Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:09:23 AM

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, ਪਲਾਟਾਂ ਦੀ ਧਾਂਦਲੀ ਲਈ ਸਾਬਕਾ ਮੰਤਰੀ ਤੇ 10 ਅਧਿਕਾਰੀ ਨਾਮਜ਼ਦ

PUNJAB News Punjabi(ਪੰਜਾਬ)

ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, ਪਲਾਟਾਂ ਦੀ ਧਾਂਦਲੀ ਲਈ ਸਾਬਕਾ ਮੰਤਰੀ ਤੇ 10 ਅਧਿਕਾਰੀ ਨਾਮਜ਼ਦ

  • Edited By Anmol Tagra,
  • Updated: 05 Jan, 2023 10:35 PM
Chandigarh
fir against sundar sham arora and officers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈ. ਏ. ਐੱਸ. ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀ.ਐੱਸ.ਆਈ.ਡੀ.ਸੀ.) ਦੇ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਇਕ ਉਦਯੋਗਿਕ ਪਲਾਟ ਨੂੰ ਇਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ ਤੇ ਭਾਈਵਾਲਾਂ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ।

ਇਸ ਕੇਸ ਵਿਚ ਵਿਜੀਲੈਂਸ ਨੇ ਪੀ.ਐੱਸ.ਆਈ.ਡੀ.ਸੀ. ਦੇ 7 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐੱਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐੱਸ.ਡੀ.ਈ. ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਖ਼ਬਰ ਵੀ ਪੜ੍ਹੋ - Breaking News: ਭਾਰਤ ਦੇ ਕਈ ਹਿੱਸਿਆਂ ਸਮੇਤ ਗੁਆਂਢੀ ਦੇਸ਼ਾਂ 'ਚ ਲੱਗੇ ਭੁਚਾਲ ਦੇ ਝਟਕੇ

ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿਚ 'ਆਨੰਦ ਲੈਂਪਸ ਲਿਮਟਿਡ' ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ 'ਸਿਗਨੀਫਾਈ ਇਨੋਵੇਸ਼ਨ' ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀ.ਐੱਸ.ਆਈ.ਡੀ.ਸੀ. ਤੋਂ  ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ  ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐੱਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।  

ਇਹ ਖ਼ਬਰ ਵੀ ਪੜ੍ਹੋ - ਏਅਰ ਇੰਡੀਆ 'ਚ ਫਿਰ ਹੋਇਆ ਘਿਨੌਣਾ ਕੰਮ! ਸ਼ਰਾਬੀ ਨੌਜਵਾਨ ਨੇ ਇਕ ਹੋਰ ਮਹਿਲਾ ਯਾਤਰੀ 'ਤੇ ਕੀਤਾ ਪਿਸ਼ਾਬ

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਗੁਰੂ ਨਗਰੀ 'ਚ ਭਿੜ ਗਏ ਨਿਹੰਗ ਸਿੰਘ, ਵਿੱਕੀ ਥੋਮਸ ਸਿੰਘ ਦੇ ਸਾਥੀ ਦਾ ਵੱਢਿਆ ਗੁੱਟ! (ਵੀਡੀਓ)

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।

ਉਨ੍ਹਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ।    

ਇਹ ਖ਼ਬਰ ਵੀ ਪੜ੍ਹੋ - ਨਗਰ ਕੀਰਤਨ ਦੌਰਾਨ ਹੋਈ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 4 ਨੌਜਵਾਨ ਜ਼ਖ਼ਮੀ

ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sundar Sham Arora
  • FIR
  • PSIDC
  • Vigilence
  • Former Minister
  • ਸੁੰਦਰ ਸ਼ਾਮ ਅਰੋੜਾ
  • ਧਾਂਦਲੀ
  • ਵਿਜੀਲੈਂਸ
  • ਸਾਬਕਾ ਮੰਤਰੀ
  • ਅਧਿਕਾਰੀ

ਚੋਰਾਂ ਨੇ NRI ਦੀ ਕੋਠੀ 'ਤੇ ਬੋਲਿਆ ਧਾਵਾ, ਇੰਗਲੈਂਡ ਵਿਚ ਰਹਿੰਦਾ ਹੈ ਪਰਿਵਾਰ

NEXT STORY

Stories You May Like

  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • youtuber  dhruv rathee  citizenship inquiry  ministry of home affairs  letter
    Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ ਉੱਠੀ ਮੰਗ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • antilia bomb threat case officer sachin waze gets bail
    ਐਂਟੀਲੀਆ ਬੰਬ ਧਮਕੀ ਮਾਮਲਾ : ਸਾਬਕਾ ਪੁਲਸ ਅਧਿਕਾਰੀ ਸਚਿਨ ਵਾਜ਼ੇ ਨੂੰ ਮਿਲੀ ਜ਼ਮਾਨਤ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • high court dismissed petition occupation government house by beant singh family
      ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ...
    • important news regarding the employee s d a
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +