Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    9:18:16 AM

  • the enemy has made a mistake  committed a great crime

    'ਦੁਸ਼ਮਣ ਨੇ ਗਲਤੀ ਕੀਤੀ ਹੈ, ਵੱਡਾ ਅਪਰਾਧ...

  • ludhiana west election result

    ਲੁਧਿਆਣਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ,...

  • israel launches air strike on iran

    ਇਜ਼ਰਾਈਲ ਨੇ ਈਰਾਨ 'ਤੇ ਕੀਤੀ Air Strike: ਲੜਾਕੂ...

  • iran  s big step  approval to close hormuz strait

    ਅਮਰੀਕੀ ਹਮਲੇ ਪਿੱਛੋਂ ਈਰਾਨ ਦਾ ਵੱਡਾ ਕਦਮ, ਹੋਰਮੁਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawashahar
  • ਸੋਸ਼ਲ ਮੀਡੀਆ 'ਤੇ ਵਿਅਕਤੀ ਦੀ ਤਸਵੀਰ ਨਾਲ ਜੋੜੀਆਂ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

PUNJAB News Punjabi(ਪੰਜਾਬਂ)

ਸੋਸ਼ਲ ਮੀਡੀਆ 'ਤੇ ਵਿਅਕਤੀ ਦੀ ਤਸਵੀਰ ਨਾਲ ਜੋੜੀਆਂ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

  • Updated: 14 Nov, 2017 04:27 PM
Nawashahar
fir against man
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਟੈਲੀਫੋਨ 'ਤੇ ਗਾਲੀ-ਗਲੋਚ ਕਰਨ ਅਤੇ ਸੋਸ਼ਲ ਮੀਡੀਆਂ ਤੇ ਸ਼ਿਕਾਇਤ ਕਰਤਾ ਦੀ ਤਸਵੀਰ ਦੇ ਅੱਗੇ ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ ਭੇਜਣ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਦੇ ਖਿਲਾਫ਼ ਇਨਫੋਰਮੇਸ਼ਨ ਟੈਕਨਾਲੋਜੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਐਸ. ਐਸ. ਪੀ. ਨਵਾਂਸ਼ਹਿਰ ਨੂੰ ਦਿੱਤੀ ਸ਼ਿਕਾਇਤ ਵਿੱਚ ਸਤਨਾਮ ਸੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਕਾਹਮਾ ਨੇ ਦੱਸਿਆ ਕਿ ਹਨੂੰਮਾਨਗੜ੍ਹ ਜੰਕਸ਼ਨ (ਰਾਜਸਥਾਨ) ਵਾਸੀ ਕਿਰਪਾਲ ਸਿੰਘ ਪੁੱਤਰ ਅਜੀਤ ਸਿੰਘ ਦੇ ਨਾਲ ਉਨ੍ਹਾਂ ਦੀ ਭਾਣਜੀ ਦਾ ਵਿਆਹ ਹੋਇਆ ਸੀ ਪਰ ਉਕਤ ਸਤਨਾਮ ਸਿੰਘ ਦੇ ਗਲਤ ਵਿਵਹਾਰ ਅਤੇ ਭਾਣਜੀ ਨੂੰ ਤੰਗ-ਪਰੇਸ਼ਾਨ ਕਰਨ ਕਰਕੇ ਉਸ ਦੀ ਭਾਣਜੀ ਉਕਤ ਸਤਨਾਮ ਸਿੰਘ ਤੋਂ ਤਲਾਕ ਹੋ ਚੁੱਕਿਆ ਹੈ, ਜਿਸ ਦੀ ਰੰਜਿਸ਼ ਦੇ ਮੱਦੇਨਜ਼ਰ ਉਕਤ ਸਤਨਾਮ ਸਿੰਘ ਉਸ ਨੂੰ ਪਹਿਲਾਂ ਟੈਲੀਫੋਨ ਤੇ ਧਮਕੀਆਂ ਦਿੰਦਾ ਅਤੇ ਗਾਲੀ-ਗਲੋਚ ਕਰਦਾ ਸੀ, ਜਿਸਦ ਉਪਰੰਤ ਉਸ ਨੇ ਉਸਦੀ ਫੋਟੋ ਦੇ ਅੱਗੇ ਲੜਕੀਆਂ ਦੀਆਂ ਅਸ਼ਲੀਲ ਫੋਟਾਂ ਲਗਾ ਕੇ ਫੇਸਬੁÎੱਕ 'ਤੇ ਪਾਣੀ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕਰੀਬ 1 ਮਹੀਨੇ ਤੋਂ ਉਸ ਨੇ ਉਕਤ ਹਰਕਤਾਂ ਬੰਦ ਕਰ ਦਿੱਤੀਆਂ ਸਨ ਪਰ ਹੁਣ ਕੁੱਝ ਦਿਨੋਂ ਤੋਂ ਉਸ ਨੇ ਉਕਤ ਹਰਕਤਾਂ ਫਿਰਂ ਸ਼ੁਰੂ ਕਰਦੇ ਹੋਏ ਉਸ ਦੇ ਨਾਲ ਸਕੂਲ ਵਿਚ ਪੜ੍ਹਾਉਣ ਵਾਲੇ ਅਧਿਆਪਕ ਦੇ ਫੇਸਬੁੱਕ ਮੈਸੇਜ ਤੇ ਉਸ ਦੀ ਅਤੇ ਪਰਿਵਾਰ ਦੇ ਮੈਂਬਰਾਂ ਦੀ ਫੋਟੋ ਦੇ ਅੱਗੇ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਲਗਾ ਕੇ ਭੇਜੀਆਂ ਹਨ, ਜਿਸ ਦੇ ਕਾਰਨ ਪੂਰਾ ਪਰਿਵਾਰ ਭਾਰੀ ਮਾਨਸਿਕ ਤਣਾਅ ਅਤੇ ਪਰੇਸ਼ਾਨੀ ਵਿਚ ਹੈ। ਉਕਤ ਦੋਸ਼ੀ ਘਰ ਵਿਚ ਟਾਈਮ -ਬੇ-ਟਾਈਮ ਫੋਨ ਕਰਦਾ ਰਹਿੰਦਾ ਹੈ ਅਤੇ ਮਹਿਲਾਵਾਂ ਦੇ ਫੋਨ ਉਠਾਉਣ ਤੇ ਵੀ ਉਨ੍ਹਾਂ ਨਾਲ ਗਾਲੀ ਗਲੋਚ ਕਰਦਾ ਹੈ। ਉਸਨੇ ਦੱਸਆ ਕਿ ਫੋਨ ਕਰਨ ਦੇ ਲਈ ਜਿਸ ਸਿਮ ਦਾ ਉੁਹ ਉਪਯੋਗ ਕਰ ਰਿਹਾ ਹੈ ਉਹ ਵਿਦੇਸ਼ੀ ਲੱਗਦੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸਨੇ ਦੋਸ਼ੀ ਦੇ ਖਿਲਾਫ਼ ਕਾਨੂੰਨ ਦੇ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਜੀ ਜਾਂਚ ਦੇ ਉਪਰੰਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਸਤਨਾਮ ਸਿੰਘ ਦੇ ਖਿਲਾਫ਼ ਇਨਫਰਮੇਸ਼ਨ ਟੈਕਨਾਲੋਜ਼ੀ ਐਕਟ ਅਤੇ ਵੱਖ-ਵੱਖ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਾਵਾਈ ਸ਼ੁਰੂ ਕਰ ਦਿੱਤੀ ਹੈ।

  • ਸੋਸ਼ਲ ਮੀਡੀਆ
  • ਵਿਅਕਤੀ
  • Social media
  • man

ਪ੍ਰੋ. ਬਡੂੰਗਰ ਦੀ ਅਗਵਾਈ 'ਚ ਅੰਤ੍ਰਿੰਗ ਕਮੇਟੀ ਵਲੋਂ ਕੀਤੀਆਂ ਤਰੱਕੀਆਂ ਨਿਯਮਾਂ ਦੇ ਉਲਟ ਨਹੀਂ

NEXT STORY

Stories You May Like

  • punjab social media
    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ
  • fir case
    ਆੜ੍ਹਤ ਦੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ, 6 ਲੋਕਾਂ ’ਤੇ ਮਾਮਲਾ ਦਰਜ
  • 4 people arrested
    ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਵਿਅਕਤੀ ਕਾਬੂ, ਮਾਮਲਾ ਦਰਜ
  • congress  social media  coordinator
    ਦੀਪੂ ਵਰਮਾ ਬੁਢਲਾਡਾ ਪੰਜਾਬ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
  • 5000 social media accounts
    'ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਕਰਦੇ ਇਸਲਾਮਿਕ ਦੇਸ਼ਾਂ ਦੇ 5000 ਸੋਸ਼ਲ ਮੀਡੀਆ ਅਕਾਊਂਟ'
  • pant  s fight with the umpire over the ball  video goes viral on social media
    ਗੇਂਦ ਨੂੰ ਲੈ ਕੇ ਪੰਤ ਦੀ ਅੰਪਾਇਰ ਨਾਲ ਲੜਾਈ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • influencer deepika luthra  s instagram account has been suspended
    ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
  • surname instagram id
    ਸੁਨੀਤਾ ਆਹੂਜਾ ਨੇ ਸੋਸ਼ਲ ਮੀਡੀਆ ਤੋਂ ਹਟਾਇਆ ਸਰਨੇਮ, ਗੋਵਿੰਦਾ ਨਾਲ ਤਲਾਕ ਦੀਆਂ ਖਬਰਾਂ 'ਤੇ ਬੋਲੀ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬਂ ਦੀਆਂ ਖਬਰਾਂ
    • new twist in influencer kamal kaur bhabhi s murder case
      ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...
    • big revelation about mla raman arora arrested on corruption charges
      MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
    • punjab police takes major action
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ ਕਰਦੇ ਦੋ ਗ੍ਰਿਫ਼ਤਾਰ
    • spiritual beauty of sri darbar sahib
      ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ...
    • worker due to electrocution at construction site
      ਹਾਈ ਵੋਲਟੇਜ ਤਾਰਾਂ ਨੇ ਲਈ ਮਜ਼ਦੂਰ ਦੀ ਜਾਨ, ਇਮਾਰਤ ਦੀ ਉਸਾਰੀ ਦੌਰਾਨ ਵਾਪਰਿਆ...
    • aman arora statement
      ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
    • fraud case
      ਪੁਰਤਗਾਲ ਭੇਜਣ ਦੇ ਨਾਂ 'ਤੇ 2 ਲੱਖ ਦੀ ਠੱਗੀ
    • kabaddi promoter attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
    • arrested case
      ਚੋਰੀ ਦੇ ਮਾਮਲਿਆਂ 'ਚ 4 ਨਾਮਜ਼ਦ, ਇਕ ਗ੍ਰਿਫ਼ਤਾਰ
    • ludhiana west by election
      ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ 'ਚ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +