Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:10:59 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ 'ਤੇ GST ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

PUNJAB News Punjabi(ਪੰਜਾਬ)

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ 'ਤੇ GST ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

  • Edited By Anuradha,
  • Updated: 17 Dec, 2022 06:26 PM
Chandigarh
finance minister opposes any increase in gst on education related goods
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀ. ਐੱਸ. ਟੀ. ਕੌਂਸਲ ਦੀ 48ਵੀਂ ਮੀਟਿੰਗ ’ਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀ. ਐੱਸ. ਟੀ. ’ਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀ. ਐੱਸ. ਟੀ. ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ। ਕੇਂਦਰੀ ਵਿੱਤ ਮੰਤਰੀ  ਨਿਰਮਲਾ ਸੀਤਾਰਮਨ, ਜੋ ਕਿ ਜੀ. ਐੱਸ. ਟੀ. ਕੌਂਸਲ ਦੇ ਚੇਅਰਪਰਸਨ ਹਨ, ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ 'ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ। ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀ. ਐੱਸ. ਟੀ. ਦੀਆਂ ਦਰਾਂ ’ਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀ. ਐੱਸ. ਟੀ. ਦਰਾਂ ’ਚ ਬਦਲਾਅ ਨਾਲ ਈ.ਐਨ.ਏ. ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ’ਤੇ ਸੰਸਦ ’ਚ ਚਰਚਾ ਹੋਵੇ : ਰਾਘਵ ਚੱਢਾ

ਉਨ੍ਹਾਂ ਨੇ ਇਸ ਸਬੰਧ ’ਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ’ਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐੱਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ। ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ 'ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ‘ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ ‘ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ’ਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਾਕਿ ਦੇ ਬਿਲਾਵਲ ਭੁੱਟੋ ਦੀ ਟਿੱਪਣੀ ਨਿੰਦਣਯੋਗ : ਅਸ਼ਵਨੀ ਸ਼ਰਮਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

  • GST
  • Punjab
  • Finance Minister
  • Education
  • Harpal Singh Cheema
  • ਪੰਜਾਬ
  • ਵਿੱਤ ਮੰਤਰੀ
  • ਸਿੱਖਿਆ
  • ਹਰਪਾਲ ਸਿੰਘ ਚੀਮਾ

ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੇ 2 ਕਰੋੜ ਰੁਪਏ ਦੇ ਚੈੱਕ

NEXT STORY

Stories You May Like

  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • viksit bharat and gst
    'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
  • gst council s big decisions fine amount reduced rules changed
    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +