Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    9:16:54 PM

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

  • list of bjp candidates for municipal corporation

    Municipal Corporation ਚੋਣਾਂ ਲਈ ਭਾਜਪਾ ਨੇ...

  • arvind kejriwal cannot intimidate me high court

    ਦਿੱਲੀ ਹਾਈ ਕੋਰਟ ਦਾ ਵੱਡਾ ਐਕਸ਼ਨ, ਅਰਵਿੰਦ...

  • ied blast near bsf headquarters jalandhar punjab main accused arrested

    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਪੁਲਸ ਦੇ ਥਾਣੇਦਾਰ ਖ਼ਿਲਾਫ਼ ਦਰਜ ਹੋਇਆ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਥਾਣੇਦਾਰ ਖ਼ਿਲਾਫ਼ ਦਰਜ ਹੋਇਆ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ

  • Edited By Anmol Tagra,
  • Updated: 03 Aug, 2024 09:07 AM
Bathinda-Mansa
fir against punjab police si
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਥਾਣਾ ਬੋਹਾ ਵਿਖੇ ਤਾਇਨਾਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਬ ਇੰਸਪੈਕਟਰ (ਐੱਸ. ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਅਨੁਸਾਰ ਉਕਤ ਪੁਲਸ ਮੁਲਾਜ਼ਮ ਵਿਰੁੱਧ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਪੁਲਸ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ 5,000 ਰੁਪਏ ਪਹਿਲੀ ਕਿਸ਼ਤ ਵਜੋਂ ਪ੍ਰਾਪਤ ਕੀਤੇ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਸਬੰਧੀ ਪੁਲਸ ਕਰਮੀ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 20,000 ਰੁਪਏ ਦੀ ਮੰਗ ਕਰਨ ਅਤੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਗਏ ਹਨ। ਇਸ ਤਫ਼ਤੀਸ਼ ਦੇ ਆਧਾਰ ’ਤੇ ਉਕਤ ਸਬ ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • Sub Inspector
  • FIR
  • Corruption
  • Bribe
  • Vigilance Bureau
  • ਪੰਜਾਬ
  • ਪੰਜਾਬ ਪੁਲਸ
  • ਸਬ ਇੰਸਪੈਕਟਰ
  • ਥਾਣੇਦਾਰ
  • ਭ੍ਰਿਸ਼ਟਾਚਾਰ
  • ਰਿਸ਼ਵਤ

ਗੁਰਦੁਆਰਾ ਸਾਹਿਬ ਵਿਖੇ ਵਾਪਰੇ ਹਾਦਸੇ ਮਗਰੋਂ SGPC ਦਾ ਵੱਡਾ ਫ਼ੈਸਲਾ

NEXT STORY

Stories You May Like

  • punjab officials ngt
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
  • world famous singer sues samsung for  15 million
    ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • deadly attacked on man
    ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • trident group gets big relief from punjab haryana highcourt
    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
  • case registered against 2 accused of molesting a woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • major operation in batala
      ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +