰਗ ਰਾਹੀਂ ਡਾਇਰੈਕਟ ਟੈਕਸ ਭੁਗਤਾਨ ਦੀ ਸਹੂਲਤ
  • no mdr tax proposed on upi  sitharaman
    UPI ’ਤੇ ਪ੍ਰਸਤਾਵਿਤ MDR ਟੈਕਸ ਨਹੀਂ, ਖਪਤਕਾਰਾਂ ’ਤੇ ਨਹੀਂ ਪਵੇਗਾ ਬੋਝ : ਸੀਤਾਰਾਮਨ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +