Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    10:24:19 AM

  • these shops will remain closed on the 20th

    20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ,...

  • hopes of peace in west asia boost stock market  nifty

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ...

  • 4 boys die in heartbreaking accident in punjab

    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ...

  • petrol diesel price hike

    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਂਦਰੀ ਬਜਟ ਨਾਲ ਸਬੰਧਤ ਪੰਜਾਬ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਚੁੱਕੀ ਆਵਾਜ਼

PUNJAB News Punjabi(ਪੰਜਾਬ)

ਕੇਂਦਰੀ ਬਜਟ ਨਾਲ ਸਬੰਧਤ ਪੰਜਾਬ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਚੁੱਕੀ ਆਵਾਜ਼

  • Updated: 25 Nov, 2022 11:11 PM
Chandigarh
finance minister cheema strongly raised issue state related union budget
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਕੇਂਦਰੀ ਬਜਟ ਨਾਲ ਸਬੰਧਤ ਸੂਬੇ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕੀ। ਕੇਂਦਰੀ ਬਜਟ 2023-24 ਲਈ ਪੰਜਾਬ ਦੇ ਸਾਰੇ ਸੁਝਾਵਾਂ ਅਤੇ ਮੰਗਾਂ ਵਾਲਾ ਇਕ ਵਿਆਪਕ ਮੰਗ ਪੱਤਰ ਸੌਂਪਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਸਰਹੱਦੀ ਖੇਤਰ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਨ ਦੇ ਨਾਲ-ਨਾਲ 15ਵੇਂ ਵਿੱਤ ਕਮਿਸ਼ਨ ਦੀ ਸਬ-ਕਮੇਟੀ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਮੁੱਦੇ ਦਾ ਹੱਲ, ਪਰਾਲੀ ਸਾੜਨ ਤੋਂ ਰੋਕਣ ਵਾਲੇ ਕਿਸਾਨਾਂ ਦੀ ਸਹਾਇਤਾ ਲਈ 1,125 ਕਰੋੜ ਰੁਪਏ ਦੀ ਬਜਟ ਸਹਾਇਤਾ, ਸੂਬੇ ਦੇ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ’ਚ ਪੁਲਸ ਫੋਰਸ ਅਤੇ ਪੁਲਿਸਿੰਗ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ 1,000 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਅਤੇ ਬਠਿੰਡਾ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ ਅਤੇ ਚੰਡੀਗੜ੍ਹ ਵਿਚਕਾਰ ਰੇਲਵੇ ਲਿੰਕ ਸਮੇਤ ਸੂਬੇ ਦੀਆਂ ਹੋਰ ਪ੍ਰਮੁੱਖ ਮੰਗਾਂ ਰੱਖੀਆਂ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮਾਨੇਕਸ਼ਾ ਸੈਂਟਰ, ਨਵੀਂ ਦਿੱਲੀ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਕੌਮੀ ਸੁਰੱਖਿਆ ’ਚ ਉੱਚ ਦਾਅਵੇ ਵਾਲਾ ਸੂਬਾ ਹੋਣ ਦੇ ਨਾਤੇ ਇਸ ਨੂੰ ਨਿਵੇਸ਼ਕਾਂ ਅਤੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ "ਵਿਸ਼ੇਸ਼ ਮਾਮਲਿਆਂ" ਵਜੋਂ ਅਜਿਹੇ ਹੋਰ ਖੇਤਰਾਂ ਦੇ ਨਾਲ-ਨਾਲ ਵਿਚਾਰਿਆ ਜਾਵੇ ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਵਿਖੇ ਪਹਿਲੀ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਰੋੜੀ ਸਾਹਿਬ ਬਣ ਚੁੱਕੈ ਖੰਡਰ 

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਉਦਯੋਗਿਕ ਖੇਤਰ ਦੇ ਵਿਕਾਸ ਲਈ ਪੰਜਾਬ ਰਾਜ ਨੂੰ 2500 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਜਟ ਸਹਾਇਤਾ ਸੂਬਾ ਸਰਕਾਰ ਨੂੰ ਉਦਯੋਗਿਕ ਹੱਬਾਂ ਅਤੇ ਪਾਰਕਾਂ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ ਖਾਸ ਤੌਰ 'ਤੇ ਇਕ ਜ਼ਿਲ੍ਹਾ ਇਕ ਉਤਪਾਦ (ਓ.ਡੀ.ਓ.ਪੀ.) ’ਤੇ ਧਿਆਨ ਕੇਂਦਰਿਤ ਕਰਨ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਿਵੇਸ਼ਕਾਂ ਨੂੰ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ’ਚ ਉਨ੍ਹਾਂ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਜਾਂ ਸਬਸਿਡੀਆਂ ਪ੍ਰਦਾਨ ਕਰਨ ’ਚ ਮਦਦ ਕਰੇਗੀ। ਸੀ. ਸੀ. ਐੱਲ. ਦਾ ਮੁੱਦਾ ਉਠਾਉਂਦਿਆਂ ਚੀਮਾ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੁਆਰਾ ਡਾ. ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਅਧਿਸੂਚਿਤ ਕੀਤੀ ਸਬ-ਕਮੇਟੀ ਨੇ ਆਪਣੀ ਰਿਪੋਰਟ ’ਚ ਪੰਜਾਬ ਸਰਕਾਰ ਦੇ 6155 ਕਰੋੜ ਰੁਪਏ ਦੇ ਦਾਅਵਿਆਂ ਦੀ ਸਪੱਸ਼ਟ ਪੁਸ਼ਟੀ ਕੀਤੀ ਹੈ। ਉਨ੍ਹਾਂ ਸਬ-ਕਮੇਟੀ ਦੀ ਰਿਪੋਰਟ ਵੱਲੋਂ ਪ੍ਰਮਾਣਿਤ ਪੰਜਾਬ ਦੇ ਸਹੀ ਦਾਅਵਿਆਂ ਅਨੁਸਾਰ ਇਸ ਮੁੱਦੇ ਦਾ ਜਲਦੀ ਹੱਲ ਕਰਦਿਆਂ ਸੂਬੇ ਨੂੰ ਇਸ ਬੋਝ ਤੋਂ ਮੁਕਤ ਕਰਨ ਦੀ ਮੰਗ ਕੀਤੀ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ 1,125 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਮੰਗ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਅਤੇ ਹਵਾ ਪ੍ਰਦੂਸ਼ਣ ਦੇ ਖਤਰੇ ਨਾਲ ਨਜਿੱਠਣ ਲਈ ਪਹਿਲਾਂ ਹੀ ਭਾਰਤ ਸਰਕਾਰ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ’ਤੇ ਹੋਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਦੇ ਨਾਲ-ਨਾਲ ਐੱਨ. ਸੀ. ਆਰ. ਦੇ ਘੇਰੇ ’ਚ ਰਹਿੰਦੇ ਆਮ ਲੋਕਾਂ ਦੇ ਹਿੱਤ ’ਚ ਪਹਿਲ ਦੇ ਆਧਾਰ ’ਤੇ ਇਸ ਪ੍ਰਸਤਾਵ ’ਤੇ ਵਿਚਾਰ ਕਰਨ ਦੀ ਬੇਨਤੀ ਕਰਦਿਆਂ ਕੇਂਦਰੀ ਬਜਟ 2023-24 ’ਚ 1,125 ਕਰੋੜ ਰੁਪਏ ਦੀ ਬਜਟੀ ਸਹਾਇਤਾ ਪ੍ਰਦਾਨ ਕਰਨ ਦੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ : ਕੁੱਲ੍ਹੜ ਪਿੱਜ਼ਾ ਵਾਲਿਆਂ ’ਤੇ ਦਰਜ ਕੇਸ ਨੂੰ ਲੈ ਕੇ ਮਜੀਠੀਆ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਸੂਬੇ ਦੇ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ’ਚ ਪੁਲਸ ਬਲ ਅਤੇ ਪੁਲਸ ਢਾਂਚੇ ਦੇ ਢਾਂਚੇ ਦੇ ਆਧੁਨਿਕੀਕਰਨ ਲਈ 1,000 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਇਕ ਦੁਸ਼ਮਣ ਗੁਆਂਢੀ ਨਾਲ 550 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਕਰਦਾ ਹੈ, ਇਸ ਕਾਰਨ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸੂਬੇ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਚੰਗੀ ਤਰ੍ਹਾਂ ਸਿੱਖਿਅਤ ਪੁਲਸ ਬਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜ ਨੂੰ ਖਾਸ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਕਮਜ਼ੋਰ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਸਰਹੱਦ 'ਤੇ ਪੁਲਿਸ ਬਲਾਂ ਨੂੰ ਬੁਨਿਆਦੀ ਢਾਂਚਾਗਤ ਸਹੂਲਤਾਂ ਅਤੇ ਬਿਹਤਰ ਕੰਮ ਕਰਨ ਅਤੇ ਰਹਿਣ ਦੀਆਂ ਸਥਿਤੀਆਂ ਪ੍ਰਦਾਨ ਕਰਨ ਲਈ ਹਥਿਆਰਾਂ ਦੇ ਆਧੁਨਿਕੀਕਰਨ; ਨਿਗਰਾਨੀ ਵਧਾਉਣ ਲਈ ਸਰਹੱਦੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ; ਪੁਲਿਸ ਇਮਾਰਤਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਪੁਲਿਸ ਥਾਣਿਆਂ ਦੇ ਨਿਰਮਾਣ ਅਤੇ ਇਸ ਸਰਹੱਦੀ ਖੇਤਰ ਵਿੱਚ ਪੁਲਿਸ ਬਲਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਅਤੇ ਬਿਹਤਰ ਕੰਮ ਕਰਨ ਅਤੇ ਰਹਿਣ ਦੀਆਂ ਸਥਿਤੀਆਂ ਪ੍ਰਦਾਨ ਕਰਨ ਲਈ ਇਸ ਵਿਸ਼ੇਸ਼ ਸਹਾਇਤਾ ਦੀ ਲੋੜ ਹੈ। ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਪੁਲਸ ਬਲ ਦੀਆਂ ਦੋ ਬਟਾਲੀਅਨਾਂ ਨੂੰ ਪੱਕੇ ਤੌਰ ’ਤੇ ਤਾਇਨਾਤ ਕਰਨ ਲਈ 160 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਵੀ ਮੰਗ ਕੀਤੀ, ਜਿਸ ਨਾਲ ਬੀ.ਐੱਸ.ਐੱਫ. ’ਤੇ ਦਬਾਅ ਵੀ ਘੱਟ ਹੋਵੇਗਾ।  
 

  • Union Budget
  • Punjab
  • Finance Minister Harpal Cheema
  • Nirmala Sitharaman
  • ਕੇਂਦਰੀ ਬਜਟ
  • ਪੰਜਾਬ
  • ਵਿੱਤ ਮੰਤਰੀ ਹਰਪਾਲ ਚੀਮਾ
  • ਨਿਰਮਲਾ ਸੀਤਾਰਮਨ

ਆਮਦਨ ਕਰ ਵਿਭਾਗ ਵੱਲੋਂ 3 ਕਾਰੋਬਾਰੀਆਂ ’ਤੇ ਛਾਪੇਮਾਰੀ ਦੂਜੇ ਦਿਨ ਵੀ ਰਹੀ ਜਾਰੀ, ਡਾਟਾ ਚੈੱਕ ਕਰਨ 'ਚ ਜੁਟੇ ਅਧਿਕਾਰੀ

NEXT STORY

Stories You May Like

  • parents need to collaborate on issues
    ਮਾਪਿਆਂ ਨੂੰ ਮੋਬਾਈਲ ਫ਼ੋਨ ਅਤੇ ਏ. ਆਈ. ਨਾਲ ਸਬੰਧਤ ਮੁੱਦਿਆਂ ’ਤੇ ਸਹਿਯੋਗ ਕਰਨਾ ਹੋਵੇਗਾ
  • australia hikes budget outlay to boost ties with india to  25 3 million
    ਆਸਟ੍ਰੇਲੀਆ ਨੇ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਲਈ ਬਜਟ 'ਚ 25.3 ਮਿਲੀਅਨ ਡਾਲਰ ਦਾ ਕੀਤਾ ਐਲਾਨ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • n rangasamy  puducherry  chief minister  sworn
    ਰੰਗਾਸਾਮੀ ਨੇ 5ਵੀਂ ਵਾਰ ਪੁਡੂਚੇਰੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
  • cm omar meets home minister
    CM ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • pakistani leaders   fascination with terrorism exposed
    ਪਾਕਿਸਤਾਨੀ ਨੇਤਾਵਾਂ ਦਾ ਅੱਤਵਾਦੀ ਮੋਹ ਹੋਇਆ ਬੇਪਰਦ: ਲਸ਼ਕਰ ਦੇ ਅੱਤਵਾਦੀਆਂ ਨਾਲ ਮੰਚ ਸਾਂਝਾ ਕਰਦੇ ਦਿਖੇ ਮੰਤਰੀ
  • punjab  buffalo flies in the air  children fall from beds
    ਪੰਜਾਬ : ਹਵਾ 'ਚ ਉੱਡੀ ਮੱਝ! ਮੰਜਿਆਂ ਤੋਂ ਡਿੱਗੇ ਨਿਆਣੇ, ਜ਼ੋਰਦਾਰ ਧਮਾਕੇ ਕਾਰਨ ਕੰਬਿਆ ਪੂਰਾ ਇਲਾਕਾ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil surgeon pathankot awareness and free testing camps
      ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ...
    • long powercut
      ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • news of oil shortage in chandigarh is a rumor  administration clarifies
      Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • punjab weather heatwave yellow alert
      ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +